ਪੜਚੋਲ ਕਰੋ

Reliance Industry: ਦੀਵਾਲੀ ਮੌਕੇ ਅੰਬਾਨੀ ਦਾ ਨਵਾਂ ਧਮਾਕਾ, ਹੁਣ ਦੇਸ਼ ਦੇ ਕਿਸਾਨਾਂ ਲਈ ਚੁੱਕਿਆ ਵੱਡਾ ਕਦਮ

ਰਿਲਾਇੰਸ ਇੰਡਸਟਰੀਜ਼ ਬਿੱਲ ਗੇਟਸ ਦੀ ਕਲੀਨ ਐਨਰਜੀ ਦੇ ਉੱਦਮ ‘ਬ੍ਰੇਕਥਰੂ ਐਨਰਜੀ ਵੈਂਚਰਜ਼’ ਵਿੱਚ 5 ਕਰੋੜ ਡਾਲਰ ਭਾਵ ਲਗਪਗ 375 ਕਰੋੜ ਭਾਰਤੀ ਰੁਪਏ ਦਾ ਨਿਵੇਸ਼ ਕਰੇਗੀ।

ਮੁੰਬਈ: ਪੰਜਾਬ ਅੰਦਰ ਅੰਬਾਨੀ ਦੇ ਅੰਡਾਨੀ ਦੇ ਕਾਰੋਬਾਰਾਂ ਦਾ ਵਿਰੋਧ ਹੋ ਰਿਹਾ ਹੈ। ਅਜਿਹੇ ਵਿੱਚ ਹੀ ਖਬਰ ਆਈ ਹੈ ਕਿ ਮੁਕੇਸ਼ ਅੰਬਾਨੀ (Mukesh Ambani) ਦੀ ਕੰਪਨੀ ਰਿਲਾਇੰਸ ਇੰਡਸਟਰੀ (Reliance Industry) ਇੱਕ ਅਜਿਹਾ ਕੰਮ ਕਰਨ ਜਾ ਰਹੀ ਹੈ, ਜਿਸ ਦਾ ਸਬੰਧ ਕਿਸਾਨਾਂ (Farmer) ਨਾਲ ਜੁੜਿਆ ਹੋਇਆ ਹੈ। ਇਸ ਦੇ ਨਾਲ ਹੀ ਇਸ ਕਦਮ ਨਾਲ ਮੁਕੇਸ਼ ਅੰਬਾਨੀ ਹੁਣ ਜੇਫ਼ ਬੇਜੋਸ, ਮਾਈਕਲ ਬਲੂਮਬਰਗ, ਜੈਕ ਮਾ, ਮਾਸਾਯੋਸ਼ੀ ਸੋਨ ਜਿਹੇ ਵੱਡੇ ਨਿਵੇਸ਼ਕਾਂ ਦੀ ਕਤਾਰ ਵਿੱਚ ਆ ਗਏ ਹਨ। ਦਰਅਸਲ, ਰਿਲਾਇੰਸ ਇੰਡਸਟਰੀਜ਼ ਬਿੱਲ ਗੇਟਸ ਦੀ ਕਲੀਨ ਐਨਰਜੀ ਦੇ ਉੱਦਮ ‘ਬ੍ਰੇਕਥਰੂ ਐਨਰਜੀ ਵੈਂਚਰਜ਼’ ਵਿੱਚ 5 ਕਰੋੜ ਡਾਲਰ ਭਾਵ ਲਗਪਗ 375 ਕਰੋੜ ਭਾਰਤੀ ਰੁਪਏ ਦਾ ਨਿਵੇਸ਼ ਕਰੇਗੀ। ਆਓ ਜਾਣੀਏ ਕਿ ਅੰਬਾਨੀ ਦੇ ਇਹ ਸਰਮਾਇਆ ਲਾਉਣ ਨਾਲ ਕਿਸਾਨਾਂ ਉੱਪਰ ਕੀ ਅਸਰ ਹੋਵੇਗਾ? ਮੀਟਿੰਗ 'ਚ ਪਹੁੰਚੇ ਕਿਸਾਨਾਂ ਦੀ ਮੋਦੀ ਦੇ ਮੰਤਰੀਆਂ ਨੇ ਲਾਈ ਕਲਾਸ, ਖੇਤੀ ਕਾਨੂੰਨਾਂ ਬਾਰੇ ਸਮਝਾਇਆ ਦਰਅਸਲ, ਬਿੱਲ ਗੇਟਸ ਦੀ ਕੰਪਨੀ ਗ੍ਰੀਨ ਵੈਂਚਰਜ਼ BEV ਐਨਰਜੀ ਤੇ ਖੇਤੀ ਤਕਨਾਲੋਜੀ ਦੇ ਵਿਕਾਸ ਲਈ ਨਿਵੇਸ਼ ਕਰਕੇ ਜਲਵਾਯੂ ਸੰਕਟ ਦੇ ਹੱਲ ਲੱਭਦੀ ਹੈ; ਜਿਸ ਦਾ ਮੰਤਵ ਕਾਰਬਨ ਗੈਸਾਂ ਦੀ ਬਿਲਕੁਲ ਜ਼ੀਰੋ ਨਿਕਾਸੀ ਨਾ ਕਰਨ ਵਾਲੀਆਂ ਕੰਪਨੀਆਂ ’ਚ ਸਰਮਾਇਆ ਲਾਉਣਾ ਹੈ। ਇਸ ਪ੍ਰੋਜੈਕਟ ਰਾਹੀਂ ਕਿਸਾਨਾਂ ਨੂੰ ਅਜਿਹੀਆਂ ਕੁਝ ਤਕਨੀਕਾਂ ਦੀ ਜਾਣਕਾਰੀ ਦਿੱਤੀ ਜਾਂਦੀ ਹੈ, ਜਿਸ ਨਾਲ ਉਹ ਆਪਣੀ ਪੈਦਾਵਾਰ ਵਧਾ ਸਕਣ। ਰਿਲਾਇੰਸ ਇੰਡਸਟਰੀ ਵੱਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਅਜਿਹੇ ਯਤਨਾਂ ਦਾ ਫ਼ਾਇਦਾ ਸਮੁੱਚੇ ਦੇਸ਼ ਨੂੰ ਤਾਂ ਹੋਵੇਗਾ ਹੀ, ਨਾਲ ਹੀ ਨਿਵੇਸ਼ਕਾਂ ਨੂੰ ਵੀ ਚੋਖਾ ਮੁਨਾਫ਼ਾ ਮਿਲਣ ਦੀ ਸੰਭਾਵਨਾ ਹੈ। ਉਂਝ ਹਾਲੇ ਭਾਰਤੀ ਰਿਜ਼ਰਵ ਬੈਂਕ ਤੋਂ ਇਸ ਦੀ ਮਨਜ਼ੂਰੀ ਨਹੀਂ ਮਿਲੀ। ਇਹ ਨਿਵੇਸ਼ ਰਿਲੇਟਡ ਪਾਰਟੀ ਟ੍ਰਾਂਜ਼ੈਕਸ਼ਨ ਅਧੀਨ ਨਹੀਂ ਆਉਂਦਾ ਤੇ ਰਿਲਾਇੰਸ ਇੰਡਸਟਰੀਜ਼ ਲਿਮਟਿਡ ਦੇ ਕਿਸੇ ਵੀ ਪ੍ਰੋਮੋਟਰ ਜਾਂ ਪ੍ਰੋਮੋਟਰ ਗਰੁੱਪ ਜਾਂ ਗਰੁੱਪ ਕੰਪਨੀਜ਼ ਦਾ ਇਸ ਵਿੱਚ ਕੋਈ ਹਿੱਤ ਨਹੀਂ ਹੈ। ਟਾਟਾ ਨੇ ਉਡਾਇਆ ਮਾਰੂਤੀ ਦੀਆਂ ਕਾਰਾਂ ਦਾ ਮਜ਼ਾਕ! ਟੁੱਟੇ ਕੱਪ ਨਾਲ ਕੀਤਾ ਵਾਰ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget