Iran Visa Free: ਈਰਾਨ ਨੇ ਸੈਰ-ਸਪਾਟਾ ਅਤੇ ਯਾਤਰਾ ਖੇਤਰ ਨੂੰ ਉਤਸ਼ਾਹਿਤ ਕਰਨ ਲਈ ਭਾਰਤ ਸਮੇਤ 33 ਨਵੇਂ ਦੇਸ਼ਾਂ ਦੇ ਸੈਲਾਨੀਆਂ ਲਈ ਵੀਜ਼ਾ ਦੀ ਜ਼ਰੂਰਤ ਨੂੰ ਰੱਦ ਕਰ ਦਿੱਤਾ ਹੈ। ਅਜਿਹੇ 'ਚ ਭਾਰਤੀ ਨਾਗਰਿਕਾਂ ਨੂੰ ਹੁਣ ਈਰਾਨ ਜਾਣ ਲਈ ਵੀਜ਼ੇ ਦੀ ਲੋੜ ਨਹੀਂ ਪਵੇਗੀ।


 


ਇਹ ਵੀ ਪੜ੍ਹੋ : Amritsar Best Places: ਅੰਮ੍ਰਿਤਸਰ ਘੁੰਮਣ ਦਾ ਹੈ ਪਲਾਨ ਤਾਂ ਭੁੱਲ ਕੇ ਵੀ Miss ਨਾ ਕਰਨ ਇਹ ਥਾਵਾਂ, ਬੇਹੱਦ ਖ਼ਾਸ ਤੇ ਯਾਦਗਾਰ ਬਣ ਜਾਵੇਗਾ Trip


ਈਰਾਨ ਦੇ ਸੱਭਿਆਚਾਰਕ ਵਿਰਾਸਤ, ਸੈਰ-ਸਪਾਟਾ ਅਤੇ ਹੈਂਡੀਕ੍ਰਾਫਟ ਮੰਤਰੀ ਏਜ਼ਾਤੁੱਲਾ ਜ਼ਰਗਾਮੀ ਨੇ ਸ਼ੁੱਕਰਵਾਰ ਨੂੰ ਸਰਕਾਰੀ ਨਿਊਜ਼ ਏਜੰਸੀ ਆਈਆਰਐਨਏ ਨੂੰ ਦੱਸਿਆ ਕਿ ਇਹ ਕਦਮ ਦੁਨੀਆ ਭਰ ਦੇ ਦੇਸ਼ਾਂ ਤੋਂ ਵਧੇਰੇ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਅਤੇ ਈਰਾਨ ਆਉਣ ਵਾਲੇ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਚੁੱਕਿਆ ਗਿਆ ਹੈ। 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।



ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