ਪੜਚੋਲ ਕਰੋ

Apple ਬਣੀ 2000 ਅਰਬ ਡਾਲਰ ਵਾਲੀ ਪਹਿਲੀ ਅਮਰੀਕੀ ਕੰਪਨੀ

ਅਮਰੀਕੀ ਕੰਪਨੀ Apple 19 ਅਗਸਤ ਨੂੰ ਪਹਿਲੀ ਅਮਰੀਕੀ ਕੰਪਨੀ ਬਣ ਗਈ ਹੈ ਜਿਸ ਦੀ ਮਾਰਕੀਟ ਕੈਪ 2000 ਅਰਬ ਡਾਲਰ ਨੂੰ ਪਾਰ ਕਰ ਗਈ ਹੈ।

ਨਵੀਂ ਦਿੱਲੀ: ਮਹਿੰਗੇ ਸਮਾਰਟਫੋਨ ਦੇ ਬਾਜ਼ਾਰ 'ਚ ਨਿਰਮਾਤਾ ਕੰਪਨੀ ਐਪਲ ਦੀ ਇੱਕ ਵੱਖਰੀ ਹੀ ਧਾਕ ਹੈ। ਹਰ ਕੋਈ ਐਪਲ ਦੇ ਫੋਨ ਇਸਤੇਮਾਲ ਕਰਨਾ ਚਾਹੁੰਦਾ ਹੈ ਕਿਉਂਕਿ ਇਸ ਨੂੰ ਇੱਕ ਸਟੇਟਸ ਸਿੰਬਲ ਵਜੋਂ ਵੇਖਿਆ ਜਾਂਦਾ ਹੈ। ਐਪਲ ਦੇਸ਼ ਦੇ ਨਾਲ-ਨਾਲ ਦੁਨੀਆ ਭਰ ਵਿੱਚ ਲਗਜ਼ਰੀ ਸਮਾਰਟਫੋਨ ਤੇ ਇਲੈਕਟ੍ਰਾਨਿਕ ਡਿਵਾਈਸਾਂ ਲਈ ਜਾਣਿਆ ਜਾਂਦਾ ਹੈ। ਉਧਰ ਐਪਲ ਸਟਾਕ ਮਾਰਕੀਟ ਦੇ ਖੇਤਰ ਵਿੱਚ ਦੋ ਹਜ਼ਾਰ ਅਰਬ ਡਾਲਰ ਦੀ ਪਹਿਲੀ ਅਮਰੀਕੀ ਕੰਪਨੀ ਬਣ ਗਈ ਹੈ। ਇਸ ਤੋਂ ਪਹਿਲਾਂ, ਇੱਕ ਹਜ਼ਾਰ ਅਰਬ ਡਾਲਰ ਦੇ ਮਾਰਕੀਟ ਵੈਲਿਊ ਵਾਲੀ ਐਪਲ ਪਹਿਲੀ ਕੰਪਨੀ ਸੀ। ਦੱਸ ਦਈਏ ਕਿ ਕੰਪਨੀ ਨੇ ਦੋ ਸਾਲ ਪਹਿਲਾ ਇੱਕ ਟ੍ਰਿਲੀਅਨ ਡਾਲਰ ਦਾ ਮਾਰਕਿਟ ਕੈਪ ਹਾਸਲ ਕੀਤਾ ਸੀ। ਬੁੱਧਵਾਰ ਸਵੇਰੇ ਨੈਸਡੈਕ 'ਤੇ ਕਾਰੋਬਾਰ ਦੌਰਾਨ ਐਪਲ ਦਾ ਸਟਾਕ 467.77 ਡਾਲਰ 'ਤੇ ਪਹੁੰਚ ਗਿਆ ਤੇ ਇਸ ਦੇ ਨਾਲ ਕੰਪਨੀ ਦੀ ਮਾਰਕੀਟ ਕੈਪ 2 ਟ੍ਰਿਲੀਅਨ ਡਾਲਰ ਤੱਕ ਪਹੁੰਚ ਗਈ। ਆਈਫੋਨ ਬਣਾਉਨ ਵਾਲੀ ਐਪਲ 12 ਦਸੰਬਰ, 1980 ਨੂੰ ਜਨਤਕ ਹੋਈ ਸੀ ਤੇ ਉਦੋਂ ਤੋਂ ਕੰਪਨੀ ਦਾ ਸਟਾਕ 76,000 ਪ੍ਰਤੀਸ਼ਤ ਵਧ ਗਿਆ ਹੈ। ਇਸ ਦੇ ਨਾਲ ਹੀ ਦੱਸ ਦਈਏ ਕਿ ਐਪਲ ਤੋਂ ਪਹਿਲਾਂ ਦਸੰਬਰ 2019 ਵਿੱਚ ਸਾਊਦੀ ਅਰਾਮਕੋ ਨੇ ਦੋ ਹਜ਼ਾਰ ਅਰਬ ਡਾਲਰ ਦਾ ਬਾਜ਼ਾਰ ਹਾਸਲ ਕੀਤਾ ਸੀ। ਉਧਰ ਮਾਰਕੀਟ ਵਿੱਚ ਇਸ ਕੰਪਨੀ ਦਾ ਨਿਵੇਸ਼ ਘਟਣਾ ਸ਼ੁਰੂ ਹੋਇਆ। ਇਹ ਹੁਣ 1,820 ਬਿਲੀਅਨ ਡਾਲਰ 'ਤੇ ਆ ਗਈ ਹੈ। ਐਪਲ ਆਈਫੋਨ, ਆਈਪੈਡ ਸਮੇਤ ਕਈ ਲਗਜ਼ਰੀ ਉਤਪਾਦਾਂ ਦਾ ਨਿਰਮਾਣ ਕਰਦੀ ਹੈ ਜਿਨ੍ਹਾਂ ਦੀ ਮਾਰਕੀਟ ਵਿਚ ਭਾਰੀ ਮੰਗ ਹੈ। ਪਿਛਲੇ ਸਾਲ ਲਾਂਚ ਹੋਏ ਐਪਲ ਦਾ ਆਈਫੋਨ 11 ਬਹੁਤ ਫੇਮਸ ਫੋਨ ਰਿਹਾ ਹੈ। ਚੋਣਾਂ ਤੋਂ ਪਹਿਲਾਂ ਫੇਸਬੁੱਕ ਨੇ ਟਰੰਪ ਨੂੰ ਕੀਤਾ ਖ਼ਬਰਦਾਰ, ਪੋਸਟ ਹਟਾਉਣ ਤੋਂ ਨਹੀਂ ਕਰਾਂਗੇ ਗੁਰੇਜ਼ LAC 'ਤੇ ਤਣਾਅ ਘਟਾਉਣ ਦੇ ਯਤਨਾਂ 'ਚ ਭਾਰਤ ਤੇ ਚੀਨ ਦੀ ਬੈਠਕ ਅੱਜ, ਆਖ਼ਿਰ ਕੀ ਨੇ ਸਰਹੱਦੀ ਹਾਲਾਤ ? ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

ਅੱਜ ਹੋਰ ਵੀ ਸਸਤਾ ਹੋਇਆ ਸੋਨਾ, 24 ਤੋਂ ਲੈਕੇ 18 ਕੈਰੇਟ ਤੱਕ ਘਟੀਆਂ ਕੀਮਤਾਂ; ਜਾਣੋ 10 ਗ੍ਰਾਮ ਦੇ ਰੇਟ
ਅੱਜ ਹੋਰ ਵੀ ਸਸਤਾ ਹੋਇਆ ਸੋਨਾ, 24 ਤੋਂ ਲੈਕੇ 18 ਕੈਰੇਟ ਤੱਕ ਘਟੀਆਂ ਕੀਮਤਾਂ; ਜਾਣੋ 10 ਗ੍ਰਾਮ ਦੇ ਰੇਟ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
Gold Price : ਸੋਨਾ ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ! ਇੱਕ ਮਹੀਨੇ 'ਚ 5% ਡਿੱਗੀਆਂ ਕੀਮਤਾਂ, ਜਾਣੋ ਹੁਣ ਕਿੰਨਾ ਹੋਇਆ ਸਸਤਾ
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!
 SBI ਵਿੱਚ ਖਾਤਾ ਹੈ ? ਕਿਤੇ ਤੁਹਾਡੀ ਜਾਣਕਾਰੀ ਵੀ ਤਾਂ ਚੋਰੀ ਨਹੀਂ ਹੋ ਗਈ? ਜਾਣੋ ਕੀ ਕਰਨਾ ਹੈ!

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Senior BJP Leader Resign: ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
ਚੋਣਾਂ ਤੋਂ ਪਹਿਲਾਂ ਸਿਆਸੀ ਜਗਤ 'ਚ ਵੱਡਾ ਧਮਾਕਾ, ਸੀਨੀਅਰ ਭਾਜਪਾ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਅਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ, ਬੋਲੇ...
Congress Leader: ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਸਿਆਸੀ ਜਗਤ 'ਚ ਪਸਰਿਆ ਮਾਤਮ, ਯੂਥ ਕਾਂਗਰਸ ਦੇ ਉਪ ਪ੍ਰਧਾਨ ਦੀ ਕਰੰਟ ਲੱਗਣ ਨਾਲ ਦਰਦਨਾਕ ਮੌਤ, ਅੰਤਿਮ ਸੰਸਕਾਰ 'ਚ ਸ਼ਾਮਲ ਹੋਣਗੇ ਕਈ ਸੀਨੀਅਰ ਆਗੂ...
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਚੰਡੀਗੜ੍ਹ 'ਚ ਸਾਲ ਦੇ ਅਖੀਰ ਤੱਕ ਹੋਣਗੀਆਂ ਨਗਰ ਨਿਗਮ ਚੋਣਾਂ, ਪੋਲਿੰਗ ਸਟੇਸ਼ਨਾਂ ਦੀ ਡਰਾਫਟ ਲਿਸਟ ਜਾਰੀ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਅੱਜ ਤੋਂ ਸ਼ੁਰੂ, ਕਈ ਗੰਭੀਰ ਮੁੱਦਿਆਂ ’ਤੇ ਹੋ ਸਕਦੀ ਚਰਚਾ
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
1 ਸਾਲ ਦੀ FD ‘ਤੇ ਬੰਪਰ ਰਿਟਰਨ, ਕਿਹੜਾ ਬੈਂਕ ਦੇ ਰਿਹਾ ਸਭ ਤੋਂ ਜ਼ਿਆਦਾ ਵਿਆਜ?
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਮੌਸਮ ਸਾਫ, 2 ਦਿਨ ਬਾਰਿਸ਼ ਦੇ ਆਸਾਰ, ਸਵੇਰੇ-ਸ਼ਾਮ ਹੋਣ ਲੱਗੀ ਠੰਡ; ਜਾਣੋ ਮੌਸਮ ਦਾ ਹਾਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਅਕਤੂਬਰ 2026

Embed widget