ਪੜਚੋਲ ਕਰੋ

8th Pay Commission: 1 ਜਨਵਰੀ 2026 ਤੋਂ ਨਹੀਂ ਲਾਗੂ ਹੋਵੇਗਾ 8ਵਾਂ ਤਨਖਾਹ ਕਮਿਸ਼ਨ? ਸਾਹਮਣੇ ਆਇਆ ਨਵਾਂ ਅਪਡੇਟ, 1 ਕਰੋੜ ਮੁਲਾਜ਼ਮਾਂ ਲਈ ਵੱਡੀ ਖ਼ਬਰ

ਸਰਕਾਰੀ ਮੁਲਾਜ਼ਮਾਂ ਦੇ ਲਈ ਅਹਿਮ ਖਬਰ ਨਿਕਲ ਕੇ ਸਾਹਮਣੇ ਆਈ ਹੈ। ਜਿਸ ਵਿੱਚ ਸਰਕਾਰ ਵੱਲੋਂ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਇਸੇ ਤੋਂ ਬਾਅਦ ਕੇਂਦਰੀ ਕਰਮਚਾਰੀ ਅਤੇ ਪੈਂਸ਼ਨਰ ਉਮੀਦ ਕਰ ਰਹੇ ਸਨ ਕਿ 8ਵਾਂ ਪੇਅ ਕਮਿਸ਼ਨ..

8th Pay Commission: ਦੇਸ਼ ਦੇ 1 ਕਰੋੜ ਕੇਂਦਰੀ ਕਰਮਚਾਰੀਆਂ ਅਤੇ ਪੈਂਸ਼ਨਰਾਂ ਨੂੰ ਵੱਡਾ ਝਟਕਾ ਲੱਗ ਸਕਦਾ ਹੈ। ਸਰਕਾਰ ਵੱਲੋਂ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ ਦਿੱਤੀ ਜਾ ਚੁੱਕੀ ਹੈ। ਇਸੇ ਤੋਂ ਬਾਅਦ ਕੇਂਦਰੀ ਕਰਮਚਾਰੀ ਅਤੇ ਪੈਂਸ਼ਨਰ ਉਮੀਦ ਕਰ ਰਹੇ ਸਨ ਕਿ 8ਵਾਂ ਪੇਅ ਕਮਿਸ਼ਨ 1 ਜਨਵਰੀ 2026 ਤੋਂ ਲਾਗੂ ਹੋ ਜਾਵੇਗਾ। ਪਰ ਸ਼ਾਇਦ ਅਜਿਹਾ ਨਾ ਹੋਵੇ। 8th Pay Commission ਨੂੰ ਲੈ ਕੇ ਇੱਕ ਨਵਾਂ ਅਪਡੇਟ ਸਾਹਮਣੇ ਆਇਆ ਹੈ।

1 ਜਨਵਰੀ 2026 ਤੋਂ ਲਾਗੂ ਹੋਵੇਗਾ 8th Pay Commission?

ਕੇਂਦਰ ਸਰਕਾਰ ਦੇ ਲਗਭਗ 50 ਲੱਖ ਕਰਮਚਾਰੀਆਂ ਅਤੇ 65 ਲੱਖ ਪੈਂਸ਼ਨਰਾਂ ਦੀ ਤਨਖ਼ਾਹ ਅਤੇ ਭੱਤਿਆਂ ਵਿੱਚ ਰੀਵਿਜ਼ਨ ਲਈ ਬਣਾਏ ਗਏ 8ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ 1 ਜਨਵਰੀ 2026 ਤੋਂ ਲਾਗੂ ਹੋਣ ਦੀ ਸੰਭਾਵਨਾ ਨਹੀਂ ਹੈ।

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ 7ਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ 2016 ਵਿੱਚ ਲਾਗੂ ਕੀਤੀਆਂ ਗਈਆਂ ਸਨ, ਜਿਸ ਨਾਲ ਸਰਕਾਰੀ ਕਰਮਚਾਰੀਆਂ ਦੀ ਤਨਖ਼ਾਹ ਵਿੱਚ ਵੱਡਾ ਵਾਧਾ ਹੋਇਆ ਸੀ। ਹਾਲਾਂਕਿ, 8ਵੇਂ ਤਨਖਾਹ ਕਮਿਸ਼ਨ ਨੂੰ ਲਾਗੂ ਕਰਨ ਨੂੰ ਲੈ ਕੇ ਹਾਲੇ ਤਕ ਕੋਈ ਅੰਤਿਮ ਫ਼ੈਸਲਾ ਨਹੀਂ ਹੋਇਆ ਹੈ, ਇਸੇ ਕਾਰਨ ਅਜੇ ਇਸ ਦੇ ਲਾਗੂ ਹੋਣ ਬਾਰੇ ਕੋਈ ਅਧਿਕਾਰਿਕ ਐਲਾਨ ਨਹੀਂ ਕੀਤਾ ਗਿਆ।

ਕੈਬਿਨੇਟ ਵੱਲੋਂ 8ਵੇਂ ਤਨਖਾਹ ਕਮਿਸ਼ਨ ਨੂੰ ਮਨਜ਼ੂਰੀ

16 ਜਨਵਰੀ 2025 ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਕੇਂਦਰੀ ਕੈਬਿਨੇਟ ਨੇ 8ਵੇਂ ਪੇਅ ਕਮਿਸ਼ਨ ਦੇ ਗਠਨ ਨੂੰ ਮਨਜ਼ੂਰੀ ਦੇ ਦਿੱਤੀ। ਇਹ ਆਯੋਗ ਕੇਂਦਰ ਸਰਕਾਰ ਦੇ ਕਰਮਚਾਰੀਆਂ ਦੀ ਤਨਖ਼ਾਹ ਅਤੇ ਪੈਂਸ਼ਨਰਾਂ ਦੇ ਭੱਤਿਆਂ ਦੀ ਸਮੀਖਿਆ ਕਰੇਗਾ। ਸਰਕਾਰ ਨੇ ਸੰਕੇਤ ਦਿੱਤੇ ਹਨ ਕਿ ਇਸ ਆਯੋਗ ਦੀਆਂ ਸਿਫ਼ਾਰਸ਼ਾਂ ਨਾਲ ਤਨਖ਼ਾਹ ਢਾਂਚੇ ਵਿੱਚ ਵੱਡੇ ਬਦਲਾਵ ਆ ਸਕਦੇ ਹਨ। ਕਰਮਚਾਰੀਆਂ ਅਤੇ ਪੈਂਸ਼ਨਰਾਂ ਨੂੰ ਉਮੀਦ ਹੈ ਕਿ ਇਹ ਆਯੋਗ ਤਨਖ਼ਾਹ ਵਿੱਚ ਵਧੀਆ ਵਾਧਾ ਕਰੇਗਾ, ਜਿਸ ਨਾਲ ਉਨ੍ਹਾਂ ਦੀ ਖਰੀਦ ਸਮਰੱਥਾ ਵਧੇਗੀ।

ਕਿੰਨੀ ਵਧ ਸਕਦੀ ਹੈ ਤਨਖ਼ਾਹ?

ਜੇਕਰ ਫਿਟਮੈਂਟ ਫੈਕਟਰ 2.08 ਤੈਅ ਹੁੰਦਾ ਹੈ, ਤਾਂ ਕੇਂਦਰੀ ਕਰਮਚਾਰੀਆਂ ਦੀ ਘੱਟੋ-ਘੱਟ ਬੇਸਿਕ ਤਨਖ਼ਾਹ ₹18,000 ਤੋਂ ਵਧ ਕੇ ₹37,440 ਹੋ ਸਕਦੀ ਹੈ। ਉਧਰ ਪੈਂਸ਼ਨ ₹9,000 ਤੋਂ ਵਧ ਕੇ ₹18,720 ਹੋ ਸਕਦੀ ਹੈ। ਜੇਕਰ ਫਿਟਮੈਂਟ ਫੈਕਟਰ 2.86 ਤੱਕ ਪਹੁੰਚਦਾ ਹੈ, ਤਾਂ ਤਨਖ਼ਾਹ ਵਿੱਚ 186% ਦਾ ਵਾਧਾ ਹੋ ਸਕਦਾ ਹੈ। ਇਸ ਹਾਲਤ ਵਿੱਚ ਘੱਟੋ-ਘੱਟ ਤਨਖ਼ਾਹ ₹51,480 ਅਤੇ ਪੈਂਸ਼ਨ ₹25,740 ਤੱਕ ਵਧ ਸਕਦੀ ਹੈ।

ਹਾਲ ਵਿੱਚ 7ਵਾਂ ਪੇਅ ਕਮਿਸ਼ਨ ਲਾਗੂ ਹੋਇਆ

ਸਰਕਾਰ ਸਮੇਂ-ਸਮੇਂ 'ਤੇ ਵੇਤਨ ਆਯੋਗ ਦਾ ਗਠਨ ਕਰਦੀ ਹੈ, ਜੋ ਸਰਕਾਰੀ ਅਤੇ ਪਬਲਿਕ ਸੈਕਟਰ ਦੇ ਕਰਮਚਾਰੀਆਂ ਦੀ ਤਨਖ਼ਾਹ ਸੰਬੰਧੀ ਸਿਫ਼ਾਰਸ਼ਾਂ ਦੇਂਦਾ ਹੈ। ਪਹਿਲਾ ਤਨਖਾਹ ਕਮਿਸ਼ਨ 1947 ਵਿੱਚ ਭਾਰਤ ਦੀ ਆਜ਼ਾਦੀ ਤੋਂ ਬਾਅਦ ਬਣਾਇਆ ਗਿਆ ਸੀ। ਹੁਣ ਤਕ ਸੱਤ ਤਨਖਾਹ ਕਮਿਸ਼ਨ ਲਾਗੂ ਹੋ ਚੁੱਕੇ ਹਨ। 2014 ਵਿੱਚ ਗਠਿਤ 7ਵੇਂ ਤਨਖਾਹ ਕਮਿਸ਼ਨ ਨੇ ਆਪਣੀ ਰਿਪੋਰਟ ਨਵੰਬਰ 2015 ਵਿੱਚ ਦਿੱਤੀ ਸੀ ਅਤੇ ਇਹ 2016 ਵਿੱਚ ਲਾਗੂ ਕੀਤਾ ਗਿਆ ਸੀ।

ਟਾਪ ਹੈਡਲਾਈਨ

Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ
Salary and pensions : ਆਪਣੀ ਕੁੱਲ ਕਮਾਈ ਦਾ 95% ਤਨਖਾਹਾਂ ਤੇ ਪੈਨਸ਼ਨਾਂ ’ਤੇ ਖਰਚ ਕਰ ਰਿਹਾ ਇਹ ਸੂਬਾ, ਖਾਲੀ ਹੋ ਰਿਹਾ ਖਜ਼ਾਨਾ

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget