ਪੜਚੋਲ ਕਰੋ

ਲੌਕਡਾਊਨ ਵਧਾਉਣ ਦੇ ਪੱਖ ‘ਚ ਵਿੱਚ ਨਹੀਂ ਅਨੰਦ ਮਹਿੰਦਰਾ, ਕਿਹਾ ਇਹ ਆਰਥਿਕਤਾ ਲਈ ‘ਆਤਮ ਘਾਤੀ’ ਹੋਵੇਗਾ

ਉੱਘੇ ਉਦਯੋਗਪਤੀ ਆਨੰਦ ਮਹਿੰਦਰਾ ਨੇ ਕਿਹਾ ਹੈ ਕਿ ਲੌਕਡਾਊਨ ਵਧਾਉਣਾ ਦੇਸ਼ ਦੀ ਆਰਥਿਕਤਾ ਲਈ ਆਤਮ ਘਾਤੀ’ ਸਾਬਤ ਹੋ ਸਕਦਾ ਹੈ। ਇਸ ਦੇ ਲਈ ਉਨ੍ਹਾਂ ਨੇ ‘ਹਾਰਾ-ਕਿਰੀ’ ਸ਼ਬਦ ਦੀ ਵਰਤੋਂ ਕੀਤੀ ਹੈ।

ਨਵੀਂ ਦਿੱਲੀ: ਮਹਿੰਦਰਾ ਗਰੁੱਪ (Mahindra Group) ਦੇ ਚੇਅਰਮੈਨ ਅਤੇ ਦਿੱਗਜ ਉਦਯੋਗਪਤੀ ਆਨੰਦ ਮਹਿੰਦਰਾ (Anand Mahindra) ਦੇਸ਼ ‘ਚ ਲੌਕਡਾਊਨ ਦੀ ਮਿਆਦ ਵਧਾਉਣ (lockdown extension) ਦੇ ਪੱਖ ਵਿਚ ਨਹੀਂ ਹਨ। ਉਨ੍ਹਾਂ ਨੇ ਇਸਦੇ ਲਈ ਇੱਕ ਟਰਮ ਦੀ ਵਰਤੋਂ ਕੀਤੀ ਤੇ ਕਿਹਾ ਕਿ ਜੇਕਰ ਲੌਕਡਾਊਨ ਨੂੰ ਇੱਕ ਲੰਬੇ ਅਰਸੇ ਲਈ ਵਧਾਇਆ ਜਾਂਦਾ ਹੈ ਤਾਂ ਇਹ ਆਰਥਿਕ 'ਹਾਰਾ-ਕਿਰੀ' ਯਾਨੀ ਅਰਥ-ਵਿਵਸਥਾ ਲਈ ਆਤਮ ਹੱਤਿਆ ਸਾਬਤ ਹੋ ਸਕਦਾ ਹੈ। ਕੱਲ੍ਹ ਕੁਝ ਨਿਰੰਤਰ ਟਵੀਟ ਰਾਹੀਂ ਮਹਿੰਦਰਾ ਨੇ ਇਸ ਗੱਲ ਨੂੰ ਰੱਖਿਆ। ਲੌਕਡਾਊਨ ਵਧਾਉਣ ਦੇ ਪੱਖ ‘ਚ ਵਿੱਚ ਨਹੀਂ ਅਨੰਦ ਮਹਿੰਦਰਾ, ਕਿਹਾ ਇਹ ਆਰਥਿਕਤਾ ਲਈ ‘ਆਤਮ ਘਾਤੀ’ ਹੋਵੇਗਾ ਹਾਰਾਕਿਰੀ ਕੀ ਹੈ ਅਤੇ ਇਸਦਾ ਕੀ ਅਰਥ ਹੈ: ਜਾਪਾਨ ‘ਚ ਲੜਾਈ ਵਿਚ ਹਾਰਣ ਵਾਲੇ ਯੋਧੇ, ਗ਼ੁਲਾਮ ਬਣਨ ਤੋਂ ਬਚਣ ਲਈ ਨੇ ਆਪਣੇ ਪੇਟ ਵਿਚ ਚਾਕੂ ਖੋਹ ਕੇ ਖੁਦਕੁਸ਼ੀ ਕਰ ਲੈਂਦੇ ਸੀ ਅਤੇ ਇਸ ਪ੍ਰਥਾ ਨੂੰ ਹਾਰਾਕਿਰੀ ਕਿਹਾ ਜਾਂਦਾ ਸੀ। ਆਨੰਦ ਮਹਿੰਦਰਾ ਨੇ ਇਸ ਸ਼ਬਦ ਨੂੰ ਅਰਥ ਵਿਵਸਥਾ ਲਈ ਸੰਭਾਵਿਤ ਖ਼ਤਰਾ ਕਰਾਰ ਦਿੱਤਾ ਅਤੇ ਲੌਕਡਾਊਨ ਦੇ ਵਧਣ ਨੂੰ ਆਤਮ ਹੱਤਿਆ ਕਰਾਰ ਦਿੱਤਾ। ਹਾਲਾਂਕਿ, ਉਨ੍ਹਾਂ ਨੇ ਲੌਕਡਾਊਨ ਨੂੰ ਵੀ ਪੂਰੀ ਤਰ੍ਹਾਂ ਬੇਕਾਰ ਨਹੀਂ ਦੱਸਿਆ ਹੈ ਤੇ ਇੱਕ ਹੋਰ ਟਵੀਟ ਵਿੱਚ ਇਸਦੇ ਸਕਾਰਾਤਮਕ ਪਹਿਲੂਆਂ ਨੂੰ ਉਜਾਗਰ ਕਰਦਿਆਂ ਲਿਖਿਆ ਹੈ। ਲੌਕਡਾਊਨ ਵਧਾਉਣ ਦੇ ਪੱਖ ‘ਚ ਵਿੱਚ ਨਹੀਂ ਅਨੰਦ ਮਹਿੰਦਰਾ, ਕਿਹਾ ਇਹ ਆਰਥਿਕਤਾ ਲਈ ‘ਆਤਮ ਘਾਤੀ’ ਹੋਵੇਗਾ
" ਪਰ ਇਸਦਾ ਇਹ ਮਤਲਬ ਨਹੀਂ ਹੈ ਕਿ ਲੌਕਡਾਊਨ ਨੇ ਮਦਦ ਨਹੀਂ ਕੀਤੀ। ਭਾਰਤ ਨੇ ਆਪਣੇ ਯੁੱਧ ਵਿਚ ਲੱਖਾਂ ਸੰਭਾਵਿਤ ਮੌਤਾਂ ਤੋਂ ਬਚਾਇਆ ਹੈ। ਭਾਰਤ ‘ਚ ਪ੍ਰਤੀ 10 ਲੱਖ ਲੋਕਾਂ ‘ਤੇ ਮੌਤ ਦੀ ਦਰ 1.4 ਹੈ, ਜੋ ਕਿ 35 ਵਿਸ਼ਵਵਿਆਪੀ ਔਸਤਨ ਅਤੇ ਯੂਐਸ 228 ਦੇ ਮੁਕਾਬਲੇ ਬਹੁਤ ਘੱਟ ਹੈ। ਸਾਨੂੰ ਲੌਕਡਾਊਨ ਕਰਕੇ ਮੈਡੀਕਲ ਖੇਤਰ ਦੇ ਬੁਨਿਆਦੀ ਢਾਂਚੇ ਨੂੰ ਸੁਧਾਰਨ ਲਈ ਵੀ ਸਮਾਂ ਮਿਲ ਗਿਆ ਹੈ। "
-ਆਨੰਦ ਮਹਿੰਦਰਾ
ਦੱਸ ਦੇਈਏ ਕਿ ਇਸਤੋਂ ਪਹਿਲਾਂ ਵੀ ਮਹਿੰਦਰਾ ਬਹੁਤ ਲੰਬੇ ਸਮੇਂ ਤੋਂ ਲੌਕਡਾਊਨ ਜਾਰੀ ਰੱਖਣ ਦੇ ਹੱਕ ਵਿੱਚ ਨਹੀਂ ਸੀ। ਉਨ੍ਹਾਂ ਮੁਤਾਬਕ, ਕਰਮਚਾਰੀਆਂ ਦੇ ਦਫਤਰ ਤੋਂ ਕੰਮ ਕਰਨਾ ਹਰ ਸਥਿਤੀ ਵਿੱਚ ਘਰ ਤੋਂ ਕੰਮ ਨਾਲੋਂ ਬਿਹਤਰ ਹੁੰਦਾ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ

ਵੀਡੀਓਜ਼

“ਅਕਾਲ ਤਖ਼ਤ ਹਾਜ਼ਰ ਹੋਣ ਲਈ ਹਰ ਵੇਲੇ ਤਿਆਰ ਹਾਂ
“ਜਥੇਦਾਰ ਦੇ ਹਰ ਇਕ ਸਵਾਲ ਦਾ ਮੈਂ ਜਵਾਬ ਦਿੱਤਾ” — CM ਨੇ ਤੋੜੀ ਚੁੱਪੀ
ਜਥੇਦਾਰ ਦੇ ਹੁਕਮ 'ਤੇ SGPC ਦੇ ਰਹੀ ਸਾਥ : CM ਮਾਨ
“ਮੇਰੀ ਵੀਡੀਓ ਨਕਲੀ? ਜਿਸ ਮਰਜ਼ੀ ਲੈਬ ‘ਚ ਜਾਂਚ ਕਰਵਾ ਲਓ”
“ਅਕਾਲ ਤਖ਼ਤ ਨੂੰ ਚੈਲੰਜ ਕਰਨ ਦੀ ਮੇਰੀ ਕੋਈ ਔਕਾਤ ਨਹੀਂ”

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana Court ‘ਚ ਗੈਂਗਸਟਰ ਕੌਸ਼ਲ ਚੌਧਰੀ ਦੀ ਪੇਸ਼ੀ, 2 ਦਿਨ ਦਾ ਮਿਲਿਆ ਰਿਮਾਂਡ; ਜਾਣੋ ਪੂਰਾ ਮਾਮਲਾ
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
Ludhiana 'ਚ ਆਹ ਰਸਤੇ ਹੋਏ ਬੰਦ, ਬਾਹਰ ਨਿਕਲਣ ਤੋਂ ਪਹਿਲਾਂ ਦੇਖ ਲਓ ਨਵਾਂ Route
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਪਠਾਨਕੋਟ 'ਚ ਵੱਡਾ ਖੁਲਾਸਾ! ਪਾਕਿਸਤਾਨ ਤੋਂ ਆਏ ਹਥਿਆਰ, ISI ਦਾ ਖ਼ਤਰਨਾਕ ਪਲਾਨ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
ਬਿਨਾਂ ਬਿਮਾਰੀ ਤੋਂ ਹਰ ਵੇਲੇ ਥਕਾਵਟ ਹੁੰਦੀ ਮਹਿਸੂਸ? ਕਿਤੇ ਤੁਹਾਡੇ 'ਚ ਇਸ ਚੀਜ਼ ਦੀ ਕਮੀਂ ਤਾਂ ਨਹੀਂ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
Mohali 'ਚ SBI ਦੇ ਬੈਂਕ ਮੈਨੇਜਰ 'ਤੇ ਦਿਨ-ਦਿਹਾੜੇ ਹਮਲਾ! ਗੋਲੀਬਾਰੀ 'ਚ ਵਾਲ-ਵਾਲ ਬਚਿਆ, ਲੁੱਟ ਦੀ ਵੱਡੀ ਵਾਰਦਾਤ
ATM Charges: ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
ਅੱਜ ਤੋਂ ATM ਦੇ ਵਧੇ ਚਾਰਜ, ਬੈਲੇਂਸ ਚੈੱਕ ਸਣੇ ਵਿੱਤੀ ਲੈਣ-ਦੇਣ ਹੋਇਆ ਮਹਿੰਗਾ; ਜਾਣੋ ਕਿਹੜੇ ਖਾਤਿਆਂ 'ਤੇ ਨਵੇਂ ਚਾਰਜ ਲੱਗਣਗੇ?
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
Whatsapp ਤੋਂ ਮਿੰਟਾਂ 'ਚ Download ਕਰੋ ਆਪਣਾ Aadhar Card, ਜਾਣੋ ਸੌਖਾ ਤਰੀਕਾ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
14 ਸਾਲ ਦੇ Vaibhav Suryavanshi ਨੇ ਤੋੜਿਆ ਵਿਰਾਟ ਕੋਹਲੀ ਦਾ ਰਿਕਾਰਡ, ਵਿਸ਼ਵ ਕੱਪ 'ਚ ਬਣਾਇਆ ਇਤਿਹਾਸ
Embed widget