ਪੜਚੋਲ ਕਰੋ

ਮਹਿੰਗਾਈ ਦਾ ਝਟਕਾ, Airtel ਨੇ ਪ੍ਰੀਪੇਡ ਪਲਾਨ ਦੀਆਂ ਕੀਮਤਾਂ 'ਚ ਕੀਤਾ ਵਾਧਾ

Airtel Prepaid Plan: ਏਅਰਟੈੱਲ ਨੇ ਪ੍ਰੀਪੇਡ ਪਲਾਨ ਦੀਆਂ ਦਰਾਂ 'ਚ 20 ਤੋਂ 25 ਫੀਸਦੀ ਦੇ ਵਾਧੇ ਦਾ ਐਲਾਨ ਕੀਤਾ ਹੈ।28 ਦਿਨਾਂ ਦੀ ਵੈਧਤਾ ਵਾਲੇ ਕਈ ਪਲਾਨ ਦੀਆਂ ਦਰਾਂ ਵਧਾ ਦਿੱਤੀਆਂ ਗਈਆਂ ਹਨ।

ਨਵੀਂ ਦਿੱਲੀ: ਆਮ ਆਦਮੀ ਦੀ ਜੇਬ 'ਤੇ ਬੋਝ ਹੋਰ ਵੀ ਵਧਣ ਵਾਲਾ ਹੈ। ਏਅਰਟੈੱਲ ਪ੍ਰੀਪੇਡ ਪਲਾਨ ਦੀ ਦਰ 20 ਤੋਂ 25 ਫੀਸਦੀ ਤੱਕ ਵਧਾਉਣ ਜਾ ਰਹੀ ਹੈ। ਇਹ ਨਵੀਆਂ ਦਰਾਂ 26 ਨਵੰਬਰ ਤੋਂ ਲਾਗੂ ਹੋਣਗੀਆਂ। ਇਸ ਤੋਂ ਬਾਅਦ ਵੋਡਾਫੋਨ, ਆਈਡੀਆ ਤੇ ਰਿਲਾਇੰਸ ਜੀਓ ਵੀ ਆਪਣੀਆਂ ਪ੍ਰੀਪੇਡ ਦਰਾਂ ਵਧਾ ਸਕਦੇ ਹਨ। ਦੱਸ ਦੇਈਏ ਕਿ ਦੇਸ਼ ਵਿੱਚ ਕੋਰੋਨਾ ਦੇ ਆਉਣ ਤੋਂ ਪਹਿਲਾਂ ਦਸੰਬਰ 2019 ਵਿੱਚ ਪਿਛਲੀ ਵਾਰ ਪ੍ਰੀਪੇਡ ਦਰਾਂ ਵਿੱਚ ਵਾਧਾ ਕੀਤਾ ਗਿਆ ਸੀ।

35 ਕਰੋੜ ਤੋਂ ਵੱਧ ਗਾਹਕਾਂ ਨੂੰ ਝਟਕਾ

ਸੋਮਵਾਰ ਸਵੇਰੇ ਆਪਣੇ 350 ਮਿਲੀਅਨ ਤੋਂ ਵੱਧ ਗਾਹਕਾਂ ਨੂੰ ਝਟਕਾ ਦਿੰਦੇ ਹੋਏ, ਏਅਰਟੈੱਲ ਨੇ ਕਿਹਾ ਕਿ ਉਹ ਆਪਣੇ ਪ੍ਰੀਪੇਡ ਪਲਾਨ 'ਤੇ ਟੈਰਿਫ 20-25 ਫੀਸਦੀ ਵਧਾਉਣ ਜਾ ਰਹੀ ਹੈ। ਇਹ ਨਵੀਆਂ ਦਰਾਂ 26 ਨਵੰਬਰ ਤੋਂ ਲਾਗੂ ਹੋਣਗੀਆਂ। ਦੱਸ ਦੇਈਏ ਕਿ ਜੁਲਾਈ 2021 ਵਿੱਚ ਕੰਪਨੀ ਨੇ ਪੋਸਟਪੇਡ ਪਲਾਨ ਵਿੱਚ ਵੀ ਵਾਧਾ ਕੀਤਾ ਸੀ। ਇਸ ਤੋਂ ਪਹਿਲਾਂ ਦਸੰਬਰ 2019 ਵਿੱਚ ਪ੍ਰੀਪੇਡ ਵਿੱਚ ਵਾਧਾ ਕੀਤਾ ਗਿਆ ਸੀ।

ਹੁਣ ਇੰਨੇ ਰੁਪਏ ਦੇ ਹੋ ਜਾਣਗੇ ਪਲਾਨ

  • 28 ਦਿਨਾਂ ਦੇ ਪ੍ਰੀਪੇਡ ਪਲਾਨ ਦੀ ਕੀਮਤ 99 ਰੁਪਏ ਤੋਂ ਸ਼ੁਰੂ ਹੋਵੇਗੀ, ਇਸ ਪਲਾਨ ਦੀ ਕੀਮਤ 25 ਫੀਸਦੀ ਵਧ ਜਾਵੇਗੀ।

  • ਜੇਕਰ ਤੁਸੀਂ ਵੀ ਇਸ ਪਲਾਨ 'SMS ਚਾਹੁੰਦੇ ਹੋ, ਤਾਂ ਤੁਹਾਨੂੰ 149 ਰੁਪਏ ਦੀ ਬਜਾਏ 179 ਰੁਪਏ ਖ਼ਰਚ ਕਰਨੇ ਪੈਣਗੇ। ਇਸ ਯੋਜਨਾ '20 ਫੀਸਦੀ ਦਾ ਵਾਧਾ ਕੀਤਾ ਗਿਆ ਹੈ।

  • ਕਾਲਿੰਗ ਅਤੇ SMS ਤੋਂ ਇਲਾਵਾ 1GB ਡਾਟਾ ਵਾਲੇ 219 ਰੁਪਏ ਵਾਲੇ ਪਲਾਨ ਦੀ ਕੀਮਤ 265 ਰੁਪਏ ਹੋ ਗਈ ਹੈ।

  • 84 ਦਿਨਾਂ ਦੀ ਵੈਧਤਾ ਦੇ ਨਾਲ, ਉਪਭੋਗਤਾਵਾਂ ਲਈ ਰੋਜ਼ਾਨਾ 1.5 ਜੀਬੀ ਸਹੂਲਤ ਦੀ ਕੀਮਤ 598 ਰੁਪਏ ਤੋਂ ਵੱਧ ਕੇ 719 ਰੁਪਏ ਹੋ ਗਈ ਹੈ।

ਡਾਟਾ ਟੌਪਅੱਪ ਅਤੇ ਹੋਰ ਪਲਾਨ ਲਈ ਟੈਰਿਫ 20 ਫੀਸਦੀ ਤੱਕ ਵਧਾਏ ਗਏ ਹਨ।

ਇਹ ਵੀ ਪੜ੍ਹੋ: High alert in Punjab: ਪਠਾਨਕੋਟ 'ਚ ਗ੍ਰਨੇਡ ਹਮਲੇ ਮਗਰੋਂ ਪੰਜਾਬ 'ਚ ਹਾਈ ਅਲਰਟ, ਥਾਂ-ਥਾਂ ਪੁਲਿਸ ਤਾਇਨਾਤ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

ਫਿਰ ਵਧੇ ਪੈਟਰੋਲ-ਡੀਜ਼ਲ ਦੇ ਰੇਟ? ਤੁਹਾਡੇ ਸ਼ਹਿਰ 'ਚ ਕਿੰਨੇ ਦਾ ਹੋਇਆ ਤੇਲ
ਫਿਰ ਵਧੇ ਪੈਟਰੋਲ-ਡੀਜ਼ਲ ਦੇ ਰੇਟ? ਤੁਹਾਡੇ ਸ਼ਹਿਰ 'ਚ ਕਿੰਨੇ ਦਾ ਹੋਇਆ ਤੇਲ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ
LPG News : ਕੀ ਗੈਸ ਸਿਲੰਡਰ 18 ਰੁਪਏ ਮਹਿੰਗਾ ਹੋਵੇਗਾ?  LPG-CNG 'ਤੇ ਨਵਾਂ ਚਾਰਜ ਲਗਾਉਣ ਦੀ ਤਿਆਰੀ 'ਚ ਸਰਕਾਰ
LPG News : ਕੀ ਗੈਸ ਸਿਲੰਡਰ 18 ਰੁਪਏ ਮਹਿੰਗਾ ਹੋਵੇਗਾ?  LPG-CNG 'ਤੇ ਨਵਾਂ ਚਾਰਜ ਲਗਾਉਣ ਦੀ ਤਿਆਰੀ 'ਚ ਸਰਕਾਰ
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?
FD vs Gold Investment Planning : ਐਮਰਜੈਂਸੀ ਫੰਡ ਬਣਾਉਣ ਦਾ ਸਹੀ ਤਰੀਕਾ ਕੀ ਹੈ? FD 'ਚ ਪੈਸਾ ਲਗਾਏ ਜਾਂ ਸੋਨੇ 'ਚ ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget