ਪੜਚੋਲ ਕਰੋ

Petrol Diesel Prices : 26 ਜਨਵਰੀ ਤੋਂ ਪਹਿਲਾਂ ਪੰਜਾਬੀਆਂ ਨੂੰ ਝਟਕਾ, ਪੰਜਾਬ ਵਿੱਚ ਵਧੀਆਂ ਪੈਟਰੋਲ-ਡੀਜ਼ਲ ਕੀਮਤਾਂ, ਜਾਣੋ ਨਵੇਂ ਭਾਅ

Petrol Diesel Prices Today : ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (petrol and diesel Rate)  ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।

Petrol Diesel Prices Today Update: ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਸ਼ੁੱਕਰਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ (WTI crude) ਡਿੱਗ ਰਿਹਾ ਹੈ ਅਤੇ 73.89 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 78.96 ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੌਰਾਨ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (petrol and diesel Rate)  ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਅਸਾਮ, ਆਂਧਰਾ ਪ੍ਰਦੇਸ਼ ਅਤੇ ਮਹਾਰਾਸ਼ਟਰ ਸਮੇਤ ਕੁਝ ਸੂਬਿਆਂ ਵਿੱਚ ਪੈਟਰੋਲ ਅਤੇ ਡੀਜ਼ਲ ਸਸਤਾ ਹੋ ਗਿਆ ਹੈ, ਜਦੋਂ ਕਿ ਬਿਹਾਰ, ਜੰਮੂ-ਕਸ਼ਮੀਰ, ਪੰਜਾਬ ਅਤੇ ਰਾਜਸਥਾਨ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਆਓ ਜਾਣਦੇ ਹਾਂ ਦੂਜੇ ਰਾਜਾਂ ਅਤੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਕੀ ਹਨ।

4 ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਪੰਜਾਬ 'ਚ ਪੈਟਰੋਲ 98.47 ਰੁਪਏ ਅਤੇ ਡੀਜ਼ਲ 88.79 ਰੁਪਏ ਪ੍ਰਤੀ ਲੀਟਰ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ


ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ  ਬਦਲਾਅ?

- ਨੋਇਡਾ 'ਚ ਪੈਟਰੋਲ 96.77 ਰੁਪਏ ਅਤੇ ਡੀਜ਼ਲ 89.94 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਨਵੇਂ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

 

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Bandh: ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
ਪੰਜਾਬ 'ਚ 21 ਅਗਸਤ ਨੂੰ ਬੰਦ ਦਾ ਸੱਦਾ! ਕੀ ਸ਼ੁੱਕਰਵਾਰ ਨੂੰ ਸਕੂਲ-ਕਾਲਜ ਵੀ ਰਹਿਣਗੇ ਬੰਦ? ਪੜ੍ਹੋ ਪੂਰੀ ਖਬਰ...
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Sunita Ahuja-Govinda Divorce: ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
ਗੋਵਿੰਦਾ ਤੋਂ ਤਲਾਕ ਲਏਗੀ ਸੁਨੀਤਾ ਆਹੂਜਾ? ਰਿਸ਼ਤੇ 'ਚ ਦਰਾਰ ਦੀਆਂ ਖਬਰਾਂ ਵਿਚਾਲੇ ਪਹੁੰਚੀ ਫੈਮਿਲੀ ਕੋਰਟ; ਜਾਣੋ ਕੀ ਬੋਲਿਆ ਵਕੀਲ...
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਘਰਾਂ ਤੋਂ ਭੱਜੇ ਬਾਹਰ; 4.3 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਬਿਕਰਮ ਮਜੀਠੀਆ ਵਿਰੁੱਧ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਇਸ ਤਰੀਕ ਨੂੰ ਹੋਵੇਗੀ ਸੁਣਵਾਈ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
ਅੱਜ ਤੁਹਾਡੇ ਸ਼ਹਿਰ ਵਿੱਚ ਕਿੰਨੇ ਦਾ ਵਿੱਕ ਰਿਹਾ ਘਰੇਲੂ ਗੈਸ ਸਿਲੰਡਰ? ਜਾਣੋ ਰੇਟ
Zodiac Signs: ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਇਨ੍ਹਾਂ 4 ਰਾਸ਼ੀ ਵਾਲਿਆਂ ਦਾ ਗੋਲਡਨ ਟਾਈਮ ਸ਼ੁਰੂ! ਕਰੀਅਰ 'ਚ ਤਰੱਕੀ, ਕਾਰੋਬਾਰ-ਨਿਵੇਸ਼ 'ਚ ਧਨ ਲਾਭ ਹੋਏਗਾ, ਲੰਬੇ ਸਮੇਂ ਤੋਂ ਲਟਕ ਰਹੇ ਕੰਮ ਪੂਰੇ ਹੋਣਗੇ; ਜਾਣੋ ਕੌਣ ਖੁਸ਼ਕਿਸਮਤ...
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
Embed widget