ਪੜਚੋਲ ਕਰੋ

ਦਿੱਲੀ ਚੋਣ ਨਤੀਜੇ 2025

(Source: ECI/ABP News)

Bank Holidays: ਜਲਦੀ ਨਿਬੇੜ ਲਵੋ ਆਪਣੇ ਜ਼ਰੂਰੀ ਕੰਮ, 13 ਦਿਨ ਬੰਦ ਰਹਿਣਗੇ ਬੈਂਕ

Bank Holidays: ਅਗਸਤ 2024 ਦੇ ਮਹੀਨੇ ਵਿੱਚ 13 ਦਿਨਾਂ ਲਈ ਬੈਂਕਾਂ ਦਾ ਕੰਮਕਾਜ ਨਹੀਂ ਹੋਵੇਗਾ। ਦੇਸ਼ 'ਚ ਵੱਖ-ਵੱਖ ਕਾਰਨਾਂ ਕਾਰਨ ਵੱਖ-ਵੱਖ ਥਾਵਾਂ 'ਤੇ 7 ਦਿਨਾਂ ਤੱਕ ਬੈਂਕ ਕੰਮ ਨਹੀਂ ਕਰਨਗੇ।

ਸੁਤੰਤਰਤਾ ਦਿਵਸ ਮੌਕੇ 15 ਅਗਸਤ ਨੂੰ ਹਰ ਜਗ੍ਹਾ  ਬੈਂਕ ਬੰਦ ਰਹਿਣਗੇ। ਇਸ ਤੋਂ ਇਲਾਵਾ 26 ਅਗਸਤ ਨੂੰ ਜਨਮ ਅਸ਼ਟਮੀ 'ਤੇ ਦੇਸ਼ ਦੇ ਜ਼ਿਆਦਾਤਰ ਹਿੱਸਿਆਂ 'ਚ ਬੈਂਕ ਬੰਦ ਰਹਿਣਗੇ। ਇੱਥੇ ਅਸੀਂ ਤੁਹਾਨੂੰ ਅਗਸਤ ਮਹੀਨੇ ਦੀਆਂ ਬੈਂਕ ਛੁੱਟੀਆਂ ਬਾਰੇ ਦੱਸ ਰਹੇ ਹਾਂ।

ਆਨਲਾਈਨ ਬੈਂਕਿੰਗ ਰਾਹੀਂ ਕੀਤਾ ਜਾ ਸਕਦਾ ਹੈ ਕੰਮ
ਤੁਸੀਂ ਬੈਂਕ ਦੀਆਂ ਛੁੱਟੀਆਂ ਦੇ ਬਾਵਜੂਦ ਔਨਲਾਈਨ ਬੈਂਕਿੰਗ ਅਤੇ ATM ਰਾਹੀਂ ਪੈਸੇ ਦਾ ਲੈਣ-ਦੇਣ ਕਰ ਸਕਦੇ ਹੋ ਜਾਂ ਹੋਰ ਕੰਮ ਕਰ ਸਕਦੇ ਹੋ। ਬੈਂਕ ਛੁੱਟੀਆਂ ਦਾ ਇਨ੍ਹਾਂ ਸਹੂਲਤਾਂ 'ਤੇ ਕੋਈ ਅਸਰ ਨਹੀਂ ਪਵੇਗਾ।

ਅਗਸਤ ਵਿੱਚ 9 ਦਿਨਾਂ ਤੱਕ ਸਟਾਕ ਮਾਰਕੀਟ ਵਿੱਚ ਕੋਈ ਕਾਰੋਬਾਰ ਨਹੀਂ 
ਅਗਸਤ 2024 ਵਿੱਚ 9 ਦਿਨਾਂ ਤੱਕ ਸਟਾਕ ਮਾਰਕੀਟ ਵਿੱਚ ਕੋਈ ਕਾਰੋਬਾਰ ਨਹੀਂ ਹੋਵੇਗਾ। ਸ਼ਨੀਵਾਰ ਅਤੇ ਐਤਵਾਰ ਨੂੰ 8 ਦਿਨਾਂ ਲਈ ਕੋਈ ਕਾਰੋਬਾਰ ਨਹੀਂ ਹੋਵੇਗਾ। ਇਸ ਤੋਂ ਇਲਾਵਾ 15 ਅਗਸਤ ਨੂੰ ਸੁਤੰਤਰਤਾ ਦਿਵਸ ਮੌਕੇ ਵੀ ਸ਼ੇਅਰ ਬਾਜ਼ਾਰ  ਬੰਦ ਰਹੇਗਾ।

ਰੱਖੜੀ, ਜਨਮ ਅਸ਼ਟਮੀ ਅਤੇ ਸੁਤੰਤਰਤਾ ਦਿਵਸ ਇਸ ਮਹੀਨੇ 

ਅਗਸਤ 'ਚ ਰੱਖੜੀ ਅਤੇ ਜਨਮ ਅਸ਼ਟਮੀ ਵਰਗੇ ਵੱਡੇ ਤਿਉਹਾਰ ਆ ਰਹੇ ਹਨ। ਇਸ ਤੋਂ ਇਲਾਵਾ 15 ਅਗਸਤ ਨੂੰ ਸੁਤੰਤਰਤਾ ਦਿਵਸ ਵੀ ਮਨਾਇਆ ਜਾਵੇਗਾ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਬੈਂਕ ਨਾਲ ਸਬੰਧਤ ਕੰਮ ਸਮੇਂ ਸਿਰ ਨਿਪਟਾਣੇ ਹੋਣਗੇ ਤਾਂ ਜੋ ਤੁਸੀਂ ਸਮੱਸਿਆਵਾਂ ਤੋਂ ਬਚ ਸਕੋ। ਇਸ ਨਾਲ  ਤੁਹਾਡੇ ਸਮੇਂ ਦੀ ਬਰਬਾਦੀ ਨਹੀਂ ਹੋਵੇਗੀ। ਰੱਖੜੀ, ਜਨਮ ਅਸ਼ਟਮੀ ਅਤੇ ਸੁਤੰਤਰਤਾ ਦਿਵਸ 'ਤੇ ਦੇਸ਼ ਭਰ 'ਚ ਬੈਂਕ ਹੋਲੀਡੇਅ ਹੋਣਗੀਆਂ। ਇਸ ਤੋਂ ਇਲਾਵਾ ਦੇਸ਼ ਭਰ ਵਿੱਚ 4 ਐਤਵਾਰ ਅਤੇ 2 ਸ਼ਨੀਵਾਰ ਨੂੰ ਵੀ ਬੈਂਕ ਬੰਦ ਰਹਿਣਗੇ। ਇਸ ਤੋਂ ਇਲਾਵਾ ਵੱਖ-ਵੱਖ ਸੂਬਿਆਂ 'ਚ ਆਉਣ ਵਾਲੇ ਤਿਉਹਾਰਾਂ 'ਤੇ ਵੀ ਛੁੱਟੀ ਰਹੇਗੀ।

ਆਰਬੀਆਈ ਨੇ ਆਪਣੀ ਵੈੱਬਸਾਈਟ 'ਤੇ ਅਗਲੇ ਮਹੀਨੇ ਦੀਆਂ ਬੈਂਕ ਛੁੱਟੀਆਂ ਦੀ ਸੂਚੀ ਅਪਲੋਡ ਕਰ ਦਿੱਤੀ ਹੈ। ਅਗਲੇ ਮਹੀਨੇ ਰਕਸ਼ਾਬੰਧਨ, ਜਨਮ ਅਸ਼ਟਮੀ ਅਤੇ ਸੁਤੰਤਰਤਾ ਦਿਵਸ ਕਾਰਨ ਬੈਂਕ 13 ਦਿਨ ਬੰਦ ਰਹਿਣਗੇ।

ਤੁਸੀਂ ATM, UPI ਅਤੇ ਨੈੱਟ ਬੈਂਕਿੰਗ ਦੀ ਵਰਤੋਂ ਕਰ ਸਕਦੇ ਹੋ

ਜੇਕਰ ਤੁਸੀਂ ਇਸ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ ਤੁਸੀਂ RBI ਦੀ ਵੈੱਬਸਾਈਟ (https://rbi.org.in/Scripts/HolidayMatrixDisplay.aspx) 'ਤੇ ਜਾ ਸਕਦੇ ਹੋ। ਹਾਲਾਂਕਿ, ਇਨ੍ਹਾਂ ਸਾਰੀਆਂ ਛੁੱਟੀਆਂ 'ਤੇ ਵੀ ਤੁਸੀਂ ATM ਰਾਹੀਂ ਨਕਦੀ ਕਢਵਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ UPI, ਨੈੱਟ ਬੈਂਕਿੰਗ ਜਾਂ ਮੋਬਾਈਲ ਬੈਂਕਿੰਗ ਦੀ ਵਰਤੋਂ ਕਰ ਸਕਦੇ ਹੋ। ਇਹ ਸਾਰੀਆਂ ਸੇਵਾਵਾਂ 24 ਘੰਟੇ ਉਪਲਬਧ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ

Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ

Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
Advertisement
ABP Premium

ਵੀਡੀਓਜ਼

ਭ੍ਰਿਸ਼ਟਾਚਾਰੀਆਂ ਖ਼ਿਲਾਫ਼ ਸਰਕਾਰ ਦਾ ਐਕਸ਼ਨ   ਪੁਲਿਸ ਦੇ 8 ਮੁਲਾਜ਼ਮ ਹੋਰ ਬਰਖ਼ਾਸਤ!ਅਮਰੀਕਾ ਦੀ ਦਿਲ ਦਹਿਲਾਉਣ ਵਾਲ਼ੀ ਘਟਨਾ  ਡਿਪੋਰਟ ਦੇ ਡਰ ਤੋਂ 11 ਸਾਲ ਦੀ ਬੱਚੀ ਨੇ ਕੀਤੀ ਖ਼ੁਦਖੁਸ਼ੀ!ਧਾਮੀ ਦੇ ਅਸਤੀਫ਼ੇ 'ਤੇ ਅੱਜ ਹੋਵੇਗਾ ਵੱਡਾ ਫ਼ੈਸਲਾ! ਬਦਲੇਗਾ SGPC ਦਾ ਪ੍ਰਧਾਨ?ਗਿਆਨੀ ਜੀ ਅੱਜ ਸਮੁੱਚਾ ਪੰਥ ਤੁਹਾਡੇ ਇਹ ਡਰਾਮੇ ਦੇਖ ਰਿਹਾ! ਗਿਆਨੀ ਹਰਪ੍ਰੀਤ ਸਿੰਘ 'ਤੇ ਵਰ੍ਹੇ ਅਕਾਲੀ ਲੀਡਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
ਚੀਨ 'ਚ ਮਿਲਿਆ ਚਮਗਿੱਦੜ ਤੋਂ ਇਨਸਾਨਾਂ 'ਚ ਫੈਲਣ ਵਾਲਾ ਨਵਾਂ ਕੋਰੋਨਾਵਾਇਰਸ, ਕੀ Covid-19 ਵਾਂਗ ਮਚਾਵੇਗਾ ਤਬਾਹੀ? ਇੱਥੇ ਜਾਣੋ ਜਵਾਬ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: ਉੱਘੇ ਸਿੱਖਿਆ ਸ਼ਾਸਤਰੀ ਡਾ. ਕਰਮਜੀਤ ਸਿੰਘ ਸੰਭਾਲਣਗੇ ਪੰਜਾਬੀ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਦਾ ਵਾਧੂ ਚਾਰਜ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
Punjab News: PSPCL ਦਾ J.E. ਵਿਜੀਲੈਂਸ ਬਿਊਰੋ ਵੱਲੋਂ ਗ੍ਰਿਫਤਾਰ, 5000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕੀਤਾ ਕਾਬੂ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
ਪੰਜਾਬ 'ਚ 21 ਪੁਲਿਸ ਅਧਿਕਾਰੀ ਕੀਤੇ ਇਧਰੋਂ-ਉਧਰ, 9 ਜ਼ਿਲ੍ਹਿਆਂ ਦੇ SSP ਬਦਲੇ, ਦੇਖੋ ਪੂਰੀ ਸੂਚੀ
FasTag ਨੂੰ ਲੈ ਕੇ ਇੱਕ ਹੋਰ 'ਸਿਆਪਾ' ! Toll 'ਤੇ ਪਹੁੰਚਣ ਤੋਂ 60 ਮਿੰਟ ਪਹਿਲਾਂ ਕਰਨਾ ਪਵੇਗਾ ਇਹ ਕੰਮ, ਨਹੀਂ ਤਾਂ ਲੱਗੇਗੀ ਡਬਲ ਪਰਚੀ !

Punjab News: ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਤੋਂ ਵਾਪਸ ਲਿਆ ਇਹ ਮੰਤਰਾਲਾ, ਹੁਣ ਸਿਰਫ ਦੇਖਣਗੇ NRI ਮਾਮਲਿਆਂ ਨੂੰ

ਥਾਣੇ 'ਚ ਇੱਕ ਨੌਜਵਾਨ ਨੇ ਮੂਸੇਵਾਲਾ ਦਾ ਗੀਤ ਲਾਕੇ ਬਣਾਈ ਰੀਲ, ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਚੁੱਕਿਆ, ਹੱਥ ਜੋੜ ਕੇ ਮੰਗੀ ਮੁਆਫੀ, ਦੇਖੋ ਵੀਡੀਓ

Apple ਵੱਲੋਂ ਵੱਡੀ ਕਾਰਵਾਈ, ਐਪ ਸਟੋਰ 'ਤੇ 1,35,000 Apps ਬੈਨ, ਦੁਨੀਆ 'ਚ ਮੱਚੀ ਤਰਥੱਲੀ

Embed widget