ਪੜਚੋਲ ਕਰੋ

8th Pay Commission ਤੋਂ ਪਹਿਲਾਂ ਝਟਕਾ ! ਇਨ੍ਹਾਂ ਕੇਂਦਰੀ ਕਰਮਚਾਰੀਆਂ ਦੀ ਤਰੱਕੀ 'ਤੇ ਲੱਗੀ ਰੋਕ, ਜਾਣੋ ਪੂਰੀ ਜਾਣਕਾਰੀ 

8th Pay Commission Latest Update : ਇੱਕ ਪਾਸੇ ਜਿੱਥੇ ਲੱਖਾਂ ਕੇਂਦਰੀ ਕਰਮਚਾਰੀ 8ਵੇਂ ਵੇਤਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਹੋਣ ਦੀ ਉਡੀਕ ਕਰ ਰਹੇ ਹਨ, ਉੱਥੇ ਹੀ ਇਸ ਦਰਮਿਆਨ ਨੌਕਰੀ ਨਾਲ ਜੁੜਿਆ ਇੱਕ ਨਵਾਂ ਮਾਮਲਾ ਸਾਹਮਣੇ ਆਇਆ

8th Pay Commission Latest Update : ਇੱਕ ਪਾਸੇ ਜਿੱਥੇ ਲੱਖਾਂ ਕੇਂਦਰੀ ਕਰਮਚਾਰੀ 8ਵੇਂ ਵੇਤਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਲਾਗੂ ਹੋਣ ਦੀ ਉਡੀਕ ਕਰ ਰਹੇ ਹਨ, ਉੱਥੇ ਹੀ ਇਸ ਦਰਮਿਆਨ ਨੌਕਰੀ ਨਾਲ ਜੁੜਿਆ ਇੱਕ ਨਵਾਂ ਮਾਮਲਾ ਸਾਹਮਣੇ ਆਇਆ ਹੈ।

ਇਸ ਅਨੁਸਾਰ ਕੁਝ ਕਰਮਚਾਰੀ ਮੋਡੀਫਾਇਡ ਐਸ਼ੋਰਡ ਕਰੀਅਰ ਪ੍ਰੋਗਰੈਸ਼ਨ (MACP) ਸਕੀਮ ਦਾ ਲਾਭ ਨਹੀਂ ਲੈ ਸਕਣਗੇ। ਇਹ ਯੋਜਨਾ ਉਹਨਾਂ ਕਰਮਚਾਰੀਆਂ ਲਈ ਬਣਾਈ ਗਈ ਸੀ ,ਜਿਨ੍ਹਾਂ ਨੂੰ ਸਮੇਂ ਸਿਰ ਰੈਗੂਲਰ ਤਰੱਕੀ ਨਹੀਂ ਮਿਲਦੀ ਤਾਂ ਜੋ ਉਨ੍ਹਾਂ ਨੂੰ ਵਿੱਤੀ ਅਪਗ੍ਰੇਡੇਸ਼ਨ (Financial Upgradation) ਦਾ ਲਾਭ ਮਿਲ ਸਕੇ।

ਕੀ ਹੈ ਮਾਮਲਾ?

ਸਰਕਾਰ ਨੇ ਸੰਸਦ ਵਿੱਚ ਸਪੱਸ਼ਟ ਕੀਤਾ ਹੈ ਕਿ 1 ਜਨਵਰੀ 2006 ਤੋਂ 31 ਅਗਸਤ 2008 ਦੇ ਵਿਚਕਾਰ ਸੇਵਾਮੁਕਤ ਹੋਏ ਕੇਂਦਰੀ ਕਰਮਚਾਰੀਆਂ ਨੂੰ MACP ਸਕੀਮ ਦਾ ਲਾਭ ਨਹੀਂ ਮਿਲੇਗਾ। ਸਰਕਾਰ ਦਾ ਕਹਿਣਾ ਹੈ ਕਿ ਇਹ ਯੋਜਨਾ 1 ਸਤੰਬਰ 2008 ਤੋਂ ਲਾਗੂ ਹੋਈ ਸੀ, ਇਸ ਲਈ ਇਸ ਤੋਂ ਪਹਿਲਾਂ ਰਿਟਾਇਰ ਹੋਏ ਕਰਮਚਾਰੀਆਂ 'ਤੇ ਇਹ ਲਾਗੂ ਨਹੀਂ ਹੁੰਦੀ। ਇਸ ਦਾ ਮਤਲਬ ਹੈ ਕਿ 1 ਸਤੰਬਰ 2008 ਜਾਂ ਇਸ ਤੋਂ ਬਾਅਦ ਸੇਵਾ ਵਿੱਚ ਰਹੇ ਕਰਮਚਾਰੀ ਹੀ ਇਸ ਯੋਜਨਾ ਦਾ ਲਾਭ ਲੈ ਸਕਣਗੇ।

 MACP ਕੀ ਹੈ?

MACP (Modified Assured Career Progression) ਸਕੀਮ ਉਹਨਾਂ ਕਰਮਚਾਰੀਆਂ ਲਈ ਸ਼ੁਰੂ ਕੀਤੀ ਗਈ ਸੀ, ਜਿਨ੍ਹਾਂ ਨੂੰ ਸਮੇਂ 'ਤੇ ਤਰੱਕੀ ਨਹੀਂ ਮਿਲਦੀ ਸੀ।ਇਸ ਯੋਜਨਾ ਅਧੀਨ 10, 20 ਅਤੇ 30 ਸਾਲ ਦੀ ਨਿਯਮਿਤ ਸੇਵਾ ਪੂਰੀ ਕਰਨ 'ਤੇ ਜਾਂ ਇੱਕੋ ਗ੍ਰੇਡ ਪੇ ਵਿੱਚ 10 ਸਾਲ ਰਹਿਣ 'ਤੇ ਕਰਮਚਾਰੀਆਂ ਨੂੰ ਤਿੰਨ ਵਿੱਤੀ ਅਪਗ੍ਰੇਡੇਸ਼ਨ ਦਿੱਤੇ ਜਾਂਦੇ ਹਨ।ਖ਼ਾਸ ਤੌਰ 'ਤੇ ਗਰੁੱਪ C ਅਤੇ ਗਰੁੱਪ D ਦੇ ਕਰਮਚਾਰੀਆਂ ਲਈ ਇਹ ਸਕੀਮ ਮਹੱਤਵਪੂਰਨ ਮੰਨੀ ਜਾਂਦੀ ਹੈ ਕਿਉਂਕਿ ਉਨ੍ਹਾਂ ਲਈ ਤਰੱਕੀ ਦੇ ਮੌਕੇ ਘੱਟ ਹੁੰਦੇ ਹਨ। ਹਾਲਾਂਕਿ ਹੁਣ ਸਰਕਾਰ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਛੇਵੇਂ ਵੇਤਨ ਕਮਿਸ਼ਨ ਦੇ ਦੌਰਾਨ 2006 ਤੋਂ 2008 ਦੇ ਵਿਚਕਾਰ ਰਿਟਾਇਰ ਹੋਏ ਕਰਮਚਾਰੀਆਂ ਨੂੰ ਇਸ ਸਕੀਮ ਦਾ ਲਾਭ ਨਹੀਂ ਮਿਲੇਗਾ।

ਕਰਮਚਾਰੀਆਂ ਦੀ ਨਵੀਂ ਮੰਗ

8ਵੇਂ ਵੇਤਨ ਕਮਿਸ਼ਨ ਦੇ ਸੰਦਰਭ ਵਿੱਚ ਕਰਮਚਾਰੀ ਸੰਗਠਨਾਂ (NC-JCM) ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ MACP ਤਹਿਤ ਮਿਲਣ ਵਾਲੀਆਂ ਤਿੰਨ ਵਿੱਤੀ ਅਪਗ੍ਰੇਡੇਸ਼ਨਾਂ ਨੂੰ ਵਧਾ ਕੇ ਪੰਜ ਕੀਤਾ ਜਾਵੇ।ਉਨ੍ਹਾਂ ਦੀ ਮੰਗ ਹੈ ਕਿ ਕਰਮਚਾਰੀਆਂ ਨੂੰ 6, 12, 18, 24 ਅਤੇ 30 ਸਾਲ ਦੀ ਸੇਵਾ ਪੂਰੀ ਕਰਨ 'ਤੇ ਯਕੀਨੀ ਤੌਰ 'ਤੇ ਵਿੱਤੀ ਤਰੱਕੀ ਮਿਲੇ। ਫਿਲਹਾਲ, 8ਵੇਂ ਵੇਤਨ ਕਮਿਸ਼ਨ ਨੇ ਸਾਰੇ ਵਿਭਾਗਾਂ ਤੋਂ ਪਿਛਲੇ ਤਿੰਨ ਸਾਲਾਂ ਦਾ MACP ਡਾਟਾ ਮੰਗਿਆ ਹੈ, ਤਾਂ ਜੋ ਇਹ ਜਾਣਿਆ ਜਾ ਸਕੇ ਕਿ ਹੁਣ ਤੱਕ ਕਿੰਨੇ ਕਰਮਚਾਰੀ ਇਸ ਸਕੀਮ ਦੇ ਵੱਖ-ਵੱਖ ਪੱਧਰਾਂ ਤੱਕ ਪਹੁੰਚ ਚੁੱਕੇ ਹਨ।

Advertisement

ਟਾਪ ਹੈਡਲਾਈਨ

Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget