ਪੜਚੋਲ ਕਰੋ

Amazon ਨੇ ਆਪਣੇ ਕਰਮਚਾਰੀਆਂ ਨੂੰ ਦਿੱਤਾ ਝਟਕਾ ! Work From Home ਕੀਤਾ ਖ਼ਤਮ, ਹੁਣ ਇਸ ਦਿਨ ਤੋਂ ਆਉਣਾ ਪਵੇਗਾ ਦਫ਼ਤਰ

Amazon Ends WFH: Amazon ਨੇ ਆਪਣੇ ਕਰਮਚਾਰੀਆਂ ਲਈ ਘਰ ਤੋਂ ਕੰਮ ਕਰਨ ਦੀ ਸਹੂਲਤ ਬੰਦ ਕਰਨ ਦਾ ਫੈਸਲਾ ਕੀਤਾ ਹੈ। ਜਨਵਰੀ 2025 ਤੋਂ ਸਾਰੇ ਕਰਮਚਾਰੀਆਂ ਲਈ ਹਫ਼ਤੇ ਵਿੱਚ ਪੰਜ ਦਿਨ ਦਫ਼ਤਰ ਆਉਣਾ ਲਾਜ਼ਮੀ ਹੋਵੇਗਾ।

Amazon Ends Work from Home: ਪ੍ਰਮੁੱਖ ਈ-ਕਾਮਰਸ ਕੰਪਨੀ Amazon ਨੇ ਆਪਣੇ ਕਰਮਚਾਰੀਆਂ ਲਈ ਨਵੀਂ ਨੀਤੀ ਦਾ ਐਲਾਨ ਕੀਤਾ ਹੈ। ਕੰਪਨੀ ਨੇ ਆਪਣੇ ਕਰਮਚਾਰੀਆਂ ਲਈ ਘਰ ਤੋਂ ਕੰਮ ਕਰਨ ਦੀ ਸਹੂਲਤ ਬੰਦ ਕਰਨ ਦਾ ਐਲਾਨ ਕੀਤਾ ਹੈ ਤੇ ਸਾਰਿਆਂ ਨੂੰ ਦਫਤਰ ਵਾਪਸ ਆਉਣ ਲਈ ਕਿਹਾ ਹੈ। ਦਿ ਗਾਰਡੀਅਨ ਦੀ ਰਿਪੋਰਟ ਮੁਤਾਬਕ, ਅਗਲੇ ਸਾਲ ਤੋਂ ਕਰਮਚਾਰੀਆਂ ਲਈ ਹਫ਼ਤੇ ਵਿੱਚ ਘੱਟੋ-ਘੱਟ ਪੰਜ ਦਿਨ ਦਫ਼ਤਰ ਆਉਣਾ ਲਾਜ਼ਮੀ ਹੋਵੇਗਾ। ਕੰਪਨੀ ਦੀ ਇਹ ਨਵੀਂ ਕਾਰਜ ਨੀਤੀ 2 ਜਨਵਰੀ 2025 ਤੋਂ ਲਾਗੂ ਹੋਵੇਗੀ।

Amazon ਦੇ ਸੀਈਓ ਐਂਡੀ ਜੱਸੀ ਨੇ ਇਸ ਮਾਮਲੇ 'ਤੇ ਕਰਮਚਾਰੀਆਂ ਨੂੰ ਜਾਣਕਾਰੀ ਦਿੰਦੇ ਹੋਏ ਇੱਕ ਮੀਮੋ ਭੇਜਿਆ ਹੈ। ਇਸ ਵਿੱਚ ਉਨ੍ਹਾਂ ਲਿਖਿਆ ਹੈ ਕਿ ਅਸੀਂ ਫੈਸਲਾ ਕੀਤਾ ਹੈ ਕਿ ਅਸੀਂ ਕੋਵਿਡ ਦੀ ਸ਼ੁਰੂਆਤ ਤੋਂ ਪਹਿਲਾਂ ਦੀ ਤਰ੍ਹਾਂ ਦਫਤਰ ਵਿੱਚ ਵਾਪਸ ਆਵਾਂਗੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇ ਅਸੀਂ ਪਿਛਲੇ ਪੰਜ ਸਾਲਾਂ 'ਤੇ ਨਜ਼ਰ ਮਾਰੀਏ ਤਾਂ ਇਹ ਗੱਲ ਸਪੱਸ਼ਟ ਹੋ ਜਾਂਦੀ ਹੈ ਕਿ ਦਫਤਰ 'ਚ ਇਕੱਠੇ ਰਹਿਣ ਦੇ ਕਈ ਫਾਇਦੇ ਹਨ।

CEA ਐਂਡੀ ਜੇਸੀ ਦਾ ਮੰਨਣਾ ਹੈ ਕਿ ਦਫਤਰ ਵਿਚ ਕੰਮ ਕਰਨ ਲਈ ਆਉਣਾ ਕਰਮਚਾਰੀਆਂ ਤੇ ਕੰਪਨੀ ਦੋਵਾਂ ਲਈ ਬਹੁਤ ਫਾਇਦੇਮੰਦ ਹੈ। ਉਨ੍ਹਾਂ ਕਿਹਾ ਕਿ ਜੇਕਰ ਪਿਛਲੇ 15 ਮਹੀਨਿਆਂ ਦੀ ਗੱਲ ਕਰੀਏ ਤਾਂ ਦਫ਼ਤਰ 'ਚ ਮੇਰਾ ਭਰੋਸਾ ਹੋਰ ਪੱਕਾ ਹੋਇਆ ਹੈ। ਉਨ੍ਹਾਂ ਆਪਣੇ ਕਰਮਚਾਰੀਆਂ ਨੂੰ ਭੇਜੇ ਇੱਕ ਯਾਦ ਪੱਤਰ ਵਿੱਚ ਕਿਹਾ ਕਿ ਅਸੀਂ ਦੇਖਿਆ ਹੈ ਕਿ ਕਰਮਚਾਰੀਆਂ ਲਈ ਦਫ਼ਤਰ ਆ ਕੇ ਸਿੱਖਣਾ ਬਹੁਤ ਆਸਾਨ ਹੈ। ਇਹ ਉਹਨਾਂ ਨੂੰ ਵਧੀਆ ਅਭਿਆਸ ਪ੍ਰਦਾਨ ਕਰਦਾ ਹੈ ਅਤੇ ਸਾਡੇ ਦਫਤਰ ਅਤੇ ਸਿੱਖਣ ਦੇ ਸੱਭਿਆਚਾਰ ਨੂੰ ਹੋਰ ਮਜ਼ਬੂਤ ​​ਕਰਦਾ ਹੈ। ਇਸ ਨਾਲ ਲੋਕ ਇੱਕ-ਦੂਜੇ ਨਾਲ ਕੰਮ ਕਰਕੇ ਬਿਹਤਰ ਢੰਗ ਨਾਲ ਸਿੱਖਣ ਦੇ ਯੋਗ ਹੁੰਦੇ ਹਨ ਅਤੇ ਇਹ ਖੋਜ ਲਈ ਵੀ ਬਹੁਤ ਪ੍ਰਭਾਵਸ਼ਾਲੀ ਹੁੰਦਾ ਹੈ। ਟੀਮਾਂ ਇੱਕ ਦੂਜੇ ਨਾਲ ਵਧੇਰੇ ਪ੍ਰਭਾਵਸ਼ਾਲੀ ਢੰਗ ਨਾਲ ਕੰਮ ਕਰਨ ਦੇ ਯੋਗ ਹੁੰਦੀਆਂ ਹਨ ਅਤੇ ਲੋਕਾਂ ਨੂੰ ਇਸ ਤੋਂ ਵਧੇਰੇ ਲਾਭ ਮਿਲਦਾ ਹੈ।

ਨਵੇਂ ਨਿਯਮ ਅਗਲੇ ਸਾਲ ਤੋਂ ਲਾਗੂ ਹੋਣਗੇ

ਇਸ ਤੋਂ ਪਹਿਲਾਂ Amazon ਨੇ ਕਰਮਚਾਰੀਆਂ ਨੂੰ ਹਫਤੇ 'ਚ ਦੋ ਦਿਨ ਆਉਣ ਲਈ ਕਿਹਾ ਸੀ, ਜਿਸ ਨੂੰ ਹੁਣ ਵਧਾ ਕੇ ਪੰਜ ਦਿਨ ਕਰ ਦਿੱਤਾ ਗਿਆ ਹੈ। ਇਸ ਨਿਯਮ ਦੇ ਲਾਗੂ ਹੋਣ ਤੋਂ ਬਾਅਦ ਵੀ ਕਰਮਚਾਰੀ ਕੁਝ ਸਥਿਤੀਆਂ ਵਿੱਚ ਘਰ ਤੋਂ ਕੰਮ ਦੀ ਮੰਗ ਕਰ ਸਕਦੇ ਹਨ ਪਰ, ਇਹ ਵਿਕਲਪ ਸੀਨੀਅਰ ਟੀਮ ਲੀਡਰਾਂ ਨੂੰ ਨਹੀਂ ਦਿੱਤਾ ਜਾਵੇਗਾ। 2 ਜਨਵਰੀ ਤੋਂ ਹਰ ਕਰਮਚਾਰੀ ਲਈ ਹਫ਼ਤੇ ਵਿੱਚ ਪੰਜ ਦਿਨ ਦਫ਼ਤਰ ਆਉਣਾ ਲਾਜ਼ਮੀ ਹੋਵੇਗਾ।

ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਦੌਰਾਨ ਦੇਸ਼ ਅਤੇ ਦੁਨੀਆ 'ਚ ਘਰ ਤੋਂ ਕੰਮ ਕਰਨ ਦਾ ਸੱਭਿਆਚਾਰ ਵਧਿਆ ਹੈ। ਪਿਛਲੇ ਚਾਰ ਸਾਲਾਂ ਤੋਂ ਕੰਪਨੀਆਂ ਆਪਣੇ ਕਰਮਚਾਰੀਆਂ ਨੂੰ ਘਰ ਤੋਂ ਕੰਮ ਕਰਨ ਦਾ ਵਿਕਲਪ ਦੇ ਰਹੀਆਂ ਹਨ ਪਰ ਹੁਣ ਕਈ ਕੰਪਨੀਆਂ ਨੇ ਇਸ ਫੈਸਲੇ ਨੂੰ ਵਾਪਸ ਲੈਣ ਦਾ ਫੈਸਲਾ ਕੀਤਾ ਹੈ।

ਟਾਪ ਹੈਡਲਾਈਨ

Gas Cylinder Price Today: ਅੱਜ LPG ਸਿਲੰਡਰ ਕਿੰਨਾ ਮਹਿੰਗਾ ਜਾਂ ਸਸਤਾ? ਜਾਣੋ ਕਿੰਨੇ ਰੁਪਏ ਚ ਕਰ ਸਕੋਗੇ ਬੁਕਿੰਗ? ਹੁਣੇ ਚੈੱਕ ਕਰੋ ਤਾਜ਼ਾ ਰੇਟ...
ਅੱਜ LPG ਸਿਲੰਡਰ ਕਿੰਨਾ ਮਹਿੰਗਾ ਜਾਂ ਸਸਤਾ? ਜਾਣੋ ਕਿੰਨੇ ਰੁਪਏ ਚ ਕਰ ਸਕੋਗੇ ਬੁਕਿੰਗ? ਹੁਣੇ ਚੈੱਕ ਕਰੋ ਤਾਜ਼ਾ ਰੇਟ...
Gold-Silver Crash Today: ਤਿਉਹਾਰੀ ਸੀਜ਼ਨ ਵਿਚਾਲੇ ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22 ਅਤੇ 24 ਕੈਰੇਟ ਕਿੰਨਾ ਸਸਤਾ ਹੋਇਆ...
ਤਿਉਹਾਰੀ ਸੀਜ਼ਨ ਵਿਚਾਲੇ ਸੋਨੇ-ਚਾਂਦੀ 'ਚ ਵੱਡੀ ਗਿਰਾਵਟ, ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਸਣੇ 22 ਅਤੇ 24 ਕੈਰੇਟ ਕਿੰਨਾ ਸਸਤਾ ਹੋਇਆ...
 Sugar Rice Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! ਚੌਲ, ਖੰਡ ਤੇ ਦਾਲਾਂ ਦੇ ਭਾਅ ਵਧੇ 
 Sugar Rice Price Hike : ਦੀਵਾਲੀ ਤੋਂ ਪਹਿਲਾਂ ਮਹਿੰਗਾਈ ਦਾ ਝਟਕਾ ! ਚੌਲ, ਖੰਡ ਤੇ ਦਾਲਾਂ ਦੇ ਭਾਅ ਵਧੇ 
Bank Holidays : ਇਸ ਹਫ਼ਤੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? 12 ਤੋਂ 18 ਅਕਤੂਬਰ ਤੱਕ ਛੁੱਟੀਆਂ ਦੀ ਪੂਰੀ ਸੂਚੀ
Bank Holidays : ਇਸ ਹਫ਼ਤੇ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? 12 ਤੋਂ 18 ਅਕਤੂਬਰ ਤੱਕ ਛੁੱਟੀਆਂ ਦੀ ਪੂਰੀ ਸੂਚੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
ਪੰਜਾਬ ਚੋਣਾਂ ਤੋਂ ਪਹਿਲਾਂ 'ਕਾਂਗਰਸ' ਨੂੰ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਹੋਇਆ ਸ਼ਾਮਲ, ਸਿਆਸਤ 'ਚ ਮੱਚੀ ਤਰਥੱਲੀ...
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
 Punjab Voter List 2026 : ਪੰਜਾਬ 'ਚ SIR ਤੋਂ ਬਾਅਦ ਸਾਢੇ 13 ਲੱਖ ਵੋਟਰਾਂ ਦੇ ਨਾਂ ਕੱਟੇ, ਫਾਈਨਲ ਵੋਟਰ ਸੂਚੀ ਜਾਰੀ, ਜਾਣੋ ਕਿਵੇਂ ਚੈੱਕ ਕਰਨਾ ਆਪਣਾ ਨਾਂ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Geyser Safety Tips :  ਸਰਦੀਆਂ 'ਚ ਪਹਿਲੀ ਵਾਰ ਗੀਜ਼ਰ ਚਲਾਉਣ ਤੋਂ ਪਹਿਲਾਂ ਕਰ ਲਓ ਇਹ ਕੰਮ, ਇਕ ਛੋਟੀ ਜਿਹੀ ਗਲਤੀ ਪੈ ਸਕਦੀ ਹੈ ਭਾਰੀ
Amritsar News: ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
ਅੰਮ੍ਰਿਤਸਰ ਚ ASI 'ਤੇ ਗੋਲੀ ਮਾਰਨ ਵਾਲੇ ਦੋਸ਼ੀ ਦਾ ਐਨਕਾਊਂਟਰ, ਹਥਿਆਰ ਖੋਹਣ ਦੀ ਕੋਸ਼ਿਸ਼ 'ਚ ਜ਼ਖਮੀ; ਹੁਣ ਤੱਕ 3 ਮੁਲਜ਼ਮਾਂ ਨੂੰ ਕਾਬੂ ਕਰ ਚੁੱਕੀ ਪੁਲਿਸ...
Big News: ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
ਵੱਡੀ ਗਿਣਤੀ ’ਚ ਲੋਕਾਂ ਨੇ CM ਦੀ ਰਿਹਾਇਸ਼ ਨੂੰ ਪਾਇਆ ਘੇਰਾ, ਮੋਬਾਈਲ ਫੋਨ ਨੈੱਟਵਰਕ ਵੀ ਹੋਏ ਠੱਪ, ਪਾਕਿਸਤਾਨ ’ਚ ਐਮਰਜੈਂਸੀ ਦਾ ਐਲਾਨ; ਜਾਣੋ ਕਿਉਂ ਮੱਚਿਆ ਹਾਹਾਕਾਰ...
SAD News: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਅਦਾਕਾਰਾ ਦਾ ਦੇਹਾਂਤ, ਮਾਂ ਅਤੇ ਸੱਸ ਦੇ ਕਿਰਦਾਰ ਨਿਭਾ ਜਿੱਤਿਆ ਸੀ ਪ੍ਰਸ਼ੰਸਕਾਂ ਦਾ ਦਿਲ...
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Jantar Mantar Protest Ban : ਜੰਤਰ-ਮੰਤਰ ’ਤੇ ਹੁਣ ਨਹੀਂ ਹੋਣਗੇ ਧਰਨੇ-ਪ੍ਰਦਰਸ਼ਨ!  ਗ੍ਰਹਿ ਮੰਤਰਾਲੇ ਦਾ ਵੱਡਾ ਫੈਸਲਾ, ਦਿੱਲੀ ’ਚ 3 ਨਵੀਆਂ ਥਾਵਾਂ ਤੈਅ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Punjab ਦੇ ਅਧਿਆਪਕ 21 ਤੇ 22 ਅਕਤੂਬਰ ਨੂੰ ਲੈਣਗੇ ਸਮੂਹਿਕ ਛੁੱਟੀ, ਸਰਕਾਰੀ ਸਕੂਲਾਂ 'ਚ ਪੜ੍ਹਾਈ ਹੋ ਸਕਦੀ ਹੈ ਪ੍ਰਭਾਵਿਤ
Embed widget