ਪੜਚੋਲ ਕਰੋ

Aadhaar Update: ਜੇਕਰ ਤੁਸੀਂ ਮੁਫਤ 'ਚ ਆਧਾਰ ਅਪਡੇਟ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਕੋਲ ਚੰਗਾ ਮੌਕਾ...ਜਾਣੋ ਕਿਵੇਂ ਮੁਫਤ 'ਚ ਕਰ ਸਕਦੇ ਹੋ ਇਹ ਕੰਮ

Update Your Aadhaar: ਹਾਲ ਹੀ ਵਿੱਚ, ਆਧਾਰ ਕਾਰਡ ਉਪਭੋਗਤਾਵਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ, ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (UIDAI) ਨੇ ਹੁਣ ਇਸਨੂੰ ਮੁਫਤ ਵਿੱਚ ਅਪਡੇਟ ਕਰਨ ਦੀ ਸਮਾਂ ਸੀਮਾ

UIDAI: ਜੇਕਰ ਤੁਸੀਂ ਮੁਫਤ 'ਚ ਆਧਾਰ ਅਪਡੇਟ ਕਰਨਾ ਚਾਹੁੰਦੇ ਹੋ ਤਾਂ ਤੁਹਾਡੇ ਕੋਲ ਅਜੇ ਵੀ ਇੱਕ ਚੰਗਾ ਮੌਕਾ ਹੈ। ਜਿਸ ਦੇ ਨਾਲ ਤੁਸੀਂ ਮੁਫਤ ਦੇ ਵਿੱਚ ਇਹ ਕੰਮ ਕਰ ਸਕਦੇ ਹੋ। ਆਓ ਜਾਣਦੇ ਹਾਂ ਇਸ ਬਾਰੇ...

ਦਰਅਸਲ, ਹਾਲ ਹੀ ਵਿੱਚ, ਆਧਾਰ ਕਾਰਡ ਉਪਭੋਗਤਾਵਾਂ ਨੂੰ ਵੱਡੀ ਸਹੂਲਤ ਦਿੰਦੇ ਹੋਏ, ਯੂਨੀਕ ਆਈਡੈਂਟੀਫਿਕੇਸ਼ਨ ਅਥਾਰਟੀ ਆਫ ਇੰਡੀਆ (UIDAI) ਨੇ ਹੁਣ ਇਸਨੂੰ ਮੁਫਤ ਵਿੱਚ ਅਪਡੇਟ ਕਰਨ ਦੀ ਸਮਾਂ ਸੀਮਾ ਨੂੰ ਇੱਕ ਵਾਰ ਫਿਰ ਵਧਾ ਦਿੱਤਾ ਹੈ। ਉਨ੍ਹਾਂ ਵੱਲੋਂ ਇਹ ਸੀਮਾ 3 ਮਹੀਨਿਆਂ ਤੱਕ ਵਧਾ ਦਿੱਤੀ ਹੈ। ਹੁਣ ਆਧਾਰ ਉਪਭੋਗਤਾ 14 ਸਤੰਬਰ ਦੀ ਬਜਾਏ 14 ਦਸੰਬਰ 2023 ਤੱਕ ਆਧਾਰ ਨੂੰ ਮੁਫਤ ਅਪਡੇਟ ਕਰ ਸਕਣਗੇ।

ਆਧਾਰ ਕਾਰਡ ਦਸ ਸਾਲ ਪਹਿਲਾਂ ਬਣਿਆ ਸੀ, ਉਹ ਆਪਣਾ ਆਧਾਰ ਅਪਡੇਟ ਜ਼ਰੂਰ ਕਰਨ

UIDAI ਨੇ ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਹੈ, ਜਿਨ੍ਹਾਂ ਦਾ ਆਧਾਰ ਕਾਰਡ ਦਸ ਸਾਲ ਪਹਿਲਾਂ ਬਣਿਆ ਸੀ, ਉਹ ਆਪਣਾ ਆਧਾਰ ਅਪਡੇਟ ਕਰਨ। ਹਾਲਾਂਕਿ ਦਸ ਸਾਲ ਪੁਰਾਣੇ ਆਧਾਰ ਨੂੰ ਅਪਡੇਟ ਕਰਨਾ ਲਾਜ਼ਮੀ ਨਹੀਂ ਹੈ। ਅਥਾਰਟੀ ਦਾ ਕਹਿਣਾ ਹੈ ਕਿ ਆਧਾਰ ਇਕ ਮਹੱਤਵਪੂਰਨ ਦਸਤਾਵੇਜ਼ ਹੈ। ਇਸ ਵਿੱਚ ਦਰਜ ਜਾਣਕਾਰੀ ਦਾ ਸੰਪੂਰਨ ਅਤੇ ਸਹੀ ਹੋਣਾ ਬਹੁਤ ਜ਼ਰੂਰੀ ਹੈ। ਇਸ ਲਈ ਇਸ ਨੂੰ ਅਪਡੇਟ ਕਰਨਾ ਜ਼ਰੂਰੀ ਹੈ।

ਇਨ੍ਹਾਂ ਕੰਮਾਂ ਲਈ ਆਧਾਰ ਬਹੁਤ ਜ਼ਰੂਰੀ
ਆਧਾਰ ਕਾਰਡ ਹਰੇਕ ਨਾਗਰਿਕ ਲਈ ਜ਼ਰੂਰੀ ਅਤੇ ਮਹੱਤਵਪੂਰਨ ਪਛਾਣ ਪ੍ਰਮਾਣਾਂ ਵਿੱਚੋਂ ਇੱਕ ਹੈ। ਸਾਰੇ ਸਰਕਾਰੀ ਕੰਮਾਂ ਲਈ ਸਭ ਤੋਂ ਪਹਿਲਾਂ ਆਧਾਰ ਕਾਰਡ ਜ਼ਰੂਰੀ ਹੈ। ਚਾਹੇ ਬੈਂਕ ਖਾਤਾ ਖੋਲ੍ਹਣਾ ਹੋਵੇ ਜਾਂ ਕਿਸੇ ਸਰਕਾਰੀ ਸਕੀਮ ਦਾ ਲਾਭ ਲੈਣਾ ਹੋਵੇ, ਪਾਸਪੋਰਟ ਬਣਵਾਉਣਾ ਹੋਵੇ ਜਾਂ ਰਸੋਈ ਗੈਸ ਸਿਲੰਡਰ 'ਤੇ ਸਬਸਿਡੀ ਪ੍ਰਾਪਤ ਕਰਨੀ ਹੋਵੇ, ਆਧਾਰ ਨੰਬਰ ਦੀ ਮੰਗ ਲਗਭਗ ਹਰ ਜਗ੍ਹਾ ਕੀਤੀ ਜਾਂਦੀ ਹੈ। ਅਜਿਹੇ 'ਚ ਆਧਾਰ ਨੂੰ ਅਪਡੇਟ ਕਰਨਾ ਵੀ ਬਹੁਤ ਜ਼ਰੂਰੀ ਹੈ। ਹਾਲਾਂਕਿ, ਇਸ ਕੰਮ ਨੂੰ ਕਰਵਾਉਣ ਲਈ ਆਮ ਤੌਰ 'ਤੇ ਚਾਰਜ ਹੁੰਦਾ ਹੈ।

ਆਧਾਰ ਵਿੱਚ ਐਡਰੈੱਸ ਪਰੂਫ ਨੂੰ ਮੁਫਤ ਵਿੱਚ ਕਿਵੇਂ ਅਪਲੋਡ ਕਰਨਾ ਹੈ

  • https://myaadhaar.uidai.gov.in/ 'ਤੇ ਜਾਓ।
  • 'ਲੌਗਇਨ' 'ਤੇ ਕਲਿੱਕ ਕਰੋ ਅਤੇ ਆਪਣਾ ਵਿਲੱਖਣ 12 ਅੰਕਾਂ ਦਾ ਆਧਾਰ ਨੰਬਰ ਅਤੇ ਦਿੱਤਾ ਗਿਆ ਕੈਪਚਾ ਕੋਡ ਦਰਜ ਕਰੋ।
  • ਫਿਰ 'ਓਟੀਪੀ ਭੇਜੋ' 'ਤੇ ਕਲਿੱਕ ਕਰੋ ਅਤੇ ਆਪਣੇ ਆਧਾਰ ਨਾਲ ਲਿੰਕ ਕੀਤੇ ਮੋਬਾਈਲ ਨੰਬਰ 'ਤੇ ਭੇਜਿਆ ਗਿਆ OTP ਦਰਜ ਕਰੋ।
  • ਹੁਣ ਸਰਵਿਸਿਜ਼ ਟੈਬ ਦੇ ਤਹਿਤ 'ਅਪਡੇਟ ਆਧਾਰ ਆਨਲਾਈਨ' ਨੂੰ ਚੁਣੋ।
  • ਹੁਣ 'ਆਧਾਰ ਨੂੰ ਅਪਡੇਟ ਕਰਨ ਲਈ ਅੱਗੇ ਵਧੋ' 'ਤੇ ਕਲਿੱਕ ਕਰੋ ਅਤੇ ਤੁਸੀਂ ਚੁਣ ਸਕਦੇ ਹੋ ਕਿ ਤੁਸੀਂ ਕੀ ਅਪਡੇਟ ਕਰਨਾ ਚਾਹੁੰਦੇ ਹੋ ਜਿਵੇਂ ਪਤਾ, ਨਾਮ, ਲਿੰਗ ਆਦਿ।
  • ਜੇਕਰ ਤੁਸੀਂ ਐਡਰੈੱਸ ਨੂੰ ਅਪਡੇਟ ਕਰਨਾ ਚਾਹੁੰਦੇ ਹੋ, ਤਾਂ ਇਸ ਨੂੰ ਚੁਣੋ ਅਤੇ Proceed to Update Aadhaar 'ਤੇ ਕਲਿੱਕ ਕਰੋ।
  • ਹੁਣ ਲੋੜੀਂਦੀ ਸਕੈਨ ਕੀਤੀ ਕਾਪੀ ਅਪਲੋਡ ਕਰੋ ਅਤੇ ਲੋੜੀਂਦੀ ਜਾਣਕਾਰੀ ਦਰਜ ਕਰੋ।
  • ਇੱਕ ਸੇਵਾ ਬੇਨਤੀ ਨੰਬਰ ਤਿਆਰ ਕੀਤਾ ਜਾਵੇਗਾ। ਸਟੇਟਸ ਟ੍ਰੈਕਿੰਗ ਲਈ ਇਸਨੂੰ ਲਿਖੋ।
  • ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ, ਤੁਹਾਡੇ ਆਧਾਰ ਨਾਲ ਲਿੰਕ ਕੀਤੇ ਫ਼ੋਨ ਨੰਬਰ 'ਤੇ ਇੱਕ SMS ਆਵੇਗਾ।

ਟਾਪ ਹੈਡਲਾਈਨ

Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
Milk Price Hike : ਮਹਿੰਗਾ ਹੋਇਆ ਦੁੱਧ, 11 ਅਗਸਤ ਤੋਂ 2 ਰੁਪਏ ਪ੍ਰਤੀ ਲੀਟਰ ਵਧੀਆਂ ਕੀਮਤਾਂ; ਜਾਣੋ ਨਵੇਂ ਰੇਟ
LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Relationship Tips : ਛੋਟੀਆਂ-ਛੋਟੀਆਂ ਆਦਤਾਂ 'ਚ ਕਰੋ ਬਦਲਾਅ, ਰਿਸ਼ਤਿਆਂ 'ਚ ਵਧਾਓ ਭਾਵਨਾਤਮਕ ਨੇੜਤਾ
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Big News: ਵੱਡੀ ਖਬਰ, ਸੀਨੀਅਰ ਆਗੂ ਨੇ 'ਆਪ' ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ...
Embed widget