ਪੜਚੋਲ ਕਰੋ

Advance Tax Deadline: 15 ਜੂਨ ਤੋਂ ਪਹਿਲਾਂ ਨਿਪਟਾ ਲਓ ਆਹ ਸਰਕਾਰੀ ਕੰਮ, ਨਹੀਂ ਤਾਂ ਹੋਵੇਗਾ ਭਾਰੀ ਨੁਕਸਾਨ; ਲੱਗੇਗੀ Penalty

ਐਡਵਾਂਸ ਟੈਕਸ ਦੀ ਡੈੱਡਲਾਈਨ: ਜੂਨ ਦਾ ਮਹੀਨਾ ਖਾਸ ਹੈ। ਟੈਕਸਦਾਤਾਵਾਂ ਲਈ ਇਹ ਮਹੀਨਾ ਹੋਰ ਵੀ ਵੱਧ ਮਹੱਤਵਪੂਰਨ ਹੈ ਕਿਉਂਕਿ ਇਸ ਮਹੀਨੇ ਐਡਵਾਂਸ ਟੈਕਸ ਭਰਨਾ ਹੁੰਦਾ ਹੈ। ਆਓ ਜਾਣਦੇ ਹਾਂ ਇਸ ਬਾਰੇ

ਐਡਵਾਂਸ ਟੈਕਸ ਦੀ ਡੈੱਡਲਾਈਨ: ਜੂਨ ਦਾ ਮਹੀਨਾ ਖਾਸ ਹੈ। ਟੈਕਸਦਾਤਾਵਾਂ ਲਈ ਇਹ ਮਹੀਨਾ ਹੋਰ ਵੀ ਵੱਧ ਮਹੱਤਵਪੂਰਨ ਹੈ ਕਿਉਂਕਿ ਇਸ ਮਹੀਨੇ ਐਡਵਾਂਸ ਟੈਕਸ ਭਰਨਾ ਹੁੰਦਾ ਹੈ। ਦੱਸ ਦਈਏ ਕਿ ਐਡਵਾਂਸ ਟੈਕਸ ਦੀ ਪਹਿਲੀ ਕਿਸ਼ਤ ਜਮ੍ਹਾਂ ਕਰਵਾਉਣ ਦੀ ਆਖਰੀ ਤਾਰੀਖ  15 ਜੂਨ 2026 ਹੈ। ਜਿਨ੍ਹਾਂ ਟੈਕਸਪੇਅਰਸ ਦੀ ਸਾਲਾਨਾ ਟੈਕਸ ਦੇਣਦਾਰੀ 10,000 ਰੁਪਏ ਤੋਂ ਵੱਧ ਹੈ, ਉਨ੍ਹਾਂ ਨੂੰ ਸਮੇਂ ਸਿਰ ਇਸ ਦਾ ਭੁਗਤਾਨ ਕਰਨਾ ਚਾਹੀਦਾ ਹੈ। ਸਮੇਂ 'ਤੇ ਭੁਗਤਾਨ ਨਾ ਕਰਨ ਦੀ ਸੂਰਤ ਵਿੱਚ ਵੱਧ ਵਿਆਜ ਦੇਣਾ ਪੈ ਸਕਦਾ ਹੈ।

ਐਡਵਾਂਸ ਟੈਕਸ ਕੀ ਹੈ?

ਐਡਵਾਂਸ ਟੈਕਸ ਆਮਦਨ ਕਰ (Income Tax) ਦਾ ਅਗਾਊਂ ਭੁਗਤਾਨ ਹੁੰਦਾ ਹੈ, ਜੋ ਸਾਲ ਦੇ ਅੰਤ ਵਿੱਚ ਇਕੱਠੇ ਭਰਨ ਦੀ ਬਜਾਏ ਸਾਲ ਭਰ ਦੌਰਾਨ ਕਿਸ਼ਤਾਂ ਵਿੱਚ ਭਰਿਆ ਜਾਂਦਾ ਹੈ। ਐਡਵਾਂਸ ਟੈਕਸ ਨੂੰ ਕਮਾਓ ਅਤੇ ਟੈਕਸ ਭਰੋ" (Pay As You Earn) ਯੋਜਨਾ ਵੀ ਕਿਹਾ ਜਾਂਦਾ ਹੈ। ਜੇਕਰ ਤੁਹਾਡੀ ਟੈਕਸ ਦੇਣਦਾਰੀ 10,000 ਰੁਪਏ ਤੋਂ ਵੱਧ  ਹੈ, ਤਾਂ ਤੁਹਾਡੇ ਲਈ ਇਸ ਦਾ ਭੁਗਤਾਨ ਕਰਨਾ ਲਾਜ਼ਮੀ ਹੈ।                                                                                                              

 ਐਡਵਾਂਸ ਟੈਕਸ ਕੌਣ ਭਰਦਾ?

ਐਡਵਾਂਸ ਟੈਕਸ ਸਿਰਫ਼ ਕਾਰੋਬਾਰੀ ਹੀ ਨਹੀਂ, ਸਗੋਂ ਨੌਕਰੀਪੇਸ਼ਾ ਲੋਕ ਵੀ ਭਰਦੇ ਹਨ। ਉਦਾਹਰਨ ਵਜੋਂ, ਜੇ ਤੁਹਾਨੂੰ ਬੈਂਕ ਐੱਫ.ਡੀ. (FD) ਦੇ ਵਿਆਜ, ਕਿਰਾਏ ਦੀ ਆਮਦਨ, ਕੈਪੀਟਲ ਗੇਨ, ਡਿਵਿਡੈਂਡ ਆਮਦਨ ਜਾਂ ਫ੍ਰੀਲਾਂਸਿੰਗ ਤੋਂ ਕਮਾਈ ਹੁੰਦੀ ਹੈ, ਤਾਂ ਉਸ 'ਤੇ ਟੈਕਸ ਦੇਣ ਦੀ ਲੋੜ ਪੈ ਸਕਦੀ ਹੈ।

ਐਡਵਾਂਸ ਟੈਕਸ ਭਰਨ ਦੀਆਂ ਤਾਰੀਖਾਂ

ਜਿਵੇਂ ਐਡਵਾਂਸ ਟੈਕਸ ਦੀ ਪਹਿਲੀ ਕਿਸ਼ਤ ਭਰਨ ਦੀ ਆਖਰੀ ਤਾਰੀਖ 15 ਜੂਨ ਹੈ, ਜਿਸ ਵਿੱਚ ਕੁੱਲ ਟੈਕਸ ਦਾ 15% ਭਰਨਾ ਹੁੰਦਾ ਹੈ, ਉਸੇ ਤਰ੍ਹਾਂ: ਦੂਜੀ ਕਿਸ਼ਤ: 15 ਸਤੰਬਰ – 45% , ਤੀਜੀ ਕਿਸ਼ਤ: 15 ਦਸੰਬਰ – 75% , ਚੌਥੀ ਕਿਸ਼ਤ: 15 ਮਾਰਚ – 100%

ਜੇ ਐਡਵਾਂਸ ਟੈਕਸ ਸਮੇਂ ਸਿਰ ਨਾ ਭਰਿਆ ਜਾਵੇ ਤਾਂ ਕੀ ਹੋਵੇਗਾ?

ਜੇਕਰ ਤੁਸੀਂ ਐਡਵਾਂਸ ਟੈਕਸ ਸਮੇਂ 'ਤੇ ਨਹੀਂ ਭਰਦੇ ਜਾਂ ਘੱਟ ਰਕਮ ਜਮ੍ਹਾਂ ਕਰਵਾਉਂਦੇ ਹੋ, ਤਾਂ ਆਮਦਨ ਕਰ ਐਕਟ ਦੀ ਧਾਰਾ 234B ਅਤੇ 234C ਅਧੀਨ ਤੁਹਾਨੂੰ ਵਾਧੂ ਵਿਆਜ ਦੇਣਾ ਪੈ ਸਕਦਾ ਹੈ।

ਘਰ ਬੈਠੇ ਐਡਵਾਂਸ ਟੈਕਸ ਕਿਵੇਂ ਭਰਿਆ ਜਾ ਸਕਦਾ?

ਆਨਲਾਈਨ ਖੁਦ ਐਡਵਾਂਸ ਟੈਕਸ ਭਰਨ ਲਈ ਸਭ ਤੋਂ ਪਹਿਲਾਂ ਈ-ਫਾਈਲਿੰਗ ਪੋਰਟਲ 'ਤੇ ਜਾਓ ਅਤੇ e-Pay Tax ਸੈਕਸ਼ਨ 'ਤੇ ਕਲਿੱਕ ਕਰੋ। ਫਿਰ: Assessment Year ਚੁਣੋ , Tax Type ਵਿੱਚ Advance Tax ਚੁਣੋ , Challan 280 ਚੁਣੋ , ਆਪਣਾ PAN ਨੰਬਰ ਅਤੇ ਹੋਰ ਲੋੜੀਂਦੀ ਜਾਣਕਾਰੀ ਭਰੋ।

ਇਸ ਤੋਂ ਬਾਅਦ ਡੈਬਿਟ ਕਾਰਡ ਜਾਂ ਨੈੱਟ ਬੈਂਕਿੰਗ ਰਾਹੀਂ ਭੁਗਤਾਨ ਕਰੋ। ਜਿਵੇਂ ਹੀ ਟ੍ਰਾਂਜ਼ੈਕਸ਼ਨ ਪੂਰਾ ਹੋਵੇਗਾ, ਤੁਹਾਨੂੰ ਇੱਕ ਚਾਲਾਨ ਰਸੀਦ (Challan Receipt) ਮਿਲੇਗੀ। ਇਸ ਰਸੀਦ ਨੂੰ ਸੰਭਾਲ ਕੇ ਰੱਖਣਾ ਬਹੁਤ ਜ਼ਰੂਰੀ ਹੈ।

Advertisement

ਟਾਪ ਹੈਡਲਾਈਨ

August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
Advertisement

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget