ਪੜਚੋਲ ਕਰੋ

ਆਖਰ ਸਰਕਾਰ ਦੀ ਦਖਲ ਤੋਂ ਬਾਅਦ ਘੱਟ ਹੋਣ ਲੱਗੀਆਂ ਪਿਆਜ਼ ਦੀਆਂ ਕੀਮਤਾਂ, ਕਰੀਬ 10 ਰੁਪਏ ਤਕ ਦੀ ਆਈ ਕਮੀ

ਸਰਕਾਰੀ ਅੰਕੜਿਆਂ ਮੁਤਾਬਕ ਚੇਨਈ ਵਿਚ ਪਿਆਜ਼ ਦੀਆਂ ਥੋਕ ਦੀਆਂ ਕੀਮਤਾਂ 23 ਅਕਤੂਬਰ ਨੂੰ 76 ਰੁਪਏ ਪ੍ਰਤੀ ਕਿਲੋ ਤੋਂ ਘਟ ਕੇ 24 ਅਕਤੂਬਰ ਨੂੰ 66 ਰੁਪਏ ਪ੍ਰਤੀ ਕਿਲੋਗ੍ਰਾਮ ਰਹਿ ਗਈਆਂ। ਮੁੰਬਈ, ਬੰਗਲੁਰੂ ਅਤੇ ਭੋਪਾਲ ਵਿਚ ਵੀ ਕੀਮਤਾਂ ਘਟੀਆਂ ਹਨ।

ਨਵੀਂ ਦਿੱਲੀ: ਸਰਕਾਰ ਦੇ ਦਖਲ ਤੋਂ ਬਾਅਦ ਦਿੱਲੀ, ਮੁੰਬਈ ਅਤੇ ਚੇਨੱਈ ਵਰਗੇ ਪ੍ਰਮੁੱਖ ਬਾਜ਼ਾਰਾਂ ਵਿੱਚ ਪਿਆਜ਼ ਦੇ ਥੋਕ ਕੀਮਤ 10 ਰੁਪਏ ਪ੍ਰਤੀ ਕਿੱਲੋ ਤੱਕ ਆ ਗਈ ਹੈ। ਇਸ ਦੀ ਜਾਣਕਾਰੀ ਸਰਕਾਰੀ ਅੰਕੜਿਆਂ ਤੋਂ ਮਿਲੀ ਹੈ। ਅਸਮਾਨ ਨੂੰ ਛੂਹ ਰਹੀਆਂ ਪਿਆਜ਼ ਦੀਆਂ ਕੀਮਤਾਂ ਨੂੰ ਵੇਖਦਿਆਂ ਸਰਕਾਰ ਨੇ ਪਿਆਜ਼ ਦੇ ਭੰਡਾਰਨ ਦੀ ਵੱਧ ਤੋਂ ਵੱਧ ਸੀਮਾ ਨਿਰਧਾਰਤ ਕੀਤੀ ਹੈ। ਇਸ ਤੋਂ ਇਲਾਵਾ ਨਿਰਯਾਤ 'ਤੇ ਪਾਬੰਦੀ ਦੇ ਨਾਲ ਦਰਾਮਦ ਵਧਾਉਣ ਦੇ ਉਪਾਅ ਵੀ ਕੀਤੇ। ਸਰਕਾਰ ਦੇ ਦਖਲ ਦੇਣ ਤੋਂ ਇੱਕ ਦਿਨ ਬਾਅਦ ਉਤਪਾਦਕ ਖੇਤਰਾਂ ਵਿੱਚ ਕੀਮਤਾਂ ਵਿੱਚ ਵੀ ਨਰਮੀ ਆਈ ਹੈ। ਦੱਸ ਦਈਏ ਕਿ ਇਸ ਕਦਮ ਤੋਂ ਬਾਅਦ ਮਹਾਰਾਸ਼ਟਰ ਦੇ ਲਾਸਲਗਾਓਂ ਵਿੱਚ ਪਿਆਜ਼ ਦੀ ਕੀਮਤ ਵਿੱਚ ਪੰਜ ਰੁਪਏ ਦੀ ਗਿਰਾਵਟ ਆਈ। ਲਾਸਲਗਾਓਂ ਏਸ਼ੀਆ ਵਿੱਚ ਪਿਆਜ਼ ਦੀ ਸਭ ਤੋਂ ਵੱਡੀ ਥੋਕ ਬਾਜ਼ਾਰ ਹੈ। ਇਸੇ ਤਰ੍ਹਾਂ ਮੁੰਬਈ, ਬੰਗਲੁਰੂ ਅਤੇ ਭੋਪਾਲ ਵਿਚ ਵੀ ਕ੍ਰਮਵਾਰ 5-6 ਰੁਪਏ ਪ੍ਰਤੀ ਕਿਲੋਗ੍ਰਾਮ ਦੀ ਗਿਰਾਵਟ ਨਾਲ ਪਿਆਜ਼ ਦੀ ਕੀਮਤਾਂ ਕ੍ਰਮਵਾਰ 70 ਰੁਪਏ, 64 ਰੁਪਏ ਪ੍ਰਤੀ ਕਿਲੋ ਅਤੇ 40 ਰੁਪਏ ਪ੍ਰਤੀ ਕਿਲੋ ਰਹਿ ਗਈਆਂ। ਇਨ੍ਹਾਂ ਖਪਤ ਬਾਜ਼ਾਰਾਂ ਵਿੱਚ ਰੋਜ਼ਾਨਾ ਆਉਣ ਵਾਲੇ ਸਮੇਂ ਵਿੱਚ ਕੁਝ ਸੁਧਾਰ ਹੋਣ ਤੋਂ ਬਾਅਦ ਕੀਮਤਾਂ ਵਿੱਚ ਕਮੀ ਆਈ। ਅੰਕੜਿਆਂ ਮੁਚਾਬਤ, ਦੁਨੀਆ ਦੀ ਸਭ ਤੋਂ ਵੱਡੀ ਸਬਜ਼ੀ ਮੰਡੀ ਦਿੱਲੀ ਦੀ ਆਜ਼ਾਦਪੁਰ ਮੰਡੀ ਵਿੱਚ ਰੋਜ਼ਾਨਾ ਦੀ ਆਮਦ 530 ਟਨ ਤੋਂ ਵੱਧ ਹੋ ਗਈ ਹੈ। ਮੁੰਬਈ ਦੀ ਆਮਦ 885 ਟਨ ਤੋਂ ਵਧ ਕੇ 1,560 ਟਨ ਹੋ ਗਈ ਹੈ। ਰੋਜ਼ਾਨਾ ਦੀ ਆਮਦ ਚੇਨਈ ਵਿਚ 1,120 ਟਨ ਤੋਂ ਵਧ ਕੇ 1,400 ਟਨ ਅਤੇ ਬੰਗਲੌਰ ਵਿਚ 2,500 ਟਨ ਤੋਂ ਵੱਧ ਕੇ 3,000 ਟਨ ਹੋ ਗਈ ਹੈ। ਹਾਲਾਂਕਿ ਲਖਨਊ, ਭੋਪਾਲ, ਅਹਿਮਦਾਬਾਦ, ਅੰਮ੍ਰਿਤਸਰ, ਕੋਲਕਾਤਾ ਅਤੇ ਪੁਣੇ ਵਰਗੇ ਸ਼ਹਿਰਾਂ ਵਿਚ ਅਜੇ ਤੱਕ ਸੁਧਾਰ ਨਹੀਂ ਹੋਇਆ ਹੈ। ਇਸ ਵਾਰ ਠੰਢ ‘ਚ 44% ਘੱਟ ਉਡਾਣ ਭਰਨਗੇ ਜਹਾਜ਼, ਜਾਣੋ ਕਿੰਨੀਆਂ ਉਡਾਣਾਂ ਨੂੰ ਦਿੱਤੀ ਗਈ ਹੈ ਮਨਜ਼ੂਰੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
Advertisement
ABP Premium

ਵੀਡੀਓਜ਼

ਪੰਜਾਬ ਦੇ ਬੱਚਿਆਂ ਲਈ ਖ਼ੁਸ਼ਖ਼ਬਰੀ  ਕੈਬਿਨਟ ਮੰਤਰੀ ਨੇ ਕੀਤਾ ਐਲਾਨ!ਸਾਰੀਆਂ ਕਿਸਾਨ ਜਥੇਬੰਦੀਆਂ ਹੋਣਗੀਆਂ ਇੱਕਜੁੱਟ! ਖਨੌਰੀ ਬਾਰਡਰ ਤੋਂ ਕਿਸਾਨਾਂ ਦਾ ਵੱਡਾ ਐਲਾਨKhanauri Border|ਡੱਲੇਵਾਲ ਦੀ ਸਿਹਤ ਨੂੰ ਲੈ ਕੇ ਡਾਕਟਰ ਵੀ ਹੋਏ ਹੈਰਾਨ,ਚੈੱਕਅਪ ਕਰਨ ਪਹੁੰਚੀ ਡਾਕਟਰ ਨੇ ਕੀਤੇ ਖੁਲਾਸੇShambhu Border Kisan Death | ਨਹੀਂ ਹੋਏਗਾ ਸ਼ਹੀਦ ਕਿਸਾਨ ਦਾ ਅੰਤਿਮ ਸੰਸਕਾਰ, ਪੰਧੇਰ ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਡੱਲੇਵਾਲ ਨੂੰ ਮਰਨ ਵਰਤ 'ਤੇ ਬੈਠਿਆਂ ਹੋਏ 46 ਦਿਨ, ਹਾਲਤ ਹੋਈ ਨਾਜ਼ੁਕ, ਸੁਪਰੀਮ ਕੋਰਟ 'ਚ ਸੁਣਵਾਈ ਅੱਜ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਵੱਡੀ ਖ਼ਬਰ! ਪੰਜਾਬ ਦੇ ਇੱਕ ਹੋਰ ਥਾਣੇ ਦੇ ਬਾਹਰ ਹੋਇਆ ਬੰਬ ਧਮਾਕਾ, ਸਹਿਮੇ ਲੋਕ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਪੰਜਾਬ 'ਚ ਠੰਡ ਨਾਲ ਠਰਨਗੇ ਲੋਕ, 2 ਦਿਨ ਪਵੇਗਾ ਮੀਂਹ, ਚੱਲਣਗੀਆਂ ਠੰਡੀਆਂ ਹਵਾਵਾਂ
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਨਾ ਹੋਵੇਗੀ ਖੰਘ, ਨਾ ਜ਼ੁਕਾਮ...ਸਰਦੀਆਂ 'ਚ ਗੁੜ 'ਚ ਮਿਲਾ ਕੇ ਖਾਓ ਆਹ ਚੀਜ਼
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
ਅਮਰੀਕਾ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਨੇ ਮਚਾਈ ਤਬਾਹੀ, 5 ਦੀ ਮੌਤ, 1 ਹਜ਼ਾਰ ਤੋਂ ਵਧ ਇਮਾਰਤਾਂ ਦਾ ਹੋਇਆ ਨੁਕਸਾਨ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 10-01-2025
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
ਦਿੱਲੀ-NCR 'ਚ ਫਿਰ ਲਾਗੂ GRAP-3 ਪਾਬੰਦੀਆਂ, ਵਧਦੇ ਪ੍ਰਦੂਸ਼ਣ ਦੇ ਮੱਦੇਨਜ਼ਰ ਲਿਆ ਗਿਆ ਫੈਸਲਾ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Watch Video: ਲੋਹਾ ਫੈਕਟਰੀ 'ਚ ਵਾਪਰਿਆ ਵੱਡਾ ਹਾਦਸਾ, ਚਿਮਨੀ ਡਿੱਗਣ ਨਾਲ ਦੋ ਦਰਜਨ ਤੋਂ ਵੱਧ ਮਜ਼ਦੂਰ ਦੱਬੇ, ਖੌਫਨਾਕ ਵੀਡੀਓਜ਼ ਆਈਆਂ ਸਾਹਮਣੇ
Embed widget