ਪੜਚੋਲ ਕਰੋ

Bank Holidays in Oct 2023: ਆ ਗਿਆ ਤਿਉਹਾਰਾਂ ਦਾ ਸੀਜ਼ਨ, ਇੱਕ ਤੋਂ ਬਾਅਦ ਇੱਕ ਹੋਣਗੀਆਂ ਛੁੱਟੀਆਂ, ਇਸ ਮਹੀਨੇ ਅੱਧੇ ਤੋਂ ਜ਼ਿਆਦਾ ਦਿਨ ਬੰਦ ਰਹਿਣਗੇ ਬੈਂਕ

Bank Holiday in Oct 2023:ਅਕਤੂਬਰ ਵਿੱਚ ਬੈਂਕਾਂ ਦੀਆਂ ਬਹੁਤ ਸਾਰੀਆਂ ਛੁੱਟੀਆਂ ਹਨ। ਇਸ ਮਹੀਨੇ 31 'ਚੋਂ 16 ਦਿਨਾਂ ਲਈ ਬੈਂਕ ਛੁੱਟੀਆਂ ਹੋਣਗੀਆਂ। ਇਹ ਛੁੱਟੀਆਂ ਵੱਖ-ਵੱਖ ਸੂਬਿਆਂ ਦੇ ਹਿਸਾਬ ਨਾਲ ਤੈਅ ਕੀਤੀਆਂ ਜਾਣਗੀਆਂ।

Bank Holiday on October 2023: ਅੱਜ ਤੋਂ ਨਵਾਂ ਮਹੀਨਾ ਸ਼ੁਰੂ ਹੋ ਗਿਆ ਹੈ। ਅਕਤੂਬਰ ਦੀ ਸ਼ੁਰੂਆਤ ਨਾਲ ਕਈ ਵਿੱਤੀ ਬਦਲਾਅ ਹੋਏ ਹਨ, ਜਿਸ ਦਾ ਸਿੱਧਾ ਅਸਰ ਆਮ ਲੋਕਾਂ ਦੀਆਂ ਜੇਬਾਂ 'ਤੇ ਪਵੇਗਾ। ਬੈਂਕ ਆਮ ਲੋਕਾਂ ਦੀ ਜ਼ਿੰਦਗੀ ਦਾ ਅਹਿਮ ਹਿੱਸਾ ਹਨ। ਕਈ ਵਾਰ ਬੈਂਕਾਂ 'ਚ ਲੰਬੀਆਂ ਛੁੱਟੀਆਂ ਕਾਰਨ ਗਾਹਕਾਂ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ। ਅਜਿਹੇ 'ਚ ਬੈਂਕ ਛੁੱਟੀਆਂ ਦੇ ਹਿਸਾਬ ਨਾਲ ਆਪਣੇ ਕੰਮ ਦੀ ਯੋਜਨਾ ਬਣਾਉਣੀ ਜ਼ਰੂਰੀ ਹੈ। ਗਾਹਕਾਂ ਦੀ ਸਹੂਲਤ ਲਈ, ਰਿਜ਼ਰਵ ਬੈਂਕ ਤਿਉਹਾਰਾਂ ਅਤੇ ਵਰ੍ਹੇਗੰਢ ਦੇ ਅਨੁਸਾਰ ਬੈਂਕ ਛੁੱਟੀਆਂ ਦੀ ਸੂਚੀ ਜਾਰੀ ਕਰਦਾ ਹੈ।

ਅਕਤੂਬਰ ਵਿੱਚ ਹਨ ਬਹੁਤ ਸਾਰੀਆਂ ਛੁੱਟੀਆਂ -

ਅਕਤੂਬਰ ਮਹੀਨੇ ਵਿੱਚ ਕਈ ਵੱਡੇ ਤਿਉਹਾਰ ਆਉਣ ਵਾਲੇ ਹਨ। ਇਸ ਵਿੱਚ ਦੁਰਗਾ ਪੂਜਾ, ਦੁਸਹਿਰਾ, ਲਕਸ਼ਮੀ ਪੂਜਾ ਵਰਗੇ ਕਈ ਤਿਉਹਾਰ ਸ਼ਾਮਲ ਹਨ। ਇਸ ਤੋਂ ਇਲਾਵਾ ਇਸ ਮਹੀਨੇ ਗਾਂਧੀ ਜਯੰਤੀ ਅਤੇ ਸਰਦਾਰ ਵੱਲਭ ਭਾਈ ਪਟੇਲ ਜੈਅੰਤੀ ਕਾਰਨ ਬੈਂਕਾਂ 'ਚ ਛੁੱਟੀ ਰਹੇਗੀ। ਅਕਤੂਬਰ ਵਿੱਚ 31 ਵਿੱਚੋਂ 16 ਦਿਨਾਂ ਲਈ ਬੈਂਕ ਛੁੱਟੀਆਂ ਹੋਣਗੀਆਂ। ਇਸ ਵਿੱਚ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਵੀ ਸ਼ਾਮਲ ਹਨ।

