ਪੜਚੋਲ ਕਰੋ

Quick Commerce 'ਚ Amazon ਦੀ ਦਮਦਾਰ ਐਂਟਰੀ, 15 ਮਿੰਟ 'ਚ ਹੋਵੇਗੀ ਸਮਾਨ ਦੀ ਡਿਲੀਵਰੀ

Amazon India : ਭਾਰਤ ਵਿੱਚ ਕਵਿਕ ਕਾਮਰਸ ਤੇਜ਼ੀ ਨਾਲ ਪੈਰ ਪਸਾਰਦਾ ਜਾ ਰਿਹਾ ਹੈ। ਗਾਹਕ ਆਰਡਰ ਕਰਨ ਤੋਂ ਬਾਅਦ 1-2 ਦਿਨ ਦਾ ਇੰਤਜ਼ਾਰ ਕਰਨਾ ਪਸੰਦ ਨਹੀਂ ਕਰਦੇ ਹਨ, ਸਗੋਂ ਉਹ ਆਰਡਰ ਕੀਤਾ ਸਾਮਾਨ ਤੁਰੰਤ ਲੈਣਾ ਚਾਹੁੰਦੇ ਹਨ।

Amazon India : ਭਾਰਤ ਵਿੱਚ ਕਵਿਕ ਕਾਮਰਸ ਤੇਜ਼ੀ ਨਾਲ ਪੈਰ ਪਸਾਰਦਾ ਜਾ ਰਿਹਾ ਹੈ। ਗਾਹਕ ਆਰਡਰ ਕਰਨ ਤੋਂ ਬਾਅਦ 1-2 ਦਿਨ ਦਾ ਇੰਤਜ਼ਾਰ ਕਰਨਾ ਪਸੰਦ ਨਹੀਂ ਕਰਦੇ ਹਨ, ਸਗੋਂ ਉਹ ਆਰਡਰ ਕੀਤਾ ਸਾਮਾਨ ਤੁਰੰਤ ਲੈਣਾ ਚਾਹੁੰਦੇ ਹਨ। ਇਸ ਮੰਗ ਨੂੰ ਦੇਖਦਿਆਂ ਹੋਇਆਂ ਈ-ਕਾਮਰਸ ਸੈਕਟਰ ਦੀ ਵੱਡੀ ਕੰਪਨੀ Amazon India ਹੁਣ Blinkit, Swiggy Instamart, Zepto, Flipkart Minutes, BigBasket ਨੂੰ ਟੱਕਰ ਦੇਣ ਨੂੰ ਤਿਆਰ ਹੈ। ਇਨ੍ਹਾਂ ਦੀ ਤਰ੍ਹਾਂ ਹੁਣ ਐਮਾਜ਼ਾਨ ਵੀ ਕਵਿਕ ਡਿਲੀਵਰੀ ਸਰਵਿਸ ਵਿੱਚ ਸ਼ਾਮਲ ਹੋਣ ਜਾ ਰਿਹਾ ਹੈ। 

ਭਾਰਤ 'ਚ Amazon ਦੇ 'ਕੰਟਰੀ ਮੈਨੇਜਰ' ਸਮੀਰ ਕੁਮਾਰ ਨੇ ਕਿਹਾ ਕਿ ਐਮਾਜ਼ਾਨ ਦੀ ਰੈਪਿਡ ਸਰਵਿਸ ਇਸ ਮਹੀਨੇ ਬੈਂਗਲੁਰੂ ਤੋਂ ਸ਼ੁਰੂ ਹੋਵੇਗੀ। ਕਵਿੱਕ ਕਾਮਰਸ ਸੈਕਟਰ 'ਚ ਐਮਾਜ਼ਾਨ ਆਪਣੀ ਸਰਵਿਸ ਦਾ ਨਾਂ 'ਤੇਜ਼' (Tez) ਰੱਖ ਸਕਦਾ ਹੈ। ਹਾਲਾਂਕਿ ਇਸ 'ਤੇ ਅਜੇ ਕੁਝ ਵੀ ਤੈਅ ਨਹੀਂ ਹੋਇਆ ਹੈ।

15 ਮਿੰਟ ਵਿੱਚ ਹੋਵੇਗੀ ਡਿਲੀਵਰੀ
ਦਿੱਲੀ ਵਿੱਚ ਕੰਪਨੀ ਦੇ ਇੱਕ ਸਮਾਗਮ ਵਿੱਚ ਬੋਲਦਿਆਂ ਕੁਮਾਰ ਨੇ ਕਿਹਾ, "ਇਸ ਕਵਿੱਕ ਸਰਵਿਸ ਦੇ ਜ਼ਰੀਏ, ਉਪਭੋਗਤਾ ਆਰਡਰ ਦੇਣ ਤੋਂ ਸਿਰਫ 15 ਮਿੰਟ ਬਾਅਦ ਜਾਂ ਇਸ ਤੋਂ ਘੱਟ ਸਮੇਂ ਵਿੱਚ ਆਪਣੇ ਰੋਜ਼ਾਨਾ ਜੀਵਨ ਵਿੱਚ ਲੋੜੀਂਦੀਆਂ ਚੀਜ਼ਾਂ ਪ੍ਰਾਪਤ ਕਰਨ ਦੇ ਯੋਗ ਹੋਣਗੇ।"

ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਕਵਿਕ ਕਾਮਰਸ ਸੈਕਟਰ ਵਿੱਚ ਆਪਣੇ ਕਾਰੋਬਾਰ ਨੂੰ ਵਧਾਉਣਾ ਹੈ। ਕੁਮਾਰ ਨੇ ਦੱਸਿਆ ਕਿ ਬੈਂਗਲੁਰੂ ਤੋਂ ਬਾਅਦ ਅਸੀਂ ਦੇਸ਼ ਦੇ ਕਈ ਹੋਰ ਸ਼ਹਿਰਾਂ ਵਿੱਚ ਵੀ ਇਸ ਸੇਵਾ ਨੂੰ ਸ਼ੁਰੂ ਕਰਨ ਦੀ ਯੋਜਨਾ ਬਣਾ ਰਹੇ ਹਾਂ। ਰਿਪੋਰਟ ਮੁਤਾਬਕ ਇਸ 'ਤੇ ਪਿਛਲੇ ਕਈ ਮਹੀਨਿਆਂ ਤੋਂ ਕੰਮ ਚੱਲ ਰਿਹਾ ਸੀ ਅਤੇ ਹੁਣ ਜਾ ਕੇ ਗੱਲ ਬਣੀ ਹੈ।

ਗਾਹਕਾਂ ਦੀਆਂ ਤਰਜੀਹਾਂ ਬਦਲਣੀਆਂ ਸ਼ੁਰੂ ਹੋ ਗਈਆਂ ਹਨ। ਹੁਣ 1-2 ਦਿਨਾਂ 'ਚ ਡਿਲੀਵਰੀ ਦੀ ਬਜਾਏ ਮਿੰਟਾਂ 'ਚ ਸਾਮਾਨ ਦੀ ਡਿਲੀਵਰੀ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਕਵਿੱਕ ਕਾਮਰਸ ਕੰਪਨੀਆਂ ਦੀ ਚੋਰੀ ਕਰਕੇ ਐਮਾਜ਼ਾਨ ਅਤੇ ਫਲਿੱਪਕਾਰਟ ਦੀ ਮਾਰਕੀਟ ਸ਼ੇਅਰ ਘੱਟ ਰਹੀ ਹੈ। ਇਸ ਨੂੰ ਦੇਖਦਿਆਂ ਹੋਇਆਂ ਉਹ ਖੁਦ ਕਵਿੱਕ ਕਾਮਰਸ ਸੈਕਟਰ 'ਚ ਸ਼ਾਮਲ ਹੋਣ ਜਾ ਰਹੇ ਹਨ। ਕੁਮਾਰ ਦਾ ਕਹਿਣਾ ਹੈ ਕਿ ਭਾਰਤ ਵਿੱਚ ਐਮਾਜ਼ਾਨ ਦੇ ਲੱਖਾਂ ਗਾਹਕ ਹਨ। ਇਨ੍ਹਾਂ ਵਿੱਚ ਪ੍ਰਾਈਮ ਮੈਂਬਰਸ ਵੀ ਸ਼ਾਮਲ ਹਨ, ਜਿਨ੍ਹਾਂ ਨੂੰ ਸਾਡੇ 'ਤੇ ਭਰੋਸਾ ਹੈ ਅਤੇ ਜਿਨ੍ਹਾਂ ਨੂੰ ਸਾਡੀ ਸਰਵਿਸ ਦਾ ਬੇਸਬਰੀ ਨਾਲ ਇੰਤਜ਼ਾਰ ਹੈ। 

ਟਾਪ ਹੈਡਲਾਈਨ

Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
8th Pay Commission: ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...
ਸਰਕਾਰੀ ਕਰਮਚਾਰੀਆਂ ਦੀ 8ਵੇਂ ਤਨਖਾਹ ਕਮਿਸ਼ਨ 'ਤੇ ਟਿੱਕੀ ਨਜ਼ਰ, 18,000 ਰੁਪਏ ਤੋਂ ਬਾਅਦ ਅਗਲਾ ਅੰਕੜਾ ਕੀ ਹੋਵੇਗਾ? ਜਾਣੋ ਹੁਣ ਕਿੰਨੀ ਵਧੇਗੀ ਤਨਖਾਹ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget