ਪੜਚੋਲ ਕਰੋ

ਆਧਾਰ ਕਾਰਡ ਬਾਰੇ ਅਹਿਮ ਜਾਣਕਾਰੀ! ਲੌਕ ਹੋਣ ਮਗਰੋਂ ਨਹੀਂ ਹੋ ਸਕਦਾ ਬਾਇਓਮੈਟ੍ਰਿਕ, ਜਾਣੋ ਲੌਕ ਤੇ ਅਨਲੌਕ ਕਰਨ ਦਾ ਪੂਰਾ ਪ੍ਰੋਸੈਸ

Aadhaar Card Linking: ਆਧਾਰ ਕਾਰਡ ਬਣਾਉਂਦੇ ਸਮੇਂ, ਸਾਨੂੰ ਆਪਣਾ ਬਾਇਓਮੈਟ੍ਰਿਕ ਡੇਟਾ ਰਜਿਸਟਰ ਕਰਨਾ ਪੈਂਦਾ ਹੈ। ਇਸ ਰਾਹੀਂ ਤੁਹਾਡੇ ਹੱਥਾਂ ਦੀਆਂ ਦਸ ਉਂਗਲਾਂ ਅਤੇ ਦੋਹਾਂ ਅੱਖਾਂ ਦੀ ਰੈਟੀਨਾ ਵੀ ਸਕੈਨ ਕੀਤੀ ਜਾਂਦੀ ਹੈ।

Aadhaar Card Biometric: ਆਧਾਰ ਕਾਰਡ ਤੇ ਪੈਨ ਕਾਰਡ ਅੱਜਕੱਲ੍ਹ ਦੇਸ਼ ਦੇ ਸਭ ਤੋਂ ਮਹੱਤਵਪੂਰਨ ਦਸਤਾਵੇਜ਼ਾਂ ਵਿੱਚੋਂ ਇੱਕ ਹੈ। ਸਾਲ 2009 'ਚ ਤਤਕਾਲੀ ਯੂਪੀਏ ਸਰਕਾਰ ਨੇ ਦੇਸ਼ 'ਚ ਆਧਾਰ ਕਾਰਡ ਯੋਜਨਾ(Aadhaar Card) ਸ਼ੁਰੂ ਕੀਤੀ ਸੀ। ਉਦੋਂ ਤੋਂ ਲੈ ਕੇ ਹੁਣ ਤੱਕ ਸਾਰੀਆਂ ਸਰਕਾਰਾਂ ਵੱਲੋਂ ਇਸ ਦੀ ਵਰਤੋਂ ਲਗਾਤਾਰ ਵਧਦੀ ਜਾ ਰਹੀ ਹੈ। ਪਿਛਲੇ ਕੁਝ ਸਾਲਾਂ 'ਚ ਵੱਧ ਰਹੇ ਡਿਜੀਟਲਾਈਜ਼ੇਸ਼ਨ (Digitalization) 'ਚ ਆਧਾਰ ਕਾਰਡ ਦੀ ਵਰਤੋਂ ਬਹੁਤ ਤੇਜ਼ੀ ਨਾਲ ਵਧੀ ਹੈ।

ਹੋਟਲ ਬੁਕਿੰਗ (Hotel Booking) ਤੋਂ ਲੈ ਕੇ ਹਸਪਤਾਲ ਤੱਕ ਹਰ ਸਰਕਾਰੀ ਤੇ ਪ੍ਰਾਈਵੇਟ ਥਾਂ 'ਤੇ ਆਧਾਰ ਕਾਰਡ ਦੀ ਸਹੂਲਤ ਹਰ ਥਾਂ ਹੈ। ਆਧਾਰ ਕਾਰਡ ਤੋਂ ਬਿਨਾਂ ਕੋਈ ਵੀ ਕੰਮ ਕਰਨਾ ਬਹੁਤ ਮੁਸ਼ਕਲ ਹੋ ਜਾਂਦਾ ਹੈ। ਇਹ ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ਼ ਇੰਡੀਆ ਯਾਨੀ UIDAI (Unique Identification Authority of India) ਵੱਲੋਂ ਬਣਾਇਆ ਗਿਆ ਹੈ। ਇਸ ਦੀ ਵਰਤੋਂ ਸਿਰਫ਼ ਐਡਰੈੱਸ ਪਰੂਫ਼ ਦੇ ਤੌਰ 'ਤੇ ਹੀ ਨਹੀਂ ਕੀਤੀ ਜਾਂਦੀ, ਸਗੋਂ ਇਸ ਦੀ ਵਰਤੋਂ ਕਈ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਵੀ ਕੀਤੀ ਜਾਂਦੀ ਹੈ।

ਆਧਾਰ ਕਾਰਡ ਬਣਾਉਂਦੇ ਸਮੇਂ, ਸਾਨੂੰ ਆਪਣਾ ਬਾਇਓਮੈਟ੍ਰਿਕ ਡਾਟਾ ਰਜਿਸਟਰ (Biometric Data Register) ਕਰਵਾਉਣਾ ਪੈਂਦਾ ਹੈ। ਇਸ ਰਾਹੀਂ ਤੁਹਾਡੇ ਹੱਥਾਂ ਦੀਆਂ ਦਸ ਉਂਗਲਾਂ ਤੇ ਦੋਹਾਂ ਅੱਖਾਂ ਦੀ ਰੈਟੀਨਾ ਵੀ ਸਕੈਨ ਕੀਤੀ ਜਾਂਦੀ ਹੈ। ਅਜਿਹੇ 'ਚ ਪਿਛਲੇ ਕੁਝ ਸਾਲਾਂ 'ਚ ਕੁਝ ਅਜਿਹੇ ਮਾਮਲੇ ਸਾਹਮਣੇ ਆਏ ਹਨ, ਜਿੱਥੇ ਲੋਕਾਂ ਦਾ ਦਾਅਵਾ ਹੈ ਕਿ ਉਨ੍ਹਾਂ ਦੀ ਪਛਾਣ ਦੀ ਦੁਰਵਰਤੋਂ ਹੋ ਰਹੀ ਹੈ। ਅਜਿਹੇ 'ਚ ਕਈ ਲੋਕ M-Aadhaar ਐਪ ਰਾਹੀਂ ਆਧਾਰ ਨੂੰ ਲੌਕ ਕਰ ਦਿੰਦੇ ਹਨ।

ਇਸ ਤੋਂ ਬਾਅਦ ਕਈ ਵਾਰ ਲੋੜ ਪੈਣ 'ਤੇ ਇਹ ਅਨਲੌਕ (Aadhaar Card Unlock) ਨਹੀਂ ਹੁੰਦਾ। ਇਸ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਜੇਕਰ ਤੁਸੀਂ ਵੀ ਆਪਣੇ ਆਧਾਰ ਦੇ ਬਾਇਓਮੈਟ੍ਰਿਕ ਨੂੰ ਲੌਕ ਤੇ ਅਨਲੌਕ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਕੁਝ ਆਸਾਨ ਸਟੈੱਪਸ ਨੂੰ ਫਾਲੋ ਕਰ ਸਕਦੇ ਹੋ -

ਆਧਾਰ ਨੂੰ ਲੌਕ ਕਿਵੇਂ ਕਰਨਾ ਹੈ?

ਆਪਣੇ ਆਧਾਰ ਦੇ ਬਾਇਓਮੈਟ੍ਰਿਕ ਨੂੰ ਲੌਕ ਕਰਨ ਲਈ ਪਹਿਲਾਂ ਗੂਗਲ ਪਲੇ ਸਟੋਰ ਤੋਂ MAadhaar ਐਪ ਨੂੰ ਡਾਊਨਲੋਡ ਕਰੋ।

ਇਸ ਤੋਂ ਬਾਅਦ ਆਪਣਾ ਮੋਬਾਈਲ ਨੰਬਰ ਅਤੇ ਪਿੰਨ ਦਰਜ ਕਰੋ। ਜਦੋਂ ਵੀ ਤੁਸੀਂ ਐਪ ਖੋਲ੍ਹਦੇ ਹੋ ਤਾਂ ਇੱਥੇ ਪਿੰਨ ਨੰਬਰ ਦਰਜ ਕਰਨਾ ਹੋਵੇਗਾ।

ਇਸ ਤੋਂ ਬਾਅਦ ਜਿਵੇਂ ਹੀ ਤੁਸੀਂ 12 ਨੰਬਰਾਂ ਦਾ ਆਧਾਰ ਨੰਬਰ ਜੋੜੋਗੇ, ਤੁਹਾਡੇ ਸਾਹਮਣੇ virtual ਆਧਾਰ ਖੁੱਲ੍ਹ ਜਾਵੇਗਾ।

ਇਸ ਤੋਂ ਬਾਅਦ ਬਾਇਓਮੈਟ੍ਰਿਕ ਨੂੰ ਲੌਕ ਕਰਨ ਲਈ ਇੱਕ virtual ID ਬਣਾਓ।

ਆਪਣਾ ਮੋਬਾਈਲ ਨੰਬਰ ਅਤੇ OTP ਦਰਜ ਕਰੋ।

ਤੁਹਾਡੀ virtual ID ਬਣਾਈ ਜਾਵੇਗੀ।

ਇਸ ਆਈਡੀ ਨੂੰ ਕਿਸੇ ਸੁਰੱਖਿਅਤ ਥਾਂ 'ਤੇ ਲਿਖੋ।

ਇਸ ਤੋਂ ਬਾਅਦ ਲੌਕ ਆਪਸ਼ਨ 'ਤੇ ਕਲਿੱਕ ਕਰਨ ਨਾਲ ਤੁਸੀਂ ਆਧਾਰ ਕਾਰਡ ਨੂੰ ਸੁਰੱਖਿਅਤ ਕਰ ਲਓਗੇ।

ਇਸ ਤੋਂ ਬਾਅਦ ਅੰਗੂਠਾ ਲਗਾ ਕੇ ਵੀ ਤੁਹਾਡਾ ਆਧਾਰ ਕਾਰਡ ਕੋਈ ਵੀ ਨਹੀਂ ਖੋਲ੍ਹ ਸਕੇਗਾ।

ਆਧਾਰ ਨੂੰ ਕਿਵੇਂ ਅਨਲੌਕ ਕਰਨਾ ਹੈ?

ਹੁਣ ਇਸ ਨੂੰ ਅਨਲੌਕ ਕਰਨ ਲਈ m-Aadhaar ਐਪ 'ਤੇ ਜਾਓ ਤੇ ਨੰਬਰ 4 ਦਾ ਪਿੰਨ ਦਰਜ ਕਰੋ।

ਇਸ ਤੋਂ ਬਾਅਦ ਬਾਇਓਮੈਟ੍ਰਿਕ ਨੂੰ ਅਨਲੌਕ ਕਰਨ ਲਈ ਅਨਲੌਕ ਆਧਾਰ ਦੇ ਵਿਕਲਪ 'ਤੇ ਕਲਿੱਕ ਕਰੋ।

ਇਸ ਤੋਂ ਬਾਅਦ ਤੁਹਾਡਾ ਬਾਇਓਮੈਟ੍ਰਿਕ ਮੋਬਾਈਲ OTP ਰਾਹੀਂ ਅਨਲੌਕ ਹੋ ਜਾਵੇਗਾ।

ਇਹ ਵੀ ਪੜ੍ਹੋ: ਲੋਹੜੀ ਮੌਕੇ ਅਮਰੀਕਾ ਤੋਂ ਆਈ ਦਰਦਨਾਕ ਖਬਰ, ਭਿਆਨਕ ਸੜਕ ਹਾਦਸੇ 'ਚ ਦੋ ਨੌਜਵਾਨਾਂ ਦੀ ਮੌਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Jio Platforms IPO : ਮੁਕੇਸ਼ ਅੰਬਾਨੀ ਦੀ Jio ਰਚ ਸਕਦੀ ਹੈ ਨਵਾਂ ਇਤਿਹਾਸ! 28 ਅਕਤੂਬਰ ਨੂੰ ਹੋ ਸਕਦਾ ਹੈ ਵੱਡਾ ਧਮਾਕਾ
Jio Platforms IPO : ਮੁਕੇਸ਼ ਅੰਬਾਨੀ ਦੀ Jio ਰਚ ਸਕਦੀ ਹੈ ਨਵਾਂ ਇਤਿਹਾਸ! 28 ਅਕਤੂਬਰ ਨੂੰ ਹੋ ਸਕਦਾ ਹੈ ਵੱਡਾ ਧਮਾਕਾ
RBI Repo Rate : ਹੋਮ ਤੇ ਕਾਰ ਲੋਨ ਵਾਲਿਆਂ ਨੂੰ ਵੱਡਾ ਝਟਕਾ ! ਵੱਧ ਸਕਦੀ ਹੈ EMI ,ਜਾਣੋ ਕਿਵੇਂ 
RBI Repo Rate : ਹੋਮ ਤੇ ਕਾਰ ਲੋਨ ਵਾਲਿਆਂ ਨੂੰ ਵੱਡਾ ਝਟਕਾ ! ਵੱਧ ਸਕਦੀ ਹੈ EMI ,ਜਾਣੋ ਕਿਵੇਂ 

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Gold Price : 2027 ਤੱਕ ਸੋਨੇ ਦੀਆਂ ਕੀਮਤਾਂ ਛੂਹ ਸਕਦੀਆਂ ਹਨ ਅਸਮਾਨ! 10 ਗ੍ਰਾਮ ਦਾ ਭਾਅ ਜਾਣ ਕੇ ਹੋ ਜਾਓਗੇ ਹੈਰਾਨ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Recharge Price Hike : ਇਸ ਕੰਪਨੀ ਨੇ ਮਹਿੰਗਾ ਕੀਤਾ ਰੀਚਾਰਜ ਪਲਾਨ! ਹੁਣ ਗਾਹਕਾਂ ਨੂੰ ਦੇਣੇ ਪੈਣਗੇ ਇੰਨੇ ਪੈਸੇ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Mansa 'ਚ 35 ਸਾਲਾ ਨੌਜਵਾਨ ਦੀ ਮੌਤ ਮਗਰੋਂ ਹੰਗਾਮਾ, ਪਰਿਵਾਰ ਨੇ ਲਾਇਆ ਧਰਨਾ, ਪੁਲਿਸ ਨੇ ਦੱਸਿਆ ਕਤਲ ਦਾ ਮਾਮਲਾ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Bank News : ਕੀ ਵਿਕਣ ਜਾ ਰਿਹਾ ਹੈ ਇਹ ਬੈਂਕ? ਗਾਹਕਾਂ ਤੇ ਨਿਵੇਸ਼ਕਾਂ ਲਈ ਆਈ ਵੱਡੀ ਖ਼ਬਰ, ਬੈਂਕ ਨੇ ਦੱਸੀ ਸੱਚਾਈ
Political News: ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
ਸੀਨੀਅਰ ਕਾਂਗਰਸ ਆਗੂ ਦੀ ਦਰਦਨਾਕ ਮੌਤ, ਹੁਣ ਮਾਮਲੇ 'ਚ ਵੱਡਾ ਖੁਲਾਸਾ, ਪੁੱਤਰ ਬੋਲਿਆ- ਬ੍ਰੇਨ ਸਟ੍ਰੋਕ ਨਹੀਂ ਹੋਇਆ, ਦੋਸਤ ਦੇ ਫਲੈਟ ਦੀ ਬਾਲਕੋਨੀ ਤੋਂ ਹੇਠਾਂ ਡਿੱਗੇ...
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Instagram 'ਤੇ ਹੁਣ 90 ਮਿੰਟ ਤੱਕ ਦੀਆਂ ਵੀਡੀਓਜ਼ ! YouTube ਨੂੰ ਟੱਕਰ ਦੇਣ ਦੀ ਤਿਆਰੀ, ਜਾਣੋ ਨਵਾਂ ਫੀਚਰ
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Sri Guru Ram Das Ji ਦੇ ਪ੍ਰਕਾਸ਼ ਪੁਰਬ ਮੌਕੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ, ਫੁੱਲਾਂ ਨਾਲ ਸਜਿਆ ਸ੍ਰੀ ਹਰਿਮੰਦਰ ਸਾਹਿਬ 
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Health Tips : ਖਾਣਾ ਖਾਂਦੇ ਸਮੇਂ ਵਾਰ-ਵਾਰ ਕੱਟੀ ਜਾਂਦੀ ਹੈ ਜੀਭ ? ਕਿਤੇ ਇਸ ਬਿਮਾਰੀ ਦਾ ਸੰਕੇਤ ਤਾਂ ਨਹੀਂ, ਜਾਣੋ ਕਾਰਨ
Embed widget