ਅਕਤੂਬਰ 2023 'ਚ ਇਨ੍ਹਾਂ ਦਿਨਾਂ 'ਚ ਬੰਦ ਰਹਿਣਗੇ ਬੈਂਕ-


1 ਅਕਤੂਬਰ 2023- ਐਤਵਾਰ


2 ਅਕਤੂਬਰ, 2023- ਗਾਂਧੀ ਜਯੰਤੀ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।


ਅਕਤੂਬਰ 8, 2023- ਐਤਵਾਰ


14 ਅਕਤੂਬਰ, 2023- ਮਹਾਲਿਆ ਦੇ ਕਾਰਨ ਕੋਲਕਾਤਾ ਅਤੇ ਦੂਜੇ ਸ਼ਨੀਵਾਰ ਦੇ ਕਾਰਨ ਪੂਰੇ ਦੇਸ਼ ਵਿੱਚ ਬੈਂਕਾਂ ਵਿੱਚ ਛੁੱਟੀ ਰਹੇਗੀ।

ਅਕਤੂਬਰ 15, 2023- ਐਤਵਾਰ

18 ਅਕਤੂਬਰ 2023- ਗੁਹਾਟੀ ਵਿੱਚ ਕਟੀ ਬੀਹੂ ਦੇ ਕਾਰਨ ਬੈਂਕ ਛੁੱਟੀ ਹੋਵੇਗੀ।

21 ਅਕਤੂਬਰ, 2023- ਦੁਰਗਾ ਪੂਜਾ/ਮਹਾਂ ਸਪਤਮੀ ਦੇ ਕਾਰਨ ਅਗਰਤਲਾ, ਗੁਹਾਟੀ, ਇੰਫਾਲ, ਕੋਲਕਾਤਾ ਵਿੱਚ ਬੈਂਕ ਬੰਦ ਰਹਿਣਗੇ।

22 ਅਕਤੂਬਰ 2023- ਐਤਵਾਰ

23 ਅਕਤੂਬਰ 2023- ਅਗਰਤਲਾ, ਬੈਂਗਲੁਰੂ, ਭੁਵਨੇਸ਼ਵਰ, ਚੇਨਈ, ਗੁਹਾਟੀ, ਹੈਦਰਾਬਾਦ, ਕਾਨਪੁਰ, ਕੋਚੀ, ਕੋਹਿਮਾ, ਕੋਲਕਾਤਾ, ਲਖਨਊ, ਪਟਨਾ, ਰਾਂਚੀ, ਸ਼ਿਲਾਂਗ ਅਤੇ ਤ੍ਰਿਵੇਂਦਰਮ ਵਿੱਚ ਦੁਸਹਿਰਾ/ਆਯੁਧਾ ਪੂਜਾ/ਦੁਰਗਾ ਪੂਜਾ/ਵਿਜੇ ਦਸ਼ਮੀ ਕਾਰਨ ਬੈਂਕ ਬੰਦ ਰਹਿਣਗੇ।

24 ਅਕਤੂਬਰ, 2023- ਦੁਸਹਿਰੇ ਕਾਰਨ ਹੈਦਰਾਬਾਦ ਅਤੇ ਇੰਫਾਲ ਨੂੰ ਛੱਡ ਕੇ ਪੂਰੇ ਦੇਸ਼ ਵਿੱਚ ਬੈਂਕ ਬੰਦ ਰਹਿਣਗੇ।

25 ਅਕਤੂਬਰ 2023- ਗੰਗਟੋਕ ਵਿੱਚ ਦੁਰਗਾ ਪੂਜਾ (ਦਸਾਈ) ਕਾਰਨ ਬੈਂਕਾਂ ਵਿੱਚ ਛੁੱਟੀ ਰਹੇਗੀ।

26 ਅਕਤੂਬਰ, 2023- ਗੰਗਟੋਕ, ਜੰਮੂ ਅਤੇ ਸ਼੍ਰੀਨਗਰ ਵਿੱਚ ਦੁਰਗਾ ਪੂਜਾ (ਦਸਾਈ)/ਐਕਸੀਸ਼ਨ ਡੇ ਬੈਂਕ ਬੰਦ ਰਹਿਣਗੇ।

27 ਅਕਤੂਬਰ, 2023- ਗੰਗਟੋਕ ਵਿੱਚ ਦੁਰਗਾ ਪੂਜਾ (ਦਸਾਈ) ਮੌਕੇ ਬੈਂਕ ਬੰਦ ਰਹਿਣਗੇ।

28 ਅਕਤੂਬਰ, 2023- ਲਕਸ਼ਮੀ ਪੂਜਾ ਅਤੇ ਚੌਥੇ ਸ਼ਨੀਵਾਰ ਦੇ ਕਾਰਨ ਕੋਲਕਾਤਾ ਸਮੇਤ ਪੂਰੇ ਦੇਸ਼ 'ਚ ਬੈਂਕਾਂ 'ਚ ਛੁੱਟੀ ਰਹੇਗੀ।

ਅਕਤੂਬਰ 29, 2023- ਐਤਵਾਰ

31 ਅਕਤੂਬਰ, 2023- ਸਰਦਾਰ ਵੱਲਭ ਭਾਈ ਪਟੇਲ ਦੀ ਜਯੰਤੀ 'ਤੇ ਅਹਿਮਦਾਬਾਦ 'ਚ ਬੈਂਕਾਂ 'ਚ ਛੁੱਟੀ ਰਹੇਗੀ।

ਛੁੱਟੀਆਂ ਵਿੱਚ ਬੈਂਕਾਂ ਵਿੱਚ ਕੰਮ ਕਿਵੇਂ ਕਰਨਾ ਹੈ ਪੂਰਾ 

ਕਈ ਵਾਰ ਲਗਾਤਾਰ ਕਈ ਦਿਨ ਬੈਂਕਾਂ ਦੀਆਂ ਛੁੱਟੀਆਂ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਪਰ ਅੱਜ-ਕੱਲ੍ਹ ਬੈਂਕਿੰਗ ਦੇ ਬਦਲਦੇ ਢੰਗ ਕਾਰਨ ਤੁਸੀਂ ਬੈਂਕ ਬੰਦ ਹੋਣ 'ਤੇ ਵੀ ਆਪਣਾ ਜ਼ਰੂਰੀ ਕੰਮ ਪੂਰਾ ਕਰ ਸਕਦੇ ਹੋ। ਇੱਕ ਖਾਤੇ ਤੋਂ ਦੂਜੇ ਖਾਤੇ ਵਿੱਚ ਪੈਸੇ ਟ੍ਰਾਂਸਫਰ ਕਰਨ ਲਈ, ਤੁਸੀਂ ਨੈੱਟ ਬੈਂਕਿੰਗ, ਮੋਬਾਈਲ ਬੈਂਕਿੰਗ ਜਾਂ UPI ਦੀ ਵਰਤੋਂ ਕਰ ਸਕਦੇ ਹੋ। ਤੁਸੀਂ ਨਕਦੀ ਕਢਵਾਉਣ ਲਈ ATM ਦੀ ਵਰਤੋਂ ਕਰ ਸਕਦੇ ਹੋ।

ਟਾਪ ਹੈਡਲਾਈਨ

ਇੱਥੇ 300 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਦੇ ਰੇਟ
ਇੱਥੇ 300 ਰੁਪਏ ਮਹਿੰਗਾ ਹੋਇਆ ਗੈਸ ਸਿਲੰਡਰ, ਜਾਣੋ ਆਪਣੇ ਸ਼ਹਿਰ ਦੇ ਰੇਟ
ਵਿੱਕਣ ਲੱਗਿਆ IDBI ਬੈਂਕ, ਸਰਕਾਰ ਵੇਚੇਗੀ ਆਪਣੀ ਹਿੱਸੇਦਾਰੀ, ਹੁਣ ਕੌਣ ਬਣੇਗਾ ਮਾਲਕ?
ਵਿੱਕਣ ਲੱਗਿਆ IDBI ਬੈਂਕ, ਸਰਕਾਰ ਵੇਚੇਗੀ ਆਪਣੀ ਹਿੱਸੇਦਾਰੀ, ਹੁਣ ਕੌਣ ਬਣੇਗਾ ਮਾਲਕ?
Good News For Farmers: ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
ਕਿਸਾਨਾਂ ਲਈ ਖੁਸ਼ਖਬਰੀ, ਦੀਵਾਲੀ ਤੋਂ ਪਹਿਲਾਂ ਖਾਤਿਆਂ 'ਚ ਆਉਣਗੇ 5,000 ਰੁਪਏ, ਸਰਕਾਰ ਨੇ ਕੀਤਾ ਐਲਾਨ...
Gold-Silver Price Crash: ਆਮ ਜਨਤਾ ਨੂੰ ਵੱਡੀ ਰਾਹਤ, ਚਾਂਦੀ 2 ਲੱਖ ਰੁਪਏ ਸਸਤੀ, ਜਾਣੋ ਸੋਨੇ ਦੇ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਸਣੇ 22-24 ਕੈਰੇਟ ਦੋਵੇਂ ਧਾਤਾਂ ਸਸਤੀਆਂ...
ਆਮ ਜਨਤਾ ਨੂੰ ਵੱਡੀ ਰਾਹਤ, ਚਾਂਦੀ 2 ਲੱਖ ਰੁਪਏ ਸਸਤੀ, ਜਾਣੋ ਸੋਨੇ ਦੇ ਕਿੰਨੇ ਡਿੱਗੇ ਰੇਟ? ਅੱਜ 10 ਗ੍ਰਾਮ ਸਣੇ 22-24 ਕੈਰੇਟ ਦੋਵੇਂ ਧਾਤਾਂ ਸਸਤੀਆਂ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ 'ਚ ਵਿਧਾਨ ਸਭਾ ਚੋਣਾਂ ਦਾ ਐਲਾਨ ਹੋਵੇਗਾ ਛੇਤੀ, ਵੱਡੀ ਅਪਡੇਟ ਆਈ ਸਾਹਮਣੇ; ਜਾਣੋ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਪੰਜਾਬ ਚੰਡੀਗੜ੍ਹ 'ਚ ਬਾਰਿਸ਼ ਨੇ ਬਦਲਿਆ ਮੌਸਮ, ਪੱਟੀ 'ਚ ਪਏ ਗੜ੍ਹੇ, ਭਾਰੀ ਮੀਂਹ ਦਾ ਅਲਰਟ; ਚੱਲਣਗੀਆਂ ਤੇਜ਼ ਹਵਾਵਾਂ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਕਤੂਬਰ 2026
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
ਪਰਵਿੰਦਰ ਝੋਟਾ ਕਤਲਕਾਂਡ ਦੇ ਮਾਮਲੇ 'ਚ ਅੱਜ ਪੰਜਾਬ ਬੰਦ, ਸਵੇਰੇ 6 ਵਜੇ ਤੋਂ 5 ਵਜੇ ਤੱਕ ਸਿਰਫ ਐਮਰਜੈਂਸੀ ਸੇਵਾਵਾਂ ਨੂੰ ਛੂਟ, ਜਾਣੋ ਕੀ ਖੁੱਲ੍ਹਿਆ ਕੀ ਬੰਦ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Punjab Police ਦਾ ਮੁਲਾਜ਼ਮ ਹੀ ਨਿਕਲਿਆ ਨਸ਼ੇ ਦਾ ਸੌਦਾਗਰ! BSF ਨੇ 15 ਕਿਲੋ ਹੈਰੋਇਨ ਸਮੇਤ ਫੜਿਆ
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
Health News : ਸਿਰਦਰਦ ਦੇ ਨਾਲ ਆਉਂਦੇ ਹਨ ਚੱਕਰ ? ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼ 
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
AC Care Tips in Winter : ਸਰਦੀਆਂ 'ਚ AC ਨੂੰ ਢੱਕਣਾ ਚਾਹੀਦਾ ਹੈ ਜਾਂ ਖੁੱਲ੍ਹਾ ਛੱਡਣਾ? ਜਾਣੋ ਇਨਡੋਰ ਤੇ ਆਊਟਡੋਰ ਯੂਨਿਟ ਦੀ ਸਹੀ ਦੇਖਭਾਲ
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ Amritsar Holiday on October 27 for Guru Ram Das Ji’s Prakash Purab, Government Offices and Banks to Remain Closed
Holiday News : ਪੰਜਾਬ ਦੇ ਇਸ ਜ਼ਿਲ੍ਹੇ 'ਚ ਮੰਗਲਵਾਰ ਨੂੰ ਸਥਾਨਕ ਛੁੱਟੀ ਦਾ ਐਲਾਨ , ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ 
Embed widget