ਪੜਚੋਲ ਕਰੋ

ਖੁਸ਼ਖਬਰੀ! ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਸਰਕਾਰ ਵਧਾ ਕੇ ਇੰਨੀ ਕਰੇਗੀ ਬੇਸਿਕ ਸੈਲਰੀ

ਲੰਬੇ ਸਮੇਂ ਤੋਂ ਫਿਟਮੈਂਟ ਫੈਕਟਰ ਵਧਾਉਣ ਦੀ ਮੰਗ ਕਰ ਰਹੇ ਕੇਂਦਰੀ ਮੁਲਾਜ਼ਮਾਂ ਨੂੰ ਛੇਤੀ ਹੀ ਖੁਸ਼ਖਬਰੀ ਮਿਲ ਸਕਦੀ ਹੈ। ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਦੀ ਤਨਖਾਹ ਵਧਾਉਣ ਜਾ ਰਹੀ ਹੈ।

7th Pay Commission latest update: ਲੰਬੇ ਸਮੇਂ ਤੋਂ ਫਿਟਮੈਂਟ ਫੈਕਟਰ ਵਧਾਉਣ ਦੀ ਮੰਗ ਕਰ ਰਹੇ ਕੇਂਦਰੀ ਮੁਲਾਜ਼ਮਾਂ ਨੂੰ ਛੇਤੀ ਹੀ ਖੁਸ਼ਖਬਰੀ ਮਿਲ ਸਕਦੀ ਹੈ। ਕੇਂਦਰ ਸਰਕਾਰ ਆਪਣੇ ਮੁਲਾਜ਼ਮਾਂ ਦੀ ਤਨਖਾਹ ਵਧਾਉਣ ਜਾ ਰਹੀ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸਰਕਾਰ ਫਿਟਮੈਂਟ ਫੈਕਟਰ ਨੂੰ ਵਧਾਉਣ ਲਈ ਜਲਦੀ ਹੀ ਆਪਣੀ ਮਨਜ਼ੂਰੀ ਦੇ ਸਕਦੀ ਹੈ।

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਜਥੇਬੰਦੀਆਂ ਪਿਛਲੇ ਲੰਮੇ ਸਮੇਂ ਤੋਂ ਘੱਟੋ-ਘੱਟ ਆਮਦਨ 18,000 ਰੁਪਏ ਤੋਂ ਵਧਾ ਕੇ 26,000 ਰੁਪਏ ਕਰਨ ਤੇ ਫਿਟਮੈਂਟ ਫੈਕਟਰ ਨੂੰ 2.57 ਗੁਣਾ ਤੋਂ ਵਧਾ ਕੇ 3.68 ਗੁਣਾ ਕਰਨ ਦੀ ਮੰਗ ਕਰ ਰਹੀਆਂ ਹਨ। ਜੇਕਰ ਸਰਕਾਰ ਕੇਂਦਰੀ ਮੁਲਾਜ਼ਮਾਂ ਦੇ ਫਿਟਮੈਂਟ ਫੈਕਟਰ 'ਚ ਵਾਧੇ ਦਾ ਐਲਾਨ ਕਰਦੀ ਹੈ ਤਾਂ ਉਨ੍ਹਾਂ ਦੀ ਤਨਖਾਹ 'ਚ ਵਾਧਾ ਹੋਵੇਗਾ।

ਘੱਟੋ-ਘੱਟ ਆਮਦਨ 8000 ਰੁਪਏ ਵਧੇਗੀ
ਦਰਅਸਲ, ਫਿਟਮੈਂਟ ਫੈਕਟਰ ਵਧਾਉਣ ਨਾਲ ਘੱਟੋ-ਘੱਟ ਆਮਦਨ ਵੀ ਵਧੇਗੀ। ਇਸ ਸਮੇਂ ਮੁਲਾਜ਼ਮਾਂ ਨੂੰ ਫਿਟਮੈਂਟ ਫੈਕਟਰ ਤਹਿਤ 2.57 ਫ਼ੀਸਦੀ ਦੇ ਹਿਸਾਬ ਨਾਲ ਤਨਖਾਹ ਮਿਲ ਰਹੀ ਹੈ, ਜਿਸ ਨੂੰ ਵਧਾ ਕੇ 3.68 ਫ਼ੀਸਦੀ ਕੀਤਾ ਜਾਂਦਾ ਹੈ ਤਾਂ ਮੁਲਾਜ਼ਮਾਂ ਦੀ ਘੱਟੋ-ਘੱਟ ਆਮਦਨ 8000 ਰੁਪਏ ਵਧ ਜਾਵੇਗੀ। ਇਸ ਦਾ ਮਤਲਬ ਹੈ ਕਿ ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀ ਘੱਟੋ-ਘੱਟ ਆਮਦਨ 18,000 ਰੁਪਏ ਤੋਂ ਵਧਾ ਕੇ 26,000 ਰੁਪਏ ਕੀਤੀ ਜਾਵੇਗੀ।

ਇੰਨੀ ਵੱਧ ਜਾਵੇਗੀ ਤਨਖਾਹ
ਜੇਕਰ ਫਿਟਮੈਂਟ ਫੈਕਟਰ ਨੂੰ ਵਧਾ ਕੇ 3.68 ਕਰ ਦਿੱਤਾ ਜਾਂਦਾ ਹੈ ਤਾਂ ਮੁਲਾਜ਼ਮਾਂ ਦੀ ਮੁੱਢਲੀ ਤਨਖਾਹ 26,000 ਰੁਪਏ ਹੋ ਜਾਵੇਗੀ। ਇਸ ਸਮੇਂ ਜੇਕਰ ਤੁਹਾਡੀ ਘੱਟੋ-ਘੱਟ ਤਨਖਾਹ 18,000 ਰੁਪਏ ਹੈ ਤਾਂ ਭੱਤਿਆਂ ਨੂੰ ਛੱਡ ਕੇ ਤੁਹਾਨੂੰ 2.57 ਫਿਟਮੈਂਟ ਫੈਕਟਰ ਦੇ ਅਨੁਸਾਰ 46,260 ਰੁਪਏ (18,000 X 2.57 = 46,260) ਮਿਲਣਗੇ। ਹੁਣ ਜੇਕਰ ਫਿਟਮੈਂਟ ਫੈਕਟਰ 3.68 ਹੈ ਤਾਂ ਤੁਹਾਡੀ ਤਨਖਾਹ 95,680 ਰੁਪਏ (26000X3.68 = 95,680) ਹੋਵੇਗੀ।

ਪਹਿਲਾਂ ਇੰਨੀ ਸੀ ਬੇਸਿਕ ਸੈਲਰੀ
ਕੇਂਦਰੀ ਮੰਤਰੀ ਮੰਡਲ ਨੇ ਜੂਨ 2017 'ਚ 34 ਸੋਧਾਂ ਨਾਲ ਸੱਤਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨਗੀ ਦਿੱਤੀ ਸੀ। ਐਂਟਰੀ ਲੈਵਲ ਬੇਸਿਕ ਪੇਅ ਨੂੰ 7000 ਰੁਪਏ ਪ੍ਰਤੀ ਮਹੀਨਾ ਤੋਂ ਵਧਾ ਕੇ 18,000 ਰੁਪਏ ਕਰ ਦਿੱਤਾ ਗਿਆ ਹੈ, ਜਦਕਿ ਸਭ ਤੋਂ ਉੱਚੇ ਪੱਧਰ ਮਤਲਬ ਸਕੱਤਰ ਦੀ ਤਨਖਾਹ 90,000 ਰੁਪਏ ਤੋਂ ਵਧਾ ਕੇ 2.5 ਲੱਖ ਰੁਪਏ ਕਰ ਦਿੱਤੀ ਗਈ। ਕਲਾਸ-1 ਦੇ ਅਫ਼ਸਰਾਂ ਲਈ ਸ਼ੁਰੂਆਤੀ ਤਨਖਾਹ 56,100 ਰੁਪਏ ਸੀ।

ਟਾਪ ਹੈਡਲਾਈਨ

Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
Gold Silver Rate Today :   ਸੋਨਾ-ਚਾਂਦੀ ਖਰੀਦਣ ਵਾਲੇ ਧਿਆਨ ਦੇਣ, ਅੱਜ ਫਿਰ ਬਦਲ ਗਏ ਭਾਅ!
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਮੁਲਾਜ਼ਮਾਂ ਦੀਆਂ ਲੱਗੀਆਂ ਮੌਜਾਂ! ਦਿਵਾਲੀ ਤੋਂ ਪਹਿਲਾਂ ਸਰਕਾਰ ਨੇ ਬੋਨਸ ਦਾ ਕੀਤਾ ਐਲਾਨ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
CM ਭਗਵੰਤ ਮਾਨ ਦੇ OSD ਰਾਜਬੀਰ ਘੁੰਮਣ CBI ਦਫ਼ਤਰ ਹੋਏ ਪੇਸ਼, ED ਵੀ ਕਰ ਚੁੱਕੀ ਹੈ ਕਾਰਵਾਈ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
 Sri Akal Takht Sahib ਵੱਲੋਂ ‘ਆਪ’ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖ਼ਾਹੀਆ ਕਰਾਰ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Diljit Dosanjh ਦੇ ਪਿੰਡ 'ਚ ਖਾਲਿਸਤਾਨੀ ਨਾਅਰੇ ਲਿਖਣ ਦੇ ਮਾਮਲੇ 'ਚ ਵੱਡਾ ਅੱਪਡੇਟ ,ਜਾਣੋ ਪੂਰਾ ਮਾਮਲਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
Caller ID Privacy : ਕਾਲ ਕਰਨ ਵੇਲੇ ਆਪਣਾ ਨਾਮ ਲੁਕਾਉਣਾ ਚਾਹੁੰਦੇ ਹੋ? ਜਾਣੋ ਕੀ ਹੈ ਤਰੀਕਾ
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਸਿੱਧੂ ਮੂਸੇਵਾਲਾ ਦਾ ਨਵਾਂ ਗੀਤ 'Kaali Hoodie' ਹੋਇਆ ਰਿਲੀਜ਼
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
ਪਟਾਕਿਆਂ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ! ਇਸ ਦਿਵਾਲੀ 'ਤੇ 20% ਤੱਕ ਮਹਿੰਗੇ ਹੋਏ ਪਟਾਕੇ, ਕਿਉਂ ਵੱਧ ਗਏ ਰੇਟ?
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
CM ਭਗਵੰਤ ਮਾਨ ਨੂੰ ਫਰਾਂਸ ਜਾਣ ਦੀ ਮਿਲੀ ਮਨਜ਼ੂਰੀ, ਹਾਈਕੋਰਟ ਨੇ ਦਿੱਤੀ ਰਾਹਤ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
ਨਰਾਤਿਆਂ 'ਤੇ ਫੈਂਸ ਨੂੰ ਵੱਡਾ ਤੋਹਫਾ, ਫ੍ਰੀ 'ਚ ਮਿਲ ਰਹੀਆਂ ਭਾਰਤ-ਜਿੰਬਾਬਵੇ ਮੈਚ ਦੀ ਟਿਕਟ
Embed widget