ਪੜਚੋਲ ਕਰੋ

ਵਿਸ਼ਵ ਦੀਆਂ ਟੌਪ 20 ਊਰਜਾ ਕੰਪਨੀਆਂ ’ਚ ਅਡਾਨੀ ਗਰੁੱਪ, 2.32 ਲੱਖ ਕਰੋੜ ਦਾ ਊਰਜਾ ਕਾਰੋਬਾਰ

ਅਰਬਪਤੀ ਗੌਤਮ ਅਡਾਨੀ ਦੀ ਅਗਵਾਈ ਹੇਠਲੇ ਅਡਾਨੀ ਗਰੁੱਪ ਦਾ ਊਰਜਾ ਕਾਰੋਬਾਰ ਹੁਣ 31 ਅਰਬ ਡਾਲਰ ਭਾਵ 2.32 ਲੱਖ ਕਰੋੜ ਰੁਪਏ ਦੇ ਲਗਪਗ ਹੈ। ਇਹ ਦੋ ਸਾਲ ਪਹਿਲਾਂ 6.5 ਅਰਬ ਡਾਲਰ ਦੇ ਲਗਪਗ ਸੀ।

ਨਵੀਂ ਦਿੱਲੀ: ਅਰਬਪਤੀ ਗੌਤਮ ਅਡਾਨੀ ਦੀ ਅਗਵਾਈ ਹੇਠਲੇ ਅਡਾਨੀ ਗਰੁੱਪ ਦਾ ਊਰਜਾ ਕਾਰੋਬਾਰ ਹੁਣ 31 ਅਰਬ ਡਾਲਰ ਭਾਵ 2.32 ਲੱਖ ਕਰੋੜ ਰੁਪਏ ਦੇ ਲਗਪਗ ਹੈ। ਇਹ ਦੋ ਸਾਲ ਪਹਿਲਾਂ 6.5 ਅਰਬ ਡਾਲਰ ਦੇ ਲਗਪਗ ਸੀ। ਬਲੂਮਬਰਗ ਡਾਟਾ ਗਾਈਡ ਅਨੁਸਾਰ ਇਸ ਬਾਜ਼ਾਰ ਪੂੰਜੀਕਰਨ ਨਾਲ ਇਸ ਨੇ ਚੋਟੀ ਦੇ 20 ਗਲੋਬਲ ਐਨਰਜੀ (ਐਕਸਲ ਆਇਲ ਐਂਡ ਗੈਸ) ਕੰਪਨੀਆਂ ਦੀ ਸੂਚੀ ਵਿੱਚ ਆਪਣੀ ਥਾਂ ਬਣਾ ਲਈ ਹੈ। ਨਿਵੇਸ਼ ਭਾਈਚਾਰੇ ਨੇ ਇਸ ਦ੍ਰਿਸ਼ਟੀਕੋਣ ਉੱਤੇ ਅਮਲ ਕਰਨ ਲਈ ਗੌਤਮ ਅਡਾਨੀ ਦੇ ਦ੍ਰਿਸ਼ਟੀਕੋਣ ਤੇ ਅਡਾਨੀ ਸਮੂਹ ਦੀਆਂ ਸਮਰੱਥਾਵਾਂ ਵਿੱਚ ਜ਼ਬਰਦਸਤ ਵਿਸ਼ਵਾਸ ਵਿਖਾਇਆ ਹੈ। ਫ਼ਰਾਂਸ ਦੇ ਟੋਟਲ ਤੇ ਕਤਰ ਦੇ ਆਈ ਜੀਸੀਸੀ ਦੀ ਇਸ ਯਾਤਰਾ ਵਿੱਚ ਸ਼ਾਮਲ ਹੋਣ ਦੀਆਂ ਕੁਝ ਉਦਾਹਰਣਾਂ ਹਨ। ਕਿਸਾਨ ਟਰੈਕਟਰ ਪਰੇਡ 'ਚ ਜਾਨ ਗਵਾਉਣ ਵਾਲੇ ਨਵਰੀਤ ਸਿੰਘ ਦੇ ਪਰਿਵਾਰ ਨੂੰ ਮਿਲੀ ਪ੍ਰਿਯੰਕਾ ਗਾਂਧੀ ਇਸ ਦਹਾਕੇ ਦੌਰਾਨ ਨਵਿਆਉਣਯੋਗ ਊਰਜਾ ਦੇ ਖੇਤਰ ਵਿੱਚ 300 ਤੋਂ 400 ਗੀਗਾਵਾਟ ਦਾ ਵਾਧਾ ਵੇਖਿਆ ਜਾਵੇਗਾ ਤੇ ਇਸ ਨਾਲ ਅਡਾਨੀ ਗ੍ਰੀਨ ਐਨਰਜੀ ਲਿਮਿਟੇਡ ਜਿਹੇ ਡਿਵੈਲਪਰਜ਼ ਲਈ ਜ਼ਬਰਦਸਤ ਮੌਕੇ ਖੁੱਲ੍ਹੇ ਹਨ। ਪ੍ਰਸਾਰਣ ਕਾਰੋਬਾਰ ਨੂੰ ਅਗਲੇ ਪੰਜ ਸਾਲਾਂ ਵਿੱਚ 50 ਅਰਬ ਡਾਲਰ ਭਾਵ ਚਾਰ ਲੱਖ ਕਰੋੜ ਰੁਪਏ ਦੇ ਨਿਵੇਸ਼ ਦੀ ਆਸ ਹੈ ਤੇ ਡਿਸਟ੍ਰੀਬਿਊਸ਼ਨ ਵਾਲੇ ਪਾਸਿਓਂ ਸਰਕਾਰ ਨੇ ਹੋਰ ਤਰਜੀਹਾਂ ਨੂੰ ਮੁੜ ਸੁਰਜੀਤ ਕਰਨ ਲਈ ਇੱਕ ਹੋਰ 40 ਅਰਬ ਡਾਲਰ ਭਾਵ ਤਿੰਨ ਲੱਖ ਕਰੋੜ ਰੁਪਏ ਦਾ ਨਿਵੇਸ਼ ਲਿਆਉਣ ਦੀ ਆਸ ਕੀਤੀ ਹੈ। ਡਿਜੀਟਲ ਤਕਨਾਲੋਜੀ ਨੂੰ ਅਪਨਾਉਣ ਵਿੱਚ ਵਾਧੇ ਨਾਲ ਕੀਮਤ ਲੜੀ ਵਿਭਿੰਨਤਾਕਰਣ ਦੇ ਮੌਕੇ ਵੀ ਸਾਹਮਣੇ ਆਉਣਗੇ। ਅਡਾਨੀ ਗਰੁੱਪ ਨੇ ਸਮੇਂ ਤੋਂ ਅੱਗੇ ਰਹਿਣ ਤੇ ਭਵਿੱਖ ਦੀਆਂ ਤਕਨਾਲੋਜੀਆਂ ਦੀ ਖੋਜ ਜਾਰੀ ਰੱਖਣ ਤੇ ਸ਼ੁਰੂਆਤੀ ਨਿਵੇਸ਼ਾਂ ਲਈ ਸਮਰਥਨ ਕਰਨ ਹਿਤ ਰਣਨੀਤਕ ਤੇ ਅਣਵਰਤੀਆਂ ਖੋਜ ਟੀਮਾਂ ਦਾ ਨਿਰਮਾਣ ਕੀਤਾ ਹੈ। ਅਣੂ ਤੋਂ ਵਾਲ ਸਾਕੇਟ ਦੀ ਖਪਤ ਤੱਕ ਪੂਰੀ ਕੀਮਤ ਲੜੀ ਦੀ ਕਵਰੇਜ ਅਡਾਨੀ ਊਰਜਾ ਉੱਦਮਾਂ ਲਈ ਇੱਕ ਸਥਾਈ ਮਾੱਡਲ ਵਾਸਤੇ ਚੰਗੀ ਤਰ੍ਹਾਂ ਵਧਦੀ ਹੈ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ

PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
Advertisement
ABP Premium

ਵੀਡੀਓਜ਼

Sukhbir Badal ਦਾ ਅਸਤੀਫਾ ਪ੍ਰਵਾਨ, Akali Dal ਦੀ ਵਰਕਿੰਗ ਕਮੇਟੀ ਦਾ ਵੱਡਾ ਫੈਸਲਾ‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜJagjit Singh Dhallewal | ਸਿੰਘ ਸਾਹਿਬਾਨ ਕੋਲ ਜਾਣ ਦੀ ਬਜਾਏ ਪ੍ਰਧਾਨ ਮੰਤਰੀ ਨੂੰ ਮਿਲਣ ਭਾਜਪਾ ਆਗੂਸੰਯੁਕਤ ਕਿਸਾਨ ਮੋਰਚਾ ਦੇ ਲੀਡਰ ਪਹੁੰਚੇ ਖਨੌਰੀ, ਹੁਣ ਬਲੇਗੀ ਏਕਤਾ ਦੀ ਮਸ਼ਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

ਸੰਘਣੀ ਧੁੰਦ ਕਾਰਨ ਵਾਪਰਿਆ ਇੱਕ ਹੋਰ ਹਾਦਸਾ, ਕਾਰ ਅਤੇ ਬੱਸ ਵਿਚਾਲੇ ਹੋਈ ਟੱਕਰ, ਚਾਰ ਜਣੇ ਹੋਏ ਗੰਭੀਰ ਜ਼ਖ਼ਮੀ

Embed widget