ਪੜਚੋਲ ਕਰੋ

8th Pay Commission: ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਨਵੇਂ ਸਾਲ 'ਚ ਮਿਲਣਗੇ ਤੋਹਫ਼ੇ, ਤਨਖ਼ਾਹ 'ਚ 186 ਫੀਸਦੀ ਵਾਧਾ ਸੰਭਵ, ਜਾਣੋ ਕਿੰਨੀ ਵਧੇਗੀ ਪੈਨਸ਼ਨ ?

8th Pay Commission: ਨਵੇਂ ਸਾਲ 2025 ਤੋਂ ਪਹਿਲਾਂ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ! ਕਿਉਂਕਿ ਹਰ ਦਸ ਸਾਲ ਬਾਅਦ ਨਵਾਂ ਤਨਖਾਹ ਕਮਿਸ਼ਨ ਬਣਦਾ ਹੈ! 7ਵੇਂ ਤਨਖਾਹ ਕਮਿਸ਼ਨ ਦਾ ਗਠਨ ਫਰਵਰੀ 2014 ਵਿੱਚ

8th Pay Commission: ਨਵੇਂ ਸਾਲ 2025 ਤੋਂ ਪਹਿਲਾਂ 8ਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਗਰਮ ਹੈ! ਕਿਉਂਕਿ ਹਰ ਦਸ ਸਾਲ ਬਾਅਦ ਨਵਾਂ ਤਨਖਾਹ ਕਮਿਸ਼ਨ ਬਣਦਾ ਹੈ! 7ਵੇਂ ਤਨਖਾਹ ਕਮਿਸ਼ਨ ਦਾ ਗਠਨ ਫਰਵਰੀ 2014 ਵਿੱਚ ਕੀਤਾ ਗਿਆ ਸੀ। ਪਰ ਇਸ ਦੀਆਂ ਸਿਫ਼ਾਰਸ਼ਾਂ 1 ਜਨਵਰੀ 2016 ਤੋਂ ਲਾਗੂ ਕਰ ਦਿੱਤੀਆਂ ਗਈਆਂ ਸਨ।

31 ਦਸੰਬਰ 2025 ਨੂੰ ਖਤਮ ਹੋਵੇਗਾ!

ਇਸ ਮੁਤਾਬਕ 8ਵਾਂ ਤਨਖਾਹ ਕਮਿਸ਼ਨ ਜਨਵਰੀ 2026 ਵਿੱਚ ਲਾਗੂ ਹੋਣਾ ਹੈ। ਅਜਿਹੇ 'ਚ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਕੇਂਦਰ ਸਰਕਾਰ 2025-26 ਦੇ ਬਜਟ 'ਚ ਨਵੇਂ ਤਨਖਾਹ ਕਮਿਸ਼ਨ ਨੂੰ ਲੈ ਕੇ ਕੋਈ ਫੈਸਲਾ ਲੈ ਸਕਦੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਜੇਕਰ 8ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਹੁੰਦੀਆਂ ਹਨ! ਤਾਂ ਸਰਕਾਰੀ ਮੁਲਾਜ਼ਮਾਂ ਦੀ ਬੇਸਿਕ ਤਨਖ਼ਾਹ ਵਿੱਚ 186 ਫੀਸਦੀ ਭਾਵ 51,480 ਰੁਪਏ ਦਾ ਵਾਧਾ ਹੋਵੇਗਾ।

ਇਸਦੇ ਨਾਲ ਪੈਨਸ਼ਨਰਾਂ ਦੀ ਪੈਨਸ਼ਨ ਵਿੱਚ ਵੀ ਵੱਡਾ ਵਾਧਾ ਵੇਖਣ ਨੂੰ ਮਿਲੇਗਾ! ਨਵੇਂ ਤਨਖ਼ਾਹ ਕਮਿਸ਼ਨ ਵਿੱਚ ਸਰਕਾਰੀ ਮੁਲਾਜ਼ਮਾਂ ਦੀ ਤਨਖ਼ਾਹ ਅਤੇ ਪੈਨਸ਼ਨ ਨੂੰ ਵੱਖ-ਵੱਖ ਆਰਥਿਕ ਮਾਪਦੰਡਾਂ ਖਾਸ ਕਰਕੇ ਮਹਿੰਗਾਈ ਦੇ ਹਿਸਾਬ ਨਾਲ ਸੋਧਿਆ ਜਾਂਦਾ ਹੈ। ਤਾਂ ਆਓ ਜਾਣਦੇ ਹਾਂ ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ….
 
ਕਰਮਚਾਰੀ ਪੈਨਸ਼ਨਰ - ਨਵੇਂ ਤਨਖਾਹ ਕਮਿਸ਼ਨ ਵਿੱਚ ਫਿਟਮੈਂਟ ਫੈਕਟਰ ਵਿੱਚ ਵਾਧੇ 'ਤੇ ਘੱਟੋ-ਘੱਟ ਉਜਰਤ

ਮੌਜੂਦਾ ਸਮੇਂ 'ਚ 7ਵੇਂ ਤਨਖਾਹ ਕਮਿਸ਼ਨ ਦੇ ਤਹਿਤ ਕੇਂਦਰੀ ਕਰਮਚਾਰੀਆਂ ਦਾ ਫਿਟਮੈਂਟ ਫੈਕਟਰ 2.57 ਹੈ। ਅਤੇ ਮੁੱਢਲੀ ਤਨਖਾਹ 18,000 ਹੈ। ਲੰਬੇ ਸਮੇਂ ਤੋਂ ਸੈਂਟਰ ਦੇ ਕਰਮਚਾਰੀ ਫਿਟਮੈਂਟ ਫੈਕਟਰ ਵਧਾਉਣ ਦੀ ਮੰਗ ਕਰ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਨਵੇਂ ਪੇ ਕਮਿਸ਼ਨ 'ਚ ਮੋਦੀ ਸਰਕਾਰ ਫਿਟਮੈਂਟ ਫੈਕਟਰ 2.57 ਤੋਂ ਵਧਾ ਕੇ 2.86 ਫੀਸਦੀ ਕਰ ਸਕਦੀ ਹੈ।

ਇਸ ਨਾਲ ਸਰਕਾਰੀ ਮੁਲਾਜ਼ਮਾਂ ਦੀ ਘੱਟੋ-ਘੱਟ ਤਨਖਾਹ 186 ਫੀਸਦੀ ਵਧ ਕੇ 51,480 ਰੁਪਏ ਹੋ ਜਾਵੇਗੀ। ਅਤੇ ਪੈਨਸ਼ਨ ਵਿੱਚ ਵੀ 186 ਫੀਸਦੀ ਵਾਧਾ ਹੋਣ ਦੀ ਸੰਭਾਵਨਾ ਹੈ! ਮੌਜੂਦਾ ਪੈਨਸ਼ਨ 9,000 ਰੁਪਏ ਤੋਂ ਵਧ ਕੇ 25,740 ਰੁਪਏ ਹੋ ਜਾਵੇਗੀ। ਇਹ ਗਣਨਾ ਉਦੋਂ ਹੀ ਸਹੀ ਹੋਵੇਗੀ ਜਦੋਂ 2.86 ਦਾ ਮੌਜੂਦਾ ਲੋੜੀਂਦਾ ਫਿਟਮੈਂਟ ਫੈਕਟਰ ਲਾਗੂ ਕੀਤਾ ਜਾਂਦਾ ਹੈ। ਇਹ ਹੈ ਜੇਕਰ ਫਿਟਮੈਂਟ ਫੈਕਟਰ ਬਦਲਦਾ ਹੈ!

ਫਿਟਮੈਂਟ ਫੈਕਟਰ

ਇਸ ਲਈ ਨਵਾਂ ਤਨਖ਼ਾਹ ਕਮਿਸ਼ਨ ਲਾਗੂ ਹੋਣ ਤੋਂ ਬਾਅਦ ਮੁਲਾਜ਼ਮਾਂ ਦੀ ਘੱਟੋ-ਘੱਟ ਤਨਖ਼ਾਹ ਅਤੇ ਪੈਨਸ਼ਨ ਦੋਵਾਂ ਵਿੱਚ ਬਦਲਾਅ ਹੋਵੇਗਾ। ਹਾਲਾਂਕਿ ਅਧਿਕਾਰਤ ਪੁਸ਼ਟੀ ਆਉਣੀ ਅਜੇ ਬਾਕੀ ਹੈ! ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਆਖਰੀ ਵਾਰ 2016 ਵਿੱਚ ਫਿਟਮੈਂਟ ਫੈਕਟਰ ਵਿੱਚ ਵਾਧਾ ਕੀਤਾ ਸੀ। ਅਤੇ ਇਸੇ ਸਾਲ ਤੋਂ ਹੀ 7ਵਾਂ ਤਨਖਾਹ ਕਮਿਸ਼ਨ ਵੀ ਲਾਗੂ ਕੀਤਾ ਗਿਆ ਸੀ। ਲਗਭਗ 48.62 ਲੱਖ ਮੁਲਾਜ਼ਮਾਂ ਅਤੇ 67.85 ਲੱਖ ਪੈਨਸ਼ਨਰਾਂ ਨੂੰ ਇਸ ਦਾ ਲਾਭ ਹੋਵੇਗਾ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Embed widget