ਪੜਚੋਲ ਕਰੋ

Ajay Banga 2 ਜੂਨ ਨੂੰ ਸੰਭਾਲਣਗੇ World Bank ਦੀ ਕਮਾਨ, ਜੋ ਬਿਡੇਨ ਨੇ ਇਸ ਭਾਰਤੀ ਵਿਅਕਤੀ ਦੇ ਨਾਂ ਦਾ ਵੀ ਕੀਤਾ ਐਲਾਨ

World Bank President: ਵਿਸ਼ਵ ਬੈਂਕ ਦੇ ਨਵੇਂ ਪ੍ਰਧਾਨ ਵਜੋਂ ਭਾਰਤੀ ਮੂਲ ਦੇ ਅਜੇ ਬੰਗਾ ਦਾ ਕਾਰਜਕਾਲ 2 ਜੂਨ, 2023 ਤੋਂ ਸ਼ੁਰੂ ਹੋਵੇਗਾ। ਵਿਸ਼ਵ ਬੈਂਕ ਨੇ ਇੱਕ ਪ੍ਰੈਸ ਬਿਆਨ ਵਿੱਚ ਇਸ ਦੀ ਜਾਣਕਾਰੀ ਦਿੱਤੀ ਹੈ।

Ajay Banga World Bank President: ਵਿਸ਼ਵ ਬੈਂਕ (World Bank) ਦੇ ਨਵੇਂ ਪ੍ਰਧਾਨ ਵਜੋਂ ਭਾਰਤੀ ਮੂਲ ਦੇ ਅਜੇ ਬੰਗਾ ਦਾ ਕਾਰਜਕਾਲ 2 ਜੂਨ, 2023 ਤੋਂ ਸ਼ੁਰੂ ਹੋਵੇਗਾ। ਵਿਸ਼ਵ ਬੈਂਕ ਨੇ ਇੱਕ ਪ੍ਰੈੱਸ ਬਿਆਨ ਵਿੱਚ ਇਸ ਦੀ ਜਾਣਕਾਰੀ ਦਿੱਤੀ ਹੈ। ਵਿਸ਼ਵ ਬੈਂਕ ਦੇ ਕਾਰਜਕਾਰੀ ਨਿਰਦੇਸ਼ਕਾਂ ਨੇ ਅਜੇ ਬੰਗਾ ਨੂੰ ਪੰਜ ਸਾਲਾਂ ਲਈ ਪ੍ਰਧਾਨ ਚੁਣਿਆ ਹੈ। ਬੰਗਾ, ਮਾਸਟਰਕਾਰਡ ਇੰਕ. ਦੇ ਸਾਬਕਾ ਮੁਖੀ, ਵਰਤਮਾਨ ਵਿੱਚ ਜਨਰਲ ਅਟਲਾਂਟਿਕ ਦੇ ਉਪ ਚੇਅਰਮੈਨ ਵਜੋਂ ਕੰਮ ਕਰਦੇ ਹਨ। ਇਸ ਤੋਂ ਪਹਿਲਾਂ ਉਨ੍ਹਾਂ ਦਾ ਨਾਂ ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਨਾਮਜ਼ਦ ਕੀਤਾ ਸੀ।

ਭਾਰਤੀ ਮੂਲ ਦਾ ਪਹਿਲਾ ਵਿਅਕਤੀ ਸੰਭਾਲੇਗਾ IMF ਦੀ ਕਮਾਨ 

Ajay Banga ਭਾਰਤੀ ਮੂਲ ਦੇ ਪਹਿਲੇ ਵਿਅਕਤੀ ਹਨ ਜੋ ਵਿਸ਼ਵ ਦੀਆਂ ਚੋਟੀ ਦੀਆਂ ਵਿੱਤੀ ਸੰਸਥਾਵਾਂ - ਵਿਸ਼ਵ ਬੈਂਕ ਅਤੇ ਅੰਤਰਰਾਸ਼ਟਰੀ ਮੁਦਰਾ ਫੰਡ (IMF) ਦੇ ਮੁਖੀ ਹਨ। ਉਹਨਾਂ ਦਾ ਪਾਲਣ ਪੋਸ਼ਣ ਭਾਰਤ ਵਿੱਚ ਹੀ ਹੋਇਆ ਸੀ। ਭਾਰਤ ਸਰਕਾਰ ਨੇ ਉਨ੍ਹਾਂ ਨੂੰ ਸਾਲ 2016 ਵਿੱਚ ਪਦਮ ਸ਼੍ਰੀ ਪੁਰਸਕਾਰ ਨਾਲ ਵੀ ਸਨਮਾਨਿਤ ਕੀਤਾ ਹੈ।

