ਪੜਚੋਲ ਕਰੋ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

Air India Express Cheap Flight Tickets : ਜੇਕਰ ਤੁਸੀਂ ਆਉਣ ਵਾਲੇ ਸਮੇਂ ਵਿੱਚ ਕਿਤੇ ਘੁੰਮਣ ਜਾਂ ਯਾਤਰਾ ਕਰਨ ਦਾ ਪਲਾਨ ਬਣਾ ਰਹੇ ਹੋ ਅਤੇ ਦੋਸਤਾਂ ਜਾਂ ਪਰਿਵਾਰ ਨਾਲ ਕਿਤੇ ਜਾਣ ਦੀ ਸੋਚ ਰਹੇ ਹੋ ਤਾਂ ਟਿਕਟ ਬੁੱਕ ਕਰਨ ਲਈ ਇਹ ਸਮਾਂ ਕਾਫੀ

Air India Express Cheap Flight Tickets : ਜੇਕਰ ਤੁਸੀਂ ਆਉਣ ਵਾਲੇ ਸਮੇਂ ਵਿੱਚ ਕਿਤੇ ਘੁੰਮਣ ਜਾਂ ਯਾਤਰਾ ਕਰਨ ਦਾ ਪਲਾਨ ਬਣਾ ਰਹੇ ਹੋ ਅਤੇ ਦੋਸਤਾਂ ਜਾਂ ਪਰਿਵਾਰ ਨਾਲ ਕਿਤੇ ਜਾਣ ਦੀ ਸੋਚ ਰਹੇ ਹੋ ਤਾਂ ਟਿਕਟ ਬੁੱਕ ਕਰਨ ਲਈ ਇਹ ਸਮਾਂ ਕਾਫੀ ਵਧੀਆ ਹੋ ਸਕਦਾ ਹੈ। ਕਿਉਂਕਿ ਇਸ ਸਮੇਂ ਏਅਰ ਇੰਡੀਆ ਐਕਸਪ੍ਰੈੱਸ ਵੱਲੋਂ ਯਾਤਰੀਆਂ ਲਈ ਖਾਸ ਆਫਰ ਦਿੱਤਾ ਜਾ ਰਿਹਾ ਹੈ। ਇਸ ਤਹਿਤ ਤੁਸੀਂ ਕਰੀਬ 20 ਫੀਸਦੀ ਤੱਕ ਦੀ ਛੋਟ 'ਤੇ ਟਿਕਟ ਬੁੱਕ ਕਰ ਸਕਦੇ ਹੋ। ਇਸ ਤੋਂ ਇਲਾਵਾ ਕੁਝ ਵਾਧੂ ਡਿਸਕਾਊਂਟ ਵੀ ਮਿਲ ਸਕਦਾ ਹੈ।

ਕਿਉਂ ਮਿਲ ਰਹੀ ਹੈ ਛੋਟ?

ਦਰਅਸਲ, ਏਅਰ ਇੰਡੀਆ ਐਕਸਪ੍ਰੈੱਸ ਵੱਲੋਂ ਟਿਕਟ ਬੁਕਿੰਗ 'ਤੇ 'Freedom Sale' ਚਲਾਈ ਜਾ ਰਹੀ ਹੈ। ਇਹ ਸੀਮਤ ਸਮੇਂ ਲਈ ਹੈ। ਇਸ ਸੇਲ ਤਹਿਤ ਯਾਤਰੀਆਂ ਨੂੰ ਫਲਾਈਟ ਕਿਰਾਏ ਅਤੇ 'Gourmair' ਮੀਲ 'ਤੇ 20 ਫੀਸਦੀ ਤੱਕ ਦੀ ਬਚਤ ਕਰਨ ਦਾ ਮੌਕਾ ਮਿਲ ਰਿਹਾ ਹੈ।

ਕਦੋਂ ਤੱਕ ਚੱਲੇਗੀ ਸੇਲ?

ਏਅਰਲਾਈਨ ਮੁਤਾਬਕ ਇਹ ਬੁਕਿੰਗ ਆਫਰ 16 ਅਗਸਤ ਤੱਕ ਉਪਲਬਧ ਰਹੇਗਾ। ਜੇਕਰ ਤੁਸੀਂ 16 ਅਗਸਤ ਤੋਂ 31 ਅਕਤੂਬਰ ਦੇ ਵਿਚਕਾਰ ਯਾਤਰਾ ਕਰਨ ਦੀ ਯੋਜਨਾ ਬਣਾ ਰਹੇ ਹੋ ਤਾਂ ਇਸ ਸਮੇਂ ਦੌਰਾਨ ਟਿਕਟ ਬੁੱਕ ਕਰਕੇ 20 ਫੀਸਦੀ ਤੱਕ ਦੀ ਛੋਟ ਦਾ ਲਾਭ ਲਿਆ ਜਾ ਸਕਦਾ ਹੈ।

ਕਿਵੇਂ ਮਿਲੇਗਾ 10% ਵਾਧੂ ਡਿਸਕਾਊਂਟ?

ਇਸ ਤੋਂ ਇਲਾਵਾ ਯਾਤਰੀਆਂ ਨੂੰ 10 ਫੀਸਦੀ ਦਾ ਵਾਧੂ ਡਿਸਕਾਊਂਟ ਵੀ ਮਿਲ ਸਕਦਾ ਹੈ। ਇਸ ਲਈ ਏਅਰਲਾਈਨ ਦੀ ਅਧਿਕਾਰਤ ਵੈੱਬਸਾਈਟ ਜਾਂ ਮੋਬਾਈਲ ਐਪ ਰਾਹੀਂ ਸਿੱਧੀ ਬੁਕਿੰਗ ਕਰਨੀ ਹੋਵੇਗੀ।
ਬੁਕਿੰਗ ਦੌਰਾਨ 'FREEDOM' ਪ੍ਰੋਮੋ ਕੋਡ ਦੀ ਵਰਤੋਂ ਕਰਨ 'ਤੇ 10 ਫੀਸਦੀ ਵਾਧੂ ਡਿਸਕਾਊਂਟ ਲਿਆ ਜਾ ਸਕਦਾ ਹੈ।

ਹਾਲਾਂਕਿ, ਏਅਰ ਇੰਡੀਆ ਦੀਆਂ ਫਲਾਈਟਾਂ ਨੂੰ ਲੈ ਕੇ ਇਸ ਸਮੇਂ ਕੁਝ ਯਾਤਰੀਆਂ ਵਿੱਚ ਚਿੰਤਾ ਵੀ ਦੇਖਣ ਨੂੰ ਮਿਲ ਰਹੀ ਹੈ। ਪਿਛਲੇ ਦਿਨਾਂ ਵਿੱਚ ਫਲਾਈਟ ਟਰਬੂਲੈਂਸ ਨਾਲ ਜੁੜੇ ਕਈ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਸਨ ਅਤੇ ਕੁਝ ਯਾਤਰੀਆਂ ਨੇ ਆਪਣੇ ਤਜਰਬੇ ਵੀ ਸਾਂਝੇ ਕੀਤੇ ਸਨ। ਇਸ ਤੋਂ ਇਲਾਵਾ ਪਾਇਲਟ ਨਾਲ ਜੁੜੀਆਂ ਕੁਝ ਰਿਪੋਰਟਾਂ ਵੀ ਸਾਹਮਣੇ ਆਈਆਂ ਸਨ। ਹਾਲਾਂਕਿ ਏਅਰਲਾਈਨ ਵੱਲੋਂ ਯਾਤਰੀਆਂ ਦੀ ਸੁਰੱਖਿਆ ਅਤੇ ਆਪਣੀਆਂ ਸੇਵਾਵਾਂ ਵਿੱਚ ਸੁਧਾਰ ਕਰਨ 'ਤੇ ਲਗਾਤਾਰ ਕੰਮ ਕਰਨ ਦੀ ਗੱਲ ਕਹੀ ਜਾਂਦੀ ਰਹੀ ਹੈ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

Advertisement

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget