ਪੜਚੋਲ ਕਰੋ

Apple ਨੇ ਸਾਊਦੀ ਅਰਮਕੋ ਨੂੰ ਛੱਡਿਆ ਪਿੱਛੇ, ਬਣੀ ਦੁਨੀਆ ਦੀ ਸਭ ਤੋਂ ਕੀਮਤੀ ਸੂਚੀਬੱਧ ਕੰਪਨੀ

Apple Inc. ਦੇ ਸ਼ੇਅਰਾਂ ਵਿੱਚ ਸ਼ੁੱਕਰਵਾਰ ਨੂੰ 13 ਮਾਰਚ ਤੋਂ ਬਾਅਦ ਰੋਜ਼ਾਨਾ ਦੇ ਅਧਾਰ 'ਤੇ ਸਭ ਤੋਂ ਵੱਡਾ ਵਾਧਾ ਦਰਜ ਕੀਤਾ ਗਿਆ।

ਨਵੀਂ ਦਿੱਲੀ: ਦੁਨੀਆ ਦੀ ਪ੍ਰਮੁੱਖ ਟੈਕਨਾਲੋਜੀ ਕੰਪਨੀ Apple Inc ਦੇ ਸ਼ੇਅਰਾਂ 'ਚ ਸ਼ੁੱਕਰਵਾਰ ਨੂੰ 10 ਪ੍ਰਤੀਸ਼ਤ ਤੱਕ ਦਾ ਜ਼ਬਰਦਸਤ ਵਾਧਾ ਦੇਖਣ ਨੂੰ ਮਿਲਿਆ। ਇਸ ਨਾਲ ਆਈਫੋਨ ਨਿਰਮਾਤਾ ਦੇ ਮਾਰਕੀਟ ਪੂੰਜੀਕਰਣ ਵਿਚ ਜ਼ਬਰਦਸਤ ਵਾਧਾ ਹੋਇਆ ਅਤੇ ਐਪਲ ਦੁਨੀਆ ਦੀ ਸਭ ਤੋਂ ਕੀਮਤੀ ਸੂਚੀਬੱਧ ਕੰਪਨੀ ਬਣ ਗਈ, ਜੋ ਮਾਰਕੀਟ ਕੈਪ ਦੇ ਮਾਮਲੇ ਵਿਚ ਸਾਊਦੀ ਅਰਮਕੋ ਨੂੰ ਪਛਾੜ ਗਈ। ਦੱਸ ਦਈਏ ਕਿ ਸ਼ੁੱਕਰਵਾਰ ਨੂੰ ਕਾਰੋਬਾਰ ਦੀ ਬੰਦ ਹੋਣ ਸਮੇਂ ਐਪਲ ਦਾ ਸਟਾਕ ਕੀਮਤ 5 425.04 ਡਾਲਰ 'ਤੇ ਪਹੁੰਚ ਗਈ। ਇਸਦੇ ਨਾਲ ਕੰਪਨੀ ਦੀ ਮਾਰਕੀਟ ਪੂੰਜੀਕਰਣ 1.82 ਟ੍ਰਿਲੀਅਨ ਡਾਲਰ ਤੱਕ ਪਹੁੰਚ ਗਈ। Apple Inc. ਦੇ ਸ਼ੇਅਰਾਂ 'ਚ ਇਹ 13 ਮਾਰਚ ਤੋਂ ਬਾਅਦ ਇ$ਕ ਦਿਨ ਵਿਚ ਦਰਜ ਹੋਇਆ ਸਭ ਤੋਂ ਵੱਡਾ ਵਾਧਾ ਸੀ। ਸ਼ੁੱਕਰਵਾਰ ਨੂੰ ਪੂਰੇ ਕਾਰੋਬਾਰੀ ਸੈਸ਼ਨ ਵਿਚ ਕੰਪਨੀ ਦੀ ਮਾਰਕੀਟ ਪੂੰਜੀਕਰਣ ਵਿਚ 172 ਬਿਲੀਅਨ ਦਾ ਵਾਧਾ ਹੋਇਆ। ਪਿਛਲੇ ਸਾਲ ਪਬਲਿਕ ਲਿਸਟਿੰਗ ਤੋਂ ਬਾਅਦ ਸਭ ਤੋਂ ਕੀਮਤੀ ਸੂਚੀਬੱਧ ਕੰਪਨੀ ਦੀ ਸੂਚੀ ਵਿਚ ਸਾਊਦੀ ਅਰਮਕੋ ਨਿਰੰਤਰ ਤੌਰ 'ਤੇ ਪਹਿਲੇ ਸਥਾਨ 'ਤੇ ਸੀ। Refinitiv ਦੇ ਅੰਕੜਿਆਂ ਮੁਤਾਬਕ, ਕੰਪਨੀ ਦਾ ਬਾਜ਼ਾਰ ਪੂੰਜੀਕਰਣ 1.760 ਲੱਖ ਕਰੋੜ ਡਾਲਰ 'ਤੇ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

CNG News : ਕੀ ਪੈਟਰੋਲ 'ਚ ਐਥਨੋਲ ਵਾਂਗ CNG 'ਚ ਵੀ ਮਿਲਾਵਟ ਹੋ ਸਕਦੀ ਹੈ? ਜਾਣੋ ਤੁਹਾਡੇ ਲਈ ਕੀ ਜਾਣਨਾ ਜ਼ਰੂਰੀ ਹੈ
CNG News : ਕੀ ਪੈਟਰੋਲ 'ਚ ਐਥਨੋਲ ਵਾਂਗ CNG 'ਚ ਵੀ ਮਿਲਾਵਟ ਹੋ ਸਕਦੀ ਹੈ? ਜਾਣੋ ਤੁਹਾਡੇ ਲਈ ਕੀ ਜਾਣਨਾ ਜ਼ਰੂਰੀ ਹੈ
ਰਿਤਿਕ ਰੋਸ਼ਨ ਨਾਲ ਕਾਰੋਬਾਰੀ ਭਾਈਵਾਲ ਬਣਨ ਦਾ ਮੌਕਾ, Cult.fit 4000 ਕਰੋੜ ਰੁਪਏ ਦਾ ਮੈਗਾ IPO ਲਿਆ ਰਿਹਾ ਹੈ
ਰਿਤਿਕ ਰੋਸ਼ਨ ਨਾਲ ਕਾਰੋਬਾਰੀ ਭਾਈਵਾਲ ਬਣਨ ਦਾ ਮੌਕਾ, Cult.fit 4000 ਕਰੋੜ ਰੁਪਏ ਦਾ ਮੈਗਾ IPO ਲਿਆ ਰਿਹਾ ਹੈ
E20 ਪੈਟਰੋਲ ਨੂੰ ਭੁੱਲ ਜਾਓ, ਸਰਕਾਰ E25, E30 ਅਤੇ E85 ਬਾਲਣ ਪੇਸ਼ ਕਰ ਰਹੀ ਹੈ, ਇੱਥੇ ਪੂਰੀ ਯੋਜਨਾ ਹੈ।
E20 ਪੈਟਰੋਲ ਨੂੰ ਭੁੱਲ ਜਾਓ, ਸਰਕਾਰ E25, E30 ਅਤੇ E85 ਬਾਲਣ ਪੇਸ਼ ਕਰ ਰਹੀ ਹੈ, ਇੱਥੇ ਪੂਰੀ ਯੋਜਨਾ ਹੈ।
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ
Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Causes Of Swollen Feet: ਪੈਰਾਂ ਵਿੱਚ ਵਾਰ-ਵਾਰ ਸੋਜ ਆਉਣਾ ਇਸ ਗੰਭੀਰ ਬਿਮਾਰੀ ਦੀ ਨਿਸ਼ਾਨੀ ਹੈ, ਤੁਰੰਤ ਡਾਕਟਰ ਕੋਲ ਜਾਓ।
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Government School ਤੋਂ 86 ਲੱਖ ਵਿਦਿਆਰਥੀਆਂ ਨੇ ਛੱਡਿਆ ਸਾਥ, ਪ੍ਰਾਈਵੇਟ ਸਕੂਲਾਂ ਵਿੱਚ ਦਾਖਲੇ ਵਧੇ , ਸਿੱਖਿਆ ਮੰਤਰਾਲੇ ਦੀ ਰਿਪੋਰਟ 'ਚ ਵੱਡਾ ਖੁਲਾਸਾ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
Pregnancy Test Kit: ਪ੍ਰੈਗਨੈਂਸੀ ਕਿੱਟ ਕਿਵੇਂ ਜਾਣਦੀ ਹੈ ਕਿ ਤੁਸੀਂ ਗਰਭਵਤੀ ਹੋ ਜਾਂ ਨਹੀਂ? ਇਸ ਦੇ ਪਿੱਛੇ ਵਿਗਿਆਨ ਨੂੰ ਸਮਝੋ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ ਸ਼ੁਰੂ, ਲੋਕਾਂ ਨੂੰ ਹੋਵੇਗੀ ਪਰੇਸ਼ਾਨੀ; ਜਾਣੋ ਵਜ੍ਹਾ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ
Embed widget