ਪੜਚੋਲ ਕਰੋ

8th Pay Commission: 8ਵੇਂ ਕਮਿਸ਼ਨ ਨਾਲ ਜੁੜੀ ਵੱਡੀ ਖ਼ਬਰ! CGHS ਵਾਲਿਆਂ ਨੂੰ ਕਿਵੇਂ ਮਿਲੇਗਾ ਫਾਇਦਾ, ਇੱਥੇ ਜਾਣੋ

ਕੇਂਦਰ ਸਰਕਾਰ ਨੇ ਜਨਵਰੀ 2025 ਵਿੱਚ 8th Pay Commission ਦੇ ਗਠਨ ਦੀ ਘੋਸ਼ਣਾ ਕੀਤੀ ਸੀ। ਇਸ ਕਮਿਸ਼ਨ ਦਾ ਮੁੱਖ ਕੰਮ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਤਨਖਾਹਾਂ ਅਤੇ ਭੱਤਿਆਂ ਵਿੱਚ ਸੋਧ ਦੀ ਸਿਫ਼ਾਰਸ਼

8th Pay Commission CGHS: ਕੇਂਦਰ ਸਰਕਾਰ ਨੇ ਜਨਵਰੀ 2025 ਵਿੱਚ 8ਵੇਂ ਵੇਤਨ ਕਮਿਸ਼ਨ (8th Pay Commission) ਦੇ ਗਠਨ ਦੀ ਘੋਸ਼ਣਾ ਕੀਤੀ ਸੀ। ਇਸ ਕਮਿਸ਼ਨ ਦਾ ਮੁੱਖ ਕੰਮ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੇ ਤਨਖਾਹਾਂ ਅਤੇ ਭੱਤਿਆਂ ਵਿੱਚ ਸੋਧ ਦੀ ਸਿਫ਼ਾਰਸ਼ ਕਰਨੀ ਹੈ। ਪਰ ਇਸ ਵਾਰ ਸਭ ਦੀ ਨਜ਼ਰ ਇਸ ਗੱਲ 'ਤੇ ਟਿਕੀ ਹੋਈ ਹੈ ਕਿ ਕੀ ਕਮਿਸ਼ਨ CGHS (ਕੇਂਦਰੀ ਸਿਹਤ ਯੋਜਨਾ) ਵਿੱਚ ਬਦਲਾਅ ਕਰਨ ਦੀ ਸਿਫ਼ਾਰਸ਼ ਕਰੇਗਾ?

CGHS ਕੀ ਹੈ?

CGHS ਇਸ ਸਮੇਂ ਕੇਂਦਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਂਦੀ ਹੈ। ਹਾਲਾਂਕਿ, ਇਸ ਯੋਜਨਾ ਨਾਲ ਕਈ ਸਮੱਸਿਆਵਾਂ ਵੀ ਜੁੜੀਆਂ ਹੋਈਆਂ ਹਨ। ਸਭ ਤੋਂ ਵੱਡੀ ਸਮੱਸਿਆ ਇਹ ਹੈ ਕਿ CGHS ਦਾ ਨੈੱਟਵਰਕ ਪੂਰੇ ਦੇਸ਼ ਵਿੱਚ ਨਹੀਂ ਫੈਲਿਆ ਹੋਇਆ। ਛੋਟੇ ਸ਼ਹਿਰਾਂ ਅਤੇ ਪਿੰਡਾਂ ਵਿੱਚ ਰਹਿਣ ਵਾਲੇ ਕਰਮਚਾਰੀ ਅਤੇ ਪੈਨਸ਼ਨਰ ਇਸਦਾ ਲਾਭ ਨਹੀਂ ਲੈ ਸਕਦੇ।

ਪਿਛਲੇ ਦੋ ਵੇਤਨ ਕਮਿਸ਼ਨਾਂ (6ਵੇਂ ਅਤੇ 7ਵੇਂ) ਨੇ ਵੀ CGHS ਨੂੰ ਬਦਲਣ ਦੀ ਸਿਫ਼ਾਰਸ਼ ਕੀਤੀ ਸੀ। 6ਵੇਂ ਵੇਤਨ ਕਮਿਸ਼ਨ ਨੇ ਇੱਕ ਵਿਕਲਪੀ ਸਿਹਤ ਬੀਮਾ ਯੋਜਨਾ ਸ਼ੁਰੂ ਕਰਨ ਦਾ ਸੁਝਾਅ ਦਿੱਤਾ ਸੀ। ਜਦਕਿ 7ਵੇਂ ਵੇਤਨ ਕਮਿਸ਼ਨ ਨੇ ਸਾਫ਼ ਕਿਹਾ ਸੀ ਕਿ ਹੈਲਥ ਇੰਸ਼ੋਰੈਂਸ ਹੀ ਲੰਬੇ ਸਮੇਂ ਲਈ ਇਕ ਢੁੱਕਵਾਂ ਹੱਲ ਹੋ ਸਕਦਾ ਹੈ।

CGHS ਵਾਲਿਆਂ ਨੂੰ ਮਿਲੇਗਾ ਫਾਇਦਾ

ਜਨਵਰੀ 2025 ਵਿੱਚ ਖ਼ਬਰ ਆਈ ਸੀ ਕਿ ਸਿਹਤ ਮੰਤਰਾਲਾ CGHS ਦੀ ਥਾਂ 'ਸੈਂਟਰਲ ਗਵਰਨਮੈਂਟ ਐਮਪਲਾਇਜ਼ ਐਂਡ ਪੈਨਸ਼ਨਰਜ਼ ਹੈਲਥ ਇੰਸ਼ੋਰੈਂਸ ਸਕੀਮ' (CGEPHIS) ਲਿਆ ਸਕਦਾ ਹੈ। ਇਸ ਯੋਜਨਾ ਨੂੰ IRDAI ਵਿੱਚ ਰਜਿਸਟਰ ਇੰਸ਼ੋਰੈਂਸ ਕੰਪਨੀਆਂ ਰਾਹੀਂ ਲਾਗੂ ਕੀਤਾ ਜਾ ਸਕਦਾ ਹੈ।

8ਵੇਂ ਵੇਤਨ ਕਮਿਸ਼ਨ ਸਾਹਮਣੇ ਇਹ ਇਕ ਵੱਡਾ ਸਵਾਲ ਹੋਵੇਗਾ ਕਿ ਕੀ ਉਹ ਇਸ ਦਿਸ਼ਾ ਵਿੱਚ ਕੋਈ ਢੁੱਕਵੀਂ ਸਿਫ਼ਾਰਸ਼ ਕਰਦਾ ਹੈ। ਜੇਕਰ ਇਹ ਨਵੀਂ ਯੋਜਨਾ ਲਾਗੂ ਹੋ ਜਾਂਦੀ ਹੈ ਤਾਂ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਮਿਲਣਗੀਆਂ। ਖ਼ਾਸ ਕਰਕੇ ਉਹਨਾਂ ਨੂੰ ਫ਼ਾਇਦਾ ਹੋਵੇਗਾ ਜੋ ਛੋਟੇ ਸ਼ਹਿਰਾਂ ਵਿੱਚ ਰਹਿੰਦੇ ਹਨ ਅਤੇ ਮੌਜੂਦਾ CGHS ਦਾ ਲਾਭ ਨਹੀਂ ਲੈ ਸਕਦੇ।

8ਵੇਂ ਵੇਤਨ ਕਮਿਸ਼ਨ 'ਤੇ ਸਭ ਦੀਆਂ ਨਜ਼ਰਾਂ

ਮਾਹਿਰਾਂ ਦਾ ਮੰਨਣਾ ਹੈ ਕਿ ਇਕ ਬੀਮਾ ਅਧਾਰਤ ਯੋਜਨਾ ਨਾਲ ਨਕਦ ਰਹਿਤ ਇਲਾਜ ਦੀ ਪ੍ਰਕਿਰਿਆ ਆਸਾਨ ਹੋ ਜਾਵੇਗੀ ਅਤੇ ਹੋਰ ਹਸਪਤਾਲ ਵੀ ਇਸ ਨੈੱਟਵਰਕ ਵਿੱਚ ਸ਼ਾਮਲ ਹੋਣਗੇ। ਹਾਲਾਂਕਿ, ਇਸ ਬਾਰੇ ਹਜੇ ਤੱਕ ਕੋਈ ਸਰਕਾਰੀ ਐਲਾਨ ਨਹੀਂ ਹੋਇਆ। ਹੁਣ ਸਭ ਦੀ ਨਜ਼ਰ 8ਵੇਂ ਵੇਤਨ ਕਮਿਸ਼ਨ ਦੀ ਰਿਪੋਰਟ 'ਤੇ ਟਿਕੀ ਹੋਈ ਹੈ, ਜੋ ਆਉਣ ਵਾਲੇ ਕੁਝ ਮਹੀਨਿਆਂ ਵਿੱਚ ਆ ਸਕਦੀ ਹੈ।

ਟਾਪ ਹੈਡਲਾਈਨ

Silver Price Crash: ਗਾਹਕਾਂ ਲਈ ਖੁਸ਼ਖਬਰੀ, ਹਾਈ ਲੇਵਲ ਤੋਂ 2.5 ਲੱਖ ਰੁਪਏ ਸਸਤੀ ਹੋਈ ਚਾਂਦੀ, 60% ਦੀ ਗਿਰਾਵਟ ਨਾਲ ਬੁਰੀ ਤਰ੍ਹਾਂ ਟੁੱਟੀ...
ਗਾਹਕਾਂ ਲਈ ਖੁਸ਼ਖਬਰੀ, ਹਾਈ ਲੇਵਲ ਤੋਂ 2.5 ਲੱਖ ਰੁਪਏ ਸਸਤੀ ਹੋਈ ਚਾਂਦੀ, 60% ਦੀ ਗਿਰਾਵਟ ਨਾਲ ਬੁਰੀ ਤਰ੍ਹਾਂ ਟੁੱਟੀ...
5000 ਰੁਪਏ ਸਸਤੀ ਹੋਈ ਚਾਂਦੀ, ਸੋਨੇ ਦਾ ਰੇਟ ਵੀ ਹੋਇਆ ਘੱਟ; ਜਾਣੋ ਅੱਜ ਦੀਆਂ ਕੀਮਤਾਂ
5000 ਰੁਪਏ ਸਸਤੀ ਹੋਈ ਚਾਂਦੀ, ਸੋਨੇ ਦਾ ਰੇਟ ਵੀ ਹੋਇਆ ਘੱਟ; ਜਾਣੋ ਅੱਜ ਦੀਆਂ ਕੀਮਤਾਂ
17 ਨਵੰਬਰ ਨੂੰ ਵੱਧ ਗਏ ਗੈਸ ਸਿਲੰਡਰ ਦੇ ਰੇਟ? ਗੈਸ ਬੁੱਕ ਕਰਾਉਣ ਤੋਂ ਪਹਿਲਾਂ ਦੇਖ ਲਓ ਰੇਟ
17 ਨਵੰਬਰ ਨੂੰ ਵੱਧ ਗਏ ਗੈਸ ਸਿਲੰਡਰ ਦੇ ਰੇਟ? ਗੈਸ ਬੁੱਕ ਕਰਾਉਣ ਤੋਂ ਪਹਿਲਾਂ ਦੇਖ ਲਓ ਰੇਟ
 Gold Selling Tips : ਸੋਨਾ ਵੇਚਣ ਗਿਆ ਵਿਅਕਤੀ, 36 ਗ੍ਰਾਮ ਦੀ ਚੇਨ 'ਚ ਨਿਕਲਿਆ ਸਿਰਫ਼ 27 ਗ੍ਰਾਮ ਸੋਨਾ!
 Gold Selling Tips : ਸੋਨਾ ਵੇਚਣ ਗਿਆ ਵਿਅਕਤੀ, 36 ਗ੍ਰਾਮ ਦੀ ਚੇਨ 'ਚ ਨਿਕਲਿਆ ਸਿਰਫ਼ 27 ਗ੍ਰਾਮ ਸੋਨਾ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MS Dhoni Retires From IPL: ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
ਐਮਐਸ ਧੋਨੀ ਨੇ IPL ਤੋਂ ਲਿਆ ਸੰਨਿਆਸ, ਹੁਣ ਸੰਭਾਲਣਗੇ ਇਹ ਜ਼ਿੰਮੇਵਾਰੀ, ਫਰੈਂਚਾਇਜ਼ੀ ਨੇ ਕੀਤਾ ਐਲਾਨ...
Weather Update: ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
ਅਗਲੇ 24 ਘੰਟਿਆਂ 'ਚ ਮੱਚੇਗੀ ਤਬਾਹੀ! 145KM ਪ੍ਰਤੀ ਘੰਟਾ ਰਫ਼ਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਜਾਣੋ ਮੌਸਮ ਨੂੰ ਲੈ ਕੇ ਤਾਜ਼ਾ ਅਪਡੇਟ... 
Ludhiana News: ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
ਲੁਧਿਆਣਾ 'ਚ ਵੱਡੀ ਵਾਰਦਾਤ, ਅਕਾਊਂਟੈਂਟ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 4-5 ਬਦਮਾਸ਼ਾਂ ਨੇ ਇੰਝ ਪਾਇਆ ਘੇਰਾ; ਫਿਰ...
Punjabi Artist and Director Passed Away: ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਪੰਜਾਬੀ ਸਿਨੇਮਾ ਜਗਤ ਨੂੰ ਵੱਡਾ ਘਾਟਾ, ਨਾਮੀ ਕਲਾਕਾਰ ਅਤੇ ਨਿਰਦੇਸ਼ਕ ਦਾ ਹੋਇਆ ਦੇਹਾਂਤ, ਪਰਿਵਾਰ ਸਣੇ ਸਦਮੇ 'ਚ ਪ੍ਰਸ਼ੰਸਕ...
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
ਸਰਕਾਰੀ ਨੌਕਰੀ ਦੇ ਫਾਰਮਾਂ ਦੇ ਨਹੀਂ ਲੱਗੇਗੀ ਫੀਸ! ਸਰਕਾਰ ਨੇ ਕੀਤਾ ਵੱਡਾ ਐਲਾਨ
Congress News: ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਕਾਂਗਰਸ ਨੇ ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ, 5 ਸੂਬਿਆਂ ਚ ਸਕ੍ਰੀਨਿੰਗ ਕਮੇਟੀਆਂ ਦਾ ਕੀਤਾ ਗਠਨ, ਜਾਣੋ ਕੌਣ ਸੰਭਾਲੇਗਾ ਕਿੱਥੇ ਦੀ ਕਮਾਨ?
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਪੰਜਾਬ ਤੋਂ ਵੱਡੀ ਖ਼ਬਰ! ਸ਼ਰਧਾਲੂਆਂ ਨਾਲ ਭਰਿਆ ਟੈਂਪੂ ਦੀ ਟਿੱਪਰ ਨਾਲ ਹੋਈ ਟੱਕਰ, 3 ਦੀ ਮੌਤ, ਕਈ ਜ਼ਖ਼ਮੀ; ਮੱਚਿਆ ਚੀਕ ਚੀਹਾੜਾ
Punjab Diwali Bumper Lottery: ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ  ਬਣਿਆ ਕਰੋੜਪਤੀ ਅਤੇ ਲੱਖਪਤੀ?
ਪੰਜਾਬ ਦੀਵਾਲੀ ਬੰਪਰ ਲਾਟਰੀ ਦੇ ਨਤੀਜਿਆਂ ਦਾ ਐਲਾਨ, ਇਸ ਲਿੰਕ ਰਾਹੀ ਚੈੱਕ ਕਰੋ ਇਨਾਮਾਂ ਦੀ ਲਿਸਟ, ਜਾਣੋ ਕੌਣ ਬਣਿਆ ਕਰੋੜਪਤੀ ਅਤੇ ਲੱਖਪਤੀ?
Embed widget