ਪੜਚੋਲ ਕਰੋ

Adani Group Beats Tata: ਟਾਟਾ ਵੀ ਇਸ ਮਾਮਲੇ 'ਚ ਅਡਾਨੀ ਤੋਂ ਪਿੱਛੇ, ਅਡਾਨੀ ਗਰੁੱਪ ਦੀ ਜਾਇਦਾਦ 'ਚ ਹਰ ਮਹੀਨੇ 64,000 ਕਰੋੜ ਦਾ ਵਾਧਾ!

ਗੌਤਮ ਅਡਾਨੀ ਦੀਆਂ 9 ਕੰਪਨੀਆਂ ਹੁਣ ਸਟਾਕ ਐਕਸਚੇਂਜ 'ਤੇ ਸੂਚੀਬੱਧ ਹਨ। ਇਨ੍ਹਾਂ 9 ਕੰਪਨੀਆਂ ਦਾ ਮਾਰਕੀਟ ਕੈਪ 23.24 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ, ਜਦਕਿ ਟਾਟਾ ਗਰੁੱਪ ਦੀਆਂ ਕੰਪਨੀਆਂ ਦਾ ਮਾਰਕੀਟ ਕੈਪ 20.84 ਲੱਖ ਕਰੋੜ ਰੁਪਏ ਹੈ।

Adani Group Beats Tata: ਅਡਾਨੀ ਗਰੁੱਪ (Adani Group) ਨੇ ਆਪਣੇ ਗਰੁੱਪ ਕੰਪਨੀਆਂ ਦੇ ਸ਼ੇਅਰਾਂ 'ਚ ਵਾਧੇ ਦੀ ਬਦੌਲਤ ਮਾਰਕੀਟ ਕੈਪ (Market Capitalisation) ਦੇ ਲਿਹਾਜ਼ ਨਾਲ ਦੇਸ਼ ਦੇ ਸੱਭ ਤੋਂ ਪੁਰਾਣੇ ਉਦਯੋਗਿਕ ਟਾਟਾ ਗਰੁੱਪ (Tata Group) ਨੂੰ ਪਛਾੜ ਦਿੱਤਾ ਹੈ। ਅੰਬੂਜਾ ਸੀਮੈਂਟ ਅਤੇ ਏਸੀਸੀ ਦੀ ਮਲਕੀਅਤ ਤੋਂ ਬਾਅਦ ਗੌਤਮ ਅਡਾਨੀ ਦੀਆਂ 9 ਕੰਪਨੀਆਂ ਹੁਣ ਸਟਾਕ ਐਕਸਚੇਂਜ 'ਤੇ ਸੂਚੀਬੱਧ ਹਨ। ਇਨ੍ਹਾਂ 9 ਕੰਪਨੀਆਂ ਦਾ ਮਾਰਕੀਟ ਕੈਪ 23.24 ਲੱਖ ਕਰੋੜ ਰੁਪਏ ਤੱਕ ਪਹੁੰਚ ਗਿਆ ਹੈ, ਜਦਕਿ ਟਾਟਾ ਗਰੁੱਪ ਦੀਆਂ ਕੰਪਨੀਆਂ ਦਾ ਮਾਰਕੀਟ ਕੈਪ 20.84 ਲੱਖ ਕਰੋੜ ਰੁਪਏ ਹੈ।

ਅਡਾਨੀ ਗਰੁੱਪ ਨੇ ਹਰ ਮਹੀਨੇ ਜੋੜੇ 64,000 ਕਰੋੜ ਰੁਪਏ

ਸਾਲ 2019 ਦੇ ਅੰਤ 'ਚ ਅਡਾਨੀ ਗਰੁੱਪੀ ਦੀਆਂ ਸਾਰੀਆਂ ਲਿਸਟਿਡ ਕੰਪਨੀਆਂ ਦਾ ਮਾਰਕੀਟ ਕੈਪ ਸਿਰਫ਼ 2 ਲੱਖ ਕਰੋੜ ਰੁਪਏ ਸੀ। ਪਰ ਪਿਛਲੇ 3 ਸਾਲਾਂ ਤੋਂ ਵੀ ਘੱਟ ਸਮੇਂ 'ਚ ਅਡਾਨੀ ਗਰੁੱਪ ਨੇ ਆਪਣੇ ਸ਼ੇਅਰਧਾਰਕਾਂ ਲਈ 21.24 ਲੱਖ ਕਰੋੜ ਰੁਪਏ ਦੀ ਜਾਇਦਾਦ ਇਕੱਠੀ ਕੀਤੀ ਹੈ। ਅਡਾਨੀ ਗਰੁੱਪ ਨੇ ਪਿਛਲੇ 33 ਮਹੀਨਿਆਂ 'ਚ ਹਰ ਮਹੀਨੇ ਔਸਤਨ 64000 ਕਰੋੜ ਰੁਪਏ ਸ਼ੇਅਰਧਾਰਕਾਂ ਲਈ ਜਾਇਦਾਦ ਬਣਾਈ ਹੈ। ਦੁਨੀਆ ਦੇ ਕਿਸੇ ਵੀ ਗਰੁੱਪ ਨੇ ਇੰਨੀ ਤੇਜ਼ੀ ਨਾਲ ਸ਼ੇਅਰਧਾਰਕਾਂ ਲਈ ਦੌਲਤ ਨਹੀਂ ਜੋੜੀ ਹੈ। ਟਾਟਾ ਗਰੁੱਪ ਨੇ ਇਸੇ ਮਿਆਦ 'ਚ ਸ਼ੇਅਰਧਾਰਕਾਂ ਲਈ 9 ਲੱਖ ਕਰੋੜ ਰੁਪਏ ਅਤੇ ਰਿਲਾਇੰਸ ਇੰਡਸਟਰੀਜ਼ ਨੇ 7.5 ਲੱਖ ਕਰੋੜ ਰੁਪਏ ਜੋੜੇ ਹਨ।

ਅਡਾਨੀ ਤੋਂ ਸਾਰੇ ਪਿੱਛੇ

ਅਡਾਨੀ ਗਰੁੱਪ 23.24 ਲੱਖ ਕਰੋੜ ਦੀ ਮਾਰਕੀਟ ਕੈਪ ਦੇ ਨਾਲ ਪਹਿਲੇ ਨੰਬਰ 'ਤੇ ਹੈ। ਇਸ ਤਰ੍ਹਾਂ ਟਾਟਾ ਗਰੁੱਪ 20.84 ਲੱਖ ਕਰੋੜ ਰੁਪਏ ਦੇ ਨਾਲ ਦੂਜੇ ਨੰਬਰ 'ਤੇ ਹੈ। ਰਿਲਾਇੰਸ ਇੰਡਸਟਰੀਜ਼ 17.13 ਲੱਖ ਕਰੋੜ ਰੁਪਏ ਦੀ ਮਾਰਕੀਟ ਕੈਪ ਦੇ ਨਾਲ ਤੀਜੇ ਨੰਬਰ 'ਤੇ ਹੈ। ਐਚਡੀਐਫਸੀ ਗਰੁੱਪ 14.62 ਲੱਖ ਕਰੋੜ ਰੁਪਏ ਦੀ ਮਾਰਕੀਟ ਕੈਪ ਦੇ ਨਾਲ ਚੌਥੇ ਸਥਾਨ 'ਤੇ ਹੈ। ਬਜਾਜ ਗਰੁੱਪ 9.37 ਲੱਖ ਕਰੋੜ ਰੁਪਏ ਦੇ ਨਾਲ ਪੰਜਵੇਂ ਸਥਾਨ 'ਤੇ ਹੈ।

ਅਡਾਨੀ ਗਰੁੱਪ ਦੀਆਂ 9 ਕੰਪਨੀਆਂ ਲਿਸਟਿਡ

ਅਡਾਨੀ ਸਮੂਹ ਦੀਆਂ ਪਹਿਲੀਆਂ 7 ਕੰਪਨੀਆਂ ਸਟਾਕ ਐਕਸਚੇਂਜ 'ਤੇ ਲਿਸਟਿਡ ਹੋਈਆਂ ਸਨ। ਪਰ ਹੁਣ ਅੰਬੂਜਾ ਸੀਮੈਂਟ ਅਤੇ ਏਸੀਸੀ ਦੇ ਹੋਲਸਿਸ ਦੀ ਮਲਕੀਅਤ ਤੋਂ ਬਾਅਦ ਦੋਵੇਂ ਕੰਪਨੀਆਂ ਅਡਾਨੀ ਗਰੁੱਪ ਦਾ ਹਿੱਸਾ ਬਣ ਗਈਆਂ ਹਨ। ਇਸ ਕਾਰਨ ਵੀ ਅਡਾਨੀ ਗਰੁੱਪ ਦਾ ਮਾਰਕੀਟ ਕੈਪ ਵਧਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Suicide ਕਰਨ ਤੋਂ ਪਹਿਲਾਂ ਕਿਵੇਂ ਦੀਆਂ ਹਰਕਤਾਂ ਕਰਦਾ ਵਿਅਕਤੀ? ਇਦਾਂ ਕਰੋ ਪਛਾਣ
Embed widget