ਪੜਚੋਲ ਕਰੋ

Amul Milk Price Hike: ਵੱਡਾ ਝਟਕਾ, Amul ਨੇ ਤਾਜ਼ਾ ਦੁੱਧ ਦੀਆਂ ਕੀਮਤਾਂ 'ਚ ਕੀਤਾ ਵਾਧਾ

ਆਮ ਆਦਮੀ ਨੂੰ ਇੱਕ ਹੋਰ ਝਟਕਾ ਲਗਾ ਹੈ।ਅਮੂਲ ਨੇ ਤਾਜ਼ਾ ਦੁੱਧ ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ।

ਚੰਡੀਗੜ੍ਹ: ਆਮ ਆਦਮੀ ਨੂੰ ਇੱਕ ਹੋਰ ਝਟਕਾ ਲਗਾ ਹੈ।ਅਮੂਲ (Amul Milk)  ਨੇ ਤਾਜ਼ਾ ਦੁੱਧ ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕੀਤਾ ਹੈ। ਅਮੂਲ ਨੇ ਦੇਸ਼ ਭਰ ਦੇ ਬਾਜ਼ਾਰ 'ਚ ਦੁੱਧ ਦੀਆਂ ਕੀਮਤਾਂ 'ਚ 2 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨ ਦਾ ਫੈਸਲਾ ਕੀਤਾ ਹੈ। ਤਾਜ਼ਾ ਦਰਾਂ ਅਨੁਸਾਰ ਹੁਣ ਮੰਗਲਵਾਰ 1 ਮਾਰਚ ਤੋਂ ਅਹਿਮਦਾਬਾਦ ਅਤੇ ਸੌਰਾਸ਼ਟਰ ਦੇ ਬਾਜ਼ਾਰਾਂ ਵਿਚ ਅਮੂਲ ਗੋਲਡ ਦੁੱਧ ਦੀ ਕੀਮਤ 30 ਰੁਪਏ ਪ੍ਰਤੀ 500 ਮਿਲੀਲੀਟਰ, ਅਮੂਲ ਤਾਜ਼ਾ 24 ਰੁਪਏ ਪ੍ਰਤੀ 500 ਮਿਲੀਲੀਟਰ ਅਤੇ ਅਮੂਲ ਸ਼ਕਤੀ ਦੀ ਕੀਮਤ 27 ਰੁਪਏ ਹੋਵੇਗੀ।

ਗੁਜਰਾਤ ਕੋਆਪ੍ਰੇਟਿਵ ਮਿਲਕ ਮਾਰਕੀਟਿੰਗ ਫੈਡਰੇਸ਼ਨ ਨੇ ਇੱਕ ਸਾਲ ਪੂਰਾ ਹੋਣ ਤੋਂ ਪਹਿਲਾਂ ਹੀ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਜੁਲਾਈ 2021 ਵਿੱਚ ਦੁੱਧ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਗਿਆ ਸੀ। ਇਹ ਕੀਮਤ ਵਾਧਾ ਸੋਨਾ, ਤਾਜ਼ਾ, ਸ਼ਕਤੀ, ਟੀ-ਸਪੈਸ਼ਲ ਦੇ ਨਾਲ-ਨਾਲ ਗਾਂ ਅਤੇ ਮੱਝ ਦੇ ਦੁੱਧ ਆਦਿ ਸਮੇਤ ਅਮੂਲ ਦੁੱਧ ਦੇ ਸਾਰੇ ਬ੍ਰਾਂਡਾਂ 'ਤੇ ਪ੍ਰਭਾਵੀ ਹੋਵੇਗਾ। ਕਰੀਬ 7 ਮਹੀਨੇ 27 ਦਿਨਾਂ ਦੇ ਵਕਫੇ ਤੋਂ ਬਾਅਦ ਕੀਮਤਾਂ ਵਧਾਈਆਂ ਜਾ ਰਹੀਆਂ ਹਨ। ਕੰਪਨੀ ਨੇ ਕਿਹਾ ਕਿ ਉਤਪਾਦਨ ਲਾਗਤ ਵਧਣਾ ਹੀ ਕੀਮਤਾਂ ਵਧਣ ਦਾ ਕਾਰਨ ਹੈ।

ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ

ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ

ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ

ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ

ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ

ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...

ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
Advertisement
ABP Premium

ਵੀਡੀਓਜ਼

CM ਭਗਵੰਤ ਮਾਨ ਦਾ ਕਿਸਾਨਾਂ ਲਈ ਵੱਡਾ ਤੋਹਫ਼ਾ! ਝੋਨੇ ਨੂੰ ਲੈਕੇ ਕੱਢੀ ਨਵੀਂ ਤਕਨੀਕਹੁਣ ਪੰਜਾਬ ਬਣੇਗਾ ਰੰਗਲਾ ਤੇ ਨਸ਼ਾ ਮੁਕਤ! ਗਵਰਨਰ ਨੇ ਸੰਭਾਲੀ ਕਮਾਨਕਿਵੇਂ ਹੋਵੇਗਾ ਅਕਾਲੀ ਦਲ ਤਗੜਾ! ਗਿਆਨੀ ਹਰਪ੍ਰੀਤ ਸਿੰਘ ਨੇ ਦੱਸੀ ਨਵੀਂ ਤਕਨੀਕਕੇਜਰੀਵਾਲ ਦੇ ਕਹਿਣ 'ਤੇ ਜ਼ਹਿਰ ਘੋਲਣ ਵਾਲਿਆਂ ਨੂੰ ਛੂਟ ਦਿੱਤੀ? ਪਰਗਟ ਸਿੰਘ ਦਾ ਸੀਐਮ ਮਾਨ ਨੂੰ ਸਵਾਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਹੁਣ ਜ਼ਮੀਨ ਮਾਲਕ ਆਪਣੇ ਖੇਤਾਂ 'ਚੋਂ ਕੱਢ ਕੇ ਵੇਚ ਸਕਣਗੇ ਰੇਤ, ਨਵੀਂ ਰੇਤ ਨੀਤੀ ਲਾਗੂ, ਜਾਣੋ ਨਵੇਂ ਨਿਯਮ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਪਿਆਰ ਦਾ ਮਾੜਾ ਅੰਤ...ਪਹਿਲਾਂ ਹੋਈ ਬਹਿਸ ਫਿਰ ਉਤਾਰ ਦਿੱਤਾ ਮੌਤ ਦੇ ਘਾਟ, ਜਾਣੋ ਪੂਰਾ ਮਾਮਲਾ
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਬਿਆਨ, ਮੈਂ ਖ਼ੁਦ ਕਰਾਂਗਾ...
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਪੰਜਾਬ 'ਚ ਵਾਪਰ ਗਿਆ ਵੱਡਾ ਕਾਂਡ! ਨੌਜਵਾਨ ਨੂੰ ਘਰ 'ਚ ਵੜ ਕੇ ਮਾਰੀਆਂ ਗੋਲੀਆਂ, ਕੰਬ ਗਏ ਇਲਾਕੇ ਦੇ ਲੋਕ
ਮੈਰਿਟ 'ਚ ਨਾਮ ਲਿਆਓ, ਸਰਕਾਰ ਦੇਵੇਗੀ ਤੁਹਾਨੂੰ ਨੌਕਰੀ, ਮੁੱਖ ਮੰਤਰੀ ਦਾ ਵਿਦਿਆਰਥੀਆਂ ਲਈ ਵੱਡਾ ਐਲਾਨ

ਲੋਕ ਸਭਾ 'ਚ ਰਾਜਾ ਵੜਿੰਗ ਨੇ ਭਗਤ ਸਿੰਘ ਨੂੰ ਭਾਰਤ ਰਤਨ ਦੇਣ ਦੀ ਕੀਤੀ ਮੰਗ, ਪੜ੍ਹੋ ਪੂਰੀ ਖ਼ਬਰ

'ਮੇਰੇ ਨਾਲ ਖੜ੍ਹੇ ਵਿਅਕਤੀਆਂ ਨੂੰ ਮਿਲ ਰਹੀਆਂ ਧਮਕੀਆਂ, 2-3 ਦਿਨ ਤੋਂ ਆ ਰਹੀਆਂ ਕਾਲਾਂ', ਮਜੀਠੀਆ ਨੇ ਫਿਰ ਘੇਰੀ ਸਰਕਾਰ, ਖੋਲ੍ਹਤੇ ਕੱਲੇ-ਕੱਲੇ ਰਾਜ

ਕੀ ਹੈ ਟਰੰਪ ਦਾ ਰੈਸੀਪ੍ਰੋਕਲ ਟੈਰਿਫ, ਜਿਸ ਨੇ ਪੂਰੀ ਦੁਨੀਆ 'ਚ ਮਚਾਈ ਹਾਹਾਕਾਰ, ਸੌਖੇ ਸ਼ਬਦਾਂ 'ਚ ਸਮਝੋ

Embed widget