ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

ਕਿਤੇ ਤੁਹਾਡੇ ਨਾਂ 'ਤੇ ਕਿਸੇ ਹੋਰ ਨੇ ਤਾਂ ਨਹੀਂ ਲਿਆ ਕਰਜ਼? ਇਸ ਤਰ੍ਹਾਂ ਘਰ ਬੈਠੇ ਕਰੋ ਚੈੱਕ

Bank Loan: ਪੈਨ ਕਾਰਡ ਅੱਜ ਕੱਲ੍ਹ ਸਭ ਤੋਂ ਮਹੱਤਵਪੂਰਨ ਵਿੱਤੀ ਦਸਤਾਵੇਜ਼ਾਂ (Financial Documents) ਵਿੱਚੋਂ ਇੱਕ ਹੈ। ਬੈਂਕ 'ਚ ਅਕਾਊਂਟ (Bank Account) ਖੁੱਲ੍ਹਵਾਉਣ ਤੋਂ ਲੈ ਕੇ ਇਨਕਮ ਟੈਕਸ ਫਾਈਲ (Income Tax File) ਕਰਨ ਤੱਕ

Bank Loan: ਪੈਨ ਕਾਰਡ ਅੱਜ ਕੱਲ੍ਹ ਸਭ ਤੋਂ ਮਹੱਤਵਪੂਰਨ ਵਿੱਤੀ ਦਸਤਾਵੇਜ਼ਾਂ (Financial Documents) ਵਿੱਚੋਂ ਇੱਕ ਹੈ। ਬੈਂਕ 'ਚ ਅਕਾਊਂਟ (Bank Account) ਖੁੱਲ੍ਹਵਾਉਣ ਤੋਂ ਲੈ ਕੇ ਇਨਕਮ ਟੈਕਸ ਫਾਈਲ (Income Tax File) ਕਰਨ ਤੱਕ, ਲੋਨ ਲੈਣ ਤੋਂ ਲੈ ਕੇ ਜਾਇਦਾਦ ਖਰੀਦਣ (Property Buying) ਤੱਕ ਹਰ ਥਾਂ ਵਿੱਤੀ ਕੰਮ (Financial Work) ਲਈ ਪੈਨ ਕਾਰਡ ਦੀ ਵਰਤੋਂ ਕੀਤੀ ਜਾਂਦੀ ਹੈ।

ਪੈਨ ਕਾਰਡ ਵਰਗੇ ਮਹੱਤਵਪੂਰਨ ਦਸਤਾਵੇਜ਼ਾਂ (Important Documents) ਦੀ ਵੀ ਦੁਰਵਰਤੋਂ ਧੋਖੇਬਾਜ਼ਾਂ ਨੇ ਕਰਨੀ ਸ਼ੁਰੂ ਕਰ ਦਿੱਤੀ ਹੈ। ਪਿਛਲੇ ਕੁਝ ਦਿਨਾਂ ਤੋਂ ਅਜਿਹੀਆਂ ਕਈ ਸ਼ਿਕਾਇਤਾਂ ਮਿਲ ਰਹੀਆਂ ਹਨ, ਜਿੱਥੇ ਕੰਪਨੀ ਨੇ ਕਿਸੇ ਹੋਰ ਦੇ ਪੈਨ ਕਾਰਡ ਦੀ ਵਰਤੋਂ ਕਰਕੇ ਕਿਸੇ ਹੋਰ ਨੂੰ ਲੋਨ ਦਿੱਤਾ ਹੈ। ਚੇਨਈ 'ਚ ਪਿਛਲੇ ਕੁਝ ਦਿਨਾਂ ਤੋਂ ਇਕ ਅਜਿਹੀ ਘਟਨਾ ਸਾਹਮਣੇ ਆਈ ਹੈ ਜਿੱਥੇ ਕਿਸੇ ਵਿਅਕਤੀ ਨੇ ਕਿਸੇ ਹੋਰ ਦੇ ਪੈਨ ਕਾਰਡ ਦੀ ਵਰਤੋਂ ਕਰਕੇ ਕਰਜ਼ਾ ਲੈ ਲਿਆ। ਇਸ ਪੂਰੇ ਮਾਮਲੇ 'ਚ ਕਥਿਤ ਤੌਰ 'ਤੇ ਸਟਾਰਟਅੱਪ ਕੰਪਨੀ ਧਨੀ (Dhani) ਦਾ ਨਾਂ ਸਾਹਮਣੇ ਆ ਰਿਹਾ ਹੈ।

ਅਜਿਹੇ ਧੋਖੇਬਾਜ਼ਾਂ ਦੇ ਮਾਮਲਿਆਂ ਤੋਂ ਬਚਣ ਲਈ ਹਰੇਕ ਵਿਅਕਤੀ ਨੂੰ ਸਮੇਂ-ਸਮੇਂ 'ਤੇ ਆਪਣੇ ਪੈਨ ਕਾਰਡ ਦੀ ਹਿਸਟ੍ਰੀ (PAN Card History) ਦੀ ਜਾਂਚ ਕਰਨੀ ਚਾਹੀਦੀ ਹੈ। ਇਸ ਨਾਲ ਤੁਹਾਨੂੰ ਪਤਾ ਲੱਗ ਜਾਵੇਗਾ ਕਿ ਤੁਹਾਡੇ ਪੈਨ ਕਾਰਡ ਦੀ ਵਰਤੋਂ ਕਰਕੇ ਕੋਈ ਹੋਰ ਲੋਨ ਲੈ ਰਿਹਾ ਹੈ ਜਾਂ ਨਹੀਂ। ਪੈਨ ਕਾਰਡ ਦੀ ਹਿਸਟ੍ਰੀ ਦੀ ਜਾਂਚ ਕਰਨ 'ਤੇ ਜੇਕਰ ਤੁਸੀਂ ਕੋਈ ਅਣਜਾਣ ਐਂਟਰੀ ਦੇਖਦੇ ਹੋ ਤਾਂ ਤੁਸੀਂ ਤੁਰੰਤ ਸ਼ਿਕਾਇਤ ਦਰਜ ਕਰਵਾ ਸਕਦੇ ਹੋ। ਤਾਂ ਆਓ ਅਸੀਂ ਤੁਹਾਨੂੰ ਦੱਸਦੇ ਹਾਂ ਕਿ ਘਰ ਬੈਠੇ ਹੀ ਆਨਲਾਈਨ ਪੈਨ ਕਾਰਡ ਦੀ ਹਿਸਟ੍ਰੀ ਆਸਾਨੀ ਨਾਲ ਕਿਵੇਂ ਚੈੱਕ ਕੀਤੀ ਜਾ ਸਕਦੀ ਹੈ। ਪੈਨ ਕਾਰਡ ਹਿਸਟ੍ਰੀ ਦੀ ਜਾਂਚ ਕਰਨ ਦਾ ਤਰੀਕਾ (Process to Check PAN Card History)-

ਪੈਨ ਕਾਰਡ ਦੀ ਹਿਸਟ੍ਰੀ ਦੀ ਜਾਂਚ ਕਰਨ ਲਈ ਤੁਸੀਂ ਪਹਿਲਾਂ CIBIL ਪੋਰਟਲ https://www.cibil.com/ 'ਤੇ ਕਲਿੱਕ ਕਰੋ।

ਇੱਥੇ Subscription Plan ਦੀ ਚੋਣ ਕਰਕੇ DOB, ਮੋਬਾਈਲ ਨੰਬਰ ਅਤੇ ਆਪਣਾ ਈਮੇਲ ਐਡ੍ਰੇਸ ਭਰੋ।

ਇਸ ਤੋਂ ਬਾਅਦ ਆਪਣਾ ਪਾਸਵਰਡ create ਕਰੋ।

ਇਸ ਤੋਂ ਬਾਅਦ ਇਨਕਮ ਟੈਕਸ ਆਈਡੀ (Income Tax ID) create ਕਰੋ ਅਤੇ ਪੈਨ ਨੰਬਰ ਵੀ ਭਰੋ।

ਇਸ ਤੋਂ ਬਾਅਦ ਸਵਾਲਾਂ ਦੇ ਜਵਾਬ ਦਿਓ।

ਇਸ ਤੋਂ ਬਾਅਦ ਪੂਰਾ ਭੁਗਤਾਨ ਕਰੋ।

ਇਸ ਤੋਂ ਬਾਅਦ ਤੁਸੀਂ ਅਕਾਊਂਟ 'ਤੇ ਜਾਓ।

ਇਸ ਤੋਂ ਬਾਅਦ ਆਈਡੀ ਅਤੇ ਪਾਸਵਰਡ (Password) ਨਾਲ ਅਕਾਊਂਟ ਵਿੱਚ ਦੁਬਾਰਾ ਲੌਗਇਨ ਕਰੋ।

ਇਸ ਤੋਂ ਬਾਅਦ ਇੱਕ ਫਾਰਮ ਖੁੱਲ੍ਹੇਗਾ ਇਸ 'ਚ ਡਿਟੇਲ ਭਰੋ।

ਇਸ ਤੋਂ ਬਾਅਦ ਤੁਹਾਨੂੰ ਆਪਣਾ CIBIL ਸਕੋਰ (CIBIL Score) ਵਿਖਾਈ ਦੇਣ ਲੱਗੇਗਾ। ਜੇਕਰ ਤੁਸੀਂ ਆਪਣੇ ਪੈਨ ਕਾਰਡ ਦੀ ਹਿਸਟ੍ਰੀ 'ਚ ਕੋਈ ਗੜਬੜੀ ਵੇਖਦੇ ਹੋ ਤਾਂ ਜਲਦੀ ਤੋਂ ਜਲਦੀ ਇਨਕਮ ਟੈਕਸ ਵਿਭਾਗ ਦੀ ਵੈੱਬਸਾਈਟ 'ਤੇ ਜਾ ਕੇ ਇਸ ਦੀ ਸ਼ਿਕਾਇਤ ਕਰੋ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|ਬੀਜੇਪੀ ਦੇ ਸੋਹਣ ਸਿੰਘ ਠੰਡਲ ਨੇ ਆਪ ਦੇ ਉਮੀਦਵਾਰ ਨੂੰ ਇਹ ਕੀ ਕਹਿ ਦਿੱਤਾ..!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Embed widget