ਪੜਚੋਲ ਕਰੋ

Bank Holidays in July: ਜੁਲਾਈ 2025 'ਚ 13 ਦਿਨ ਬੰਦ ਰਹਿਣਗੇ ਬੈਂਕ? ਇੱਥੇ ਵੇਖੋ ਪੂਰੀ ਛੁੱਟੀਆਂ ਦੀ ਲਿਸਟ

ਇਸ ਵਾਰੀ ਜੁਲਾਈ 2025 ਵਿੱਚ ਕੁੱਲ 13 ਦਿਨਾਂ ਲਈ ਬੈਂਕ ਬੰਦ ਰਹਿਣਗੇ, ਪਰ ਇਹ ਤਾਰੀਖਾਂ ਰਾਜਾਂ ਅਤੇ ਕਾਰਨਾਂ ਦੇ ਅਧਾਰ 'ਤੇ ਵੱਖ-ਵੱਖ ਹੋਣਗੀਆਂ। ਆਓ ਜਾਣਦੇ ਹਾਂ ਬੈਂਕ Holidays ਦੀ ਪੂਰੀ ਲਿਸਟ...

Bank Holidays in July 2025: ਜੇ ਤੁਸੀਂ ਜੁਲਾਈ ਮਹੀਨੇ ਵਿੱਚ ਬੈਂਕ ਸਬੰਧੀ ਕੋਈ ਕੰਮ ਕਰਵਾਉਣਾ ਚਾਹੁੰਦੇ ਹੋ ਤਾਂ ਇਸ ਤੋਂ ਪਹਿਲਾਂ ਇਹ ਜਾਣਨਾ ਬਹੁਤ ਜ਼ਰੂਰੀ ਹੈ ਕਿ ਕਿਹੜੇ-ਕਿਹੜੇ ਦਿਨ ਬੈਂਕ ਬੰਦ ਰਹਿਣਗੇ। ਭਾਰਤੀ ਰਿਜ਼ਰਵ ਬੈਂਕ (RBI) ਹਰ ਮਹੀਨੇ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਬੈਂਕਾਂ ਦੀ ਛੁੱਟੀ ਦੀ ਲਿਸਟ ਜਾਰੀ ਕਰ ਦਿੰਦਾ ਹੈ। ਇਸ ਰਾਹੀਂ ਤੁਸੀਂ ਜਾਣ ਸਕਦੇ ਹੋ ਕਿ ਭਾਰਤ ਦੇ ਕਿਸ ਰਾਜ ਜਾਂ ਸ਼ਹਿਰ ਵਿੱਚ ਕਿਸ ਕਾਰਨ ਕਰਕੇ ਬੈਂਕਾਂ ਦੀ ਛੁੱਟੀ ਰਹੇਗੀ। ਜੁਲਾਈ ਮਹੀਨੇ ਵਿੱਚ ਦੂਜੇ ਅਤੇ ਚੌਥੇ ਸ਼ਨੀਚਰ ਅਤੇ ਹਰ ਐਤਵਾਰ ਨੂੰ ਤਾਂ ਬੈਂਕ ਬੰਦ ਰਹਿਣਗੇ ਹੀ, ਨਾਲ ਹੀ ਹੋਰ ਕਿਹੜੇ ਵਿਸ਼ੇਸ਼ ਦਿਨਾਂ 'ਤੇ ਬੈਂਕ ਬੰਦ ਰਹਿਣਗੇ, ਆਓ ਜਾਣਦੇ ਹਾਂ ਬੈਂਕ ਹਾਲੀਡੇ ਲਿਸਟ ਬਾਰੇ।

ਜੁਲਾਈ ਵਿੱਚ 13 ਦਿਨ ਬੈਂਕ ਰਹਿਣਗੇ ਬੰਦ

ਐਤਵਾਰ ਅਤੇ ਦੂਜੇ-ਚੌਥੇ ਸ਼ਨੀਚਰ ਨੂੰ ਛੁੱਟੀ ਦੇ ਇਲਾਵਾ ਹੋਰ ਖਾਸ ਕਾਰਨਾਂ ਕਰਕੇ ਵੀ ਬੈਂਕ ਬੰਦ ਰਹਿਣਗੇ। ਹਾਲਾਂਕਿ ਬੈਂਕ ਬੰਦ ਹੋਣ ਦੇ ਬਾਵਜੂਦ ਵੀ ਤੁਸੀਂ ਆਨਲਾਈਨ ਕੰਮ ਕਰ ਸਕਦੇ ਹੋ। ਡਿਜੀਟਲ ਭੁਗਤਾਨ, ਬੈਂਕ ਬੈਲੈਂਸ ਚੈੱਕ ਜਾਂ ਹੋਰ ਆਨਲਾਈਨ ਸੇਵਾਵਾਂ ਬੈਂਕ ਦੀ ਛੁੱਟੀ ਵਾਲੇ ਦਿਨ ਵੀ ਚਲਦੀਆਂ ਰਹਿਣਗੀਆਂ। ਇਸ ਵਾਰੀ ਜੁਲਾਈ 2025 ਵਿੱਚ ਕੁੱਲ 13 ਦਿਨਾਂ ਲਈ ਬੈਂਕ ਬੰਦ ਰਹਿਣਗੇ, ਪਰ ਇਹ ਤਾਰੀਖਾਂ ਰਾਜਾਂ ਅਤੇ ਕਾਰਨਾਂ ਦੇ ਅਧਾਰ 'ਤੇ ਵੱਖ-ਵੱਖ ਹੋਣਗੀਆਂ।

