ਪੜਚੋਲ ਕਰੋ

Bank Holiday: ਅਗਸਤ ਵਿੱਚ 14 ਦਿਨ ਬੰਦ ਰਹਿਣਗੇ ਬੈਂਕ, ਚੈੱਕ ਕਰੋ ਛੁੱਟੀਆਂ ਦੀ ਲਿਸਟ

Bank Holidays in August:ਆਰਬੀਆਈ ਨੇ ਆਪਣੀ ਵੈੱਬਸਾਈਟ 'ਤੇ ਅਗਲੇ ਮਹੀਨੇ ਦੀਆਂ ਬੈਂਕ ਛੁੱਟੀਆਂ ਦੀ ਸੂਚੀ ਅਪਲੋਡ ਕਰ ਦਿੱਤੀ ਹੈ। ਅਗਲੇ ਮਹੀਨੇ ਰਕਸ਼ਾਬੰਧਨ, ਜਨਮ ਅਸ਼ਟਮੀ ਅਤੇ ਸੁਤੰਤਰਤਾ ਦਿਵਸ ਕਾਰਨ ਬੈਂਕ 14 ਦਿਨ ਬੰਦ ਰਹਿਣਗੇ।

Bank Holidays in August: ਬੈਂਕ ਸਾਡੇ ਜੀਵਨ ਦਾ ਇੱਕ ਅਹਿਮ ਹਿੱਸਾ ਬਣ ਗਏ ਹਨ। ਅਜਿਹੇ 'ਚ ਤੁਹਾਡੇ ਲਈ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਕਿਹੜੇ ਦਿਨ ਬੈਂਕਾਂ 'ਚ ਛੁੱਟੀਆਂ ਹੋਣ ਵਾਲੀਆਂ ਹਨ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਆਪਣੀ ਵੈੱਬਸਾਈਟ 'ਤੇ ਹਰ ਮਹੀਨੇ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ। ਆਰਬੀਆਈ ਮੁਤਾਬਕ ਅਗਸਤ ਵਿੱਚ ਵੱਖ-ਵੱਖ ਕਾਰਨਾਂ ਕਰਕੇ ਬੈਂਕ 14 ਦਿਨ ਬੰਦ ਰਹਿਣਗੇ। ਅਜਿਹੀ ਸਥਿਤੀ ਵਿੱਚ, ਤੁਸੀਂ ਇਹ ਜਾਣਕਾਰੀ ਇਕੱਠੀ ਕਰ ਸਕਦੇ ਹੋ ਅਤੇ ਅਗਲੇ ਮਹੀਨੇ ਲਈ ਬੈਂਕ ਨਾਲ ਸਬੰਧਤ ਕੰਮ ਦੀ ਯੋਜਨਾ ਬਣਾ ਸਕਦੇ ਹੋ।

ਰੱਖੜੀ, ਜਨਮ ਅਸ਼ਟਮੀ ਅਤੇ ਸੁਤੰਤਰਤਾ ਦਿਵਸ ਇਸ ਮਹੀਨੇ 

ਅਗਸਤ 'ਚ ਰੱਖੜੀ ਅਤੇ ਜਨਮ ਅਸ਼ਟਮੀ ਵਰਗੇ ਵੱਡੇ ਤਿਉਹਾਰ ਆ ਰਹੇ ਹਨ। ਇਸ ਤੋਂ ਇਲਾਵਾ 15 ਅਗਸਤ ਨੂੰ ਸੁਤੰਤਰਤਾ ਦਿਵਸ ਵੀ ਮਨਾਇਆ ਜਾਵੇਗਾ। ਅਜਿਹੀ ਸਥਿਤੀ ਵਿੱਚ, ਤੁਹਾਨੂੰ ਬੈਂਕ ਨਾਲ ਸਬੰਧਤ ਕੰਮ ਸਮੇਂ ਸਿਰ ਨਿਪਟਾਣੇ ਹੋਣਗੇ ਤਾਂ ਜੋ ਤੁਸੀਂ ਸਮੱਸਿਆਵਾਂ ਤੋਂ ਬਚ ਸਕੋ। ਇਸ ਨਾਲ  ਤੁਹਾਡੇ ਸਮੇਂ ਦੀ ਬਰਬਾਦੀ ਨਹੀਂ ਹੋਵੇਗੀ। ਰੱਖੜੀ, ਜਨਮ ਅਸ਼ਟਮੀ ਅਤੇ ਸੁਤੰਤਰਤਾ ਦਿਵਸ 'ਤੇ ਦੇਸ਼ ਭਰ 'ਚ ਬੈਂਕ ਹੋਲੀਡੇਅ ਹੋਣਗੀਆਂ। ਇਸ ਤੋਂ ਇਲਾਵਾ ਦੇਸ਼ ਭਰ ਵਿੱਚ 4 ਐਤਵਾਰ ਅਤੇ 2 ਸ਼ਨੀਵਾਰ ਨੂੰ ਵੀ ਬੈਂਕ ਬੰਦ ਰਹਿਣਗੇ। ਇਸ ਤੋਂ ਇਲਾਵਾ ਵੱਖ-ਵੱਖ ਸੂਬਿਆਂ 'ਚ ਆਉਣ ਵਾਲੇ ਤਿਉਹਾਰਾਂ 'ਤੇ ਵੀ ਛੁੱਟੀ ਰਹੇਗੀ।

ਅਗਸਤ ਮਹੀਨੇ ਇਸ ਦਿਨ ਰਹਿਣਗੇ ਬੈਂਕ ਬੰਦ

3 ਅਗਸਤ - ਕੇਰ ਪੂਜਾ (Ker Puja)- ਅਗਰਤਲਾ ਵਿੱਚ ਛੁੱਟੀ।
4 ਅਗਸਤ - ਐਤਵਾਰ - ਪੂਰੇ ਦੇਸ਼ 'ਚ ਛੁੱਟੀ ਰਹੇਗੀ
7 ਅਗਸਤ - ਹਰਿਆਲੀ ਤੀਜ - ਹਰਿਆਣਾ ਵਿੱਚ ਛੁੱਟੀ
8 ਅਗਸਤ - ਟੇਂਡੋਂਗ ਲਹੋ ਰਮ ਫਾਟ (Tendong Lho Rum Faat) - ਗੰਗਟੋਕ ਵਿੱਚ ਛੁੱਟੀਆਂ।
10 ਅਗਸਤ - ਦੂਜਾ ਸ਼ਨੀਵਾਰ - ਦੇਸ਼ ਭਰ ਵਿੱਚ ਛੁੱਟੀ
11 ਅਗਸਤ - ਐਤਵਾਰ - ਦੇਸ਼ ਭਰ ਵਿੱਚ ਛੁੱਟੀ
13 ਅਗਸਤ - ਪੈਟਰੀਓਟ ਦਿਵਸ (Patriot Day)- ਇੰਫਾਲ ਵਿੱਚ ਛੁੱਟੀ।
15 ਅਗਸਤ - ਸੁਤੰਤਰਤਾ ਦਿਵਸ - ਦੇਸ਼ ਭਰ ਵਿੱਚ ਛੁੱਟੀ
18 ਅਗਸਤ - ਐਤਵਾਰ - ਦੇਸ਼ ਭਰ ਵਿੱਚ ਛੁੱਟੀ
19 ਅਗਸਤ - ਰਕਸ਼ਾਬੰਧਨ - ਅਹਿਮਦਾਬਾਦ, ਜੈਪੁਰ, ਕਾਨਪੁਰ, ਲਖਨਊ ਸਮੇਤ ਕਈ ਥਾਵਾਂ 'ਤੇ ਛੁੱਟੀ ਹੋਵੇਗੀ।
20 ਅਗਸਤ - ਸ਼੍ਰੀ ਨਰਾਇਣ ਗੁਰੂ ਜਯੰਤੀ - ਕੋਚੀ ਅਤੇ ਤਿਰੂਵਨੰਤਪੁਰਮ ਵਿੱਚ ਛੁੱਟੀ
24 ਅਗਸਤ - ਚੌਥਾ ਸ਼ਨੀਵਾਰ - ਦੇਸ਼ ਭਰ ਵਿੱਚ ਛੁੱਟੀ
25 ਅਗਸਤ - ਐਤਵਾਰ - ਪੂਰੇ ਦੇਸ਼ 'ਚ ਛੁੱਟੀ ਰਹੇਗੀ।
26 ਅਗਸਤ - ਜਨਮ ਅਸ਼ਟਮੀ - ਦੇਸ਼ ਭਰ ਵਿੱਚ ਛੁੱਟੀ

ਤੁਸੀਂ ATM, UPI ਅਤੇ ਨੈੱਟ ਬੈਂਕਿੰਗ ਦੀ ਵਰਤੋਂ ਕਰ ਸਕਦੇ ਹੋ

ਜੇਕਰ ਤੁਸੀਂ ਇਸ ਬਾਰੇ ਹੋਰ ਜਾਣਕਾਰੀ ਪ੍ਰਾਪਤ ਕਰਨਾ ਚਾਹੁੰਦੇ ਹੋ, ਤਾਂ ਤੁਸੀਂ RBI ਦੀ ਵੈੱਬਸਾਈਟ (https://rbi.org.in/Scripts/HolidayMatrixDisplay.aspx) 'ਤੇ ਜਾ ਸਕਦੇ ਹੋ। ਹਾਲਾਂਕਿ, ਇਨ੍ਹਾਂ ਸਾਰੀਆਂ ਛੁੱਟੀਆਂ 'ਤੇ ਵੀ ਤੁਸੀਂ ATM ਰਾਹੀਂ ਨਕਦੀ ਕਢਵਾ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ UPI, ਨੈੱਟ ਬੈਂਕਿੰਗ ਜਾਂ ਮੋਬਾਈਲ ਬੈਂਕਿੰਗ ਦੀ ਵਰਤੋਂ ਕਰ ਸਕਦੇ ਹੋ। ਇਹ ਸਾਰੀਆਂ ਸੇਵਾਵਾਂ 24 ਘੰਟੇ ਉਪਲਬਧ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
Advertisement
ABP Premium

ਵੀਡੀਓਜ਼

ਹਰਜੋਤ ਬੈਂਸ ਵਿਧਾਨਸਭਾ 'ਚ ਹੋ ਗਏ ਤੱਤੇ, ਬਾਜਵਾ ਨੂੰ ਸੁਣਾਈਆਂ ਖਰੀਆਂ-ਖਰੀਆਂ'ਨਾਂ ਭਾਵੇਂ ਬਾਜਵਾ ਮਾਡਲ ਰੱਖ ਲਓ, ਪਰ ਫਾਲਟ ਤਾਂ ਦੱਸ ਦਿਓ'ਆਪ ਦੀ ਵਿਧਾਇਕ ਇੰਦਰਜੀਤ ਕੌਰ ਮਾਨ ਦੀ ਪ੍ਰਤਾਪ ਬਾਜਵਾ ਨਾਲ ਤੂੰ ਤੂੰ ਮੈਂ ਮੈਂਕਿਸਾਨਾਂ ਦੀ ਇਕੱਤਰਤਾ ਤੋਂ ਪਹਿਲਾਂ ਪੁਲਿਸ ਛਾਉਣੀ 'ਚ ਤਬਦੀਲ ਹੋਇਆ ਘਨੌਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਪੰਜਾਬ 'ਚ NRI ਮਹਿਲਾ ਦੇ ਕਤਲ ਦਾ ਮਾਮਲਾ ਸੁਲਝਿਆ, ਦੋਸ਼ੀ ਗ੍ਰਿਫ਼ਤਾਰ, ਧੀ ਨੇ ਦੱਸੀ ਸਾਰੀ ਕਹਾਣੀ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਬਲਾਤਕਾਰ ਦੇ ਦੋਸ਼ੀ ਆਸਾਰਾਮ ਨੂੰ ਮਿਲੀ ਰਾਹਤ, ਗੁਜਰਾਤ ਹਾਈ ਕੋਰਟ ਨੇ 3 ਮਹੀਨੇ ਦੀ ਦਿੱਤੀ ਜ਼ਮਾਨਤ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਅੰਬੇਡਕਰ ਜਯੰਤੀ 'ਤੇ ਦੇਸ਼ ਭਰ 'ਚ ਜਨਤਕ ਛੁੱਟੀ ਦਾ ਐਲਾਨ, ਸਰਕਾਰ ਨੇ ਲਿਆ ਫੈਸਲਾ
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, 4 ਦਿਨ ਬੰਦ ਰਹੇਗਾ...
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
CM ਭਗਵੰਤ ਮਾਨ ਦੀ ਧੀ ਦਾ ਪਹਿਲਾ ਜਨਮਦਿਨ, ਸਾਂਝੀਆਂ ਕੀਤੀਆਂ ਪਿਆਰੀਆਂ ਤਸਵੀਰਾਂ, ਕਿਹਾ-ਰੱਬ ਧੀ ਵੀ ਉੱਥੇ ਦਿੰਦਾ ਜੋ ਕਰਮਾਂ ਵਾਲੇ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਵੱਡੀ ਖ਼ਬਰ ! ਬਲਾਤਕਾਰ ਮਾਮਲੇ 'ਚ ਪਾਸਟਰ ਬਜਿੰਦਰ ਦੋਸ਼ੀ ਕਰਾਰ, ਮੋਹਾਲੀ ਅਦਾਲਤ ਨੇ ਸੁਣਾਇਆ ਫ਼ੈਸਲਾ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਹੋਈ ਮੁਲਤਵੀ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Punjab News: ਸ਼੍ਰੋਮਣੀ ਕਮੇਟੀ ਦਾ 13.8647 ਕਰੋੜ ਦਾ ਬਜਟ ਪੇਸ਼, ਦਮਦਮੀ ਟਕਸਾਲ ਦੇ ਮੁਖੀ ਸਮੇਤ ਵੱਡੀ ਗਿਣਤੀ ਚ ਪਹੁੰਚੀ ਸੰਗਤ
Embed widget