ਪੜਚੋਲ ਕਰੋ

7th Pay Commission: ਕੇਂਦਰ ਸਰਕਾਰ ਲਿਆ ਰਹੀ ਤਨਖਾਹਾਂ ਲਈ ਨਵਾਂ ਫਾਰਮੂਲਾ? ਜਾਣੋ ਕਰਮਚਾਰੀਆਂ ਨੂੰ ਹੋਵੇਗਾ ਲਾਭ ਜਾਂ ਝੱਲਣਾ ਪਵੇਗਾ ਨੁਕਸਾਨ

7th Pay Commission: ਸਰਕਾਰ ਹੁਣ ਤਨਖਾਹ ਵਧਾਉਣ ਲਈ ਇਸ ਤਨਖਾਹ ਕਮਿਸ਼ਨ ਰਾਹੀਂ ਕੀਤੇ ਗਏ ਬਦਲਾਅ ਨੂੰ ਖ਼ਤਮ ਕਰ ਸਕਦੀ ਹੈ ਤੇ ਕੁਝ ਮੀਡੀਆ ਰਿਪੋਰਟਾਂ ਮੁਤਾਬਕ ਇੱਕ ਨਵਾਂ ਤਰੀਕਾ ਲਾਗੂ ਕਰ ਸਕਦੀ ਹੈ।

7th Pay Commission: new pay matrix could be execute in India, Know about it

7th Pay Commission: 1 ਜੁਲਾਈ ਤੋਂ ਸਾਰੇ ਕਰਮਚਾਰੀਆਂ ਦੀ ਤਨਖਾਹ ਵਿੱਚ ਬੰਪਰ ਵਾਧਾ ਹੋ ਸਕਦਾ ਹੈ ਕਿਉਂਕਿ 1 ਜੁਲਾਈ ਤੋਂ ਕਰਮਚਾਰੀਆਂ ਦਾ ਡੀਏ ਵਧਣ ਜਾ ਰਿਹਾ ਹੈ, ਇਹ ਲਗਪਗ ਤੈਅ ਹੈ। ਇਸ ਲਈ ਹੁਣ ਤੱਕ ਜਿਹੜੇ ਮੁਲਾਜ਼ਮਾਂ ਨੂੰ 34 ਫੀਸਦੀ ਦੀ ਦਰ ਨਾਲ ਡੀਏ ਮਿਲ ਰਿਹਾ ਸੀ, ਉਹ ਵਧ ਕੇ 38 ਫੀਸਦੀ ਹੋ ਜਾਵੇਗਾ। ਇਸ ਦਾ ਮਤਲਬ ਹੈ ਕਿ ਸਰਕਾਰ ਮਹਿੰਗਾਈ ਭੱਤੇ 'ਚ ਪੂਰੇ 4 ਫੀਸਦੀ ਦਾ ਵਾਧਾ ਕਰਨ ਜਾ ਰਹੀ ਹੈ।

ਜਾਣੋ ਨਵਾਂ ਅਪਡੇਟ

ਇਹ ਖ਼ਬਰ ਸਰਕਾਰੀ ਮੁਲਾਜ਼ਮਾਂ ਲਈ ਚੰਗੀ ਸਾਬਤ ਹੋ ਸਕਦੀ ਹੈ, ਪਰ ਕੁਝ ਮੀਡੀਆ ਰਿਪੋਰਟਾਂ ਮੁਤਾਬਕ ਸਰਕਾਰ ਹੁਣ ਇਸ ਪੇਅ ਕਮਿਸ਼ਨ ਰਾਹੀਂ ਤਨਖ਼ਾਹ ਵਧਾਉਣ ਲਈ ਕੀਤੀਆਂ ਤਬਦੀਲੀਆਂ ਨੂੰ ਖ਼ਤਮ ਕਰਕੇ ਨਵਾਂ ਤਰੀਕਾ ਲਾਗੂ ਕਰ ਸਕਦੀ ਹੈ। ਤਾਜ਼ਾ ਮੀਡੀਆ ਰਿਪੋਰਟਾਂ ਮੁਤਾਬਕ ਕੇਂਦਰ ਸਰਕਾਰ 7ਵੇਂ ਤਨਖਾਹ ਕਮਿਸ਼ਨ ਤੱਕ ਵਾਧੇ ਦੀ ਪ੍ਰਕਿਰਿਆ ਨੂੰ ਖ਼ਤਮ ਕਰਕੇ ਮੁਲਾਜ਼ਮਾਂ ਲਈ ਤਨਖਾਹ ਦਾ ਨਵਾਂ ਫਾਰਮੂਲਾ ਲਿਆਉਣ ਦੀ ਤਿਆਰੀ ਕਰ ਰਹੀ ਹੈ। ਤੁਸੀਂ ਵੀ ਜਾਣੋ ਇਸ ਬਾਰੇ...

ਕੀ ਹੋਵੇਗਾ ਤਨਖ਼ਾਹ ਦਾ ਨਵਾਂ ਫਾਰਮੂਲਾ

ਨਵਾਂ ਪੇ ਕਮਿਸ਼ਨ ਲਿਆਉਣ ਦੀ ਥਾਂ ਮੋਦੀ ਸਰਕਾਰ ਹੁਣ ਨਵੇਂ ਫਾਰਮੂਲੇ 'ਤੇ ਵਿਚਾਰ ਕਰ ਸਕਦੀ ਹੈ।

ਇਸ ਨਾਲ ਹਰ ਸਾਲ ਬੇਸਿਕ ਸੈਲਰੀ ਵਿੱਚ ਵਾਧਾ ਹੋਵੇਗਾ ਤੇ ਇਸ ਨੂੰ 2024 ਤੱਕ ਲਾਗੂ ਕੀਤਾ ਜਾ ਸਕਦਾ ਹੈ।

ਇਸ ਫਾਰਮੂਲੇ ਦੇ ਆਉਣ ਤੋਂ ਬਾਅਦ 8ਵੇਂ ਤਨਖਾਹ ਕਮਿਸ਼ਨ ਦੀ ਉਮੀਦ ਘੱਟ ਹੈ।

ਇਸ ਨੂੰ 'ਆਟੋਮੈਟਿਕ ਪੇ ਰੀਵਿਜ਼ਨ' ਦਾ ਨਾਂ ਦਿੱਤਾ ਜਾ ਸਕਦਾ ਹੈ ਤੇ ਇਸ ਦਾ ਤੈਅ ਫਾਰਮੂਲਾ ਹੋਵੇਗਾ।

ਇਸ ਤਹਿਤ ਜੇਕਰ 50 ਫੀਸਦੀ ਡੀਏ ਹੁੰਦਾ ਹੈ ਤਾਂ ਤਨਖਾਹ ਆਪਣੇ ਆਪ ਵਧ ਜਾਵੇਗੀ।

ਨਵੇਂ ਫਾਰਮੂਲੇ ਵਿੱਚ ਕੀ ਹੋਵੇਗਾ

ਚਰਚਾ ਹੈ ਕਿ ਕੇਂਦਰੀ ਕਰਮਚਾਰੀਆਂ ਦੀ ਤਨਖਾਹ ਵਧਾਉਣ ਲਈ ਐਕਰੋਇਡ ਫਾਰਮੂਲਾ ਪੇਸ਼ ਕੀਤਾ ਜਾ ਸਕਦਾ ਹੈ। ਇਸ ਵਿੱਚ ਕਰਮਚਾਰੀਆਂ ਦੀ ਤਨਖਾਹ ਨੂੰ ਮਹਿੰਗਾਈ, ਰਹਿਣ-ਸਹਿਣ ਦੀ ਲਾਗਤ ਤੇ ਕਰਮਚਾਰੀ ਦੀ ਕਾਰਗੁਜ਼ਾਰੀ ਨਾਲ ਜੋੜਿਆ ਜਾਵੇਗਾ। ਇਸ ਸਭ ਦਾ ਅੰਦਾਜ਼ਾ ਲਗਾਉਣ ਤੋਂ ਬਾਅਦ ਇਹ ਤੈਅ ਕੀਤਾ ਜਾਵੇਗਾ ਕਿ ਤਨਖਾਹ ਕਿੰਨੀ ਵਧਾਈ ਜਾਵੇ।

ਇਸ ਨੂੰ ਸਰਲ ਸ਼ਬਦਾਂ ਵਿੱਚ ਸਮਝੋ

ਜੇਕਰ ਇਸ ਨੂੰ ਸਰਲ ਸ਼ਬਦਾਂ ਵਿਚ ਸਮਝਣਾ ਹੋਵੇ ਤਾਂ ਕੇਂਦਰ ਸਰਕਾਰ ਪ੍ਰਾਈਵੇਟ ਕੰਪਨੀਆਂ ਵਾਂਗ ਸਰਕਾਰੀ ਕਰਮਚਾਰੀਆਂ ਦੀ ਕਾਰਗੁਜ਼ਾਰੀ ਦੇ ਆਧਾਰ 'ਤੇ ਤਨਖਾਹ ਵਧਾਉਣ ਦੇ ਫਾਰਮੂਲੇ 'ਤੇ ਕੰਮ ਕਰਨਾ ਚਾਹੁੰਦੀ ਹੈ। ਮੰਨਿਆ ਜਾ ਰਿਹਾ ਹੈ ਕਿ ਇਸ ਦੇ ਲਈ ਜਲਦ ਹੀ ਯੋਜਨਾ ਲਿਆਂਦੀ ਜਾ ਸਕਦੀ ਹੈ ਤੇ ਵੱਖ-ਵੱਖ ਪੱਧਰਾਂ 'ਤੇ ਚਰਚਾ ਚੱਲ ਰਹੀ ਹੈ।

ਸਰਕਾਰ ਤੋਂ ਮਿਲ ਰਹੇ ਕੀ ਸੰਕੇਤ

ਹਾਲਾਂਕਿ, ਦੱਸ ਦੇਈਏ ਕਿ ਅਜੇ ਤੱਕ ਇਸ ਬਾਰੇ ਸਰਕਾਰ ਵੱਲੋਂ ਕੋਈ ਅਧਿਕਾਰਤ ਬਿਆਨ ਜਾਂ ਪੁਸ਼ਟੀ ਨਹੀਂ ਕੀਤੀ ਗਈ ਹੈ। ਕੇਂਦਰ ਸਰਕਾਰ ਕੋਲ ਇਸ ਸਮੇਂ 68 ਲੱਖ ਮੁਲਾਜ਼ਮ ਤੇ 52 ਲੱਖ ਪੈਨਸ਼ਨਰ ਹਨ।

ਇਹ ਵੀ ਪੜ੍ਹੋ: Trending Video: ਪੈਟਰੋਲ ਪੰਪ ਨੂੰ ਅੱਗ ਲੱਗਣ ਕਾਰਨ ਭੱਜੇ ਲੋਕ, ਬਹਾਦਰ ਔਰਤ ਨੇ ਇਸ ਤਰ੍ਹਾਂ ਬਚਾਈ ਸਭ ਦੀ ਜਾਨ

ਟਾਪ ਹੈਡਲਾਈਨ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ
ਪਿਆਜ, ਤੇਲ, ਚੌਲ ਅਤੇ LPG ਮਹਿੰਗੀ, ਘਰ 'ਚ ਖਾਣਾ ਬਣਾਉਣਾ 10% ਹੋਇਆ ਮਹਿੰਗਾ
ਪਿਆਜ, ਤੇਲ, ਚੌਲ ਅਤੇ LPG ਮਹਿੰਗੀ, ਘਰ 'ਚ ਖਾਣਾ ਬਣਾਉਣਾ 10% ਹੋਇਆ ਮਹਿੰਗਾ
ਸਰਕਾਰੀ ਬੈਂਕਾਂ ਨੇ ਮਹਿੰਗਾ ਕੀਤਾ ਲੋਨ, ਰੈਪੋ ਰੇਟ ਤੋਂ ਬਾਅਦ ਵੱਧ ਗਈਆਂ ਵਿਆਜ ਦਰਾਂ; ਜਾਣੋ ਕਿਹੜੇ ਬੈਂਕ ਨੇ ਕਿੰਨਾ ਵਧਾਇਆ ਰੇਟ
ਸਰਕਾਰੀ ਬੈਂਕਾਂ ਨੇ ਮਹਿੰਗਾ ਕੀਤਾ ਲੋਨ, ਰੈਪੋ ਰੇਟ ਤੋਂ ਬਾਅਦ ਵੱਧ ਗਈਆਂ ਵਿਆਜ ਦਰਾਂ; ਜਾਣੋ ਕਿਹੜੇ ਬੈਂਕ ਨੇ ਕਿੰਨਾ ਵਧਾਇਆ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget