ਪੜਚੋਲ ਕਰੋ

Downfall Of Adani: ਹਿੰਡਨਬਰਗ ਰਿਪੋਰਟ ਤੋਂ ਬਾਅਦ ਅਡਾਨੀ ਨੂੰ ਘਾਟਾ, TOP 20 ਅਮੀਰਾਂ ਦੀ ਸੂਚੀ ਤੋਂ ਹੋਏ ਬਾਹਰ

ਸਾਲ 2023 ਦੀ ਸ਼ੁਰੂਆਤ 'ਚ ਜਿੱਥੇ ਗੌਤਮ ਅਡਾਨੀ (Gautam Adani) ਦੇ ਦੁਨੀਆ ਦੇ ਸਭ ਤੋਂ ਵੱਡੇ ਅਮੀਰ ਬਣਨ ਦੇ ਅੰਦਾਜ਼ੇ ਲਾਏ ਜਾ ਰਹੇ ਸਨ ਅਤੇ ਹੁਣ ਉਹ ਟਾਪ-10 ਦੀ ਸੂਚੀ 'ਚੋਂ ਹੀ ਨਹੀਂ ਸਗੋਂ ਟਾਪ-20 'ਚੋਂ ਵੀ ਬਾਹਰ ਹੋ ਗਏ ਹਨ।

ਰਜਨੀਸ਼ ਕੌਰ ਦੀ ਰਿਪੋਰਟ

Downfall Of Adani: ਸਾਲ 2023 ਦੀ ਸ਼ੁਰੂਆਤ 'ਚ ਜਿੱਥੇ ਗੌਤਮ ਅਡਾਨੀ (Gautam Adani) ਦੇ ਦੁਨੀਆ ਦੇ ਸਭ ਤੋਂ ਵੱਡੇ ਅਮੀਰ ਬਣਨ ਦੇ ਅੰਦਾਜ਼ੇ ਲਾਏ ਜਾ ਰਹੇ ਸਨ ਅਤੇ ਹੁਣ ਉਹ ਟਾਪ-10 ਦੀ ਸੂਚੀ 'ਚੋਂ ਹੀ ਨਹੀਂ ਸਗੋਂ ਟਾਪ-20 'ਚੋਂ ਵੀ ਬਾਹਰ ਹੋ ਗਏ ਹਨ। ਇਸ ਨਾਲ ਹੀ ਫੇਸਬੁੱਕ ਦੇ ਸੀਈਓ ਮਾਰਕ ਜ਼ੁਕਰਬਰਗ ਹੁਣ ਮੁਕੇਸ਼ ਅੰਬਾਨੀ ਤੋਂ ਬਾਅਦ 13ਵੇਂ ਸਥਾਨ 'ਤੇ ਪਹੁੰਚ ਗਏ ਹਨ। ਉਸ ਦੀ ਜਾਇਦਾਦ ਵਿੱਚ ਇੱਕ ਦਿਨ ਵਿੱਚ 12.5 ਬਿਲੀਅਨ ਡਾਲਰ ਦਾ ਵਾਧਾ ਹੋਇਆ ਹੈ। ਜਦਕਿ ਅਡਾਨੀ ਨੂੰ ਇੱਕ ਦਿਨ ਵਿੱਚ 10 ਬਿਲੀਅਨ ਡਾਲਰ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

ਅਡਾਨੀ ਸਮੂਹ ਦੇ ਕਈ ਸਟਾਕ 60 ਫੀਸਦੀ ਤੋਂ ਹੇਠਾਂ 

ਅਮਰੀਕੀ ਨਿਵੇਸ਼ ਖੋਜ ਫਰਮ ਅਤੇ ਸ਼ਾਰਟ ਸੇਲਰ ਹਿੰਡਨਬਰਗ ਦੀ ਰਿਪੋਰਟ ਤੋਂ ਬਾਅਦ ਅਡਾਨੀ ਸਮੂਹ ਦੇ ਕਈ ਸਟਾਕ 60 ਫੀਸਦੀ ਤੋਂ ਹੇਠਾਂ ਆ ਗਏ ਹਨ। ਇਸ ਕਾਰਨ ਗੌਤਮ ਅਡਾਨੀ ਬਲੂਮਬਰਗ ਬਿਲੀਅਨੇਅਰ ਇੰਡੈਕਸ ਦੇ ਸਿਖਰਲੇ 10 ਅਰਬਪਤੀਆਂ ਦੀ ਸੂਚੀ ਵਿੱਚ ਚੌਥੇ ਤੋਂ 21ਵੇਂ ਸਥਾਨ 'ਤੇ ਆ ਗਿਆ ਹੈ। ਇਸ ਸਾਲ ਅਡਾਨੀ ਦੀ ਜਾਇਦਾਦ 59.2 ਅਰਬ ਡਾਲਰ ਘਟ ਕੇ 61.3 ਅਰਬ ਡਾਲਰ ਰਹਿ ਗਈ ਹੈ। ਅਡਾਨੀ ਨੂੰ ਸਿਰਫ ਇਕ ਹਫਤੇ 'ਚ ਕਰੀਬ 52 ਅਰਬ ਡਾਲਰ ਦਾ ਝਟਕਾ ਲੱਗਾ ਹੈ।

Downfall Of Adani:  ਹਿੰਡਨਬਰਗ ਰਿਪੋਰਟ ਤੋਂ ਬਾਅਦ ਅਡਾਨੀ ਨੂੰ ਘਾਟਾ, TOP 20 ਅਮੀਰਾਂ ਦੀ ਸੂਚੀ ਤੋਂ ਹੋਏ ਬਾਹਰ
 
ਅਡਾਨੀ ਦੇ ਆਏ ਮਾੜੇ ਦਿਨ
 
ਦੱਸ ਦੇਈਏ ਕਿ ਪਿਛਲੇ ਸਾਲ ਦੁਨੀਆ ਦੇ ਟਾਪ-10 ਅਮੀਰਾਂ ਦੀ ਸੂਚੀ ਵਿੱਚ ਸਿਰਫ਼ ਦੋ ਭਾਰਤੀਆਂ ਭਾਵ ਮੁਕੇਸ਼ ਅੰਬਾਨੀ ਅਤੇ ਗੌਤਮ ਅਡਾਨੀ ਨੇ ਆਪਣੀ ਦੌਲਤ ਵਿੱਚ ਵਾਧਾ ਕੀਤਾ ਸੀ। ਅਡਾਨੀ ਵੀ ਉਸ ਸਾਲ ਕਮਾਈ ਵਿੱਚ ਪਹਿਲੇ ਨੰਬਰ 'ਤੇ ਸੀ। ਸਾਲ 2022 ਐਲੋਨ ਮਸਕ ਅਤੇ ਜੇਫ ਬੇਜੋਸ ਸਮੇਤ ਅਮਰੀਕੀ ਅਰਬਪਤੀਆਂ ਲਈ ਮਾੜਾ ਸਾਬਤ ਹੋਇਆ। ਇਸ ਦੇ ਉਲਟ ਹੁਣ ਉਨ੍ਹਾਂ ਦੇ ਚੰਗੇ ਦਿਨ ਆ ਗਏ ਹਨ ਅਤੇ ਅਡਾਨੀ ਦੇ ਮਾੜੇ ਦਿਨ।

 ਇਸ ਸਾਲ ਐਲੋਨ ਮਸਕ ਦੀ ਕਮਾਈ 
 
ਅੰਬਾਨੀ ਦੀ ਨੈੱਟਵਰਥ ਦੀ ਸਿਹਤ ਵੀ ਇਸ ਸਾਲ ਹੁਣ ਤੱਕ ਠੀਕ ਨਹੀਂ ਰਹੀ ਹੈ। ਐਲੋਨ ਮਸਕ ਇਸ ਸਾਲ ਹੁਣ ਤੱਕ 36.5 ਬਿਲੀਅਨ ਡਾਲਰ ਦੀ ਕਮਾਈ ਕਰਕੇ ਪਹਿਲੇ ਨੰਬਰ 'ਤੇ ਹਨ। ਬਰਨਾਰਡ ਅਰਨੌਲਟ ਨੇ ਆਪਣੀ ਦੌਲਤ ਵਿੱਚ $30.7 ਬਿਲੀਅਨ ਅਤੇ ਜੇਫ ਬੇਜੋਸ ਨੇ $29.3 ਬਿਲੀਅਨ ਦਾ ਵਾਧਾ ਕੀਤਾ ਹੈ। ਇਸ ਇੱਕ ਮਹੀਨੇ ਵਿੱਚ ਮਾਰਕ ਜ਼ੁਕਰਬਰਗ ਦੀ ਜਾਇਦਾਦ ਵਿੱਚ ਵੀ 24.1 ਅਰਬ ਡਾਲਰ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਇਸ ਸਾਲ ਅੰਬਾਨੀ ਨੂੰ 6.78 ਅਰਬ ਡਾਲਰ ਅਤੇ ਅਡਾਨੀ ਨੂੰ ਕਰੀਬ 60 ਅਰਬ ਡਾਲਰ ਦਾ ਨੁਕਸਾਨ ਹੋਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ

Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...

One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?

Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?

ABP Premium

ਵੀਡੀਓਜ਼

Farmers Protest |ਕਿਸਾਨਾਂ ਨੂੰ ਮਿਲੇਗਾ MSP ਕੇਂਦਰੀ ਖੇਤੀਬਾੜੀ ਮੰਤਰੀ ਦਾ ਵੱਡਾ ਭਰੋਸਾ! | jagjit Singh DallewalMc Election | ਨਗਰ ਨਿਗਮ ਚੋਣਾਂ 'ਤੇ ਸਖ਼ਤ ਹੋਈ ਹਾਈਕੋਰਟ! |Abp Sanjha |HighcourtFarmers Protest |Dallewal ਦੇ ਪੱਖ 'ਚ ਆਏ ਦਾਦੂਵਾਲ ਹਰਿਆਣਾ ਪ੍ਰਸਾਸ਼ਨ 'ਤੇ ਚੁੱਕੇ ਸਵਾਲ |Baljit Singh Daduwalਸ਼ੋਅ ਤੋਂ ਬਾਅਦ ਕਿੱਥੇ ਗਏ ਦਿਲਜੀਤ ਦੋਸਾਂਝ , ਸੁਕੂਨ ਆਏਗਾ ਵੀਡੀਓ ਵੇਖ ਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ  ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Sikh News: ਬੀਬੀ ਜਗੀਰ ਕੌਰ ਨੂੰ ਗਾਲ੍ਹ ਕੱਢਣ ਬਾਅਦ ਧਾਮੀ ਖ਼ਿਲਾਫ਼ ਹੋਏ SGPC ਮੈਂਬਰ ! ਜਥੇਦਾਰ ਤੋਂ ਕੀਤੀ ਕਾਰਵਾਈ ਦੀ ਮੰਗ, ਜਾਣੋ ਪੂਰਾ ਮਾਮਲਾ
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
Farmer Protest: ਜਥੇਦਾਰ ਹਰਪ੍ਰੀਤ ਸਿੰਘ ਨੇ ਖਨੌਰੀ ਬਾਰਡਰ ਦੀ ਸਟੇਜ ਤੋਂ ਕੀਤੀ ਜ਼ਬਰਦਸਤ ਤਕਰੀਰ, ਕਿਹਾ-ਜੇ ਪੰਜਾਬੀ ਇੱਕ ਬੜਕ ਮਾਰ ਦੇਵੇ ਤਾਂ ਦਿੱਲੀ ਹਿੱਲ ਜਾਂਦੀ ਪਰ...
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Amritsar News: ਪੁਲਿਸ ਹੀ ਹੋ ਰਹੀ ਗੈਂਗਸਟਰਾਂ ਦੇ ਹਮਲਿਆਂ ਦੀ ਸ਼ਿਕਾਰ, ਪੰਜਾਬ ਦਾ ਤਾਂ ਰੱਬ ਹੀ ਰਾਖਾ, ਮਜੀਠੀਆ ਨੇ ਘੇਰੀ ਪੰਜਾਬ ਸਰਕਾਰ, ਜਾਣੋ ਕੀ ਕੁਝ ਕਿਹਾ ?
Rapper Badshah: ਰੈਪਰ ਬਾਦਸ਼ਾਹ ਦਾ 15000 ਰੁਪਏ ਕੱਟਿਆ ਗਿਆ ਚਲਾਨ, ਗਾਇਕ ਨੂੰ ਇਹ ਗਲਤੀ ਪਈ ਮਹਿੰਗੀ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ

Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ

Embed widget