ਪੜਚੋਲ ਕਰੋ

Aadhar-Ration Card Linking : ਰਾਸ਼ਨ ਕਾਰਡ ਨਾਲ ਆਧਾਰ ਨੂੰ ਜੋੜਨ ਦੀ ਵਧੀ ਮਿਆਦ , ਹੁਣ 30 ਸਤੰਬਰ 2023 ਤੱਕ ਕੀਤਾ ਜਾ ਸਕਦੈ ਲਿੰਕ

Aadhar-Ration Card Linking : ਕੇਂਦਰ ਸਰਕਾਰ ਨੇ ਰਾਸ਼ਨ ਕਾਰਡ ਨਾਲ ਆਧਾਰ ਲਿੰਕ ਕਰਨ ਦੀ ਸਮਾਂ ਸੀਮਾ 30 ਸਤੰਬਰ 2023 ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਸਮਾਂ ਸੀਮਾ 30 ਜੂਨ 2023 ਤੱਕ ਸੀ।  ਡਿਪਾਰਟਮੈਂਟ ਆਫ ਫੂਡ ਅਤੇ ਪਬਲਿਕ

Aadhar-Ration Card Linking : ਕੇਂਦਰ ਸਰਕਾਰ ਨੇ ਰਾਸ਼ਨ ਕਾਰਡ ਨਾਲ ਆਧਾਰ ਲਿੰਕ ਕਰਨ ਦੀ ਸਮਾਂ ਸੀਮਾ 30 ਸਤੰਬਰ 2023 ਤੱਕ ਵਧਾ ਦਿੱਤੀ ਹੈ। ਪਹਿਲਾਂ ਇਹ ਸਮਾਂ ਸੀਮਾ 30 ਜੂਨ 2023 ਤੱਕ ਸੀ।  ਡਿਪਾਰਟਮੈਂਟ ਆਫ ਫੂਡ ਅਤੇ ਪਬਲਿਕ ਡਿਸਟ੍ਰੀਬਿਊਸ਼ਨ ਨੇ ਇਸ ਹੁਕਮ ਬਾਰੇ ਗਜ਼ਟ ਨੋਟੀਫਿਕੇਸ਼ਨ ਜਾਰੀ ਕੀਤਾ ਹੈ। ਸਰਕਾਰ ਇੱਕ ਤੋਂ ਵੱਧ ਰਾਸ਼ਨ ਕਾਰਡ ਰੱਖਣ 'ਤੇ ਪਾਬੰਦੀ ਲਗਾਉਣ ਦੇ ਮਕਸਦ ਨਾਲ ਆਧਾਰ ਨੂੰ ਰਾਸ਼ਨ ਕਾਰਡ ਨਾਲ ਜੋੜਨ 'ਤੇ ਜ਼ੋਰ ਦੇ ਰਹੀ ਹੈ।
 
ਦਰਅਸਲ, ਸਰਕਾਰ ਸਾਰੇ ਬੀਪੀਐਲ ਪਰਿਵਾਰਾਂ ਨੂੰ ਰਾਸ਼ਨ ਕਾਰਡ ਦੇ ਜ਼ਰੀਏ ਸਸਤੇ 'ਚ ਜਨਤਕ ਵੰਡ ਪ੍ਰਣਾਲੀ ਅਧੀਨ ਚੱਲ ਰਹੀਆਂ ਰਾਸ਼ਨ ਦੁਕਾਨਾਂ ਤੋਂ ਅਨਾਜ ਅਤੇ ਮਿੱਟੀ ਦਾ ਤੇਲ ਦਿੰਦੀ ਹੈ। ਪਾਸਪੋਰਟ, ਆਧਾਰ ਅਤੇ ਵੋਟਰ ਆਈਡੀ ਕਾਰਡ ਦੇ ਸਮਾਨ ਰਾਸ਼ਨ ਕਾਰਡ ਲੋਕਾਂ ਨੂੰ ਪਛਾਣ ਪੱਤਰ ਅਤੇ ਪਤੇ ਦੇ ਸਬੂਤ ਵਜੋਂ ਕੰਮ ਕਰਦਾ ਹੈ। ਦੇਖਿਆ ਗਿਆ ਹੈ ਕਿ ਕਈ ਲੋਕਾਂ ਕੋਲ ਇੱਕ ਤੋਂ ਵੱਧ ਰਾਸ਼ਨ ਕਾਰਡ ਹਨ ,ਜਿਨ੍ਹਾਂ ਰਾਹੀਂ ਉਨ੍ਹਾਂ ਨੂੰ ਵੱਧ ਰਾਸ਼ਨ ਮਿਲਦਾ ਹੈ। ਇਸ ਕਾਰਨ ਲੋੜਵੰਦਾਂ ਨੂੰ ਸਸਤਾ ਅਨਾਜ ਮਿਲਣ ਵਿੱਚ ਦਿੱਕਤ ਹੁੰਦੀ ਹੈ।
 
ਆਧਾਰ ਨੂੰ ਰਾਸ਼ਨ ਕਾਰਡ ਨਾਲ ਲਿੰਕ ਕਰਨ ਤੋਂ ਬਾਅਦ ਕੋਈ ਵਿਅਕਤੀ ਇੱਕ ਤੋਂ ਵੱਧ ਰਾਸ਼ਨ ਕਾਰਡ ਨਹੀਂ ਰੱਖ ਸਕੇਗਾ ਅਤੇ ਕੋਈ ਵੀ ਵਿਅਕਤੀ ਨਿਰਧਾਰਤ ਕੋਟੇ ਤੋਂ ਵੱਧ ਰਾਸ਼ਨ ਨਹੀਂ ਲੈ ਸਕੇਗਾ। ਇਸ ਨਾਲ ਇਹ ਯਕੀਨੀ ਬਣਾਇਆ ਜਾਵੇਗਾ ਕਿ ਸਿਰਫ਼ ਲੋੜਵੰਦਾਂ ਨੂੰ ਹੀ ਸਬਸਿਡੀ 'ਤੇ ਅਨਾਜ ਮਿਲੇ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ :  ਅੰਮ੍ਰਿਤਪਾਲ ਦੇ ਸਾਥੀ ਪੰਜਾਬ ਵਾਪਸ ਆਉਣਗੇ ਜਾਂ ਨਹੀਂ, ਹਾਈਕੋਰਟ 'ਚ ਸੁਣਵਾਈ, ਪ੍ਰਧਾਨ ਮੰਤਰੀ ਬਾਜੇਕੇ ਦਾ ਵੀ ਮਾਮਲਾ

ਇਹ ਵੀ ਪੜ੍ਹੋ : ਮੂਸੇਵਾਲਾ ਦੇ ਕਾਤਲ ਲਿਆਉਣੇ ਪੈਣਗੇ ਸਾਹਮਣੇ, ਅਦਾਲਤ ਦਾ ਸਖ਼ਤ ਹੁਕਮ, ਜੇਲ੍ਹ ਪ੍ਰਸ਼ਾਸਨ ਨੂੰ ਪੈਣਗੀਆਂ ਭਾਜੜਾਂ

 ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਅੱਜ ਪੰਜਾਬ ਬੰਦ, Bus Stand ਅਤੇ ਸੜਕਾਂ 'ਤੇ ਪਸਰਿਆ ਸੰਨਾਟਾ...ਬਜ਼ਾਰਾਂ ਦਾ ਸ਼ਟਰ ਡਾਊਨ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਘਰ 'ਤੇ ਗ੍ਰੇਨੇਡ ਹਮਲਾ, 3 ਜ਼ਖ਼ਮੀ; ਮੱਚੀ ਹਾਹਾਕਾਰ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਤੇਜ਼ ਰਫਤਾਰ ਦਾ ਕਹਿਰ, ਸੰਸਦ ਦੇ ਪੁੱਤਰ ਨੇ ਕਾਰ ਨਾਲ ਮਹਿਲਾ ਨੂੰ ਦਰੜਿਆ, ਹੋਈ ਮੌਤ; ਮੱਚਿਆ ਚੀਕ ਚੀਹਾੜਾ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਵੱਡਾ ਹਾਦਸਾ, ਅਚਾਨਕ ਕ੍ਰੈਸ਼ ਹੋਇਆ ਜਹਾਜ਼: ਮੱਚ ਗਿਆ ਹਾਹਾਕਾਰ, 8 ਲੋਕਾਂ ਦੀ ਮੌਤ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਅੱਜ 21 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ ਗੈਸ ਸਿਲੰਡਰ? ਜਾਣੋ ਤਾਜ਼ਾ ਰੇਟ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, 9 IPS ਅਫਸਰਾਂ ਦੇ ਅਚਾਨਕ ਤਬਾਦਲੇ; ਦੇਖੋ ਕਿਸ ਨੂੰ ਕਿੱਥੇ ਦੀ ਮਿਲੀ ਜ਼ਿੰਮੇਵਾਰੀ
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
ਚੰਡੀਗੜ੍ਹ 'ਚ ਨਹੀਂ ਲੱਗੇਗਾ ਫ੍ਰੀ ਪੈਟਰੋਲ ਦਾ ਲੰਗਰ, ਪਰਮਿਸ਼ਨ ਨਾ ਮਿਲਣ ਤੱਕ ਰੋਕ; ਹੁਣ ਕਦੋਂ ਲੱਗੇਗਾ?
Embed widget