ਜੁਲਾਈ ਵਿੱਚ ਕਦੋਂ-ਕਦੋਂ ਹੋਵੇਗੀ ਬੈਂਕਾਂ ਦੀ ਛੁੱਟੀ?

3 ਜੁਲਾਈ 2025 – ਇਸ ਦਿਨ ਖਾਰਚੀ ਪੂਜਾ ਮਨਾਈ ਜਾਵੇਗੀ, ਜਿਸ ਦੇ ਮੌਕੇ 'ਤੇ ਅਗਰਤਲਾ ਵਿੱਚ ਬੈਂਕਾਂ ਦੀ ਛੁੱਟੀ ਰਹੇਗੀ।

5 ਜੁਲਾਈ 2025 – ਗੁਰੂ ਹਰਿਗੋਬਿੰਦ ਜੀ ਦੇ ਜਨਮ ਦਿਨ ਮੌਕੇ ਵਿੱਚ ਜੰਮੂ ਅਤੇ ਸ਼੍ਰੀਨਗਰ ਵਿੱਚ ਬੈਂਕਾਂ ਦੀ ਛੁੱਟੀ ਰਹੇਗੀ।

6 ਜੁਲਾਈ 2025 – ਐਤਵਾਰ ਹੋਣ ਕਰਕੇ ਦੇਸ਼ਭਰ ਦੇ ਬੈਂਕਾਂ ਦੀ ਸਰਕਾਰੀ ਛੁੱਟੀ ਰਹੇਗੀ।
12 ਜੁਲਾਈ 2025 – ਮਹੀਨੇ ਦਾ ਦੂਜਾ ਸ਼ਨੀਵਾਰ ਹੋਣ ਕਰਕੇ ਦੇਸ਼ ਦੇ ਸਾਰੇ ਬੈਂਕ ਬੰਦ ਰਹਿਣਗੇ।
13 ਜੁਲਾਈ 2025 – ਐਤਵਾਰ ਹੋਣ ਕਰਕੇ ਸਾਰੇ ਬੈਂਕਾਂ ਦੀ ਹਫਤਾਵਾਰੀ ਛੁੱਟੀ ਰਹੇਗੀ।
14 ਜੁਲਾਈ 2025 – ਬੇਹਡੇਨਖਲਾਮ ਮੌਕੇ ਸ਼ਿਲਾਂਗ ਵਿੱਚ ਬੈਂਕਾਂ ਦੀ ਛੁੱਟੀ ਰਹੇਗੀ।
16 ਜੁਲਾਈ 2025 – ਹਰੇਲਾ ਤਿਉਹਾਰ ਦੇ ਮੌਕੇ ਦੇਹਰਾਦੂਨ ਵਿੱਚ ਬੈਂਕ ਬੰਦ ਰਹਿਣਗੇ।
17 ਜੁਲਾਈ 2025 – ਯੂ ਤਿਰੋਤ ਸਿੰਘ ਦੀ ਪੁਣਯਤਿਥੀ ਮੌਕੇ ਸ਼ਿਲਾਂਗ ਵਿੱਚ ਬੈਂਕਾਂ ਦੀ ਛੁੱਟੀ ਰਹੇਗੀ।
19 ਜੁਲਾਈ 2025 – ਕੇਰ ਪੂਜਾ ਦੇ ਮੌਕੇ ਅਗਰਤਲਾ ਵਿੱਚ ਬੈਂਕ ਬੰਦ ਰਹਿਣਗੇ।
20 ਜੁਲਾਈ 2025 – ਐਤਵਾਰ ਹੋਣ ਕਰਕੇ ਦੇਸ਼ ਦੇ ਸਾਰੇ ਬੈਂਕਾਂ ਦੀ ਹਫਤਾਵਾਰੀ ਛੁੱਟੀ ਰਹੇਗੀ।

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget