ਪੜਚੋਲ ਕਰੋ

8th Pay Commission : 18 ਹਜ਼ਾਰ ਰੁਪਏ ਤੋਂ ਸਿੱਧੀ 70 ਹਜ਼ਾਰ ਹੋ ਸਕਦੀ ਹੈ ਤੁਹਾਡੀ ਤਨਖਾਹ, ਕਿਸਮਤ ਬਦਲੇਗਾ ਵੇਤਨ ਕਮਿਸ਼ਨ 

8ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਕੇਂਦਰੀ ਸਰਕਾਰੀ ਕਰਮਚਾਰੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਮਿਸ਼ਨ ਦੀਆਂ ਲਗਾਤਾਰ ਹੋ ਰਹੀਆਂ ਮੀਟਿੰਗਾਂ ਕਾਰਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਉਮੀਦਾਂ

8ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦਾ ਕੇਂਦਰੀ ਸਰਕਾਰੀ ਕਰਮਚਾਰੀ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ ਹਨ। ਕਮਿਸ਼ਨ ਦੀਆਂ ਲਗਾਤਾਰ ਹੋ ਰਹੀਆਂ ਮੀਟਿੰਗਾਂ ਕਾਰਨ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀਆਂ ਉਮੀਦਾਂ ਵੀ ਵਧ ਰਹੀਆਂ ਹਨ। ਇਸੇ ਦੌਰਾਨ ਫਿਟਮੈਂਟ ਫੈਕਟਰ ਨੂੰ ਲੈ ਕੇ ਵੀ ਜ਼ੋਰਦਾਰ ਚਰਚਾ ਚੱਲ ਰਹੀ ਹੈ। ਕਰਮਚਾਰੀਆਂ ਨੂੰ ਉਮੀਦ ਹੈ ਕਿ ਫਿਟਮੈਂਟ ਫੈਕਟਰ ਤੈਅ ਹੋਣ ਤੋਂ ਬਾਅਦ ਉਨ੍ਹਾਂ ਦੀ ਘੱਟੋ-ਘੱਟ ਬੇਸਿਕ ਤਨਖਾਹ ਵਧ ਕੇ ₹70 ਹਜ਼ਾਰ ਤੱਕ ਹੋ ਸਕਦੀ ਹੈ।

ਕੇਂਦਰੀ ਸਰਕਾਰੀ ਕਰਮਚਾਰੀਆਂ ਦੀ ਨਜ਼ਰ ਵੀ ਇਸ ਸਮੇਂ ਫਿਟਮੈਂਟ ਫੈਕਟਰ ’ਤੇ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਅੰਤਿਮ ਫੈਸਲਾ ਨਹੀਂ ਹੋਇਆ ਪਰ ਵੱਖ-ਵੱਖ ਕਰਮਚਾਰੀ ਸੰਗਠਨਾਂ ਦੇ ਅਨੁਮਾਨ ਅਤੇ ਮੰਗਾਂ ਦੇ ਆਧਾਰ ’ਤੇ ਤਨਖਾਹ ਵਿੱਚ ਚੰਗੇ ਵਾਧੇ ਦੀ ਸੰਭਾਵਨਾ ਜਤਾਈ ਜਾ ਰਹੀ ਹੈ।

₹70 ਹਜ਼ਾਰ ਤੱਕ ਹੋ ਸਕਦੀ ਹੈ ਬੇਸਿਕ ਤਨਖਾਹ?

ਦਰਅਸਲ, ਫਿਟਮੈਂਟ ਫੈਕਟਰ ਉਹ ਗੁਣਕ ਹੁੰਦਾ ਹੈ, ਜਿਸ ਦੇ ਆਧਾਰ ’ਤੇ ਮੌਜੂਦਾ ਬੇਸਿਕ ਤਨਖਾਹ ਨੂੰ ਗੁਣਾ ਕਰਕੇ ਨਵੀਂ ਬੇਸਿਕ ਤਨਖਾਹ ਤੈਅ ਕੀਤੀ ਜਾਂਦੀ ਹੈ। ਉਦਾਹਰਨ ਲਈ ਜੇ ਕਿਸੇ ਕਰਮਚਾਰੀ ਦੀ ਮੌਜੂਦਾ ਬੇਸਿਕ ਤਨਖਾਹ ₹18,000 ਹੈ ਅਤੇ ਫਿਟਮੈਂਟ ਫੈਕਟਰ 2.10 ਰਹਿੰਦਾ ਹੈ, ਤਾਂ ਨਵੀਂ ਬੇਸਿਕ ਤਨਖਾਹ ਲਗਭਗ ₹37,800 ਹੋਵੇਗੀ। ਉੱਥੇ ਹੀ ਜੇ ਫਿਟਮੈਂਟ ਫੈਕਟਰ 3.83 ਤੈਅ ਹੁੰਦਾ ਹੈ ਤਾਂ ਇਹੀ ਬੇਸਿਕ ਤਨਖਾਹ ਵਧ ਕੇ ਲਗਭਗ ₹68,940 ਹੋ ਸਕਦੀ ਹੈ।

ਵੱਖ-ਵੱਖ ਫਿਟਮੈਂਟ ਫੈਕਟਰ ’ਤੇ ਕਿੰਨੀ ਤਨਖਾਹ?

7ਵੇਂ ਤਨਖਾਹ ਕਮਿਸ਼ਨ ਵਿੱਚ ਲੈਵਲ-1 ਦੇ ਕਰਮਚਾਰੀ ਦੀ ਘੱਟੋ-ਘੱਟ ਬੇਸਿਕ ਤਨਖਾਹ ₹18,000 ਹੈ। ਇਸ ਦੇ ਆਧਾਰ ’ਤੇ ਵੱਖ-ਵੱਖ ਫਿਟਮੈਂਟ ਫੈਕਟਰ ਲਾਗੂ ਹੋਣ ’ਤੇ ਨਵੀਂ ਬੇਸਿਕ ਤਨਖਾਹ ਬਦਲ ਸਕਦੀ ਹੈ।

ਫਿਟਮੈਂਟ ਫੈਕਟਰ ਸੰਭਾਵਿਤ ਨਵੀਂ ਬੇਸਿਕ ਤਨਖਾਹ
1.83 ₹32,940
2.00 ₹36,000
2.57 ₹46,260
3.83 ₹68,940

ਇਸ ਦਾ ਮਤਲਬ ਹੈ ਕਿ ਜੇ 3.83 ਫਿਟਮੈਂਟ ਫੈਕਟਰ ਲਾਗੂ ਹੁੰਦਾ ਹੈ ਤਾਂ ₹18,000 ਦੀ ਬੇਸਿਕ ਤਨਖਾਹ ਲਗਭਗ ₹68,940 ਤੱਕ ਪਹੁੰਚ ਸਕਦੀ ਹੈ, ਜਿਸ ਨੂੰ ਰਾਊਂਡ ਫਿਗਰ ਵਿੱਚ ₹70 ਹਜ਼ਾਰ ਮੰਨਿਆ ਜਾ ਰਿਹਾ ਹੈ।

3.83 ਫਿਟਮੈਂਟ ਫੈਕਟਰ ਦੀ ਮੰਗ

ਹਾਲਾਂਕਿ ਇਸ ਸਮੇਂ ਫਿਟਮੈਂਟ ਫੈਕਟਰ ਤੈਅ ਨਹੀਂ ਹੋਇਆ ਹੈ। ਇਸ ਲਈ ਇਹ ਸਮਝਣਾ ਜ਼ਰੂਰੀ ਹੈ ਕਿ ₹68,940 ਦੀ ਬੇਸਿਕ ਤਨਖਾਹ ਅਜੇ ਤੈਅ ਨਹੀਂ ਹੋਈ। ਕਰਮਚਾਰੀ ਸੰਗਠਨਾਂ ਵੱਲੋਂ ਇਸ ਸਮੇਂ 3.83 ਫਿਟਮੈਂਟ ਫੈਕਟਰ ਦੀ ਮੰਗ ਕੀਤੀ ਜਾ ਰਹੀ ਹੈ। ਇਸੇ ਆਧਾਰ ’ਤੇ ਅਨੁਮਾਨ ਲਗਾ ਕੇ ਤਨਖਾਹ ਦੇ ਇਹ ਅੰਕੜੇ ਸਾਹਮਣੇ ਆ ਰਹੇ ਹਨ। 8ਵੇਂ ਤਨਖਾਹ ਕਮਿਸ਼ਨ ਨੇ ਅਜੇ ਫਿਟਮੈਂਟ ਫੈਕਟਰ ਨੂੰ ਲੈ ਕੇ ਕੋਈ ਅੰਤਿਮ ਐਲਾਨ ਨਹੀਂ ਕੀਤਾ ਹੈ। ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਕੇਂਦਰ ਸਰਕਾਰ ਦੀ ਮਨਜ਼ੂਰੀ ਮਿਲਣ ਤੋਂ ਬਾਅਦ ਹੀ ਨਵੀਂ ਤਨਖਾਹ ਤੈਅ ਹੋਵੇਗੀ।

Advertisement

ਟਾਪ ਹੈਡਲਾਈਨ

 Gold Selling Tips : ਸੋਨਾ ਵੇਚਣ ਗਿਆ ਵਿਅਕਤੀ, 36 ਗ੍ਰਾਮ ਦੀ ਚੇਨ 'ਚ ਨਿਕਲਿਆ ਸਿਰਫ਼ 27 ਗ੍ਰਾਮ ਸੋਨਾ!
 Gold Selling Tips : ਸੋਨਾ ਵੇਚਣ ਗਿਆ ਵਿਅਕਤੀ, 36 ਗ੍ਰਾਮ ਦੀ ਚੇਨ 'ਚ ਨਿਕਲਿਆ ਸਿਰਫ਼ 27 ਗ੍ਰਾਮ ਸੋਨਾ!
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
Gold-Silver Rate : ਵਿਆਹਾਂ ਦੇ ਸੀਜ਼ਨ ਤੋਂ ਪਹਿਲਾਂ ਸੋਨਾ-ਚਾਂਦੀ ਖਰੀਦਣ ਵਾਲਿਆਂ ਲਈ ਵੱਡੀ ਖ਼ਬਰ! ਕੀਮਤਾਂ 'ਚ ਭਾਰੀ ਗਿਰਾਵਟ  
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
RBI News : ਗਰੀਬ ਪਰਿਵਾਰਾਂ ਨੂੰ ਮਿਲ ਸਕਦਾ ਹੈ ਵੱਧ ਲੋਨ, RBI ਕਰੇਗਾ 3 ਲੱਖ ਦੀ ਆਮਦਨ ਸੀਮਾ ਦਾ ਰਿਵਿਊ
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Home Loan ਲੈਣ ਵਾਲਿਆਂ ਨੂੰ ਵੱਡੀ ਰਾਹਤ! ਹੁਣ ਸਮੇਂ ਤੋਂ ਪਹਿਲਾਂ ਲੋਨ ਚੁਕਾਉਣ 'ਤੇ ਨਹੀਂ ਲੱਗੇਗੀ ਪੈਨਲਟੀ!
Advertisement

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, ਅਕਾਲੀ ਦਲ (WPD) ਨੇ 7 ਹੋਰ ਹਲਕਾ ਇੰਚਾਰਜਾਂ ਦਾ ਕੀਤਾ ਐਲਾਨ; ਲਿਸਟ 'ਚ ਇਹ ਵੱਡੇ ਨਾਮ ਸ਼ਾਮਲ...
Weather Update: ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
ਮੌਸਮ ਨੂੰ ਲੈ ਕੇ ਵੱਡਾ ਅਪਡੇਟ, 72KM ਦੀ ਤੇਜ਼ ਰਫ਼ਤਾਰ ਨਾਲ ਚੱਕਰਵਾਤੀ ਤੂਫ਼ਾਨ ਮਚਾਏਗਾ ਤਬਾਹੀ, ਭਾਰੀ ਮੀਂਹ ਸਣੇ ਗਰਜਣਗੇ ਬੱਦਲ; ਇਨ੍ਹਾਂ ਸੂਬਿਆਂ ਲਈ ਖ਼ਤਰੇ ਦੀ ਘੰਟੀ...
Punjab News: ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
ਪੰਜਾਬ 'ਕਾਂਗਰਸ' ਨੂੰ ਲੱਗਿਆ ਵੱਡਾ ਝਟਕਾ, ਸੀਨੀਅਰ ਕੌਂਸਲਰਾਂ ਨੇ ਛੱਡਿਆ ਪਾਰਟੀ ਦਾ ਸਾਥ, 'ਅਕਾਲੀ ਦਲ' 'ਚ ਹੋਏ ਸ਼ਾਮਲ...
Diljit Dosanjh Video: ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ-
ਦਿਲਜੀਤ ਦੋਸਾਂਝ ਦੀ ਆਵਾਜ਼ ਨਾਲ ਗੂੰਜ ਉੱਠਿਆ ਇੰਦੌਰ, ਧਮਕੀਆਂ 'ਤੇ ਇੰਝ ਭਾਰੀ ਪਿਆ ਪੰਜਾਬੀ ਗਾਇਕ, ਬੋਲੇ- "ਕਿਸੇ ਦੇ ਬਾਪ ਦਾ ਹਿੰਦੁਸਤਾਨ ਥੋੜ੍ਹੀ ਆ..."
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਬਦਲੀਆਂ ਦਾ ਸਿਲਸਿਲਾ ਜਾਰੀ, 26 ਅਫਸਰਾਂ ਦੇ ਹੋਏ ਤਬਾਦਲੇ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ICC ਨੇ 2035 ਤੱਕ ਦੇ ਵੱਡੇ ਕ੍ਰਿਕਟ ਟੂਰਨਾਮੈਂਟਾਂ ਦੇ ਸ਼ਡਿਊਲ ਦਾ ਕੀਤਾ ਐਲਾਨ, ਕੌਣ ਕਰੇਗਾ ਮੇਜ਼ਬਾਨੀ; ਕਿੱਥੇ ਹੋਣਗੇ ਮੈਚ?
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਨਵੰਬਰ 2026
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
 Airtel vs Vi : ਕਿਸ ਕੰਪਨੀ ਦੇ Voice-Only ਪਲਾਨ 'ਚ ਮਿਲਦੀ ਹੈ ਜ਼ਿਆਦਾ ਵੈਲਿਡਿਟੀ ?
Embed widget