ਪੜਚੋਲ ਕਰੋ

7th Pay Commission: ਕੇਂਦਰੀ ਮੁਲਾਜ਼ਮਾਂ ਦੇ DA Hike ਦਾ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਮਿਲਣਗੇ DA ਦੇ ਪੈਸੇ

ਸਰਕਾਰ ਦੇ ਮਹਿੰਗਾਈ ਭੱਤੇ 'ਚ ਵਾਧੇ ਦੇ ਫੈਸਲੇ ਨਾਲ 50 ਲੱਖ ਕੇਂਦਰੀ ਕਰਮਚਾਰੀਆਂ ਤੇ 62 ਲੱਖ ਪੈਨਸ਼ਨਰਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਮੰਡਲ ਨੇ ਮਾਰਚ ਵਿੱਚ 3 ਫੀਸਦੀ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਸੀ।

7th Pay Commission DA Hike : ਬੀਤੇ ਦਿਨ ਹੋਈ ਕੈਬਨਿਟ ਮੀਟਿੰਗ ਵਿੱਚ ਕੇਂਦਰੀ ਮੁਲਾਜ਼ਮਾਂ ਦੇ ਡੀਏ ਵਿੱਚ 4 ਫੀਸਦੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਸੀ। ਮੰਤਰੀ ਮੰਡਲ ਦੇ ਇਸ ਫੈਸਲੇ ਤੋਂ ਬਾਅਦ ਮਹਿੰਗਾਈ ਭੱਤਾ 34 ਫੀਸਦੀ ਤੋਂ ਵਧਾ ਕੇ 38 ਫੀਸਦੀ ਕਰ ਦਿੱਤਾ ਗਿਆ ਹੈ। ਹੁਣ ਕੇਂਦਰੀ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਵਿੱਚ ਵਾਧੇ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ। ਵਿੱਤ ਮੰਤਰਾਲੇ ਦੇ ਖਰਚੇ ਵਿਭਾਗ (DOE) ਦੁਆਰਾ ਮਹਿੰਗਾਈ ਭੱਤੇ ਨੂੰ ਵਧਾਉਣ ਲਈ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ।

ਮਾਰਚ 'ਚ ਮਹਿੰਗਾਈ ਭੱਤੇ 'ਚ 3 ਫੀਸਦੀ ਦਾ ਕੀਤਾ ਗਿਆ ਸੀ ਵਾਧਾ 

ਨੋਟੀਫਿਕੇਸ਼ਨ ਵਿੱਚ ਦਿੱਤੀ ਗਈ ਜਾਣਕਾਰੀ ਵਿੱਚ ਕਿਹਾ ਗਿਆ ਹੈ ਕਿ ਮਹਿੰਗਾਈ ਭੱਤੇ ਦੀਆਂ ਸੋਧੀਆਂ ਦਰਾਂ 1 ਜੁਲਾਈ 2022 ਤੋਂ ਲਾਗੂ ਹੋ ਜਾਣਗੀਆਂ। ਜਲਦੀ ਹੀ ਮੁਲਾਜ਼ਮਾਂ ਦੇ ਖਾਤੇ ਵਿੱਚ ਪੈਸੇ ਆ ਜਾਣਗੇ। ਸਰਕਾਰ ਦੇ ਮਹਿੰਗਾਈ ਭੱਤੇ ਵਿੱਚ ਵਾਧੇ ਦੇ ਫੈਸਲੇ ਨਾਲ 50 ਲੱਖ ਕੇਂਦਰੀ ਕਰਮਚਾਰੀਆਂ ਅਤੇ 62 ਲੱਖ ਪੈਨਸ਼ਨਰਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਤੋਂ ਪਹਿਲਾਂ ਕੇਂਦਰੀ ਮੰਤਰੀ ਮੰਡਲ ਨੇ ਮਾਰਚ ਵਿੱਚ 3 ਫੀਸਦੀ ਮਹਿੰਗਾਈ ਭੱਤੇ ਵਿੱਚ ਵਾਧਾ ਕੀਤਾ ਸੀ। ਉਸ ਸਮੇਂ ਡੀਏ 31 ਫੀਸਦੀ ਤੋਂ ਵਧ ਕੇ 34 ਫੀਸਦੀ ਹੋ ਗਿਆ ਸੀ। ਆਓ ਜਾਣਦੇ ਹਾਂ ਨੋਟੀਫਿਕੇਸ਼ਨ ਦੀਆਂ ਅਹਿਮ ਗੱਲਾਂ ਬਾਰੇ-

1. ਕੇਂਦਰੀ ਕਰਮਚਾਰੀਆਂ ਨੂੰ 34 ਫੀਸਦੀ ਦੀ ਬਜਾਏ 38 ਫੀਸਦੀ ਮਹਿੰਗਾਈ ਭੱਤਾ ਦਿੱਤਾ ਜਾਵੇਗਾ। ਇਹ ਭੱਤਾ ਮੁੱਢਲੀ ਤਨਖਾਹ ਦੇ ਆਧਾਰ 'ਤੇ ਮਿਲੇਗਾ। ਸੋਧੀਆਂ ਦਰਾਂ 1 ਜੁਲਾਈ, 2022 ਤੋਂ ਲਾਗੂ ਹੋਣਗੀਆਂ।

2. ਸੱਤਵੇਂ ਤਨਖਾਹ ਕਮਿਸ਼ਨ ਦੇ ਤਹਿਤ ਵੱਖ-ਵੱਖ ਪੱਧਰਾਂ ਦੇ ਆਧਾਰ 'ਤੇ 'ਬੁਨਿਆਦੀ ਤਨਖਾਹ' ਤੈਅ ਕੀਤੀਆਂ ਗਈਆਂ ਹਨ। ਇਸ ਸੋਧੇ ਹੋਏ ਤਨਖਾਹ ਢਾਂਚੇ ਨੂੰ ਕੇਂਦਰ ਸਰਕਾਰ ਨੇ ਮਨਜ਼ੂਰੀ ਦੇ ਦਿੱਤੀ ਹੈ। ਬੇਸਿਕ ਪੇਅ ਵਿੱਚ ਕੋਈ ਵਿਸ਼ੇਸ਼ ਭੱਤਾ ਨਹੀਂ ਹੈ।

3. ਬੇਸਿਕ ਤਨਖਾਹ ਕਿਸੇ ਵੀ ਕੇਂਦਰੀ ਕਰਮਚਾਰੀ ਦੀ ਤਨਖਾਹ ਦਾ ਜ਼ਰੂਰੀ ਹਿੱਸਾ ਹੈ। ਇਸਨੂੰ FR9(21) ਦੇ ਤਹਿਤ ਤਨਖਾਹ ਮੰਨਿਆ ਜਾਂਦਾ ਹੈ।

4. ਖਰਚਾ ਵਿਭਾਗ (DoT) ਵੱਲੋਂ ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਮਹਿੰਗਾਈ ਭੱਤੇ ਦੀ ਅਦਾਇਗੀ ਵਿੱਚ 50 ਪੈਸੇ ਜਾਂ ਇਸ ਤੋਂ ਵੱਧ ਦੀ ਰਕਮ ਨੂੰ ਪੂਰਾ ਰੁਪਿਆ ਮੰਨਿਆ ਜਾਵੇਗਾ। ਇਸ ਤੋਂ ਘੱਟ ਰਕਮ ਨੂੰ ਨਜ਼ਰਅੰਦਾਜ਼ ਕੀਤਾ ਜਾ ਸਕਦਾ ਹੈ।

5. ਨੋਟੀਫਿਕੇਸ਼ਨ ਦੇ ਅਨੁਸਾਰ, ਸੋਧੇ ਹੋਏ ਡੀਏ ਦਾ ਲਾਭ ਰੱਖਿਆ ਸੇਵਾਵਾਂ ਦੇ ਨਾਗਰਿਕ ਕਰਮਚਾਰੀਆਂ ਨੂੰ ਮਿਲੇਗਾ। ਇਹ ਖਰਚਾ ਉਸ ਖਾਸ ਰੱਖਿਆ ਸੇਵਾ ਅਨੁਮਾਨ ਦੇ ਅਧੀਨ ਆਵੇਗਾ।

ਵਧੇ ਹੋਏ ਡੀਏ ਦੇ ਬਕਾਏ ਕਦੋਂ ਆਉਣਗੇ?

ਨੋਟੀਫਿਕੇਸ਼ਨ ਜਾਰੀ ਹੋਣ ਤੋਂ ਬਾਅਦ ਹੁਣ ਸਰਕਾਰ ਵੱਲੋਂ ਡੀਏ ਦੇ ਬਕਾਏ ਜਾਰੀ ਕੀਤੇ ਜਾਣਗੇ। ਇਸ ਦਾ ਪੈਸਾ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨ ਧਾਰਕਾਂ ਦੇ ਖਾਤੇ ਵਿੱਚ ਜਲਦੀ ਆਉਣਾ ਸ਼ੁਰੂ ਹੋ ਜਾਵੇਗਾ।

ਟਾਪ ਹੈਡਲਾਈਨ

 Share Market : ਇਸ ਹਫ਼ਤੇ ਸਿਰਫ਼ 4 ਦਿਨ ਖੁੱਲ੍ਹੇਗਾ ਸ਼ੇਅਰ ਬਾਜ਼ਾਰ, ਇਹ 3 ਚੀਜ਼ਾਂ ਤੈਅ ਕਰਨਗੀਆਂ ਬਾਜ਼ਾਰ ਦੀ ਚਾਲ
 Share Market : ਇਸ ਹਫ਼ਤੇ ਸਿਰਫ਼ 4 ਦਿਨ ਖੁੱਲ੍ਹੇਗਾ ਸ਼ੇਅਰ ਬਾਜ਼ਾਰ, ਇਹ 3 ਚੀਜ਼ਾਂ ਤੈਅ ਕਰਨਗੀਆਂ ਬਾਜ਼ਾਰ ਦੀ ਚਾਲ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Gratuity News : ਰਿਟਾਇਰ ਮੁਲਾਜ਼ਮਾਂ ਦੀ ਵੱਡੀ ਜਿੱਤ! ਮਿਲੇਗੀ 33.95 ਲੱਖ ਰੁਪਏ ਦੀ ਗ੍ਰੈਚੁਟੀ, ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫੈਸਲਾ
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Gold-Silver Price Crash: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, 10 ਲੱਖ ਲਗਾਉਣ ਵਾਲਿਆਂ ਨੂੰ ਕਿੰਨਾ ਨੁਕਸਾਨ?
Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!
 Old Gold Selling :  ਪੁਰਾਣਾ ਸੋਨਾ ਵੇਚਣ ਤੋਂ ਪਹਿਲਾਂ ਨਾ ਕਰੋ ਇਹ 5 ਗਲਤੀਆਂ, ਨਹੀਂ ਤਾਂ ਹਜ਼ਾਰਾਂ ਰੁਪਏ ਦਾ ਹੋ ਸਕਦੈ ਨੁਕਸਾਨ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget