ਪੜਚੋਲ ਕਰੋ

Real Estate: ਰਣਵੀਰ ਸਿੰਘ ਤੋਂ ਬਾਅਦ ਹੁਣ ਦੇਸੀ ਗਰਲ ਪ੍ਰਿਅੰਕਾ ਚੋਪੜਾ ਨੇ ਮੁੰਬਈ 'ਚ ਵੇਚੇ ਦੋ ਪੇਂਟਹਾਊਸ, ਇੰਨੇ ਕਰੋੜਾਂ 'ਚ ਹੋਈ ਡੀਲ!

Priyanka Chopra: ਪ੍ਰਿਅੰਕਾ ਚੋਪੜਾ ਨੇ ਹਾਲ ਹੀ 'ਚ ਮੁੰਬਈ 'ਚ ਇੱਕ ਵੱਡੀ ਪ੍ਰਾਪਰਟੀ ਡੀਲ ਕੀਤੀ ਹੈ। ਇਹ ਸੌਦਾ ਕਰੋੜਾਂ ਦਾ ਹੈ।

Priyanka Chopra Property Deal: ਬਾਲੀਵੁੱਡ ਦੀ ਦੇਸੀ ਗਰਲ ਪ੍ਰਿਯੰਕਾ ਚੋਪੜਾ ਨੇ ਮੁੰਬਈ 'ਚ ਜਾਇਦਾਦ ਦਾ ਵੱਡਾ ਸੌਦਾ ਕੀਤਾ ਹੈ। ਉਸ ਨੇ ਮੁੰਬਈ ਦੇ ਪੌਸ਼ ਇਲਾਕੇ ਅੰਧੇਰੀ ਵੈਸਟ 'ਚ ਆਪਣੇ ਦੋ ਪੈਂਟਹਾਊਸ ਵੇਚੇ ਹਨ। ਮਨੀਕੰਟਰੋਲ 'ਚ ਪ੍ਰਕਾਸ਼ਿਤ ਰਿਪੋਰਟ ਮੁਤਾਬਕ ਪ੍ਰਾਪਰਟੀ ਵੈੱਬਸਾਈਟ ਜ਼ੈਪਕੀ ਡਾਟ ਕਾਮ ਨੇ ਜਾਣਕਾਰੀ ਦਿੱਤੀ ਹੈ ਕਿ ਅੰਧੇਰੀ ਖੇਤਰ 'ਚ ਸਥਿਤ ਇਹ ਪੇਂਟਹਾਊਸ ਕੁੱਲ 2,292 ਵਰਗ ਫੁੱਟ 'ਚ ਸਥਿਤ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਡੀਲ ਅਕਤੂਬਰ ਮਹੀਨੇ ਵਿੱਚ ਹੋਈ ਸੀ।

ਕਿੰਨੇ ਕਰੋੜ ਦਾ ਸੌਦਾ

Zapkey.com ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਇਨ੍ਹਾਂ ਦੋਵਾਂ ਪੇਂਟਹਾਊਸਾਂ ਦੀ ਕੁੱਲ ਕੀਮਤ ਕਰੋੜਾਂ ਰੁਪਏ ਹੈ। ਪਹਿਲਾ ਪੇਂਟਹਾਊਸ ਕੁੱਲ 860 ਵਰਗ ਫੁੱਟ ਦੇ ਖੇਤਰ ਵਿੱਚ ਫੈਲਿਆ ਹੋਇਆ ਹੈ ਅਤੇ ਇਸਦੀ ਕੀਮਤ 2.25 ਕਰੋੜ ਰੁਪਏ ਹੈ। ਦੂਜਾ ਪੇਂਟਹਾਊਸ 1,432 ਵਰਗ ਫੁੱਟ ਵਿੱਚ ਹੈ ਅਤੇ ਇਹ ਸੌਦਾ ਕੁੱਲ 3.75 ਕਰੋੜ ਰੁਪਏ ਵਿੱਚ ਹੋਇਆ ਹੈ। ਦੋਵਾਂ ਪੈਂਟਹਾਊਸ ਦੀ ਸਟੈਂਪ ਡਿਊਟੀ ਦੀ ਗੱਲ ਕਰੀਏ ਤਾਂ ਇਸ ਦੀ ਕੁੱਲ ਰਕਮ 36 ਲੱਖ ਰੁਪਏ ਬਣਦੀ ਹੈ।

Stubble Burning: ਪੰਜਾਬ 'ਚ ਖ਼ੂਬ ਸਾੜੀ ਜਾ ਰਹੀ ਪਰਾਲੀ, ਟੁੱਟਿਆ ਦੋ ਸਾਲ ਦਾ ਰਿਕਾਰਡ, 11 ਕਿਸਾਨਾਂ 'ਤੇ ਕੇਸ ਦਰਜ, ਜਾਣੋ ਕਿਹੜੇ ਜ਼ਿਲ੍ਹੇ 'ਚ ਕਿੰਨੇ ਮਾਮਲੇ

ਕਿਸਨੇ ਖਰੀਦਿਆ ਹੈ ਪੇਂਟਹਾਊਸ?

ਪ੍ਰਿਯੰਕਾ ਚੋਪੜਾ ਦੇ ਇਸ ਪੇਂਟਹਾਊਸ ਨੂੰ ਬਾਲੀਵੁੱਡ ਨਿਰਦੇਸ਼ਕ ਅਤੇ ਨਿਰਮਾਤਾ ਅਭਿਸ਼ੇਕ ਚੌਬੇ ਨੇ ਖਰੀਦਿਆ ਹੈ। ਇਸ ਤੋਂ ਪਹਿਲਾਂ ਅਭਿਨੇਤਾ ਰਣਵੀਰ ਸਿੰਘ ਨੇ ਵੀ ਪਿਛਲੇ ਹਫਤੇ ਮੁੰਬਈ 'ਚ ਇਕ ਵੱਡੀ ਪ੍ਰਾਪਰਟੀ ਡੀਲ ਕੀਤੀ ਸੀ। ਉਸ ਨੇ ਮੁੰਬਈ ਦੇ ਗੋਰੇਗਾਂਵ ਇਲਾਕੇ 'ਚ ਸਥਿਤ ਆਪਣੇ ਦੋ ਅਪਾਰਟਮੈਂਟ ਵੇਚ ਦਿੱਤੇ ਸਨ। ਦੋਵਾਂ ਦੀ ਕੀਮਤ 15.25 ਕਰੋੜ ਰੁਪਏ ਹੈ। ਇਹ ਦੋਵੇਂ ਫਲੈਟ ਓਬਰਾਏ ਰਿਐਲਟੀ ਦੇ ਪ੍ਰੋਜੈਕਟ ਓਬਰਾਏ ਐਕਸਕਲੂਸਿਵ ਦਾ ਹਿੱਸਾ ਹਨ। ਇਸ ਪੂਰੇ ਸੌਦੇ ਵਿੱਚ 45.75 ਲੱਖ ਰੁਪਏ ਸਟੈਂਪ ਡਿਊਟੀ ਵਜੋਂ ਦਿੱਤੇ ਗਏ ਹਨ।

Mumbai Luxury Flats: ਸਾਹਮਣੇ ਸਮੁੰਦਰ ਤੇ ਆਸ-ਪਾਸ ਫਿਲਮੀ ਸਿਤਾਰਿਆਂ ਦੇ ਘਰ, ਮੁੰਬਈ 'ਚ ਇਸ ਜਗ੍ਹਾ 'ਤੇ 100 ਕਰੋੜ ਰੁਪਏ 'ਚ ਵੇਚੇ ਗਏ ਦੋ ਫਲੈਟ

ਪ੍ਰਿਅੰਕਾ ਚੋਪੜਾ ਪਹਿਲਾਂ ਵੀ ਕਈ ਕਰ ਚੁੱਕੀ ਹੈ ਪ੍ਰਾਪਰਟੀ ਡੀਲ 

ਪ੍ਰਿਅੰਕਾ ਚੋਪੜਾ ਅਕਸਰ ਆਪਣੀ ਮਹਿੰਗੀ ਪ੍ਰਾਪਰਟੀ ਡੀਲ ਨੂੰ ਲੈ ਕੇ ਸੁਰਖੀਆਂ 'ਚ ਬਣੀ ਰਹਿੰਦੀ ਹੈ। ਮਾਰਚ 2021 ਵਿੱਚ, ਉਸਨੇ ਮੁੰਬਈ ਦੇ ਵਰਸੋਵਾ, ਅੰਧੇਰੀ ਪੱਛਮੀ ਖੇਤਰ ਵਿੱਚ ਆਪਣੇ ਦੋ ਰਿਹਾਇਸ਼ੀ ਫਲੈਟ 7 ਕਰੋੜ ਰੁਪਏ ਵਿੱਚ ਵੇਚ ਦਿੱਤੇ। ਜੂਨ 2021 ਵਿੱਚ, ਅੰਧੇਰੀ ਪੱਛਮੀ ਦੇ ਓਸ਼ੀਵਾੜਾ ਖੇਤਰ ਵਿੱਚ ਇੱਕ ਦਫ਼ਤਰ ਦੀ ਜਗ੍ਹਾ ਕੁੱਲ 2.11 ਲੱਖ ਰੁਪਏ ਪ੍ਰਤੀ ਮਹੀਨਾ ਕਿਰਾਏ 'ਤੇ ਦਿੱਤੀ ਗਈ ਸੀ।

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget