ਪੜਚੋਲ ਕਰੋ

Education Loan : ਬੱਚੇ ਦੇ ਸੁਨਹਿਰੀ ਭਵਿੱਖ ਲਈ ਲੈ ਰਹੇ ਹੋ ਐਜੂਕੇਸ਼ਨ ਲੋਨ? ਜਾਣੋ ਕਿਸ ਨੂੰ ਮਿਲਦੈ ਫਾਇਦਾ ਤੇ ਵਿਆਜ

ਗਰੀਬ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੀਆਂ ਛੋਟਾਂ ਦਿੱਤੀਆਂ ਜਾਂਦੀਆਂ ਹਨ। ਜਿਵੇਂ ਕਿ ਹਿਮਾਚਲ ਸਰਕਾਰ ਨੇ ਸਿੱਖਿਆ ਕਰਜ਼ੇ 'ਤੇ 1 ਫੀਸਦੀ ਵਿਆਜ ਲਗਾਉਣ ਦੀ ਯੋਜਨਾ ਸ਼ੁਰੂ ਕੀਤੀ ਹੈ, ਪਰ ਇਹ ਹਰ ਕਿਸਮ ਦੇ ਵਿਦਿਆਰਥੀਆਂ ਨੂੰ ਕਵਰ ਨਹੀਂ ਕਰਦੀ।

Education Loan Criteria : ਸਮੇਂ ਦੇ ਨਾਲ ਟਾਪ ਕਾਲਜਾਂ ਜਾਂ ਸੰਸਥਾਵਾਂ ਤੋਂ ਚੰਗੀ ਸਿੱਖਿਆ ਪ੍ਰਾਪਤ ਕਰਨ ਦੀ ਹੋੜ ਵਧਦੀ ਜਾ ਰਹੀ ਹੈ। ਅਜਿਹੇ 'ਚ ਹਰ ਮਾਂ-ਬਾਪ ਚਾਹੁੰਦਾ ਹੈ ਕਿ ਉਨ੍ਹਾਂ ਦੇ ਬੱਚਿਆਂ ਦਾ ਭਵਿੱਖ ਉਜਵਲ ਹੋਵੇ। ਗਰੀਬ ਵਿਦਿਆਰਥੀਆਂ ਲਈ ਕਈ ਤਰ੍ਹਾਂ ਦੀਆਂ ਛੋਟਾਂ ਦਿੱਤੀਆਂ ਜਾਂਦੀਆਂ ਹਨ। ਜਿਵੇਂ ਕਿ ਹਿਮਾਚਲ ਸਰਕਾਰ ਨੇ ਸਿੱਖਿਆ ਕਰਜ਼ੇ 'ਤੇ 1 ਫੀਸਦੀ ਵਿਆਜ ਲਗਾਉਣ ਦੀ ਯੋਜਨਾ ਸ਼ੁਰੂ ਕੀਤੀ ਹੈ, ਪਰ ਇਹ ਹਰ ਕਿਸਮ ਦੇ ਵਿਦਿਆਰਥੀਆਂ ਨੂੰ ਕਵਰ ਨਹੀਂ ਕਰਦੀ। ਇਸ ਲਈ, ਬਹੁਤ ਸਾਰੇ ਲੋਕ ਹਾਇਰ ਐਜੂਕੇਸ਼ਨ ਲਈ ਬੈਂਕਾਂ ਤੋਂ ਐਜੂਕੇਸ਼ਨ ਲੋਨ ਲੈਂਦੇ ਹਨ।

ਪਰ ਤੁਹਾਨੂੰ ਪਤਾ ਹੋਣਾ ਚਾਹੀਦਾ ਹੈ ਕਿ ਇਸ ਵਿਚ ਹਰ ਤਰ੍ਹਾਂ ਦੀ ਸਿੱਖਿਆ ਲਈ ਕਰਜ਼ ਨਹੀਂ ਲਿਆ ਜਾ ਸਕਦਾ। ਨਾਲ ਹੀ, ਵੱਖ-ਵੱਖ ਬੈਂਕਾਂ ਵਿਚ ਇਸਦੇ ਲਈ ਵਿਆਜ ਦਰ ਵੱਖ-ਵੱਖ ਹੋ ਸਕਦੀ ਹੈ। ਆਓ ਸਮਝੀਏ ਕਿ ਐਜੂਕੇਸ਼ਨ ਲੋਨ ਲਈ ਕਿਹੜੇ ਮਾਪਦੰਡ ਦਿੱਤੇ ਗਏ ਹਨ ਤੇ ਕਿਹੜੇ ਦਸਤਾਵੇਜ਼ਾਂ ਦੀ ਲੋੜ ਪੈਂਦੀ ਹੈ।

ਕੀ ਹੈ ਐਜੂਕੇਸ਼ਨ ਲੋਨ 

ਐਜੂਕੇਸ਼ਨ ਲੋਨ ਵਿਦਿਆਰਥੀ ਦੀ ਉੱਚ ਸਿੱਖਿਆ ਨਾਲ ਜੁੜੇ ਖਰਚਿਆਂ ਨੂੰ ਪੂਰਾ ਕਰਨ ਵਿਚ ਮਦਦ ਕਰਦਾ ਹੈ। ਲੋਨ ਵਿਚ ਵੱਡੇ ਕਾਲਜਾਂ ਦੀ ਟਿਊਸ਼ਨ ਫੀਸ, ਹੋਸਟਲ ਫੀਸ, ਕਿਤਾਬਾਂ ਦੀ ਕੀਮਤ, ਲੈਪਟਾਪ, ਇਮਤਿਹਾਨਾਂ ਤੇ ਲਾਇਬ੍ਰੇਰੀ ਫੀਸ ਸ਼ਾਮਲ ਹੁੰਦੀ ਹੈ। ਜੇਕਰ ਵਿਦਿਆਰਥੀ ਚਾਹੁਣ ਤਾਂ ਕਿਸੇ ਖਾਸ ਕੋਰਸ ਲਈ ਇਹ ਕਰਜ਼ਾ ਵੀ ਲੈ ਸਕਦੇ ਹਨ।

ਕਿੰਨੀ ਮਿਲਦੀ ਹੈ ਮਦਦ

ਲੋਨ ਦੀ ਕੁੱਲ ਰਕਮ ਪੂਰੇ ਸਿਲੇਬਸ ਦੀ ਰਕਮ ਜਾਂ ਉਮੀਦਵਾਰ ਦੀ ਪਰਿਵਾਰਕ ਆਮਦਨ ਦੇ ਆਧਾਰ 'ਤੇ ਵੱਖ-ਵੱਖ ਹੋ ਸਕਦੀ ਹੈ। ਆਮ ਮਿਆਦ ਵਿਚ ਇਕ ਵਿਦਿਆਰਥੀ ਹਾਇਰ ਸਟੱਡੀ ਲਈ 4 ਲੱਖ ਤਕ ਦਾ ਐਜੂਕੇਸ਼ਨ ਲੋਨ ਤੇ ਭਾਰਤ ਵਿੱਚ ਪੜ੍ਹਾਈ ਲਈ ਵੱਧ ਤੋਂ ਵੱਧ 15 ਤੋਂ 20 ਲੱਖ ਦਾ ਕਰਜ਼ਾ ਪ੍ਰਾਪਤ ਕਰ ਸਕਦਾ ਹੈ। ਇਸ ਦੇ ਨਾਲ ਹੀ ਵਿਦਿਆਰਥੀ ਵਿਦੇਸ਼ 'ਚ ਪੜ੍ਹਨ ਲਈ 25 ਲੱਖ ਤੋਂ ਵੱਧ ਦੀ ਰਕਮ ਹਾਸਲ ਕਰ ਸਕਦੇ ਹਨ, ਪਰ ਬੈਂਕਾਂ ਤੇ ਯੋਗਤਾ ਦੇ ਮਾਪਦੰਡਾਂ ਦੇ ਅਧਾਰ 'ਤੇ ਇਸਦੀ ਰਕਮ ਵੱਖਰੀ ਹੋ ਸਕਦੀ ਹੈ।
ਇੰਨਾ ਲਗਦੈ ਵਿਆਜ

ਐਜੂਕੇਸ਼ਨ ਲੋਨ ਲਈ ਵੱਖ-ਵੱਖ ਬੈਂਕ ਦੀ ਵਿਆਜ ਦਰ ਵੀ ਅਲੱਗ ਹੁੰਦੀ ਹੈ ਜੋ ਕਿ ਕੁਝ ਇਸ ਤਰ੍ਹਾਂ ਨਾਲ ਹੈ-

SBI : ਭਾਰਤੀ ਸਟੇਟ ਬੈਂਕ ਸਿੱਖਿਆ ਕਰਜ਼ੇ ਲਈ 11.15% ਵਿਆਜ ਲੈਂਦਾ ਹੈ। ਇਸ ਦੇ ਨਾਲ ਹੀ IIT ਕਾਲਜ 'ਚ ਦਾਖਲੇ ਲਈ 8.55% ਅਤੇ ਹੋਰ ਸੰਸਥਾਵਾਂ ਲਈ 8.60% ਵਿਆਜ ਵਸੂਲਿਆ ਜਾਂਦਾ ਹੈ। SBI ਸਕਿੱਲ ਲੋਨ ਤਹਿਤ 1.50 ਲੱਖ ਤਕ ਦਾ ਕਰਜ਼ਾ ਲੈਣ ਲਈ 10.65% ਦਾ ਵਿਆਜ ਵਸੂਲਿਆ ਜਾਂਦਾ ਹੈ।

PNB : ਜੇ ਪੰਜਾਬ ਨੈਸ਼ਨਲ ਬੈਂਕ ਵਿੱਚ ਸਰਸਵਤੀ ਐਜੂਕੇਸ਼ਨ ਲੋਨ ਦੇ ਤਹਿਤ 30 ਲੱਖ ਤੋਂ ਵੱਧ ਦਾ ਕਰਜ਼ਾ ਲਿਆ ਜਾਂਦਾ ਹੈ ਤਾਂ 8.60% ਦੀ ਦਰ ਨਾਲ ਵਿਆਜ ਵਸੂਲਿਆ ਜਾਂਦਾ ਹੈ। ਦੂਜੇ ਪਾਸੇ ਜੇਕਰ 30 ਲੱਖ ਰੁਪਏ ਜਾਂ ਇਸ ਤੋਂ ਘੱਟ ਦਾ ਕਰਜ਼ਾ ਲਿਆ ਜਾਂਦਾ ਹੈ ਤਾਂ ਇਸ 'ਤੇ ਅੰਦਾਜ਼ਨ 8.75% ਵਿਆਜ ਲੱਗਦਾ ਹੈ। ਹਾਲਾਂਕਿ ਵਿਆਜ ਦੀ ਦਰ CIBIL ਅਤੇ CRIF ਵਰਗੇ ਸਕੋਰਾਂ 'ਤੇ ਵੀ ਨਿਰਭਰ ਕਰਦੀ ਹੈ।

ICICI : ICICI ਬੈਂਕ ਭਾਰਤ 'ਚ ਪੜ੍ਹਾਈ ਲਈ 1 ਕਰੋੜ ਰੁਪਏ ਤਕ ਦੇ ਕਰਜ਼ੇ 'ਤੇ 9.85% ਤਕ ਵਿਆਜ ਦੀ ਪੇਸ਼ਕਸ਼ ਕਰਦਾ ਹੈ ਜੋ ਕਿ 8 ਤੋਂ 10 ਸਾਲਾਂ ਲਈ ਦਿੱਤਾ ਜਾਂਦਾ ਹੈ।

Education Loan Information:
Calculate Education Loan EMI

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
Advertisement
ABP Premium

ਵੀਡੀਓਜ਼

Dera Baba Nanak | ਡੇਰਾ ਬਾਬਾ ਨਾਨਕ ਕੌਣ ਮਾਰੇਗਾ ਬਾਜ਼ੀ! ਲੋਕਾਂ ਦਾ ਕੀ ਹੈ ਇਸ ਵਾਰ MoodDera Baba Nanak | ਮਹਿਲਾਵਾਂ ਨੇ ਸਾਂਭਿਆ ਜ਼ਿਮਨੀ ਚੋਣਾਂ ਦਾ ਮੋਰਚਾ!Raja Warring ਦੇ ਬਿਆਨ ਨੂੰ ਲੈ ਕੇ ਸਿਆਸਤ ਗਰਮਾਈ, ਬੀਜੇਪੀ ਨੇ ਵੜਿੰਗ ਨੂੰ ਘੇਰਿਆਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Punjab News: ਪੰਜਾਬ ਜ਼ਿਮਨੀ ਚੋਣਾਂ 'ਚ ਗੈਂ*ਗਸਟਰਾਂ ਦੀ ਐਂਟਰੀ, ਜੱਗੂ ਭਗਵਾਨਪੁਰੀਆ ਵੋਟਰਾਂ ਨੂੰ ਦੇ ਰਿਹਾ ਧ*ਮਕੀਆਂ, ਕਾਂਗਰਸੀ ਸੰਸਦ ਮੈਂਬਰ ਨੇ ECI 'ਚ ਕੀਤੀ ਸ਼ਿਕਾਇਤ
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Stubble Burn: ਕਿਸਾਨਾਂ ਨੂੰ ਮੋਟੇ ਜ਼ੁਰਮਾਨੇ ਠੋਕਣ 'ਤੇ ਭੜਕ ਉੱਠੀਆਂ ਕਿਸਾਨ ਜਥੇਬੰਦੀਆਂ, ਬੋਲੇ, ਜੁਰਮਾਨੇ 10 ਗੁਣਾਂ ਵੀ ਕਰ ਦਿਓ, ਅਸੀਂ ਨਹੀਂ ਭਰਾਂਗੇ...
Ban on Kirpan: ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
ਕਿਰਪਾਨ ’ਤੇ ਪਾਬੰਦੀ ਤੋਂ ਭੜਕ ਉੱਠੇ ਸਿੱਖ, ਧਾਰਮਿਕ ਆਜ਼ਾਦੀ ’ਤੇ ਹਮਲਾ ਕਰਾਰ, ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਖਤ ਆਦੇਸ਼
Punjab News: ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਕੇਜਰੀਵਾਲ ਤੇ ਭਗਵੰਤ ਮਾਨ ਨੇ ਪੰਜਾਬ ਦੇ 10,031 ਨਵੇਂ ਸਰਪੰਚਾਂ ਨੂੰ ਕਹੀ ਵੱਡੀ ਗੱਲ...ਕਿਸੇ ਵੀ ਕੀਮਤ 'ਤੇ ਭਰੋਸਾ ਨਾ ਤੋੜਿਓ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ਹੁਣ ਮਰਦ ਟੇਲਰ ਨਹੀਂ ਲੈ ਸਕਣਗੇ ਔਰਤਾਂ ਦੇ ਕੱਪੜਿਆਂ ਦਾ ਮਾਪ, ਮਹਿਲਾ ਕਮਿਸ਼ਨ ਨੇ ਭੇਜਿਆ ਪ੍ਰਸਤਾਵ, ਜਾਣੋ ਵਜ੍ਹਾ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
ATM: UPI ਦੇ ਵੱਧਣ ਤੋਂ ਲੈ ਕੇ RBI ਦੀਆਂ ਨਿਰਦੇਸ਼ਾਂ ਤੱਕ, ਦੇਸ਼ 'ਚ ATM ਘੱਟ ਹੋਣ ਪਿੱਛੇ ਕੁੱਝ ਖਾਸ ਕਾਰਨਾਂ ਨੂੰ ਸਮਝੋ
Rohit Sharma: ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
ਰੋਹਿਤ ਸ਼ਰਮਾ ਦੀ ਨਿੱਜੀ ਜ਼ਿੰਦਗੀ 'ਚ ਮੱਚੀ ਤਰਥੱਲੀ, ਮਸ਼ਹੂਰ ਮਾਡਲ ਨੇ ਰਿਲੇਸ਼ਨਸ਼ਿਪ ਹੋਣ ਦਾ ਕੀਤਾ ਦਾਅਵਾ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Ludhiana: ਲੁਧਿਆਣਾ 'ਚ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕ*ਤਲ, ਖਾਲੀ ਪਲਾਟ 'ਚ ਸੁੱਟੀ ਲਾ*ਸ਼, ਇਲਾਕੇ 'ਚ ਮੱਚੀ ਤਰਥੱਲੀ
Embed widget