ਪੜਚੋਲ ਕਰੋ

ਐਮਾਜ਼ੌਨ ਲਈ ਇੱਕ ਹੋਰ ਵੱਡਾ ਝਟਕਾ, ਰਿਲਾਇੰਸ-ਫਿਊਚਰ ਗਰੁੱਪ 'ਚ 24,713 ਕਰੋੜ ਦੀ ਡੀਲ ਨੂੰ ਮਨਜ਼ੂਰੀ

ਪੂੰਜੀ ਮਾਰਕੀਟ ਰੈਗੂਲੇਟਰ ਸੇਬੀ ਨੇ ਫਿਊਚਰ ਗਰੁੱਪ ਤੇ ਰਿਲਾਇੰਸ ਦਰਮਿਆਨ 24,713 ਕਰੋੜ ਰੁਪਏ ਦੀ ਡੀਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਬੰਬੇ ਸਟਾਕ ਐਕਸਚੇਂਜ ਨੇ ਵੀ 24,713 ਕਰੋੜ ਰੁਪਏ ਦੇ ਸੌਦੇ ਨੂੰ ਪ੍ਰਵਾਨਗੀ ਦੇ ਦਿੱਤੀ।

ਨਵੀਂ ਦਿੱਲੀ: ਪੂੰਜੀ ਮਾਰਕੀਟ ਰੈਗੂਲੇਟਰ ਸੇਬੀ ਨੇ ਫਿਊਚਰ ਗਰੁੱਪ ਤੇ ਰਿਲਾਇੰਸ ਦਰਮਿਆਨ 24,713 ਕਰੋੜ ਰੁਪਏ ਦੀ ਡੀਲ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਤੋਂ ਬਾਅਦ ਬੰਬੇ ਸਟਾਕ ਐਕਸਚੇਂਜ ਨੇ ਵੀ 24,713 ਕਰੋੜ ਰੁਪਏ ਦੇ ਸੌਦੇ ਨੂੰ ਪ੍ਰਵਾਨਗੀ ਦੇ ਦਿੱਤੀ। ਐਮਾਜ਼ੌਨ ਨੇ ਸਿਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ਼ ਇੰਡੀਆ (ਸੇਬੀ) ਤੇ ਹੋਰ ਰੈਗੂਲੇਟਰੀ ਏਜੰਸੀਆਂ ਨੂੰ ਕਈ ਪੱਤਰ ਲਿਖ ਕੇ ਉਨ੍ਹਾਂ ਨੂੰ ਬੇਨਤੀ ਕੀਤੀ ਸੀ ਕਿ ਉਹ ਸੌਦੇ ਦੀ ਆਗਿਆ ਨਾ ਦੇਣ। ਸਿਕਿਓਰਿਟੀਜ਼ ਐਂਡ ਐਕਸਚੇਂਜ ਬੋਰਡ ਆਫ ਇੰਡੀਆ ਨੇ ਕੁਝ ਸ਼ਰਤਾਂ ਨਾਲ ਸਮਝੌਤੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਪਿਛਲੇ ਸਾਲ ਅਗਸਤ 'ਚ ਸੌਦੇ ਦਾ ਐਲਾਨ ਕੀਤਾ ਸੀ। ਬੀਐਸਈ ਨੇ ਇਹ ਵੀ ਕਿਹਾ ਹੈ ਕਿ ਫਿਊਚਰ-ਰਿਲਾਇੰਸ ਗਰੁੱਪ ਦੇ ਇਸ ਸੌਦੇ 'ਤੇ ਸੇਬੀ ਦੀ ਆਗਿਆ ਅਦਾਲਤ 'ਚ ਲੰਬਿਤ ਪਏ ਕੇਸਾਂ ਦੇ ਨਤੀਜੇ 'ਤੇ ਨਿਰਭਰ ਕਰੇਗੀ। ਭਾਰਤੀ ਪ੍ਰਤੀਯੋਗਤਾ ਕਮਿਸ਼ਨ (ਸੀਸੀਆਈ) ਨੇ ਰਿਲਾਇੰਸ ਇੰਡਸਟਰੀਜ਼ ਤੇ ਫਿਊਚਰ ਗਰੁੱਪ ਦੇ ਸੌਦੇ ਨੂੰ ਵੀ ਮਨਜ਼ੂਰੀ ਦੇ ਦਿੱਤੀ ਹੈ। ਇਸ ਨਾਲ ਰਿਲਾਇੰਸ ਇੰਡਸਟਰੀਜ਼ ਹੁਣ ਫਿਊਚਰ ਗਰੁੱਪ ਦਾ ਕਾਰੋਬਾਰ ਸੰਭਾਲ ਸਕਣਗੇ। ਉੱਥੇ ਹੀ ਸੀਸੀਆਈ ਦੀ ਮਨਜ਼ੂਰੀ ਅਮਰੀਕੀ ਈ-ਕਾਮਰਸ ਕੰਪਨੀ ਐਮਾਜ਼ਾਨ ਲਈ ਇਕ ਵੱਡਾ ਝਟਕਾ ਹੈ। ਸ਼ੇਅਰ ਬਾਜ਼ਾਰ ਨੇ ਰਚਿਆ ਇਤਿਹਾਸ, Sensex 50,000 ਦੇ ਪਾਰ, Nifty ਨੇ ਵੀ ਛੂਹਿਆ 14,700 ਦਾ ਲੈਵਲ ਦਰਅਸਲ, ਮੁਕੇਸ਼ ਅੰਬਾਨੀ ਦੇ ਰਿਲਾਇੰਸ ਇੰਡਸਟਰੀਜ਼ ਤੇ ਕਿਸ਼ੋਰ ਬਿਯਾਨੀ ਦੇ ਫਿਊਚਰ ਗਰੁੱਪ ਵਿਚਾਲੇ ਇਕ ਸੌਦਾ ਹੋਇਆ ਸੀ। ਸੌਦੇ ਤਹਿਤ ਰਿਲਾਇੰਸ ਨੇ ਫਿਊਚਰ ਗਰੁੱਪ ਦੇ ਪ੍ਰਚੂਨ, ਥੋਕ, ਭੰਡਾਰਨ ਤੇ ਲੌਜਿਸਟਿਕ ਕਾਰੋਬਾਰ ਨੂੰ ਹਾਸਲ ਕਰਨ ਲਈ 24,713 ਕਰੋੜ ਰੁਪਏ ਦੇ ਸੌਦੇ 'ਤੇ ਦਸਤਖਤ ਕੀਤੇ ਸੀ। ਇਸ ਸੌਦੇ ਨੂੰ ਹੁਣ ਸੀਸੀਆਈ ਨੇ ਮਨਜ਼ੂਰੀ ਦੇ ਦਿੱਤੀ ਹੈ। ਦੂਜੇ ਪਾਸੇ, ਰਿਲਾਇੰਸ ਇੰਡਸਟਰੀਜ਼ ਅਤੇ ਫਿਊਚਰ ਗਰੁੱਪ ਦੇ ਇਸ ਸੌਦੇ ਦਾ ਐਮਾਜ਼ਾਨ ਦੁਆਰਾ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। ਐਮਾਜ਼ਾਨ ਨੇ ਇਸ ਡੀਲ ਦਾ ਵਿਰੋਧ ਕਰਦਿਆਂ ਸਿੰਗਾਪੁਰ ਦੀ ਆਰਬਿਟਰੇਸ਼ਨ ਕੋਰਟ ਦਾ ਰੁੱਖ ਕੀਤਾ। ਇਸ ਕੇਸ ਵਿੱਚ, ਆਰਬਿਟਰੇਸ਼ਨ ਕੋਰਟ ਨੇ ਐਮਾਜ਼ਾਨ ਦੇ ਹੱਕ ਵਿੱਚ ਫੈਸਲਾ ਦਿੱਤਾ ਅਤੇ ਸੌਦੇ 'ਤੇ ਇੱਕ ਅੰਤਰਿਮ ਸਟੇਅ ਦਿੱਤਾ। ਇਸ ਤੋਂ ਇਲਾਵਾ ਐਮਾਜ਼ਾਨ ਨੇ ਮਾਰਕੀਟ ਰੈਗੂਲੇਟਰ ਸੇਬੀ, ਸਟਾਕ ਐਕਸਚੇਂਜ ਤੇ ਸੀਸੀਆਈ ਨੂੰ ਪੱਤਰ ਲਿਖਿਆ ਅਤੇ ਉਨ੍ਹਾਂ ਨੂੰ ਸਾਲਸੀ ਅਦਾਲਤ ਦੇ ਫੈਸਲੇ ਨੂੰ ਧਿਆਨ ਵਿੱਚ ਰੱਖਦਿਆਂ ਕਾਰਵਾਈ ਕਰਨ ਲਈ ਕਿਹਾ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ

ਟਾਪ ਹੈਡਲਾਈਨ

ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
Bank News : ਇਹ ਬੈਂਕ ਵਿਕਣ ਜਾ ਰਿਹਾ ਹੈ, ਹੁਣ ਖਾਤਿਆਂ 'ਚ ਜਮ੍ਹਾਂ ਪੈਸਿਆਂ ਦਾ ਕੀ ਹੋਵੇਗਾ ?ਜਾਣੋ ਪੂਰਾ ਮਾਮਲਾ 
Bank News : ਇਹ ਬੈਂਕ ਵਿਕਣ ਜਾ ਰਿਹਾ ਹੈ, ਹੁਣ ਖਾਤਿਆਂ 'ਚ ਜਮ੍ਹਾਂ ਪੈਸਿਆਂ ਦਾ ਕੀ ਹੋਵੇਗਾ ?ਜਾਣੋ ਪੂਰਾ ਮਾਮਲਾ 
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
 Diesel Price Hike : ਦੁਨੀਆ ਭਰ 'ਚ ਡੀਜ਼ਲ ਦੀ ਕਮੀ ਦਾ ਖ਼ਤਰਾ, ਦੀਵਾਲੀ ਤੋਂ ਬਾਅਦ ਵਧ ਸਕਦੀਆਂ ਨੇ ਕੀਮਤਾਂ!
DA Hike : ਜੁਲਾਈ 2026 ਦੇ DA ਲਈ ਕਰਮਚਾਰੀਆਂ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ, ਕੈਬਨਿਟ ਮੀਟਿੰਗ ਤੋਂ ਨਹੀਂ ਮਿਲੀ ਖੁਸ਼ਖਬਰੀ
DA Hike : ਜੁਲਾਈ 2026 ਦੇ DA ਲਈ ਕਰਮਚਾਰੀਆਂ ਨੂੰ ਕਰਨਾ ਪਵੇਗਾ ਹੋਰ ਇੰਤਜ਼ਾਰ, ਕੈਬਨਿਟ ਮੀਟਿੰਗ ਤੋਂ ਨਹੀਂ ਮਿਲੀ ਖੁਸ਼ਖਬਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੰਜਾਬ ਤੋਂ ਗ੍ਰਿਫਤਾਰ ਮਨਜੀਤ ਬੇਦੀ ਅਮਰੀਕਾ ਨੂੰ ਸੌਂਪਿਆ, US ਅਟਾਰਨੀ ਨੇ ਜਤਾਇਆ ਧੰਨਵਾਦ; SNAP ਘਪਲੇ 'ਚ ਵਾਂਟੇਡ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
ਪੈਟਰੋਲ-ਡੀਜ਼ਲ ਨੂੰ ਲੈਕੇ ਸਰਕਾਰ ਦਾ ਵੱਡਾ ਫੈਸਲਾ, ਦੇਰ ਰਾਤ ਅਚਾਨਕ ਕੀਤਾ ਵਿੰਡਫਾਲ ਟੈਕਸ 'ਚ ਫੇਰਬਦਲ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
CM ਮਾਨ ਅੱਜ ਫਿਲੌਰ 'ਚ, ਨਸ਼ੇ ਦੇ ਖਿਲਾਫ ਬਣੇਗੀ ਪਲਾਨਿੰਗ, ਸਾਰੇ ਜ਼ਿਲ੍ਹਿਆਂ ਦੇ ਪੁਲਿਸ ਅਧਿਕਾਰੀ ਸੱਦੇ; ਝੋਟਾ ਕਤਲਕਾਂਡ ਤੋਂ ਬਾਅਦ ਐਕਸ਼ਨ 'ਚ ਸਰਕਾਰ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਸਕੂਲ 'ਚ ਚੱਲੀਆਂ ਤਾੜਤਾੜ ਗੋਲੀਆਂ, 3 ਬੱਚਿਆਂ ਸਣੇ 5 ਦੀ ਮੌਤ; ਮੱਚਿਆ ਹੜਕੰਪ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ ਦੇ 3 ਜ਼ਿਲ੍ਹਿਆਂ 'ਚ ਮੀਂਹ ਦੇ ਆਸਾਰ, ਚੰਡੀਗੜ੍ਹ 'ਚ ਛਾਏ ਰਹਿਣਗੇ ਬੱਦਲ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਪੰਜਾਬ 'ਚ ਛੁੱਟੀਆਂ ਦੀ ਲਿਸਟ ਜਾਰੀ, ਜਾਣੋ ਕਦੋਂ-ਕਦੋਂ ਰਹਿਣਗੀਆਂ ਛੁੱਟੀਆਂ; ਦੇਖੋ ਪੂਰੀ ਲਿਸਟ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
ਡਾ. ਨਵਜੋਤ ਕੌਰ ਸਿੱਧੂ ਦੀ ਛੁੱਟੀ! BRP ਨੇ ਨਵੇਂ ਪੰਜਾਬ ਇੰਚਾਰਜ ਦਾ ਕੀਤਾ ਐਲਾਨ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
SIR ਵਿਵਾਦ ਵਿਚਾਲੇ ਚੋਣ ਕਮਿਸ਼ਨ ਦਾ ਵੱਡਾ ਫੈਸਲਾ! ਪੰਜਾਬ ਦੇ ਵੋਟਰਾਂ ਲਈ ਵੀ ਅਹਿਮ ਖ਼ਬਰ
Embed widget