ਪੜਚੋਲ ਕਰੋ

Watch : ਰਾਮ ਮੰਦਰ ਦੇ ਉਦਘਾਟਨ ਮੌਕੇ ਪਹੁੰਚੇ ਸ਼ਰਧਾਲੂ, ਅਹਿਮਦਾਬਾਦ ਤੋਂ ਅਯੁੱਧਿਆ ਲਈ ਰਵਾਨਾ ਹੋਈ ਪਹਿਲੀ ਫਲਾਈਟ

First Flight Leaves From Ahmedabad To Ayodhya :  ਰਾਮ ਮੰਦਰ ਦਾ ਪ੍ਰਾਣ ਪ੍ਰਤਿਸ਼ਠਾ 22 ਜਨਵਰੀ ਨੂੰ ਹੋਣ ਜਾ ਰਿਹਾ ਹੈ। ਅਜਿਹੇ 'ਚ ਉੱਥੇ ਜਾਣ ਵਾਲੇ ਯਾਤਰੀਆਂ ਦੀ ਗਿਣਤੀ ਰੋਜ਼ਾਨਾ ਵਧਦੀ ਜਾ ਰਹੀ ਹੈ। ਇਸ ਦੌਰਾਨ ਸਰਕਾਰ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੇ ਸ਼ਹਿਰਾਂ ਤੋਂ ਰੇਲ ਸੇਵਾਵਾਂ ਤੇ ਹਵਾਈ ਸੇਵਾਵਾਂ ਸ਼ਰਧਾਲੂਆਂ ਲਈ ਸ਼ੁਰੂ ਕਰ ਦਿੱਤੀਆਂ ਗਈਆਂ ਹਨ।

First Flight Leaves From Ahmedabad To Ayodhya :  ਰਾਮ ਮੰਦਰ (Ram Mandir) ਦਾ ਪ੍ਰਾਣ ਪ੍ਰਤਿਸ਼ਠਾ 22 ਜਨਵਰੀ ਨੂੰ ਹੋਣ ਜਾ ਰਿਹਾ ਹੈ। ਅਜਿਹੇ 'ਚ ਉੱਥੇ ਜਾਣ ਵਾਲੇ ਯਾਤਰੀਆਂ ਦੀ ਗਿਣਤੀ ਰੋਜ਼ਾਨਾ ਵਧਦੀ ਜਾ ਰਹੀ ਹੈ। ਇਸ ਦੌਰਾਨ ਸਰਕਾਰ ਵੱਲੋਂ ਦੇਸ਼ ਦੇ ਵੱਖ-ਵੱਖ ਸੂਬਿਆਂ ਤੇ ਸ਼ਹਿਰਾਂ ਤੋਂ ਰੇਲ ਸੇਵਾਵਾਂ ਤੇ ਹਵਾਈ ਸੇਵਾਵਾਂ ਸ਼ਰਧਾਲੂਆਂ ਲਈ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਅਯੁੱਧਿਆ ਰਾਮ ਮੰਦਰ ਲਈ ਵੀਰਵਾਰ (11 ਜਨਵਰੀ) ਨੂੰ ਉਦਘਾਟਨ ਵਿੱਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦਾ ਪਹਿਲਾਂ ਜਥਾ ਅਹਿਮਦਾਬਾਦ ਤੋਂ ਅਯੁੱਧਿਆ ਜਾਣ ਵਾਲੀ ਪਹਿਲੀ ਫਲਾਈਟ ਵਿੱਚ ਰਾਵਾਨਾ ਹੋਇਆ। ਜਿਸ ਦਾ ਵੀਡੀਆ ਸੋਸ਼ਲ ਮੀਡੀਆ ਉੱਤੇ ਕਾਫੀ ਤੇ਼ਜ਼ ਨਾਲ ਵਾਇਰਲ ਹੋ ਰਿਹਾ ਹੈ। 

ਵੇਖੋ ਵੀਡੀਓ

ਵੀਡੀਓ ਵਿੱਚ ਵੇਖ ਸਕਦੇ ਹੋ ਕਿ ਅਯੁੱਧਿਆ 'ਚ ਪਹੁੰਚੇ ਸ਼ਰਧਾਲੂਆਂ ਦੇ ਪਹਿਲੇ ਜਥੇ ਦਾ ਅਹਿਮਦਾਬਾਦ ਤੋਂ ਅਯੁੱਧਿਆ ਜਾਣ ਵਾਲੀ ਪਹਿਲੀ ਫਲਾਈਟ ਦਾ ਅਯੁੱਧਿਆ ਏਅਰਪੋਰਟ (Maharishi Valmiki International Airport Ayodhya Dham) 'ਤੇ ਉਹਨਾਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।

ਦੱਸਣਯੋਗ ਹੈ ਕਿ ਰਾਮ ਮੰਦਰ (Ram Mandir) ਦੇ ਉਦਘਾਟਨ ਤੋਂ ਕਰੀਬ ਦੋ ਹਫਤੇ ਪਹਿਲਾਂ ਅਯੁੱਧਿਆ 'ਚ ਸ਼ਰਧਾਲੂ ਪਹੁੰਚਣੇ ਸ਼ੁਰੂ ਹੋ ਗਏ ਹਨ। ਇਸ ਦੌਰਾਨ ਹੋਟਲ ਦੇ ਕਮਰਿਆਂ ਦੀ ਬੁਕਿੰਗ (Hotel Room Booking) 80 ਫੀਸਦੀ ਵਧ ਗਈ ਹੈ। ਇੱਥੇ ਹੋਟਲ ਵਿੱਚ ਇੱਕ ਦਿਨ ਦੇ ਕਮਰੇ ਦੀ ਕੀਮਤ ਹੁਣ ਤੱਕ ਦੀ ਉੱਚ ਦਰ 'ਤੇ ਪਹੁੰਚ ਗਈ ਹੈ, ਜੋ ਪੰਜ ਗੁਣਾ ਵਧ ਗਈ ਹੈ। ਖਾਸ ਗੱਲ ਇਹ ਹੈ ਕਿ ਕਿਰਾਏ 'ਚ ਇੰਨੇ ਵੱਡੇ ਵਾਧੇ ਦੇ ਬਾਵਜੂਦ ਹੋਟਲ ਬੁਕਿੰਗ ਰੋਜ਼ਾਨਾ ਵਧ ਰਹੀ ਹੈ।

22 ਜਨਵਰੀ ਨੂੰ ਇੰਨੇ ਲੋਕਾਂ ਦੇ ਪਹੁੰਚਣ ਦੀ ਉਮੀਂਦ 

ਜੇ ਅਸੀਂ ਅਨੁਮਾਨਾਂ 'ਤੇ ਨਜ਼ਰ ਮਾਰੀਏ ਤਾਂ ਰਾਮ ਮੰਦਰ ਦੀ ਪਵਿੱਤਰਤਾ ਵਾਲੇ ਦਿਨ ਦੇਸ਼ ਭਰ ਤੋਂ ਲਗਭਗ 3 ਤੋਂ 5 ਲੱਖ ਲੋਕਾਂ ਦੇ ਅਯੁੱਧਿਆ ਪਹੁੰਚਣ ਦੀ ਉਮੀਦ ਹੈ। ਹੁਣ ਤੱਕ ਅਯੁੱਧਿਆ ਦੇ ਜ਼ਿਆਦਾਤਰ ਹੋਟਲ ਪਹਿਲਾਂ ਹੀ ਭਰੇ ਹੋਏ ਹਨ ਅਤੇ ਜਿਨ੍ਹਾਂ ਹੋਟਲਾਂ ਵਿੱਚ ਇਨ੍ਹਾਂ ਤਰੀਕਾਂ ਲਈ ਕਮਰੇ ਉਪਲਬਧ ਹਨ, ਉਨ੍ਹਾਂ ਦੇ ਕਿਰਾਏ ਵਿੱਚ ਕਾਫ਼ੀ ਵਾਧਾ ਹੋਇਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ

AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ

ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ

Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Advertisement
ABP Premium

ਵੀਡੀਓਜ਼

‘ਆਪ’ ਵਿਧਾਇਕ ਗੁਰਪ੍ਰੀਤ ਗੋਗੀ ਦੀ ਸ਼ੱਕੀ ਹਾਲਾਤ ’ਚ ਮੌਤShambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahan

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
Los Angeles 'ਚ ਅੱਗ ਦਾ ਤਾਂਡਵ, ਕਈ ਮੌਤਾਂ, 1,50,000 ਲੋਕ ਹੋਏ ਬੇਘਰ, ਕੰਬ ਜਾਵੇਗੀ ਰੂਹ, ਲੱਗਦਾ ਜਿਵੇਂ ਚੱਲਿਆ ਹੋਵੇ ਪ੍ਰਮਾਣੂ ਬੰਬ, ਦੇਖੋ ਵੀਡੀਓ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
AAP ਵਿਧਾਇਕ ਗੁਰਪ੍ਰੀਤ ਗੋਗੀ ਦੀ ਗੋਲੀ ਲੱਗਣ ਕਰਕੇ ਹੋਈ ਮੌਤ, ਜਾਂਚ 'ਚ ਲੱਗੀ ਪੁਲਿਸ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
ਪੰਜਾਬ 'ਚ ਹਾਲੇ ਨਹੀਂ ਨਿਕਲੇਗੀ ਧੁੱਪ, ਇਨ੍ਹਾਂ ਜ਼ਿਲ੍ਹਿਆਂ ਲਈ ਸੰਘਣੀ ਧੁੰਦ ਦਾ ਅਲਰਟ ਹੋਇਆ ਜਾਰੀ
Punjab News: ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
ਪੰਜਾਬ 'ਚ ਗੁੰਡਾਗਰਦੀ ਦਾ ਨੰਗਾ ਨਾਚ, ਬਦਮਾਸ਼ਾ ਨੇ ਲੋਕਾਂ ਦੀ ਕੀਤੀ ਕੁੱਟਮਾਰ; ਘਰ ਸਾੜੇ ਮਚਾਈ ਤਬਾਹੀ
Punjab News: ਪੰਜਾਬ 'ਚ 3 ਦਿਨਾਂ ਲਈ ਬੱਤੀ ਰਹੇਗੀ ਗੁੱਲ, ਜਾਣੋ ਕਿੰਨੇ ਘੰਟੇ ਦਾ ਲੱਗੇਗਾ ਬਿਜਲੀ ਕੱਟ ?

Punjab News: ਪੰਜਾਬ 'ਚ 18 ਜਨਵਰੀ ਤੱਕ ਸਕੂਲਾਂ ਦੇ ਸਮੇਂ 'ਚ ਬਦਲਾਅ, ਜਾਣੋ Timing

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11-01-2025

ਸ਼ੂਗਰ ਦੇ ਮਰੀਜ਼ਾਂ ਨੂੰ ਭੁੱਲ ਕੇ ਵੀ ਨਹੀਂ ਖਾਣੀਆਂ ਚਾਹੀਦੀਆਂ ਆਹ ਦਾਲਾਂ, ਨਹੀਂ ਤਾਂ ਵੱਧ ਜਾਵੇਗੀ ਮੁਸ਼ਕਿਲ

Embed widget