ਪੜਚੋਲ ਕਰੋ

8th Pay Commission: ਮੁਲਾਜ਼ਮਾਂ ਦੀਆਂ ਤਨਖਾਹਾਂ ਅਤੇ ਪੈਨਸ਼ਨ 'ਚ ਹੋਏਗਾ ਵਾਧਾ, 5 ਲੱਖ ਜਾਂ 14 ਲੱਖ? ਜਾਣੋ ਕਿੰਨਾ ਮਿਲੇਗਾ ਐਰੀਅਰ: ਵੱਡੇ ਵਾਧੇ ਦੀ ਉਮੀਦ...

8th Pay Commission: ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ 8ਵੇਂ ਵੇਤਨ ਕਮਿਸ਼ਨ ਨਾਲ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਵੱਡੇ ਵਾਧੇ ਦੀ ਉਮੀਦ ਕੀਤੀ ਜਾ ਰਹੀ ਹੈ। ਹਾਲਾਂਕਿ ਸਰਕਾਰ ਨੇ ਕਮਿਸ਼ਨ...

8th Pay Commission: ਕੇਂਦਰ ਸਰਕਾਰ ਵੱਲੋਂ ਪ੍ਰਸਤਾਵਿਤ 8ਵੇਂ ਵੇਤਨ ਕਮਿਸ਼ਨ ਨਾਲ ਸਰਕਾਰੀ ਕਰਮਚਾਰੀਆਂ ਅਤੇ ਪੈਨਸ਼ਨਰਾਂ ਦੀ ਤਨਖ਼ਾਹ ਅਤੇ ਪੈਨਸ਼ਨ ਵਿੱਚ ਵੱਡੇ ਵਾਧੇ ਦੀ ਉਮੀਦ ਕੀਤੀ ਜਾ ਰਹੀ ਹੈ। ਹਾਲਾਂਕਿ ਸਰਕਾਰ ਨੇ ਕਮਿਸ਼ਨ ਦੇ ਗਠਨ ਦੀ ਘੋਸ਼ਣਾ ਕਰ ਦਿੱਤੀ ਹੈ, ਪਰ ਇਸ ਦੀਆਂ ਵਿਸਥਾਰਪੂਰਵਕ ਸਿਫ਼ਾਰਸ਼ਾਂ ਅਤੇ ਲਾਗੂ ਕਰਨ ਦੀ ਤਾਰੀਖ ਹਾਲੇ ਜਨਤਕ ਨਹੀਂ ਕੀਤੀ ਗਈ।

ਇਸ ਕਾਰਨ ਕਰਮਚਾਰੀਆਂ ਦੇ ਮਨ ਵਿੱਚ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਜੇ ਨਵੇਂ ਤਨਖ਼ਾਹ ਢਾਂਚੇ ਨੂੰ ਲਾਗੂ ਕਰਨ ਵਿੱਚ ਦੇਰੀ ਹੁੰਦੀ ਹੈ ਤਾਂ ਉਨ੍ਹਾਂ ਨੂੰ ਕਿੰਨਾ ਐਰੀਅਰ ਮਿਲ ਸਕਦਾ ਹੈ? ਸੋਸ਼ਲ ਮੀਡੀਆ ‘ਤੇ ਕਈ ਦਾਅਵੇ ਕੀਤੇ ਜਾ ਰਹੇ ਹਨ ਕਿ ਐਰੀਅਰ ਦੀ ਰਕਮ 5 ਲੱਖ ਤੋਂ 14 ਲੱਖ ਰੁਪਏ ਤੱਕ ਹੋ ਸਕਦੀ ਹੈ।

ਕਿੰਨੇ ਮਹੀਨਿਆਂ ਦਾ ਮਿਲੇਗਾ ਬਕਾਇਆ?

ਆਮ ਤੌਰ ‘ਤੇ ਹਰ 10 ਸਾਲ ਬਾਅਦ ਨਵਾਂ ਕੇਂਦਰੀ ਵੇਤਨ ਕਮਿਸ਼ਨ ਲਾਗੂ ਹੁੰਦਾ ਹੈ। 7ਵਾਂ ਵੇਤਨ ਕਮਿਸ਼ਨ 1 ਜਨਵਰੀ 2016 ਤੋਂ ਲਾਗੂ ਕੀਤਾ ਗਿਆ ਸੀ। ਇਸੇ ਅਧਾਰ ‘ਤੇ ਕਈ ਕਰਮਚਾਰੀਆਂ ਨੂੰ ਉਮੀਦ ਹੈ ਕਿ 8ਵਾਂ ਵੇਤਨ ਕਮਿਸ਼ਨ 1 ਜਨਵਰੀ 2026 ਤੋਂ ਲਾਗੂ ਹੋ ਸਕਦਾ ਹੈ।
ਹਾਲਾਂਕਿ ਇਸ ਬਾਰੇ ਅਜੇ ਕੋਈ ਅਧਿਕਾਰਕ ਪੁਸ਼ਟੀ ਨਹੀਂ ਹੋਈ। ਜੇ ਸਰਕਾਰ ਨਵੀਆਂ ਤਨਖ਼ਾਹਾਂ ਨੂੰ ਜਨਵਰੀ 2026 ਤੋਂ ਪ੍ਰਭਾਵੀ ਮੰਨਦੀ ਹੈ, ਪਰ ਭੁਗਤਾਨ ਅਪ੍ਰੈਲ 2027 ਤੋਂ ਸ਼ੁਰੂ ਕਰਦੀ ਹੈ, ਤਾਂ ਕਰਮਚਾਰੀਆਂ ਨੂੰ ਲਗਭਗ 15 ਮਹੀਨਿਆਂ ਦਾ ਐਰੀਅਰ ਮਿਲ ਸਕਦਾ ਹੈ। ਅੰਤਿਮ ਰਕਮ ਸਰਕਾਰ ਵੱਲੋਂ ਮਨਜ਼ੂਰ ਕੀਤੇ ਜਾਣ ਵਾਲੇ ਫਿਟਮੈਂਟ ਫੈਕਟਰ ‘ਤੇ ਨਿਰਭਰ ਕਰੇਗੀ।

ਐਰੀਅਰ ਦਾ ਪੂਰਾ ਕੈਲਕੁਲੇਸ਼ਨ

ਕਰਮਚਾਰੀ ਸੰਗਠਨ ਸਰਕਾਰ ਕੋਲ 1.92 ਜਾਂ 2.57 ਦੀ ਥਾਂ 3.68 ਫਿਟਮੈਂਟ ਫੈਕਟਰ ਦੀ ਮੰਗ ਕਰ ਰਹੇ ਹਨ। ਜੇਕਰ ਸਰਕਾਰ ਇਹ ਮੰਗ ਮੰਨ ਲੈਂਦੀ ਹੈ, ਤਾਂ ਐਰੀਅਰ ਦਾ ਅੰਦਾਜ਼ਾ ਕੁਝ ਇਸ ਤਰ੍ਹਾਂ ਹੋ ਸਕਦਾ ਹੈ:

ਘੱਟੋ-ਘੱਟ ਬੇਸਿਕ ਤਨਖ਼ਾਹ (ਲੇਵਲ-1) ਲਈ

ਮੌਜੂਦਾ ਬੇਸਿਕ ਤਨਖ਼ਾਹ: ₹18,000
3.68 ਫਿਟਮੈਂਟ ਫੈਕਟਰ ਤੋਂ ਬਾਅਦ ਨਵੀਂ ਬੇਸਿਕ ਤਨਖ਼ਾਹ: ₹66,240

ਮਹੀਨਾਵਾਰ ਵਾਧਾ: ₹48,240

10 ਮਹੀਨਿਆਂ ਦਾ ਅੰਦਾਜ਼ਨ ਐਰੀਅਰ (DA ਤੋਂ ਬਿਨਾਂ): ₹4,82,400 
ਅਰਥਾਤ ਐਰੀਅਰ ਦੀ ਰਕਮ ਲਗਭਗ 5 ਲੱਖ ਰੁਪਏ ਹੋ ਸਕਦੀ ਹੈ।
ਵੱਧ ਤੋਂ ਵੱਧ ਬੇਸਿਕ ਤਨਖ਼ਾਹ (ਕੈਬਿਨੇਟ ਸਕੱਤਰ ਪੱਧਰ) ਲਈ

ਮੌਜੂਦਾ ਬੇਸਿਕ ਤਨਖ਼ਾਹ: ₹2,50,000

3.68 ਫਿਟਮੈਂਟ ਫੈਕਟਰ ਤੋਂ ਬਾਅਦ ਨਵੀਂ ਬੇਸਿਕ ਤਨਖ਼ਾਹ: ₹9,20,000

ਮਹੀਨਾਵਾਰ ਵਾਧਾ: ₹6,70,000
ਸਿਰਫ਼  2 ਮਹੀਨਿਆਂ ਤੋਂ ਕੁਝ ਵੱਧ ਸਮੇਂ ਦਾ ਐਰੀਅਰ ਹੀ ₹14,00,000 ਤੋਂ ਵੱਧ ਹੋ ਸਕਦਾ ਹੋ ਸਕਦਾ ਹੈ।

Advertisement

ਟਾਪ ਹੈਡਲਾਈਨ

Gold Silver Price Today: ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget