ਪੜਚੋਲ ਕਰੋ

Air India ਇਨ੍ਹਾਂ ਗਾਹਕਾਂ ਨੂੰ ਦੇ ਰਿਹਾ ਖਾਸ ਆਫਰ, ਉਡਾਣ ਦਾ ਅੱਧਾ ਕਿਰਾਇਆ ਕੀਤਾ ਜਾਵੇਗਾ ਮੁਆਫ

ਏਅਰ ਇੰਡੀਆ ਦੀ ਅਧਿਕਾਰਤ ਵੈੱਬਸਾਈਟ ਮੁਤਾਬਕ, ਏਅਰ ਇੰਡੀਆ ਹੁਣ ਆਪਣੀ ਟਿਕਟ ਅੱਧੀ ਕੀਮਤ 'ਤੇ ਦੇਸ਼ ਵਿਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੇਚੇਗੀ। ਇਸ ਬਾਰੇ ਵਧੇਰੇ ਜਾਣਕਾਰੀ ਏਅਰ ਇੰਡੀਆ ਦੀ ਵੈੱਬਸਾਈਟ 'ਤੇ ਵੀ ਦਿੱਤੀ ਗਈ ਹੈ।

ਨਵੀਂ ਦਿੱਲੀ: ਕੋਰੋਨਾਵਾਇਰਸ ਮਹਾਮਾਰੀ (Coronavirus) ਕਰਕੇ ਜ਼ਿਆਦਾਤਰ ਲੋਕ ਉਡਾਣਾਂ ਨਾਲ ਯਾਤਰਾ (Air Travel) ਕਰਨ ਨੂੰ ਤਰਜੀਹ ਦੇ ਰਹੇ ਹਨ। ਹਾਲਾਂਕਿ ਫਲਾਈਟਾਂ ਤੋਂ ਸਫ਼ਰ ਕਰਨਾ ਵੀ ਬਹੁਤ ਮਹਿੰਗਾ ਹੈ। ਇਸ ਦੌਰਾਨ ਕਿਰਾਏ ਦੇ ਮਾਮਲੇ ਵਿੱਚ ਏਅਰ ਇੰਡੀਆ (Air India Discount) ਨੇ ਬਜ਼ੁਰਗ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਹੈ। ਏਅਰ ਇੰਡੀਆ ਹੁਣ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਟਿਕਟਾਂ ਦੀ ਖਰੀਦ 'ਤੇ 50 ਪ੍ਰਤੀਸ਼ਤ ਦੀ ਛੂਟ ਦੇ ਰਹੀ ਹੈ। ਏਅਰ ਇੰਡੀਆ ਦੀ ਅਧਿਕਾਰਤ ਵੈੱਬਸਾਈਟ ਤੋਂ ਮਿਲੀ ਜਾਣਕਾਰੀ ਮੁਤਾਬਕ, ਏਅਰ ਇੰਡੀਆ ਹੁਣ ਆਪਣੀ ਟਿਕਟ ਅੱਧੀ ਕੀਮਤ 'ਤੇ ਦੇਸ਼ ਵਿਚ 60 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਵੇਚੇਗੀ। ਇਸ ਬਾਰੇ ਵਿਸਥਾਰਪੂਰਵਕ ਜਾਣਕਾਰੀ ਏਅਰ ਇੰਡੀਆ ਦੀ ਵੈੱਬਸਾਈਟ 'ਤੇ ਵੀ ਦਿੱਤੀ ਗਈ ਹੈ। ਏਅਰ ਇੰਡੀਆ ਦੀ ਵੈਬਸਾਈਟ ਮੁਤਾਬਕ, ਏਅਰ ਇੰਡੀਆ ਦੀ ਉਡਾਣ ਦੀਆਂ ਟਿਕਟਾਂ 'ਤੇ ਇਹ ਛੋ ਹਾਸਲ ਕਰਨ ਲਈ ਕੁਝ ਸ਼ਰਤਾਂ ਨੂੰ ਮਨਣਾ ਪਏਗਾ ਜੋ ਇਹ ਹਨ: - ਯਾਤਰਾ ਕਰਨ ਵਾਲਾ ਇੱਕ ਭਾਰਤੀ ਨਾਗਰਿਕ ਹੋਣਾ ਚਾਹੀਦਾ ਹੈ ਅਤੇ ਉਸ ਦੀ ਉਮਰ 60 ਸਾਲ ਹੋਣੀ ਚਾਹਿਦੀ ਹੈ। - ਇੱਕ ਵੈਲੀਡ ਫੋਟੋ ਆਈਡੀ ਹੋਣੀ ਚਾਹੀਦੀ ਹੈ। ਜਿਸ ਵਿਚ ਜਨਮ ਤਰੀਕ ਦਰਜ ਹੋਵੇ। - ਇਕਾਨਮੀ ਕੈਬਿਨ ਵਿਚ ਬੁਕਿੰਗ ਕਲਾਸ ਦਾ ਮੁਢਲਾ ਕਿਰਾਏ ਦਾ 50 ਪ੍ਰਤੀਸ਼ਤ ਭੁਗਤਾਨਯੋਗ ਹੋਵੇਗਾ। - ਉਡਾਣਾਂ ਦੀ ਰਵਾਨਗੀ ਤੋਂ ਤਿੰਨ ਦਿਨ ਪਹਿਲਾਂ ਟਿਕਟ ਖਰੀਦਣਾ ਜ਼ਰੂਰੀ ਹੈ। - ਇਹ ਆਫਰ ਭਾਰਤ ਦੇ ਕਿਸੇ ਵੀ ਖੇਤਰ ਦੀ ਯਾਤਰਾ ਲਈ ਜਾਇਜ਼ ਹੋਵੇਗੀ। - ਇਹ ਆਫਰ ਟਿਕਟ ਜਾਰੀ ਹੋਣ ਦੀ ਮਿਤੀ ਤੋਂ ਇੱਕ ਸਾਲ ਲਈ ਲਾਗੂ ਹੋਵੇਗਾ। - ਬੱਚਿਆਂ ਲਈ ਕੋਈ ਡਿਸਕਾਉਂਟ ਨਹੀਂ ਹੋਵੇਗਾ। ਕੀ ਤੁਸੀਂ ਜਾਣਦੇ ਹੋ ਕੀ ਭਾਰਤ ਵਿਚ ਕਿਵੇਂ ਤੈਅ ਕੀਤੀ ਜਾਂਦੀ ਹੈ ਬੀਅਰ ਦੀ ਕੀਮਤ? ਸਰਕਾਰ ਦਾ ਹੁੰਦਾ ਹੈ ਕੀ ਰੋਲ ਦੱਸ ਦੇਈਏ ਕਿ ਏਅਰ ਇੰਡੀਆ ਘਾਟੇ 'ਤੇ ਚੱਲ ਰਹੀ ਹੈ ਅਤੇ ਕੇਂਦਰ ਸਰਕਾਰ ਇਸ ਨੂੰ ਨਿੱਜੀ ਖੇਤਰ ਦੇ ਹਵਾਲੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਹਾਲ ਹੀ ਵਿੱਚ ਏਅਰ ਇੰਡੀਆ ਨੂੰ ਖਰੀਦਣ ਲਈ ਬੋਲੀ ਵੀ ਮੰਗਿਆਂ ਗਈਆਂ ਸੀ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ
ਅੰਬਾਨੀ ਸਭ ਤੋਂ ਅਮੀਰ ਬਿਜਨਸ ਫੈਮਿਲੀ, ਅਡਾਣੀ ਫਰਸਟ ਜਨਰੇਸ਼ਨ 'ਚ ਨੰਬਰ-1, ਜਾਣੋ ਕਿਸ ਦੇ ਕੌਣ ਕਿੰਨੀ ਦੌਲਤ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
ਹਾਈ ਅਲਰਟ 'ਤੇ ਪੰਜਾਬ, ਥਾਂ-ਥਾਂ ਲੱਗੇ ਹਾਈ-ਟੈਕ ਨਾਕੇ, ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ...
Punjab News: ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਕਬੂਤਰਾਂ ਨੂੰ ਦਾਣਾ ਦੇ ਰਹੇ ਵਿਅਕਤੀ ਦਾ ਗੋਲੀ ਮਾਰ ਕਤਲ, ਇਲਾਕੇ 'ਚ ਫੈਲੀ ਦਹਿਸ਼ਤ...
Punjab News: ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
ਪੰਜਾਬ ਤੋਂ ਵੱਡੀ ਖਬਰ, ਹੁਣ ਫਿਰੋਜ਼ਪੁਰ ਕੋਰਟ ਕੰਪਲੈਕਸ ਅਤੇ ਨਗਰ ਕੌਂਸਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ: ਦੁਪਹਿਰ 1 ਵਜੇ ਤੱਕ ਕੰਮ ਬੰਦ; ਪੁਲਿਸ ਵੱਲੋਂ ਚੱਪੇ-ਚੱਪੇ ਦੀ ਤਲਾਸ਼ੀ
Indigo Flight Emergency Landing: ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
ਹਵਾ 'ਚ ਫੇਲ੍ਹ ਹੋਇਆ ਫਲਾਈਟ ਦਾ ਇੰਜਣ, 224 ਯਾਤਰੀਆਂ ਵਿਚਾਲੇ ਪੈ ਗਿਆ ਚੀਕ ਚਿਹਾੜਾ, ਜਾਣੋ ਫਿਰ ਕੀ ਹੋਇਆ...
Punjab News: ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ ਪੁਲਿਸ ਵਿਭਾਗ 'ਚ ਵੱਡੀ ਹਲਚਲ, 7 ਮਹੀਨਿਆਂ 'ਚ ਥਾਣੇ ਦੇ 4 SHO ਬਦਲੇ, ਤਿੰਨ ਮਹੀਨੇ ਵੀ ਨਹੀਂ ਕੀਤੇ ਪੂਰੇ; ਜਾਣੋ ਵਾਰ-ਵਾਰ ਫੇਰਬਦਲ ਪਿੱਛੇ ਵੱਡਾ ਕਾਰਨ...
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ 'ਚ ਅਫਸਰਾਂ ਦੀ ਹੋਈ ਬਦਲੀ! ਜਲੰਧਰ ਨਗਰ ਨਿਗਮ ਕਮਿਸ਼ਨਰ ਦਾ ਵੀ ਹੋਇਆ ਤਬਾਦਲਾ; ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਚੋਣਾਂ ਤੋਂ ਪਹਿਲਾਂ ਅਕਾਲੀ ਦਲ 'ਚ ਵੱਡਾ ਫੇਰਬਦਲ, ਕੋਰ ਕਮੇਟੀ 'ਚ ਨਵੇਂ ਚਿਹਰਿਆਂ ਨੂੰ ਕੀਤਾ ਸ਼ਾਮਲ; ਦੇਖੋ ਪੂਰੀ ਲਿਸਟ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
ਹੁਣ ਬਦਲੇਗਾ ਬੈਂਕਿੰਗ ਸਿਸਟਮ, RBI ਗਵਰਨਰ ਨੇ AI ਖਰਚ ਵਧਾਉਣ ਲਈ ਕਿਹਾ; ਜਾਣੋ ਕੀ ਹੋ ਸਕਦਾ ਬਦਲਾਅ
Embed widget