ਪੜਚੋਲ ਕਰੋ

8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'

Government Employee : ਮਿਸ਼ਰਾ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਜਨਵਰੀ 2026 ਵਿੱਚ ਕੇਂਦਰੀ ਕਰਮਚਾਰੀਆਂ ਦੀਆਂ ਤਨਖਾਹਾਂ ਚ ਵਾਧਾ ਹੋਵੇਗਾ। ਰੇਲਵੇ ਕਰਮਚਾਰੀ ਤੇ ਹੋਰ ਕਰਮਚਾਰੀ ਉਮੀਦ ਕਰ ਰਹੇ ਹਨ ਕਿ ਸਰਕਾਰ ਇਸ 'ਤੇ ਜਲਦ ਕਾਰਵਾਈ ਕਰੇਗੀ।

8ਵੇਂ ਤਨਖ਼ਾਹ ਕਮਿਸ਼ਨ (8th Pay Commission) ਨੂੰ ਲੈ ਕੇ ਬਜ਼ਾਰ ਵਿੱਚ ਚਰਚਾਵਾਂ ਜ਼ੋਰਾਂ 'ਤੇ ਹਨ। ਇਸ ਸਬੰਧੀ ਸਰਕਾਰ ਵੱਲੋਂ ਕੋਈ ਐਲਾਨ ਨਹੀਂ ਕੀਤਾ ਗਿਆ ਹੈ। ਹਰ ਦੂਜਾ ਵਿਅਕਤੀ ਇਸ ਬਾਰੇ ਗੱਲ ਕਰ ਰਿਹਾ ਹੈ। ਕੇਂਦਰੀ ਕਰਮਚਾਰੀਆਂ ਨੂੰ ਉਮੀਦ ਹੈ ਕਿ 8ਵਾਂ ਤਨਖਾਹ ਕਮਿਸ਼ਨ ਜਲਦੀ ਆ ਜਾਵੇਗਾ। ਆਲ ਇੰਡੀਆ ਰੇਲਵੇਮੈਨਜ਼ ਫੈਡਰੇਸ਼ਨ (ਏਆਈਆਰਐਫ) ਦੇ ਜਨਰਲ ਸਕੱਤਰ ਸ਼ਿਵ ਗੋਪਾਲ ਮਿਸ਼ਰਾ ਨੂੰ ਉਮੀਦ ਹੈ ਕਿ ਮੋਦੀ ਸਰਕਾਰ ਜਨਵਰੀ 2026 ਤੱਕ ਅੱਠਵੇਂ ਤਨਖਾਹ ਕਮਿਸ਼ਨ ਦਾ ਐਲਾਨ ਕਰ ਦੇਵੇਗੀ।

ਮਿਸ਼ਰਾ ਨੇ ਕਿਹਾ ਕਿ ਉਨ੍ਹਾਂ ਨੂੰ ਯਕੀਨ ਹੈ ਕਿ ਜਨਵਰੀ 2026 ਵਿੱਚ ਕੇਂਦਰੀ ਕਰਮਚਾਰੀਆਂ ਦੀਆਂ ਤਨਖਾਹਾਂ ਵਿੱਚ ਵਾਧਾ ਹੋਵੇਗਾ। ਰੇਲਵੇ ਕਰਮਚਾਰੀ ਅਤੇ ਹੋਰ ਸਰਕਾਰੀ ਕਰਮਚਾਰੀ ਉਮੀਦ ਕਰ ਰਹੇ ਹਨ ਕਿ ਸਰਕਾਰ ਇਸ 'ਤੇ ਜਲਦ ਹੀ ਕੋਈ ਕਾਰਵਾਈ ਕਰੇਗੀ। ਸਰਕਾਰ ਦੇ ਇਸ ਫੈਸਲੇ ਨਾਲ ਇੱਕ ਕਰੋੜ ਤੋਂ ਵੱਧ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਤਨਖਾਹ ਅਤੇ ਪੈਨਸ਼ਨ ਵਿੱਚ ਬਦਲਾਅ ਹੋਵੇਗਾ।

