ਪੜਚੋਲ ਕਰੋ

GST ਸੁਧਾਰਾਂ ਤੋਂ ਬਾਅਦ ਹੁਣ ਬਜਟ 2026 ‘ਤੇ ਫੋਕਸ, ਜਾਣੋ ਤਿਆਰੀ ਕਦੋਂ ਤੋਂ ਸ਼ੁਰੂ ਹੋਵੇਗੀ; ਸਰਕੁਲਰ ਜਾਰੀ

ਹਾਲ ਦੇ ਵਿੱਚ ਹੀ GST ਕੌਂਸਲ ਦੀ 56ਵੀਂ ਮੀਟਿੰਗ ਨਵੀਂ ਦਿੱਲੀ ਵਿੱਚ ਹੋਈ। ਹੁਣ ਦੇਸ਼ ਵਿੱਚ ਸਿਰਫ਼ ਦੋ ਮੁੱਖ ਜੀ.ਐਸ.ਟੀ. ਸਲੈਬ ਹੋਣਗੇ - 5% ਅਤੇ 18%। ਜੀਐਸਟੀ ਦਰਾਂ ਵਿੱਚ ਤਬਦੀਲੀ ਤੋਂ ਬਾਅਦ ਹੁਣ ਸਰਕਾਰ ਦੇਸ਼ ਦੇ ਬਜਟ ਦੀਆਂ ਤਿਆਰੀਆਂ...

ਹਾਲ ਦੇ ਵਿੱਚ ਹੀ GST ਕੌਂਸਲ ਦੀ 56ਵੀਂ ਮੀਟਿੰਗ ਨਵੀਂ ਦਿੱਲੀ ਵਿੱਚ ਹੋਈ। ਇਸ ਮੀਟਿੰਗ ਵਿੱਚ ਟੈਕਸ ਸਲੈਬਾਂ ‘ਚ ਕਈ ਵੱਡੇ ਬਦਲਾਅ ਕੀਤੇ ਗਏ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦੀ ਅਗਵਾਈ ਵਿੱਚ ਹੋਈ ਇਸ ਬੈਠਕ ਵਿੱਚ ਫੈਸਲਾ ਕੀਤਾ ਗਿਆ ਕਿ ਹੁਣ ਦੇਸ਼ ਵਿੱਚ ਸਿਰਫ਼ ਦੋ ਮੁੱਖ ਜੀ.ਐਸ.ਟੀ. ਸਲੈਬ ਹੋਣਗੇ - 5% ਅਤੇ 18%। ਇਸਦਾ ਅਰਥ ਹੈ ਕਿ 12% ਅਤੇ 28% ਵਾਲੇ ਸਲੈਬ ਖਤਮ ਕਰ ਦਿੱਤੇ ਗਏ ਹਨ। ਜੀਐਸਟੀ ਦਰਾਂ ਵਿੱਚ ਤਬਦੀਲੀ ਤੋਂ ਬਾਅਦ ਹੁਣ ਸਰਕਾਰ ਦੇਸ਼ ਦੇ ਬਜਟ ਦੀਆਂ ਤਿਆਰੀਆਂ ਵਿੱਚ ਲੱਗ ਗਈ ਹੈ। ਵਿੱਤ ਮੰਤਰਾਲੇ ਨੇ ਬਜਟ ਦੀ ਤਿਆਰੀ ਲਈ ਇੱਕ ਸਰਕੁਲਰ ਜਾਰੀ ਕੀਤਾ ਹੈ। ਇਸ ਵਿੱਚ ਕਿਹਾ ਗਿਆ ਹੈ ਕਿ ਮੰਤਰਾਲੇ ਅਤੇ ਇਸ ਨਾਲ ਜੁੜੇ ਵਿਭਾਗ ਅਕਤੂਬਰ 2025 ਦੇ ਬਜਟ ਦੀ ਤਿਆਰੀ ਸ਼ੁਰੂ ਕਰ ਦੇਣਗੇ।

ਖਾਸ ਗੱਲ ਇਹ ਹੈ ਕਿ ਇਹ ਬਜਟ ਉਸ ਸਮੇਂ ਆ ਰਿਹਾ ਹੈ ਜਦੋਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ ਸਮਾਨ ਦੇ ਆਯਾਤ ’ਤੇ 50 ਪ੍ਰਤੀਸ਼ਤ ਟੈਰੀਫ਼ ਲਗਾਇਆ। ਜਾਣਕਾਰਾਂ ਦਾ ਕਹਿਣਾ ਹੈ ਕਿ ਅਗਲੇ ਸਾਲ ਫਰਵਰੀ ਵਿੱਚ ਆਉਣ ਵਾਲੇ ਬਜਟ ਤੋਂ ਪਹਿਲਾਂ ਦੋਹਾਂ ਦੇਸ਼ਾਂ ਵਿੱਚ ਕਿਸੇ ਵੀ ਸੌਦੇਬਾਜ਼ੀ ਦੀ ਸੰਭਾਵਨਾ ਨਹੀਂ ਹੈ, ਇਸ ਲਈ ਬਜਟ ਵਿੱਚ ਉਹ ਸੈਕਟਰ ਖਾਸ ਤੌਰ ’ਤੇ ਧਿਆਨ ਵਿੱਚ ਰੱਖੇ ਜਾਣਗੇ ਜਿਹੜਿਆਂ ਨੂੰ ਟਰੰਪ ਦੇ ਟੈਰੀਫ਼ ਤੋਂ ਸਭ ਤੋਂ ਵੱਧ ਨੁਕਸਾਨ ਹੋਇਆ ਹੈ। ਇਸ ਖ਼ਬਰ ਰਾਹੀਂ ਅਸੀਂ ਤੁਹਾਨੂੰ ਆਉਣ ਵਾਲੇ ਬਜਟ ਦੀਆਂ ਤਿਆਰੀਆਂ ਬਾਰੇ ਹੋਰ ਜਾਣਕਾਰੀ ਦਿੰਦੇ ਹਾਂ।

ਬਜਟ 2026 ਦੀ ਤਿਆਰੀ ਕਦੋਂ ਤੋਂ ਸ਼ੁਰੂ ਹੋਵੇਗੀ?

ਵਿੱਤ ਮੰਤਰਾਲੇ 9 ਅਕਤੂਬਰ ਤੋਂ 2026-27 ਦੇ ਬਜਟ ਦੀ ਤਿਆਰੀ ਸ਼ੁਰੂ ਕਰੇਗਾ। ਇਹ ਤਿਆਰੀ ਉਸ ਸਮੇਂ ਹੋ ਰਹੀ ਹੈ ਜਦੋਂ ਅਮਰੀਕਾ ਨੇ ਭਾਰਤ ’ਤੇ 50 ਪ੍ਰਤੀਸ਼ਤ ਟੈਰੀਫ਼ ਲਗਾਇਆ ਹੈ ਅਤੇ ਇਸ ਕਾਰਨ ਗਲੋਬਲ ਅਨਿਸ਼ਚਿਤਤਾਵਾਂ ਪੈਦਾ ਹੋਈਆਂ ਹਨ।

ਅਗਲੇ ਸਾਲ ਦੇ ਬਜਟ ਵਿੱਚ ਮੰਗ ਵਧਾਉਣ ਦੇ ਨਾਲ-ਨਾਲ ਵੱਧ ਤੋਂ ਵੱਧ ਰੋਜ਼ਗਾਰ ਦੇ ਮੌਕੇ ਤੇ ਧਿਆਨ ਦਿੱਤਾ ਜਾਵੇਗਾ। ਇਸਦੇ ਨਾਲ ਹੀ ਦੇਸ਼ ਦੀ ਅਰਥਵਿਵਸਥਾ ਨੂੰ 8 ਪ੍ਰਤੀਸ਼ਤ ਤੋਂ ਵੱਧ ਸਤਰ ਵਿਕਾਸ ਦਰ ’ਤੇ ਲਿਜਾਣ ’ਤੇ ਵੀ ਫੋਕਸ ਕੀਤਾ ਜਾਵੇਗਾ। ਸਰਕਾਰ ਦਾ ਅਨੁਮਾਨ ਹੈ ਕਿ ਚਾਲੂ ਵਿੱਤੀ ਸਾਲ ਦੌਰਾਨ ਦੇਸ਼ ਦੀ ਆਰਥਿਕ ਵਿਕਾਸ ਦਰ 6.3 ਤੋਂ 6.8 ਪ੍ਰਤੀਸ਼ਤ ਦੇ ਵਿਚਕਾਰ ਰਹੇਗੀ।

ਸਰਕੂਲਰ ਦੀਆਂ ਕੁਝ ਖਾਸ ਗੱਲਾਂ:
ਆਰਥਿਕ ਮਾਮਲਿਆਂ ਦੇ ਵਿਭਾਗ ਦੇ ਬਜਟ ਸਰਕੂਲਰ (2026-27) ਅਨੁਸਾਰ, ਸਕੱਤਰ (ਖਰਚ) ਦੀ ਪ੍ਰਧਾਨਗੀ ਹੇਠ ਬਜਟ ਤੋਂ ਪਹਿਲਾਂ ਵਾਲੀਆਂ ਮੀਟਿੰਗਾਂ 9 ਅਕਤੂਬਰ, 2025 ਤੋਂ ਸ਼ੁਰੂ ਹੋਣਗੀਆਂ। ਸਰਕੂਲਰ ਵਿੱਚ ਕਿਹਾ ਗਿਆ ਹੈ ਕਿ ਵਿੱਤੀ ਸਲਾਹਕਾਰਾਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਅਨੁਪੂਰਕ I ਤੋਂ VII ਵਿੱਚ ਲੋੜੀਂਦੇ ਵੇਰਵੇ 3 ਅਕਤੂਬਰ, 2025 ਤੱਕ ਜਾਂ ਉਸ ਤੋਂ ਪਹਿਲਾਂ ਸਹੀ ਢੰਗ ਨਾਲ ਦਰਜ ਕਰ ਲਏ ਜਾਣ।
ਨਿਰਧਾਰਤ ਫਾਰਮੈਟ ਵਿੱਚ ਡੇਟਾ ਦੀ ਹਾਰਡ ਕਾਪੀ ਪ੍ਰਮਾਣੀਕਰਨ ਲਈ ਜਮ੍ਹਾਂ ਕਰਵਾਉਣੀ ਚਾਹੀਦੀ ਹੈ। ਵਿੱਤੀ ਸਾਲ 2026-27 ਦੇ ਬਜਟ ਅਨੁਮਾਨਾਂ ਨੂੰ ਬਜਟ ਤੋਂ ਪਹਿਲਾਂ ਵਾਲੀਆਂ ਮੀਟਿੰਗਾਂ ਦੇ ਪੂਰਾ ਹੋਣ ਤੋਂ ਬਾਅਦ ਅੰਤਿਮ ਰੂਪ ਵਿੱਚ ਅੰਤਿਮ ਕੀਤਾ ਜਾਵੇਗਾ, ਅਤੇ ਸੋਧੇ ਹੋਏ ਅਨੁਮਾਨ (ਆਰਈ) ਮੀਟਿੰਗਾਂ ਨਵੰਬਰ 2025 ਦੇ ਮੱਧ ਤੱਕ ਜਾਰੀ ਰਹਿਣਗੀਆਂ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ

ਵੀਡੀਓਜ਼

ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨੂੰ ਕੋਈ ਚੈਲੰਜ ਨਹੀਂ ਕਰ ਸਕਦਾ: ਗੜਗੱਜ
ਆਖਰ ਸਰਕਾਰ ਰਾਮ ਰਹੀਮ ਨੂੰ ਗ੍ਰਿਫ਼ਤਾਰ ਕਿਉਂ ਨਹੀਂ ਕਰਦੀ ?
ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਵਿਚਾਲੇ ਅਹਿਮ ਖਬਰ, ਵਿਦਿਆਰਥੀ ਅਤੇ ਮਾਪੇ ਦੇਣ ਧਿਆਨ; 20 ਜਨਵਰੀ ਤੱਕ...
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
ਲੁਧਿਆਣਾ 'ਚ ਕੱਪੜਿਆਂ ਦੀ ਦੁਕਾਨ ‘ਤੇ ਫਾਇਰਿੰਗ, ਬਦਮਾਸ਼ਾਂ ਨੇ 5 ਰਾਊਂਡ ਫਾਇਰ ਕੀਤੇ, ਪੁਲਿਸ ਜਾਂਚ ਜਾਰੀ, ਕੀ ਰੰਗਦਾਰੀ ਦਾ ਮਾਮਲਾ?
Punjab Woman Sarabjeet Kaur: ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਪੰਜਾਬੀ ਔਰਤ ਸਰਬਜੀਤ ਕੌਰ ਦੀ ਪੁਲਿਸ ਹਿਰਾਸਤ ਦੌਰਾਨ ਪਹਿਲੀ ਤਸਵੀਰ ਆਈ ਸਾਹਮਣੇ, ਜਾਣੋ ਪਾਕਿ ਗ੍ਰਹਿ ਮੰਤਰਾਲੇ ਨੇ ਭਾਰਤ ਵਾਪਸੀ 'ਤੇ ਕਿਉਂ ਰੋਕ ਲਗਾਈ ? ਬੋਲੇ...
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
ਸਵੇਰੇ-ਸਵੇਰੇ ਭਿਆਨਕ ਭੂਚਾਲ ਨਾਲ ਧਰਤੀ ਕੰਬੀ, 6.2 ਤੀਬਰਤਾ ਦੇ ਝਟਕੇ; ਲੋਕ ਚੀਕਾਂ ਮਾਰਦੇ ਘਰਾਂ ਤੋਂ ਬਾਹਰ ਨਿਕਲੇ
Punjab News: 'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
'ਆਪ' MLA ਦੇ ਭਤੀਜੇ ਅਤੇ ਕਬੱਡੀ ਖਿਡਾਰੀ ਦੇ ਕਤਲ ਮਾਮਲੇ 'ਚ 12 ਲੋਕ ਸ਼ਾਮਲ, 5 ਨਾਮਜ਼ਦ ਅਤੇ 7-8 ਅਣਪਛਾਤੇ ਲੋਕਾਂ ਵਿਰੁੱਧ FIR, 1 ਗ੍ਰਿਫ਼ਤਾਰ...
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਸਰਬਜੀਤ ਕੌਰ ਦੀ ਵਾਪਸੀ 'ਤੇ ਸਸਪੈਂਸ: ਅਟਾਰੀ ਬਾਰਡਰ 'ਤੇ ਉਡੀਕ, ਕੀ ਭਾਰਤ ਪਰਤੇਗੀ ਪੰਜਾਬੀ ਔਰਤ? DSP ਦਾ ਵੱਡਾ ਬਿਆਨ!
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਪਤੰਗ ਉਡਾਉਂਦੇ 8 ਸਾਲ ਦੇ ਬੱਚੇ ਦੀ ਹਾਰਟ ਅਟੈਕ ਨਾਲ ਮੌਤ, ਪਰਿਵਾਰ ਵਾਲਿਆਂ ਦਾ ਰੋ-ਰੋ ਬੁਰਾ ਹਾਲ, ਸ਼ਹਿਰ ‘ਚ ਸੋਗ ਦੀ ਲਹਿਰ
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
ਭਾਰਤ 'ਚ ਸਿਗਰਟ ਪੀਣ ਵਾਲਿਆਂ ਲਈ ਵੱਡੀ ਖ਼ਬਰ! 2026 ਤੋਂ ਕੀਮਤਾਂ 'ਚ ਭਾਰੀ ਵਾਧਾ, ਜਾਣੋ ਕੀ ਹੋਵੇਗਾ ਅਸਰ?
Embed widget