ਪੜਚੋਲ ਕਰੋ

ਗਲਤ ਹੱਥਾਂ 'ਚ ਜਾਣ ਤੋਂ ਬਚਾਓ ਆਪਣਾ ਆਧਾਰ ਕਾਰਡ, ਇੰਝ ਕਰੋ History ਚੈੱਕ

ਆਧਾਰ ਕਾਰਡ ਦੀ ਵਰਤੋਂ ਪਹਿਚਾਣ ਪੱਤਰ (Address Proof) ਦੇ ਰੂਪ 'ਚ ਜ਼ਿਆਦਾਤਰ ਕੀਤਾ ਜਾਂਦਾ ਹੈ। ਪਿਛਲੇ ਕੁਝ ਸਾਲਾਂ 'ਚ ਦੇਸ਼ 'ਚ ਡਿਜ਼ੀਟਾਈਲੇਜ਼ੇਸ਼ਨ (Digitalisation) ਬਹੁਤ ਤੇਜ਼ੀ ਨਾਲ ਵਧੀ ਹੈ।

Aadhaar Card History Check: ਆਧਾਰ ਕਾਰਡ ਅੱਜ ਕੱਲ੍ਹ ਦੇਸ਼ ਦੇ ਸਭ ਤੋਂ ਜਰੂਰੀ ਡਾਕੂਮੈਂਟਸ (Important Documents) 'ਚੋਂ ਇੱਕ ਹੋ ਗਿਆ ਹੈ। ਆਧਾਰ ਕਾਰਡ (Aadhar Card) ਅਤੇ ਪੈਨ ਕਾਰਡ (Pan Card) ਦੀ ਵਰਤੋਂ ਪਿਛਲੇ ਕੁਝ ਸਾਲਾਂ ਤੋਂ ਤੇਜ਼ੀ ਨਾਲ ਵਧੀ ਹੈ। ਪੈਨ ਕਾਰਡ ਦੀ ਵਰਤੋਂ ਵਿੱਤੀ ਕੰਮਾਂ (Financial Transactions)ਲਈ ਕੀਤਾ ਜਾਂਦਾ ਹੈ। 

ਉੱਥੇ ਹੀ ਆਧਾਰ ਕਾਰਡ ਦੀ ਵਰਤੋਂ ਪਹਿਚਾਣ ਪੱਤਰ (Address Proof) ਦੇ ਰੂਪ 'ਚ ਜ਼ਿਆਦਾਤਰ ਕੀਤਾ ਜਾਂਦਾ ਹੈ। ਪਿਛਲੇ ਕੁਝ ਸਾਲਾਂ 'ਚ ਦੇਸ਼ 'ਚ ਡਿਜ਼ੀਟਾਈਲੇਜ਼ੇਸ਼ਨ (Digitalisation) ਬਹੁਤ ਤੇਜ਼ੀ ਨਾਲ ਵਧੀ ਹੈ। ਅਜਿਹਾ 'ਚ ਆਧਾਰ ਕਾਰਡ ਦੀ ਵਰਤੋਂ ਸਕੂਲ 'ਚ ਦਾਖਲਾ ਲੈਣ ਤੋਂ ਲੈ ਕੇ ਹਸਪਤਾਲ ਤੱਕ ਕੀਤੀ ਜਾਂਦੀ ਹੈ। 

ਆਧਾਰ ਕਾਰਡ ਦੀ ਵਰਤੋਂ ਨੂੰ ਦੇਖਦੇ ਹੋਏ ਸਰਕਾਰ ਨੇ ਆਧਾਰ ਕਾਰਡ ਨੂੰ ਜਰੂਰੀ ਸੇਵਾਵਾਂ ਨਾਲ ਵੀ ਲਿੰਕ ਕਰਨ ਲਈ ਕਿਹਾ ਹੈ। ਅਜਿਹੇ 'ਚ ਕਈ ਵਾਰ ਸਾਨੂੰ ਖੁਦ ਨਹੀਂ ਪਤਾ ਹੁੰਦਾ ਕਿ ਸਾਡਾ ਆਧਾਰ ਕਾਰਡ ਕਿਹੜੇ-ਕਿਹੜੇ ਬੈਂਕ ਅਕਾਊਂਟ (Bank Account)ਅਤੇ ਡਾਕੂਮੈਂਟਸ ਨਾਲ ਲਿੰਕ ਹੈ।ਅਜਿਹੇ 'ਚ UIDAI (Unique Identification Authority of India) ਨੇ ਇਹ ਸੁਵਿਧਾ ਦਿੱਤੀ ਹੈ ਜਿਸ ਵੱਲੋਂ ਇਹ ਪਤਾ ਲਗਾਇਆ ਜਾ ਸਕਦਾ ਹੈ ਕਿ ਆਧਾਰ ਕਾਰਡ ਦੀ ਆਈਡੀ ਦੀ ਵਰਤੋਂ  ਕਿੱਥੇ-ਕਿੱਥੇ ਕੀਤਾ ਜਾ ਸਕਦਾ ਹੈ। ਅੱਜ ਅਸੀਂ ਤੁਹਾਨੂੰ ਦੱਸਦੇ ਹਾਂ (Steps to know about the history of Aadhaar Card use) - 

ਆਧਾਰ ਕਾਰਡ ਦੀ ਹਿਸਟ੍ਰੀ ਜਾਨਣ ਦਾ ਤਰੀਕਾ- 
-ਆਧਾਰ ਕਾਰਡ ਦੀ ਹਿਸਟ੍ਰੀ ਦੀ ਜਾਂਚ ਕਰਨ ਲਈ ਸਭ ਤੋਂ ਪਹਿਲਾਂ ਆਧਾਰ ਕਾਰਡ ਦੀ ਆਫੀਸ਼ੀਅਲ ਵੈੱਬਸਾਈਟ uidai.gov.in 'ਤੇ ਕਲਿੱਕ ਕਰੋ। 
- ਇਸਦੇ ਬਾਅਦ My Aadhar ਦੇ ਆਪਸ਼ਨ 'ਤੇ ਕਲਿੱਕ ਕਰੋ। 
- ਇਸਦੇ ਬਾਅਦ Aadhar Services ਆਪਸ਼ਨ ਦੇ ਹੇਠਾਂ Aadhar Authentication History 'ਤੇ ਕਲਿੱਕ ਕਰੋ। 
- ਇਸਦੇ ਬਾਅਦ ਤੁਹਾਡੇ ਸਾਹਮਣੇ ਇੱਕ ਵਿੰਡੋ ਖੁੱਲ੍ਹੇਗਾ ਜਿਸ 'ਚ 12 ਅੰਕਾਂ ਦਾ ਆਧਾਰ ਨੰਬਰ ਦਰਜ ਕਰੋ। 
- ਇਸਦੇ ਬਾਅਦ Send OTP 'ਤੇ ਕਲਿੱਕ ਕਰੋ ।
- ਇਸ ਦੇ ਬਾਅਦ ਤੁਹਾਡੇ ਸਾਹਮਣੇ ਆਧਾਰ ਦੀ ਹਿਸਟ੍ਰੀ Open ਹੋ ਜਾਵੇਗੀ ਅਤੇ ਬਾਅਦ 'ਚ ਇਸ ਨੂੰ ਡਾਊਨਲੋਡ ਕਰੋ। 
- ਜੇਕਰ ਕਿਸੇ ਗਲਤ ਵਿਅਕਤੀ ਨੇ ਤੁਹਾਡੇ ਆਧਾਰ ਦੀ ਵਰਤੋਂ ਕਰੋ ਤਾਂ ਉਸ ਨੂੰ ਤੁਰੰਤ ਰਿਪੋਰਟ ਕਰੋ।

ਇਹ ਵੀ ਪੜ੍ਹੋ: Coronavirus in India: 24 ਘੰਟਿਆਂ 'ਚ 2.35 ਲੱਖ ਕੋਰੋਨਾ ਕੇਸ ਆਏ ਸਾਹਮਣੇ, ਡੇਢ ਲੱਖ ਤੋਂ ਜ਼ਿਆਦਾ ਨੇ ਦਿੱਤੀ ਕੋਰੋਨਾ ਨੂੰ ਮਾਤ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ
ਅੱਜ ਵੀ ਚੜ੍ਹੀ ਸੋਨੇ ਦੀ ਕੀਮਤ, ਕੱਲ੍ਹ ਵੀ ਵਧਿਆ ਰੇਟ; ਚੈੱਕ ਕਰੋ ਲੇਟੇਸਟ ਕੀਮਤਾਂ
ਪਿਆਜ, ਤੇਲ, ਚੌਲ ਅਤੇ LPG ਮਹਿੰਗੀ, ਘਰ 'ਚ ਖਾਣਾ ਬਣਾਉਣਾ 10% ਹੋਇਆ ਮਹਿੰਗਾ
ਪਿਆਜ, ਤੇਲ, ਚੌਲ ਅਤੇ LPG ਮਹਿੰਗੀ, ਘਰ 'ਚ ਖਾਣਾ ਬਣਾਉਣਾ 10% ਹੋਇਆ ਮਹਿੰਗਾ
ਸਰਕਾਰੀ ਬੈਂਕਾਂ ਨੇ ਮਹਿੰਗਾ ਕੀਤਾ ਲੋਨ, ਰੈਪੋ ਰੇਟ ਤੋਂ ਬਾਅਦ ਵੱਧ ਗਈਆਂ ਵਿਆਜ ਦਰਾਂ; ਜਾਣੋ ਕਿਹੜੇ ਬੈਂਕ ਨੇ ਕਿੰਨਾ ਵਧਾਇਆ ਰੇਟ
ਸਰਕਾਰੀ ਬੈਂਕਾਂ ਨੇ ਮਹਿੰਗਾ ਕੀਤਾ ਲੋਨ, ਰੈਪੋ ਰੇਟ ਤੋਂ ਬਾਅਦ ਵੱਧ ਗਈਆਂ ਵਿਆਜ ਦਰਾਂ; ਜਾਣੋ ਕਿਹੜੇ ਬੈਂਕ ਨੇ ਕਿੰਨਾ ਵਧਾਇਆ ਰੇਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
Billionaire : ਰਾਤੋ-ਰਾਤ ਖਾਤੇ 'ਚ ਆਏ 3,500 ਕਰੋੜ ਰੁਪਏ! ਆਮ ਆਦਮੀ ਬਣ ਗਿਆ ਅਰਬਪਤੀ, ਫਿਰ ਜੋ ਹੋਇਆ...
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
ਪੀਰੀਅਡਜ਼ ਤੋਂ ਪਹਿਲਾਂ ਸਰੀਰ ਕਿਉਂ ਦਿੰਦਾ ਹੈ ਅਜੀਬ ਸੰਕੇਤ? ਜਾਣੋ ਕਿਹੜੇ ਬਦਲਾਅ ਹਨ ਨਾਰਮਲ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Free LPG Cylinder :  ਚੋਣਾਂ ਤੋਂ ਪਹਿਲਾਂ ਸਰਕਾਰ ਦਾ ਵੱਡਾ ਐਲਾਨ, ਹੋਲੀ-ਦੀਵਾਲੀ ’ਤੇ ਮਿਲਣਗੇ 2 ਮੁਫ਼ਤ LPG ਸਿਲੰਡਰ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : ਪੰਜਾਬ ਸਰਕਾਰ ਨੇ ਸੱਦਿਆ ਵਿਧਾਨ ਸਭਾ ਸੈਸ਼ਨ , 22 ਅਕਤੂਬਰ ਤੋਂ ਹੋਵੇਗਾ ਸ਼ੁਰੂ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
Punjab News : CM ਮਾਨ ਤੇ ਸੁਖਬੀਰ ਬਾਦਲ ਖ਼ਿਲਾਫ਼ ਚੋਣ ਲੜ ਸਕਦੇ ਹਨ ਅੰਮ੍ਰਿਤਪਾਲ ਸਿੰਘ ! 2 ਸੀਟਾਂ ਤੋਂ ਭਰਨਗੇ ਨਾਮਜ਼ਦਗੀ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
 Punjab News : ਪੰਜਾਬ ਦੇ ਇਨ੍ਹਾਂ ਸ਼ਹਿਰਾਂ ’ਚ ਲੱਗੀਆਂ ਸਖ਼ਤ ਪਾਬੰਦੀਆਂ, ਜ਼ਿਲ੍ਹਾ ਮੈਜਿਸਟ੍ਰੇਟਾਂ ਨੇ ਜਾਰੀ ਕੀਤੇ ਹੁਕਮ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਪੰਜਾਬ ਪੁਲਿਸ ਨੂੰ ਮਿਲਿਆ ਪੱਕਾ DGP, ਗੌਰਵ ਯਾਦਵ ਨੂੰ ਮਿਲੀ ਅਹਿਮ ਜ਼ਿੰਮੇਵਾਰੀ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
ਤਰਨਤਾਰਨ 'ਚ ਨੰਬਰਦਾਰ ਦੇ ਘਰ 'ਤੇ ਫਾਈਰਿੰਗ, ਬਾਈਕ 'ਤੇ ਆਏ 2 ਬਦਮਾਸ਼, ਗੇਟ 'ਤੇ 5-6 ਗੋਲੀਆਂ ਚਲਾਈਆਂ; ਜਾਣੋ ਪੂਰਾ ਮਾਮਲਾ
Embed widget