7ਵਾਂ ਤਨਖਾਹ ਕਮਿਸ਼ਨ ਸਾਲ 2016 ਵਿੱਚ ਲਾਗੂ ਕੀਤਾ ਗਿਆ ਸੀ
ਤਨਖਾਹ ਕਮਿਸ਼ਨ ਸਰਕਾਰ ਦੁਆਰਾ ਨਿਯੁਕਤ ਇੱਕ ਸੰਸਥਾ ਹੈ। ਇਹ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੇ ਤਨਖ਼ਾਹ ਢਾਂਚੇ, ਭੱਤਿਆਂ ਅਤੇ ਲਾਭਾਂ ਦੀ ਸਮੀਖਿਆ ਕਰਦਾ ਹੈ ਅਤੇ ਉਹਨਾਂ ਵਿੱਚ ਤਬਦੀਲੀਆਂ ਦੀ ਸਿਫਾਰਸ਼ ਕਰਦਾ ਹੈ। 28 ਫਰਵਰੀ 2014 ਨੂੰ ਤਤਕਾਲੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ 7ਵੇਂ ਤਨਖਾਹ ਕਮਿਸ਼ਨ ਦਾ ਗਠਨ ਕੀਤਾ ਸੀ। ਕਮਿਸ਼ਨ ਨੇ ਆਪਣੀ ਰਿਪੋਰਟ 19 ਨਵੰਬਰ 2015 ਨੂੰ ਸਰਕਾਰ ਨੂੰ ਸੌਂਪੀ ਸੀ ਅਤੇ ਇਸ ਦੀਆਂ ਸਿਫ਼ਾਰਸ਼ਾਂ 1 ਜਨਵਰੀ 2016 ਤੋਂ ਲਾਗੂ ਕਰ ਦਿੱਤੀਆਂ ਗਈਆਂ ਸਨ।

ਕੇਂਦਰ ਸਰਕਾਰ ਹਰ 10 ਸਾਲਾਂ ਬਾਅਦ ਸਰਕਾਰੀ ਕਰਮਚਾਰੀਆਂ ਦੀਆਂ ਤਨਖਾਹਾਂ ਨੂੰ ਸੋਧਣ ਲਈ ਇੱਕ ਤਨਖਾਹ ਕਮਿਸ਼ਨ ਦਾ ਗਠਨ ਕਰਦੀ ਹੈ। ਹੁਣ 8ਵਾਂ ਤਨਖਾਹ ਕਮਿਸ਼ਨ ਜਨਵਰੀ 2026 ਤੱਕ ਲਾਗੂ ਹੋਣ ਦੀ ਸੰਭਾਵਨਾ ਹੈ। ਜੇਕਰ 8ਵੇਂ ਤਨਖਾਹ ਕਮਿਸ਼ਨ ਵਿੱਚ ਮੁਲਾਜ਼ਮ ਯੂਨੀਅਨ ਦੀ ਮੰਗ ਮੰਨ ਲਈ ਜਾਂਦੀ ਹੈ ਤਾਂ ਸਰਕਾਰੀ ਮੁਲਾਜ਼ਮਾਂ ਦੀ ਘੱਟੋ-ਘੱਟ ਤਨਖਾਹ 18,000 ਰੁਪਏ ਤੋਂ ਵਧ ਕੇ 34,560 ਰੁਪਏ ਹੋ ਸਕਦੀ ਹੈ ਅਤੇ ਘੱਟੋ-ਘੱਟ ਪੈਨਸ਼ਨ 17,280 ਰੁਪਏ ਹੋ ਸਕਦੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਵੱਧ ਗਏ ਸੋਨੇ ਦੇ ਰੇਟ? ਸਸਤਾ ਜਾਂ ਮਹਿੰਗਾ! ਜਾਣੋ ਅੱਜ ਕਿੰਨੇ ਰੁਪਏ ਵੱਧ ਗਈਆਂ ਸੋਨੇ ਦੀਆਂ ਕੀਮਤਾਂ
ਅੱਜ ਸਵੇੇਰੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਸ਼ਨੀਵਾਰ ਨੂੰ 1 ਲੀਟਰ ਤੇਲ ਦੀ ਕੀਮਤ
ਅੱਜ ਸਵੇੇਰੇ ਬਦਲ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਸ਼ਨੀਵਾਰ ਨੂੰ 1 ਲੀਟਰ ਤੇਲ ਦੀ ਕੀਮਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Embed widget