ਪੜਚੋਲ ਕਰੋ

Bank Holiday : 3 ਅਗਸਤ ਤੋਂ 9 ਅਗਸਤ ਤੱਕ ਕਿੰਨੇ ਦਿਨ ਬੰਦ ਰਹਿਣਗੇ ਬੈਂਕ? ਵੇਖੋ ਪੂਰੀ ਛੁੱਟੀਆਂ ਦੀ ਸੂਚੀ

Bank Holiday August 2026 : ਜੇਕਰ ਇਸ ਹਫ਼ਤੇ ਤੁਹਾਡਾ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ, ਤਾਂ ਬੈਂਕ ਜਾਣ ਤੋਂ ਪਹਿਲਾਂ ਛੁੱਟੀਆਂ ਦੀ ਸੂਚੀ ਜ਼ਰੂਰ ਦੇਖ ਲਵੋ। ਭਾਰਤੀ ਰਿਜ਼ਰਵ ਬੈਂਕ (RBI) ਹਰ ਮਹੀਨੇ ਰਾਜਾਂ ਅਨੁਸਾਰ ਬੈਂਕ ਛੁੱਟੀਆਂ ਦੀ ਸੂਚੀ

Bank Holiday August 2026 : ਜੇਕਰ ਇਸ ਹਫ਼ਤੇ ਤੁਹਾਡਾ ਬੈਂਕ ਨਾਲ ਜੁੜਿਆ ਕੋਈ ਜ਼ਰੂਰੀ ਕੰਮ ਹੈ, ਤਾਂ ਬੈਂਕ ਜਾਣ ਤੋਂ ਪਹਿਲਾਂ ਛੁੱਟੀਆਂ ਦੀ ਸੂਚੀ ਜ਼ਰੂਰ ਦੇਖ ਲਵੋ। ਭਾਰਤੀ ਰਿਜ਼ਰਵ ਬੈਂਕ (RBI) ਹਰ ਮਹੀਨੇ ਰਾਜਾਂ ਅਨੁਸਾਰ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। ਇਸ ਵਿੱਚ ਰਾਸ਼ਟਰੀ ਛੁੱਟੀਆਂ ਦੇ ਨਾਲ-ਨਾਲ ਖੇਤਰੀ ਤਿਉਹਾਰ ਅਤੇ ਹਫ਼ਤਾਵਾਰੀ ਛੁੱਟੀਆਂ ਵੀ ਸ਼ਾਮਲ ਹੁੰਦੀਆਂ ਹਨ।

3 ਅਗਸਤ ਤੋਂ 9 ਅਗਸਤ 2026 ਦੇ ਦਰਮਿਆਨ ਜ਼ਿਆਦਾਤਰ ਥਾਵਾਂ 'ਤੇ ਬੈਂਕ ਸਿਰਫ਼ ਹਫ਼ਤਾਵਾਰੀ ਛੁੱਟੀਆਂ ਕਾਰਨ ਬੰਦ ਰਹਿਣਗੇ। ਹਾਲਾਂਕਿ, ਸਾਰੇ ਰਾਜਾਂ ਵਿੱਚ ਇੱਕੋ ਜਿਹੀਆਂ ਛੁੱਟੀਆਂ ਨਹੀਂ ਹੋਣਗੀਆਂ। ਸਥਾਨਕ ਤਿਉਹਾਰਾਂ ਅਤੇ ਰਾਜਾਂ ਦੇ ਨਿਯਮਾਂ ਅਨੁਸਾਰ ਬੈਂਕਾਂ ਦੀਆਂ ਛੁੱਟੀਆਂ ਵੱਖ-ਵੱਖ ਹੋ ਸਕਦੀਆਂ ਹਨ।

3 ਅਗਸਤ ਤੋਂ 9 ਅਗਸਤ ਤੱਕ ਬੈਂਕ ਛੁੱਟੀਆਂ ਦੀ ਸੂਚੀ

ਤਾਰੀਖ            ਦਿਨ                ਛੁੱਟੀ ਹੈ ਜਾਂ ਨਹੀਂ      ਬੈਂਕ ਕਾਰਨ
3 ਅਗਸਤ       ਸੋਮਵਾਰ            ਖੁੱਲ੍ਹੇ ਰਹਿਣਗੇ           -
4 ਅਗਸਤ       ਮੰਗਲਵਾਰ         ਖੁੱਲ੍ਹੇ ਰਹਿਣਗੇ          -
5 ਅਗਸਤ       ਬੁੱਧਵਾਰ             ਖੁੱਲ੍ਹੇ ਰਹਿਣਗੇ          -
6 ਅਗਸਤ       ਵੀਰਵਾਰ            ਖੁੱਲ੍ਹੇ ਰਹਿਣਗੇ           -
7 ਅਗਸਤ        ਸ਼ੁੱਕਰਵਾਰ          ਖੁੱਲ੍ਹੇ ਰਹਿਣਗੇ          -
8 ਅਗਸਤ        ਸ਼ਨੀਵਾਰ           ਬੰਦ ਰਹਿਣਗੇ         ਮਹੀਨੇ ਦਾ ਦੂਜਾ ਸ਼ਨੀਵਾਰ
9 ਅਗਸਤ         ਐਤਵਾਰ           ਬੰਦ ਰਹਿਣਗੇ         ਹਫ਼ਤਾਵਾਰੀ ਛੁੱਟੀ


ਕਿੰਨੇ ਦਿਨ ਬੰਦ ਰਹਿਣਗੇ ਬੈਂਕ?

3 ਅਗਸਤ ਤੋਂ 9 ਅਗਸਤ ਦੇ ਵਿਚਕਾਰ ਆਮ ਤੌਰ 'ਤੇ 2 ਦਿਨ ਬੈਂਕ ਬੰਦ ਰਹਿਣਗੇ। 8 ਅਗਸਤ (ਸ਼ਨੀਵਾਰ): ਮਹੀਨੇ ਦਾ ਦੂਜਾ ਸ਼ਨੀਵਾਰ ਹੋਣ ਕਾਰਨ ਬੈਂਕ ਬੰਦ ਰਹਿਣਗੇ। 9 ਅਗਸਤ (ਐਤਵਾਰ): ਹਫ਼ਤਾਵਾਰੀ ਛੁੱਟੀ ਹੋਣ ਕਾਰਨ ਬੈਂਕ ਬੰਦ ਰਹਿਣਗੇ। ਜੇਕਰ ਕਿਸੇ ਰਾਜ ਵਿੱਚ ਕੋਈ ਸਥਾਨਕ ਤਿਉਹਾਰ ਜਾਂ ਵਿਸ਼ੇਸ਼ ਸਰਕਾਰੀ ਛੁੱਟੀ ਹੋਵੇਗੀ ਤਾਂ ਉੱਥੇ ਬੈਂਕ ਵਾਧੂ ਦਿਨ ਵੀ ਬੰਦ ਰਹਿ ਸਕਦੇ ਹਨ।

ਇਹ ਸੇਵਾਵਾਂ ਜਾਰੀ ਰਹਿਣਗੀਆਂ

ਬੈਂਕ ਸ਼ਾਖਾਵਾਂ ਬੰਦ ਹੋਣ ਦੇ ਬਾਵਜੂਦ ਡਿਜ਼ਿਟਲ ਬੈਂਕਿੰਗ ਸੇਵਾਵਾਂ ਪਹਿਲਾਂ ਵਾਂਗ ਚੱਲਦੀਆਂ ਰਹਿਣਗੀਆਂ। ਗਾਹਕ UPI ਭੁਗਤਾਨ, ਮੋਬਾਈਲ ਬੈਂਕਿੰਗ, ਨੈੱਟ ਬੈਂਕਿੰਗ, ATM ਤੋਂ ਨਕਦ ਨਿਕਾਸੀ, IMPS ਅਤੇ ਆਨਲਾਈਨ ਲੈਣ-ਦੇਣ ਵਰਗੀਆਂ ਸੇਵਾਵਾਂ ਦਾ ਲਾਭ ਲੈ ਸਕਣਗੇ। ਹਾਲਾਂਕਿ, ਕੈਸ਼ ਜਮ੍ਹਾਂ ਕਰਵਾਉਣਾ, ਚੈਕ ਕਲੀਅਰੈਂਸ, KYC ਅਪਡੇਟ, ਲੋਨ ਨਾਲ ਜੁੜੇ ਕੰਮ ਅਤੇ ਹੋਰ ਬ੍ਰਾਂਚ-ਸਬੰਧੀ ਸੇਵਾਵਾਂ ਛੁੱਟੀ ਵਾਲੇ ਦਿਨ ਨਹੀਂ ਹੋਣਗੀਆਂ।

ਬੈਂਕ ਜਾਣ ਤੋਂ ਪਹਿਲਾਂ ਇਹ ਗੱਲਾਂ ਦਾ ਧਿਆਨ ਰੱਖੋ

ਜੇਕਰ ਤੁਹਾਨੂੰ ਬੈਂਕ ਬ੍ਰਾਂਚ ਵਿੱਚ ਜਾ ਕੇ ਕੋਈ ਜ਼ਰੂਰੀ ਕੰਮ ਕਰਨਾ ਹੈ ਤਾਂ ਛੁੱਟੀਆਂ ਤੋਂ ਪਹਿਲਾਂ ਹੀ ਉਹ ਕੰਮ ਨਿਪਟਾ ਲਵੋ। ਖ਼ਾਸ ਕਰਕੇ ਚੈਕ ਜਮ੍ਹਾਂ ਕਰਵਾਉਣਾ, ਵੱਡੇ ਲੈਣ-ਦੇਣ, ਲੋਨ ਜਾਂ KYC ਨਾਲ ਸੰਬੰਧਿਤ ਕੰਮ ਸਮੇਂ ਸਿਰ ਪੂਰੇ ਕਰਨਾ ਬਿਹਤਰ ਰਹੇਗਾ। ਇਸ ਤੋਂ ਇਲਾਵਾ ਆਪਣੇ ਬੈਂਕ ਦੀ ਅਧਿਕਾਰਤ ਵੈੱਬਸਾਈਟ ਜਾਂ ਮੋਬਾਈਲ ਐਪ 'ਤੇ ਆਪਣੇ ਰਾਜ ਦੀਆਂ ਛੁੱਟੀਆਂ ਦੀ ਜਾਣਕਾਰੀ ਵੀ ਜ਼ਰੂਰ ਚੈੱਕ ਕਰ ਲਵੋ, ਕਿਉਂਕਿ ਵੱਖ-ਵੱਖ ਰਾਜਾਂ ਵਿੱਚ ਬੈਂਕ ਛੁੱਟੀਆਂ ਵੱਖਰੀਆਂ ਹੋ ਸਕਦੀਆਂ ਹਨ।

Advertisement

ਟਾਪ ਹੈਡਲਾਈਨ

FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Petrol-Diesel Price: ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
ਪੈਟਰੋਲ-ਡੀਜ਼ਲ ਅੱਜ ਕਿੰਨਾ ਸਸਤਾ ਹੋਇਆ? ਜਾਣੋ ਤੁਹਾਡੇ ਸ਼ਹਿਰ 'ਚ ਕਿੰਨੀ ਕੀਮਤ, ਦੇਖੋ ਲਿਸਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Advertisement

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
Advertisement

ਫੋਟੋਗੈਲਰੀ

Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
Punjab News: ਪੰਜਾਬ ਸਿਆਸਤ 'ਚ ਮੱਚਿਆ ਘਮਸਾਣ, ਕਾਂਗਰਸ ਨੂੰ ਵੱਡਾ ਝਟਕਾ! ਕਈ ਸੀਨੀਅਰ ਆਗੂ 'ਆਪ' 'ਚ ਹੋਏ ਸ਼ਾਮਲ...
BJP Leader Resign: ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
ਭਾਜਪਾ ਨੂੰ ਵੱਡਾ ਝਟਕਾ! ਸੀਨੀਅਰ ਆਗੂ ਨੇ ਪਾਰਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ, ਸਿਆਸੀ ਜਗਤ 'ਚ ਮੱਚਿਆ ਹੜਕੰਪ...
Punjab Weather Update: ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
ਪੰਜਾਬ 'ਚ 2 ਦਿਨ ਭਾਰੀ ਮੀਂਹ ਮਚਾਏਗਾ ਤਬਾਹੀ, ਗਰਜ-ਤੂਫ਼ਾਨ ਅਤੇ ਛਾਏ ਰਹਿਣਗੇ ਬੱਦਲ, ਮੌਸਮ ਵਿਭਾਗ ਵੱਲੋਂ ਵੱਡਾ ਅਪਡੇਟ...
8th Pay Commission: ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
ਸਰਕਾਰੀ ਕਰਮਚਾਰੀਆਂ ਦੀ ਲੱਗੀ ਮੌਜ, ਘੱਟੋ-ਘੱਟ ਤਨਖਾਹ 69,000 ਹੋ ਜਾਵੇਗੀ? 3.83 ਫਿਟਮੈਂਟ ਫੈਕਟਰ ਨਾਲ ਮੁਲਾਜ਼ਮ ਹੋਣਗੇ ਮਾਲੋਮਾਲ...
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Embed widget