ਪੜਚੋਲ ਕਰੋ

Adani Hindenburg Case: ਕੇਂਦਰ ਨੇ SC ਨੂੰ ਕਿਹਾ, ਸ਼ੇਅਰ ਬਜ਼ਾਰ ਦੇ ਚੰਗੇ ਕੰਮਕਾਜ ਲਈ ਕਮੇਟੀ ਬਣਾਉਣ 'ਚ ਕੋਈ ਇਤਰਾਜ਼ ਨਹੀਂ, ਪਰ...

Adani Hindenburg Case: ਅਡਾਨੀ-ਹਿੰਡਨਬਰਗ ਮਾਮਲੇ 'ਚ ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਨੇ ਨਿਵੇਸ਼ਕਾਂ ਦੇ ਪੈਸੇ ਡੁੱਬਣ 'ਤੇ ਚਿੰਤਾ ਪ੍ਰਗਟਾਈ ਸੀ।

Adani Hindenburg Case: ਅਡਾਨੀ-ਹਿੰਡਨਬਰਗ ਮਾਮਲੇ ਦੀ ਸੁਪਰੀਮ ਕੋਰਟ 'ਚ 17 ਫਰਵਰੀ ਨੂੰ ਸੁਣਵਾਈ ਹੋਵੇਗੀ। ਸੋਮਵਾਰ (13 ਫਰਵਰੀ) ਨੂੰ ਸੁਣਵਾਈ ਦੌਰਾਨ ਕੇਂਦਰ ਨੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਸ ਨੂੰ ਸ਼ੇਅਰ ਬਾਜ਼ਾਰ ਦੇ ਬਿਹਤਰ ਕੰਮਕਾਜ ਲਈ ਕਮੇਟੀ ਬਣਾਉਣ 'ਤੇ ਕੋਈ ਇਤਰਾਜ਼ ਨਹੀਂ ਹੈ। ਪਰ ਇਸ ਗੱਲ ਦਾ ਧਿਆਨ ਰੱਖਣਾ ਹੋਵੇਗਾ ਕਿ ਵਿਦੇਸ਼ੀ ਨਿਵੇਸ਼ ਪ੍ਰਭਾਵਿਤ ਨਾ ਹੋਵੇ।

ਕਮੇਟੀ ਦੇ ਮੈਂਬਰਾਂ ਨੂੰ ਸੀਲਬੰਦ ਲਿਫ਼ਾਫ਼ੇ ਵਿੱਚ ਆਪਣੇ ਸੁਝਾਅ ਪੇਸ਼ ਕਰਨ ਦੀ ਦਿੱਤੀ ਇਜਾਜ਼ਤ

ਅਦਾਲਤ ਨੇ ਕੇਂਦਰ ਨੂੰ ਕਮੇਟੀ ਦੇ ਮੈਂਬਰਾਂ ਨੂੰ ਸੀਲਬੰਦ ਲਿਫ਼ਾਫ਼ੇ ਵਿੱਚ ਆਪਣੇ ਸੁਝਾਅ ਪੇਸ਼ ਕਰਨ ਦੀ ਇਜਾਜ਼ਤ ਦਿੱਤੀ। ਪਿਛਲੀ ਸੁਣਵਾਈ 'ਚ ਅਦਾਲਤ ਨੇ ਨਿਵੇਸ਼ਕਾਂ ਦੇ ਪੈਸੇ ਡੁੱਬਣ 'ਤੇ ਚਿੰਤਾ ਪ੍ਰਗਟਾਈ ਸੀ। ਅਦਾਲਤ ਨੇ ਭਵਿੱਖ ਵਿੱਚ ਲੋਕਾਂ ਨੂੰ ਅਜਿਹੇ ਨੁਕਸਾਨ ਤੋਂ ਬਚਾਉਣ ਲਈ ਸਿਸਟਮ ਵਿੱਚ ਸੁਧਾਰ ਕਰਨ ਦੀ ਲੋੜ ਦੱਸੀ ਸੀ।

ਇਹ ਵੀ ਪੜ੍ਹੋ: WPL Auction: ਮੁੰਬਈ ਇੰਡੀਅਨਜ਼ ਲਈ ਖੇਡੇਗੀ ਹਰਮਨਪ੍ਰੀਤ ਕੌਰ, 1.8 ਕਰੋੜ ਨਾਲ ਆਪਣੇ ਨਾਲ ਜੋੜਿਆ

ਇਸ ਤੋਂ ਪਹਿਲਾਂ ਅਡਾਨੀ-ਹਿੰਡਨਬਰਗ ਮਾਮਲੇ (Adani Hindenburg Case) ਦੀ ਸੁਣਵਾਈ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਪੀਐੱਸ ਨਰਸਿਮਹਾ ਅਤੇ ਜੇਬੀ ਪਾਰਡੀਵਾਲਾ ਦੀ ਬੈਂਚ ਵਿੱਚ 10 ਫਰਵਰੀ ਨੂੰ ਹੋਈ ਸੀ। ਇਸ ਦੌਰਾਨ ਅਦਾਲਤ ਨੇ ਸੰਕੇਤ ਦਿੱਤਾ ਹੈ ਕਿ ਉਹ ਸੁਝਾਅ ਦੇਣ ਲਈ ਮਾਹਰਾਂ ਦੀ ਕਮੇਟੀ ਦਾ ਗਠਨ ਕਰ ਸਕਦੀ ਹੈ।

ਸ਼ਾਰਟ ਸੇਲਿੰਗ ਨਾਲ ਬਾਜ਼ਾਰ ਬੁਰੀ ਤਰ੍ਹਾਂ ਪ੍ਰਭਾਵਿਤ ਨਹੀਂ ਹੋਇਆ

ਚੀਫ਼ ਜਸਟਿਸ (Chief justice) ਨੇ ਕਿਹਾ ਕਿ ਕਿਸੇ ਵੀ ਸਮੇਂ ਸ਼ਾਰਟ ਸੇਲਿੰਗ ਨਾਲ ਬਾਜ਼ਾਰ ਬੁਰੀ ਤਰ੍ਹਾਂ ਪ੍ਰਭਾਵਿਤ ਨਹੀਂ ਹੋਇਆ। ਇਸ ਕਾਰਨ ਨਿਵੇਸ਼ਕਾਂ ਦੇ ਲੱਖਾਂ ਕਰੋੜਾਂ ਰੁਪਏ ਡੁੱਬ ਗਏ। ਉਨ੍ਹਾਂ ਕਿਹਾ ਕਿ ਸਟਾਕ ਮਾਰਕੀਟ ਵਿੱਚ ਸਿਰਫ਼ ਅਮੀਰ ਲੋਕ ਹੀ ਪੈਸਾ ਨਹੀਂ ਲਗਾਉਂਦੇ, ਮੱਧ ਵਰਗ ਦੇ ਲੋਕ ਵੀ ਪੈਸਾ ਨਿਵੇਸ਼ ਕਰਦੇ ਹਨ, ਨਿਵੇਸ਼ਕਾਂ ਦੇ ਹਿੱਤਾਂ ਦੀ ਰਾਖੀ ਕਰਨੀ ਜ਼ਰੂਰੀ ਹੈ। ਅਦਾਲਤ ਨੇ ਹਿੰਡਨਬਰਗ ਰਿਸਰਚ ਰਿਪੋਰਟ ਸਾਹਮਣੇ ਆਉਣ ਤੋਂ ਬਾਅਦ ਬਾਜ਼ਾਰ 'ਚ ਗਿਰਾਵਟ ਦੇ ਕਾਰਨਾਂ ਬਾਰੇ ਜਾਣਕਾਰੀ ਮੰਗੀ ਹੈ। ਇਹ ਵੀ ਪੁੱਛਿਆ ਕਿ ਸਥਿਤੀ ਨੂੰ ਸੁਧਾਰਨ ਲਈ ਕੀ ਕਦਮ ਚੁੱਕੇ ਗਏ?

ਇਹ ਵੀ ਪੜ੍ਹੋ: ਬੰਦੀ ਸਿੰਘਾਂ ਦੀ ਰਿਹਾਈ ਲਈ ਚੱਲ ਰਹੇ ਮੋਰਚੇ ਦੌਰਾਨ ਮੋਹਾਲੀ -ਚੰਡੀਗੜ੍ਹ ਬਾਰਡਰ 'ਤੇ ਪੁਲਿਸ ਨੇ ਖੜ੍ਹੇ ਕੀਤੇ ਬੁਲੇਟ ਪਰੂਫ ਟਰੈਕਟਰ

ਟਾਪ ਹੈਡਲਾਈਨ

LPG Price Today: ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
ਗੈਸ ਸਿਲੰਡਰ ਹੋਇਆ ਸਸਤਾ? ਜਾਣੋ ਅੱਜ ਵੱਡੇ ਸ਼ਹਿਰਾਂ 'ਚ ਕਿੰਨੇ ਡਿੱਗੇ ਰੇਟ, ਚੈੱਕ ਕਰੋ ਨਵੀਆਂ ਕੀਮਤਾਂ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
Big News: ਵੱਡੀ ਖਬਰ, ਹੁਣ ਇਨ੍ਹਾਂ ਲੋਕਾਂ ਦੇ ਖਾਤਿਆਂ 'ਚ ਆਉਣਗੇ 50 ਹਜ਼ਾਰ, ਦੋ ਧੀਆਂ ਵਾਲਿਆਂ ਨੂੰ ਮਿਲੇਗਾ ਲਾਭ...
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
RBI ਨੇ ਬੈਂਕ ਦੇ ਇਨ੍ਹਾਂ ਨਿਯਮਾਂ 'ਚ ਕੀਤਾ ਬਦਲਾਅ, ਹੋਮ ਲੋਨ ਤੋਂ ਰਾਹਤ ਅਤੇ Fraud 'ਤੇ ਲੱਗੇਗੀ ਲਗਾਮ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ
ਬੂਕਿੰਗ ਤੋਂ ਪਹਿਲਾਂ ਚੈੱਕ ਕਰ ਲਓ ਅੱਜ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣ ਲਓ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Punjab News: ਪੰਜਾਬ 'ਚ ਸਿਆਸੀ ਧਮਾਕਾ, 'ਆਪ' ਨੂੰ ਲੱਗਿਆ ਦੂਜਾ ਵੱਡਾ ਝਟਕਾ, ਮੀਡੀਆ ਇੰਚਾਰਜ ਨੇ ਵੀ ਅਸਤੀਫਾ ਦਿੱਤਾ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵੱਲੋਂ 24 ਅਫਸਰਾਂ ਦੇ ਅਚਾਨਕ ਤਬਾਦਲੇ, ਵੇਖੋ ਲਿਸਟ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਪੰਜਾਬ 'ਚ ਸਿਆਸੀ ਹਲਚਲ, ਸ਼੍ਰੋਮਣੀ ਅਕਾਲੀ ਦਲ ਵੱਲੋਂ ਮੀਟਿੰਗ 'ਚ ਵੱਡਾ ਫੈਸਲਾ, ਇਸ ਬਿੱਲ ਨੂੰ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਾਰੋਬਾਰੀ ਦਾ ਕਤਲ, ਪਠਾਨਕੋਟ ਵਿੱਚ 2 ਭਰਾਵਾਂ ਨੇ ਮਿਲ ਕੇ ਇੰਝ ਰਚੀ ਸਾਜ਼ਿਸ਼; ਫਿਰ...
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
Embed widget