ਜੋ ਬਿਡੇਨ ਨੇ ਨਾਮ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਜੋ ਬਿਡੇਨ ਨੇ ਪਿਛਲੇ ਫਰਵਰੀ ਵਿਚ 63 ਸਾਲਾ ਬੰਗਾ ਨੂੰ ਵਿਸ਼ਵ ਬੈਂਕ ਦੇ ਮੁਖੀ ਵਜੋਂ ਨਾਮਜ਼ਦ ਕਰਨ ਦਾ ਐਲਾਨ ਕੀਤਾ ਸੀ। ਬਿਡੇਨ ਨੇ ਕਿਹਾ ਸੀ ਕਿ ਇਤਿਹਾਸ ਇਸ ਮਹੱਤਵਪੂਰਨ ਪਲ 'ਤੇ ਬੰਗਾ ਇਸ ਗਲੋਬਲ ਸੰਗਠਨ ਦੀ ਅਗਵਾਈ ਕਰਨ ਦੇ ਸਮਰੱਥ ਹੈ। ਵਿਸ਼ਵ ਬੈਂਕ ਨੇ ਕਿਹਾ ਕਿ ਨਿਰਦੇਸ਼ਕ ਮੰਡਲ ਵਿਸ਼ਵ ਬੈਂਕ ਸਮੂਹ ਵਿਕਾਸ ਪ੍ਰਕਿਰਿਆ 'ਤੇ ਬੰਗਾ ਨਾਲ ਕੰਮ ਕਰਨ ਦੀ ਉਮੀਦ ਕਰਦਾ ਹੈ। ਇਸ ਵਿਕਾਸ ਕਾਰਜ 'ਤੇ ਅਪ੍ਰੈਲ 'ਚ ਹੋਈ ਮੀਟਿੰਗ 'ਚ ਸਹਿਮਤੀ ਬਣੀ ਸੀ। ਇਸ ਤੋਂ ਇਲਾਵਾ ਸਾਨੂੰ ਵਿਕਾਸਸ਼ੀਲ ਦੇਸ਼ਾਂ ਨੂੰ ਦਰਪੇਸ਼ ਮੁਸ਼ਕਿਲ ਵਿਕਾਸ ਚੁਣੌਤੀਆਂ ਨਾਲ ਨਜਿੱਠਣ ਦੇ ਯਤਨਾਂ 'ਤੇ ਮਿਲ ਕੇ ਕੰਮ ਕਰਨਾ ਹੋਵੇਗਾ।

ਕੌਣ ਹੈ ਅਜੇ ਬੰਗਾ?

ਅਜੇ ਬੰਗਾ ਮਾਸਟਰਕਾਰਡ ਦੇ ਸਾਬਕਾ ਸੀਈਓ ਉਨ੍ਹਾਂ ਨੇ ਇਸ ਵਿੱਚ ਕਰੀਬ 12 ਸਾਲ ਆਪਣੀਆਂ ਸੇਵਾਵਾਂ ਦਿੱਤੀਆਂ ਅਤੇ ਸਾਲ 2021 ਵਿੱਚ ਇਹ ਅਹੁਦਾ ਛੱਡ ਦਿੱਤਾ। ਅਜੈ ਬੰਗਾ ਇਸ ਅਹੁਦੇ 'ਤੇ ਨਿਯੁਕਤ ਹੋਣ ਵਾਲੇ ਭਾਰਤੀ ਮੂਲ ਦੇ ਪਹਿਲੇ ਵਿਅਕਤੀ ਹੋਣਗੇ। ਦੱਸ ਦੇਈਏ ਕਿ ਇਸ ਸਮੇਂ ਵਿਸ਼ਵ ਬੈਂਕ ਦੇ ਮੁੱਖ ਅਰਥ ਸ਼ਾਸਤਰੀ ਦੇ ਅਹੁਦੇ ਦੀ ਜ਼ਿੰਮੇਵਾਰੀ ਵੀ ਅੰਤਰਮੀਤ ਗਿੱਲ ਕੋਲ ਹੈ। ਦੱਸ ਦੇਈਏ ਕਿ ਅਜੇ ਨੂੰ ਬਿਜ਼ਨੈੱਸ 'ਚ ਕਰੀਬ 30 ਸਾਲ ਦਾ ਲੰਬਾ ਤਜ਼ਰਬਾ ਹੈ। ਇਸ ਸਮੇਂ, ਅਜੇ ਬੰਗਾ ਪ੍ਰਾਈਵੇਟ ਇਕੁਇਟੀ ਫਰਮ ਜਨਰਲ ਐਟਲਾਂਟਿਕ ਦੇ ਉਪ ਪ੍ਰਧਾਨ ਵਜੋਂ ਕੰਮ ਕਰ ਰਹੇ ਹਨ। ਉਹਨਾਂ ਨੇ ਦਿੱਲੀ ਯੂਨੀਵਰਸਿਟੀ ਦੇ ਸੇਂਟ ਸਟੀਫਨ ਕਾਲਜ ਤੋਂ ਅਰਥ ਸ਼ਾਸਤਰ ਦੀ ਪੜ੍ਹਾਈ ਕੀਤੀ ਹੈ। ਦੱਸ ਦੇਈਏ ਕਿ ਪੀਜ਼ਾ ਹੱਟ ਅਤੇ ਕੇਐਫਸੀ ਨੂੰ ਭਾਰਤ ਵਿੱਚ ਲਿਆਉਣ ਵਿੱਚ ਅਜੇ ਬੰਗਾ ਦਾ ਵੀ ਵੱਡਾ ਹੱਥ ਹੈ।

ਡੇਵਿਡ ਮਾਲਪਾਸ ਨੇ ਇੱਕ ਸਾਲ ਪਹਿਲਾਂ ਛੱਡ ਦਿੱਤਾ ਸੀ ਅਹੁਦਾ 

ਡੇਵਿਡ ਮਾਲਪਾਸ ਵਿਸ਼ਵ ਬੈਂਕ ਦਾ ਪਹਿਲਾ ਮੁਖੀ ਸੀ। ਪਿਛਲੇ ਹਫਤੇ ਉਨ੍ਹਾਂ ਦੱਸਿਆ ਸੀ ਕਿ ਉਨ੍ਹਾਂ ਦਾ ਕਾਰਜਕਾਲ ਇਕ ਸਾਲ ਬਾਅਦ ਪੂਰਾ ਹੋਵੇਗਾ ਪਰ ਉਹ ਇਕ ਸਾਲ ਪਹਿਲਾਂ ਹੀ ਆਪਣਾ ਅਹੁਦਾ ਛੱਡ ਰਹੇ ਹਨ। ਡੇਵਿਡ ਮਾਲਪਾਸ ਨੂੰ ਡੋਨਾਲਡ ਟਰੰਪ ਨੇ ਨਾਮਜ਼ਦ ਕੀਤਾ ਸੀ। ਉਹ ਵਿਸ਼ਵ ਬੈਂਕ ਦੇ 13ਵੇਂ ਪ੍ਰਧਾਨ ਹਨ ਤੇ ਉਨ੍ਹਾਂ ਦਾ ਕਾਰਜਕਾਲ 5 ਸਾਲ ਦਾ ਸੀ।

ਕਿੱਥੇ ਹੋਇਆ ਸੀ ਅਜੈ ਬੰਗਾ ਦਾ ਜਨਮ 

ਅਜੈ ਦਾ ਜਨਮ ਪੁਣੇ, ਮਹਾਰਾਸ਼ਟਰ ਵਿੱਚ ਹੋਇਆ ਸੀ। ਅਜੈ ਬੰਗਾ ਨੇ ਸਾਲ 1975 ਵਿੱਚ ਸੇਂਟ ਐਡਵਰਡਜ਼ ਵਿੱਚ ਪੜ੍ਹਾਈ ਕੀਤੀ। ਉਹਨਾਂ ਦੇ ਪਿਤਾ ਫੌਜ ਵਿੱਚ ਇੱਕ ਉੱਚ ਅਧਿਕਾਰੀ ਸਨ। ਅਜੈ ਬੰਗਾ ਦੇ ਪਿਤਾ ਹਰਭਜਨ ਸਿੰਘ ਬੰਗਾ ਲੈਫਟੀਨੈਂਟ ਜਨਰਲ ਸਨ ਤੇ ਸ਼ਿਮਲਾ ਵਿੱਚ ਤਾਇਨਾਤ ਸਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget