ਪੜਚੋਲ ਕਰੋ

8th Pay Commission: ਦਿਵਾਲੀ ਤੋਂ ਪਹਿਲਾਂ ਕੇਂਦਰੀ ਕਰਮਚਾਰੀਆਂ ਨੂੰ ਮਿਲ ਸਕਦੇ 2 ਵੱਡੇ ਤੋਹਫੇ

ਜੇ ਸਭ ਕੁਝ ਠੀਕ ਰਿਹਾ ਤਾਂ ਇਸ ਵਾਰ ਦਿਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੋ ਵੱਡੇ ਤੋਹਫ਼ੇ ਮਿਲ ਸਕਦੇ ਹਨ। ਚਰਚਾ ਹੈ ਕਿ ਸਰਕਾਰ 8ਵੇਂ ਵੇਤਨ ਕਮਿਸ਼ਨ ਦੇ ਗਠਨ 'ਤੇ ਫੈਸਲਾ ਕਰ ਸਕਦੀ ਹੈ।

8th Pay Commission: ਜੇ ਸਭ ਕੁਝ ਠੀਕ ਰਿਹਾ ਤਾਂ ਇਸ ਵਾਰ ਦਿਵਾਲੀ ਤੋਂ ਪਹਿਲਾਂ ਕੇਂਦਰ ਸਰਕਾਰ ਦੇ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਦੋ ਵੱਡੇ ਤੋਹਫ਼ੇ ਮਿਲ ਸਕਦੇ ਹਨ। ਚਰਚਾ ਹੈ ਕਿ ਸਰਕਾਰ 8ਵੇਂ ਵੇਤਨ ਕਮਿਸ਼ਨ ਦੇ ਗਠਨ 'ਤੇ ਫੈਸਲਾ ਕਰ ਸਕਦੀ ਹੈ। ਇਸਦੇ ਨਾਲ ਹੀ ਮਹਿੰਗਾਈ ਭੱਤੇ (DA) ਵਿੱਚ ਵੀ ਵਾਧੇ ਦਾ ਐਲਾਨ ਹੋਣ ਦੀ ਸੰਭਾਵਨਾ ਹੈ। ਜੇ ਇਹ ਦੋਵੇਂ ਫੈਸਲੇ ਹੁੰਦੇ ਹਨ ਤਾਂ ਲਗਭਗ 1.2 ਕਰੋੜ ਕਰਮਚਾਰੀਆਂ ਅਤੇ ਪੈਨਸ਼ਨਰਾਂ ਨੂੰ ਇਸ ਦਾ ਫਾਇਦਾ ਮਿਲੇਗਾ।

ਮਹਿੰਗਾਈ ਭੱਤਾ ਕਿੰਨਾ ਵੱਧ ਸਕਦਾ ਹੈ?

ਫਿਲਹਾਲ ਕੇਂਦਰ ਸਰਕਾਰ ਦੇ ਕਰਮਚਾਰੀਆਂ ਨੂੰ 55% DA ਮਿਲ ਰਿਹਾ ਹੈ। ਮੀਡੀਆ ਰਿਪੋਰਟਾਂ ਮੁਤਾਬਕ ਸਾਲ ਦੀ ਦੂਜੀ ਅੱਧ ਵਿੱਚ ਇਸ ਵਿੱਚ 3% ਦਾ ਵਾਧਾ ਹੋ ਸਕਦਾ ਹੈ। ਦੱਸ ਦੇਈਏ ਕਿ 7ਵੇਂ ਵੇਤਨ ਕਮਿਸ਼ਨ ਦੇ ਨਿਯਮਾਂ ਅਨੁਸਾਰ ਸਰਕਾਰ ਸਾਲ ਵਿੱਚ ਦੋ ਵਾਰ DA ਦੀ ਸਮੀਖਿਆ ਕਰਦੀ ਹੈ।

ਜਨਵਰੀ ਤੋਂ ਜੂਨ
ਜੁਲਾਈ ਤੋਂ ਦਸੰਬਰ
ਆਮ ਤੌਰ 'ਤੇ ਇਸਦਾ ਐਲਾਨ ਫਰਵਰੀ-ਮਾਰਚ ਅਤੇ ਸਤੰਬਰ-ਅਕਤੂਬਰ ਵਿੱਚ ਕੀਤਾ ਜਾਂਦਾ ਹੈ।

8ਵੇਂ ਵੇਤਨ ਕਮਿਸ਼ਨ 'ਤੇ ਨਜ਼ਰ

ਕਾਫ਼ੀ ਸਮੇਂ ਤੋਂ ਕੇਂਦਰੀ ਕਰਮਚਾਰੀ 8ਵੇਂ ਵੇਤਨ ਕਮਿਸ਼ਨ ਦੀ ਘੋਸ਼ਣਾ ਦਾ ਇੰਤਜ਼ਾਰ ਕਰ ਰਹੇ ਹਨ। ਸਰਕਾਰ ਨੇ ਜਨਵਰੀ 2025 ਵਿੱਚ ਇਸ ਦੇ ਗਠਨ ਦਾ ਸੰਕੇਤ ਤਾਂ ਦਿੱਤਾ ਸੀ, ਪਰ ਅਜੇ ਤੱਕ ਕੋਈ ਅਧਿਕਾਰਿਕ ਅਪਡੇਟ ਨਹੀਂ ਆਇਆ। ਹੁਣ ਮੰਨਿਆ ਜਾ ਰਿਹਾ ਹੈ ਕਿ ਅਕਤੂਬਰ 2025 ਵਿੱਚ ਦਿਵਾਲੀ ਤੋਂ ਪਹਿਲਾਂ ਕਮਿਸ਼ਨ ਦੇ ਗਠਨ ਬਾਰੇ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਸਕਦਾ ਹੈ।

ਕਿਉਂ ਵੱਧ ਰਿਹਾ ਹੈ ਦਬਾਅ?

ਪੇਅ ਕਮਿਸ਼ਨ ਦੇ ਗਠਨ ਨੂੰ ਲੈ ਕੇ ਸਰਕਾਰ 'ਤੇ ਲਗਾਤਾਰ ਦਬਾਅ ਵੱਧ ਰਿਹਾ ਹੈ। ਹਾਲ ਹੀ ਵਿੱਚ ਰੇਲਵੇ ਕਰਮਚਾਰੀ ਸੰਘਠਨਾਂ ਨੇ ਇਸ ਮੁੱਦੇ 'ਤੇ ਜ਼ੋਰ ਦਿੱਤਾ ਹੈ। ਅਖਿਲ ਭਾਰਤੀ ਰੇਲਵੇ ਕਰਮਚਾਰੀ ਮਹਾਸੰਘ (AIRF) ਨੇ ਇੱਥੋਂ ਤੱਕ ਚੇਤਾਵਨੀ ਦਿੱਤੀ ਹੈ ਕਿ ਜੇ ਸਰਕਾਰ ਜਲਦੀ ਕਦਮ ਨਹੀਂ ਚੁੱਕਦੀ ਤਾਂ ਕਰਮਚਾਰੀ 19 ਸਤੰਬਰ ਨੂੰ ਦੇਸ਼-ਪੱਧਰੀ ਪ੍ਰਦਰਸ਼ਨ ਕਰਨਗੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget