ਪੜਚੋਲ ਕਰੋ

ਬੈਂਕ ਲਾਕਰ ਨੂੰ ਲੈ ਕੇ ਬਦਲ ਗਿਆ ਇਹ ਨਿਯਮ, ਹੁਣ ਦੇਣੀ ਪਵੇਗੀ ਪ੍ਰਾਇਓਰਿਟੀ ਲਿਸਟ!

ਬਹੁਤ ਸਾਰੇ ਲੋਕ ਆਪਣੇ ਕੀਮਤੀ ਸਮਾਨ ਨੂੰ ਸੁਰੱਖਿਅਤ ਰੱਖਣ ਦੇ ਲਈ ਬੈਂਕ ਲਾਕਰਾਂ ਦੀ ਵਰਤੋਂ ਕਰਦੇ ਹਨ। ਖਾਸ ਕਰਕੇ ਮਹਿਲਾਵਾਂ ਜਿਨ੍ਹਾਂ ਕੋਲ ਕੀਮਤੀ ਗਹਿਣੇ ਹੁੰਦੇ ਹਨ। ਤੁਹਾਨੂੰ ਦੱਸ ਦਈਏ ਬੈਂਕ ਲਾਕਰਾਂ ਨੂੰ ਲੈ ਕੇ ਹੁਣ ਬੈਂਕਾਂ ਵਿੱਚ ਵੱਡਾ ਬਦਲਾਅ

ਬਹੁਤ ਸਾਰੇ ਲੋਕ ਆਪਣੇ ਕੀਮਤੀ ਸਮਾਨ ਨੂੰ ਸੁਰੱਖਿਅਤ ਰੱਖਣ ਦੇ ਲਈ ਬੈਂਕ ਲਾਕਰਾਂ ਦੀ ਵਰਤੋਂ ਕਰਦੇ ਹਨ। ਖਾਸ ਕਰਕੇ ਮਹਿਲਾਵਾਂ ਜਿਨ੍ਹਾਂ ਕੋਲ ਕੀਮਤੀ ਗਹਿਣੇ ਹੁੰਦੇ ਹਨ। ਤੁਹਾਨੂੰ ਦੱਸ ਦਈਏ ਬੈਂਕ ਲਾਕਰਾਂ ਨੂੰ ਲੈ ਕੇ ਹੁਣ ਬੈਂਕਾਂ ਵਿੱਚ ਵੱਡਾ ਬਦਲਾਅ ਹੋਣ ਜਾ ਰਿਹਾ ਹੈ। ਭਾਰਤ ਦੀ ਵਿੱਤ ਮੰਤਰਾਲਾ ਵੱਲੋਂ 1 ਨਵੰਬਰ 2025 ਤੋਂ ਬੈਂਕਿੰਗ ਸਿਸਟਮ ਵਿੱਚ ਕਈ ਮਹੱਤਵਪੂਰਨ ਬਦਲਾਅ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਵਿੱਚ ਬੈਂਕ ਖਾਤਿਆਂ ਤੋਂ ਲੈ ਕੇ ਲਾਕਰ ਰੱਖਣ ਦੇ ਨਿਯਮਾਂ ਤੱਕ ਤਬਦੀਲੀਆਂ ਕੀਤੀਆਂ ਗਈਆਂ ਹਨ ਅਤੇ ਕੁਝ ਨਵੇਂ ਨਿਯਮ ਵੀ ਲਾਗੂ ਕੀਤੇ ਗਏ ਹਨ।

ਅਸਲ ਵਿੱਚ, ਇਸ ਦੌਰਾਨ ਕੁੱਲ 5 ਕਾਨੂੰਨਾਂ ਵਿੱਚ ਸੋਧ ਕੀਤੀ ਗਈ ਹੈ। ਇਨ੍ਹਾਂ ਵਿੱਚ ਬੈਂਕ ਖਾਤਿਆਂ ਨਾਲ ਜੁੜੇ ਨਿਯਮਾਂ ਤੋਂ ਲੈ ਕੇ ਬੈਂਕ ਵਿੱਚ ਤੁਹਾਡੇ ਲਾਕਰਾਂ ਸੰਬੰਧੀ ਕਾਨੂੰਨਾਂ ਤੱਕ ਤਬਦੀਲੀਆਂ ਸ਼ਾਮਲ ਹਨ। ਆਓ ਜਾਣਦੇ ਹਾਂ ਕਿ ਬੈਂਕ ਦੇ ਇਹ ਨਵੇਂ ਨਿਯਮ ਕੀ ਹਨ ਅਤੇ ਲਾਕਰਾਂ ਨਾਲ ਜੁੜੇ ਕਿਹੜੇ ਬਦਲਾਅ ਕੀਤੇ ਗਏ ਹਨ।

ਇਹ ਚੀਜ਼ ਕਰ ਦਿੱਤੀ ਲਾਜ਼ਮੀ

ਲਾਕਰ ਨਾਲ ਜੁੜੇ ਨਿਯਮਾਂ ਵਿੱਚ ਵੀ ਹੁਣ ਤਬਦੀਲੀਆਂ ਕੀਤੀਆਂ ਗਈਆਂ ਹਨ। ਮੰਨਿਆ ਜਾ ਰਿਹਾ ਹੈ ਕਿ ਬੈਂਕਿੰਗ ਸਿਸਟਮ ਵਿੱਚ ਕੀਤੇ ਗਏ ਇਹ ਬਦਲਾਅ ਲੋਕਾਂ ਲਈ ਕਾਫੀ ਲਾਹੇਵੰਦ ਸਾਬਤ ਹੋਣਗੇ। ਨਵੇਂ ਨਿਯਮਾਂ ਅਨੁਸਾਰ ਹੁਣ ਬੈਂਕ ਲਾਕਰ ਦੇ ਮਾਲਕ ਨੂੰ ਇੱਕ ਪ੍ਰਾਇਓਰਿਟੀ ਲਿਸਟ ਦੇਣੀ ਲਾਜ਼ਮੀ ਹੋਵੇਗੀ, ਜਿਸ ਵਿੱਚ ਇਹ ਦਰਸਾਇਆ ਜਾਵੇਗਾ ਕਿ ਮਾਲਕ ਦੀ ਮੌਤ ਤੋਂ ਬਾਅਦ ਕੌਣ ਉਸ ਲਾਕਰ ਨੂੰ ਖੋਲ੍ਹ ਸਕੇਗਾ।

ਬੈਂਕ ਲਾਕਰ ਲਈ ਲੋਕ ਇਕ ਦੇ ਬਾਅਦ ਇਕ ਨਾਮਜ਼ਦਗੀ (nomination) ਕਰ ਸਕਣਗੇ, ਜਿਸ ਦਾ ਅਰਥ ਹੈ ਕਿ ਲਾਕਰ ਵਿੱਚ ਰੱਖੇ ਕੀਮਤੀ ਸਮਾਨ ਜਿਵੇਂ ਗਹਿਣੇ ਜਾਂ ਦਸਤਾਵੇਜ਼ਾਂ ਲਈ ਵੱਧ ਤੋਂ ਵੱਧ ਚਾਰ ਨਾਮ ਦਰਜ ਕਰਵਾਏ ਜਾ ਸਕਦੇ ਹਨ। ਪਰ ਧਿਆਨ ਵਿੱਚ ਰੱਖਣ ਵਾਲੀ ਗੱਲ ਇਹ ਹੈ ਕਿ ਇਹ ਚਾਰ ਨਾਮ ਕ੍ਰਮਵਾਰ ਤੌਰ ‘ਤੇ ਲਾਗੂ ਹੋਣਗੇ — ਭਾਵ ਕਿ ਜੇ ਪਹਿਲਾ ਵਿਅਕਤੀ ਮੌਜੂਦ ਨਹੀਂ ਹੋਵੇਗਾ ਤਾਂ ਹੀ ਦੂਜੇ ਵਿਅਕਤੀ ਦਾ ਨਾਮ ਲਿਸਟ ਵਿੱਚ ਆਵੇਗਾ ਅਤੇ ਉਹ ਲਾਕਰ ਖੋਲ੍ਹ ਸਕੇਗਾ।
ਇਸ ਨਵੇਂ ਨਿਯਮ ਦਾ ਮਕਸਦ ਪਰਿਵਾਰਕ ਜਾਂ ਕਾਨੂੰਨੀ ਝਗੜਿਆਂ ਨੂੰ ਘਟਾਉਣਾ ਅਤੇ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਹੈ, ਤਾਂ ਜੋ ਇੱਕ ਸਮੇਂ ‘ਤੇ ਸਿਰਫ ਇੱਕ ਵਿਅਕਤੀ ਹੀ ਲਾਕਰ ਤੱਕ ਪਹੁੰਚ ਸਕੇ ਤੇ ਕੋਈ ਗੜਬੜ ਜਾਂ ਦੇਰੀ ਨਾ ਹੋਵੇ।

ਬੈਂਕ ਦੇ ਨਿਯਮਾਂ ਵਿੱਚ ਕੀਤੇ ਗਏ ਬਦਲਾਅ ਦੇ ਪਿੱਛੇ ਕਈ ਵੱਡੇ ਕਾਰਨ ਹਨ। ਅਸਲ ਵਿੱਚ ਹੁਣ ਗਾਹਕ ਆਪਣੇ ਹਰ ਨੋਮੀਨੀ ਨੂੰ ਆਪਣੀ ਬਚਤ ਦਾ ਇੱਕ ਨਿਰਧਾਰਤ ਪ੍ਰਤੀਸ਼ਤ ਦੇ ਸਕੇਗਾ, ਤਾਂ ਜੋ ਕੁੱਲ ਮਿਲਾ ਕੇ 100 ਫੀਸਦੀ ਹਿੱਸਾ ਸਪੱਸ਼ਟ ਤੌਰ ‘ਤੇ ਵੰਡਿਆ ਜਾ ਸਕੇ। ਇਸ ਨਾਲ ਪੂਰਾ ਪ੍ਰਕਿਰਿਆ ਪਾਰਦਰਸ਼ੀ ਅਤੇ ਆਸਾਨ ਬਣ ਜਾਵੇਗੀ।
ਇਸ ਤੋਂ ਇਲਾਵਾ, ਜਲਦੀ ਹੀ ਬੈਂਕਿੰਗ ਕੰਪਨੀ ਰੂਲਜ਼ 2025 ਵੀ ਜਾਰੀ ਕੀਤੇ ਜਾਣਗੇ। ਇਨ੍ਹਾਂ ਨਿਯਮਾਂ ਤਹਿਤ ਸਾਰੇ ਬੈਂਕਾਂ ਵਿੱਚ ਨੋਮੀਨੇਸ਼ਨ ਕਰਨ, ਰੱਦ ਕਰਨ, ਇਸ ਲਈ ਲੋੜੀਂਦੇ ਫਾਰਮ ਦੀ ਜਾਣਕਾਰੀ ਅਤੇ ਹੋਰ ਪ੍ਰਕਿਰਿਆ ਨੂੰ ਇਕਸਾਰ ਕੀਤਾ ਜਾਵੇਗਾ। ਇਹ ਸਾਰੇ ਬਦਲਾਅ ਕਰਨ ਦਾ ਮੁੱਖ ਉਦੇਸ਼ ਬੈਂਕਿੰਗ ਸਿਸਟਮ ਨੂੰ ਮਜ਼ਬੂਤ ਬਣਾਉਣਾ, ਸੁਰੱਖਿਆ ਵਧਾਉਣਾ ਅਤੇ ਲੋਕਾਂ ਨੂੰ ਬਿਹਤਰ ਤੇ ਗੁਣਵੱਤਾ ਵਾਲੀਆਂ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨਾ ਹੈ।

ਟਾਪ ਹੈਡਲਾਈਨ

ਸੋਮਵਾਰ ਨੂੰ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਇਸ ਹਫਤੇ RBI ਨੇ ਕਿਹੜੇ-ਕਿਹੜੇ ਦਿਨ ਛੁੱਟੀ ਕੀਤੀ; ਇੱਥੇ ਦੇਖੋ ਪੂਰੀ ਲਿਸਟ
ਸੋਮਵਾਰ ਨੂੰ ਬੈਂਕ ਬੰਦ ਜਾਂ ਖੁੱਲ੍ਹੇ? ਜਾਣੋ ਇਸ ਹਫਤੇ RBI ਨੇ ਕਿਹੜੇ-ਕਿਹੜੇ ਦਿਨ ਛੁੱਟੀ ਕੀਤੀ; ਇੱਥੇ ਦੇਖੋ ਪੂਰੀ ਲਿਸਟ
ਸ਼ਰਾਬੀਆਂ ਲਈ ਵੱਡੀ ਖ਼ਬਰ! ਸਸਤੀ ਹੋਵੇਗੀ ਵਿਦੇਸ਼ੀ ਸ਼ਰਾਬ; ਜਾਣੋ ਕਿੰਨੇ ਘਟਣਗੇ ਰੇਟ
ਸ਼ਰਾਬੀਆਂ ਲਈ ਵੱਡੀ ਖ਼ਬਰ! ਸਸਤੀ ਹੋਵੇਗੀ ਵਿਦੇਸ਼ੀ ਸ਼ਰਾਬ; ਜਾਣੋ ਕਿੰਨੇ ਘਟਣਗੇ ਰੇਟ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ
Bank Holidays : ਆਉਣ ਵਾਲੇ ਦਿਨਾਂ 'ਚ ਕਿੰਨੇ ਦਿਨ ਬੰਦ ਰਹਿਣਗੇ ਬੈਂਕ ? ਇੱਥੇ ਦੇਖੋ ਪੂਰੀ ਲਿਸਟ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ 'ਚ ਮੱਚਿਆ ਹੜਕੰਪ, ਅਲਰਟ 'ਤੇ ਸੁਰੱਖਿਆ ਏਜੰਸੀਆਂ
Chandigarh News: ਚੰਡੀਗੜ੍ਹ ਦੇ ਸਕੂਲਾਂ ਨੂੰ ਮੁੜ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, ਸਕੂਲਾਂ 'ਚ ਮੱਚਿਆ ਹੜਕੰਪ, ਅਲਰਟ 'ਤੇ ਸੁਰੱਖਿਆ ਏਜੰਸੀਆਂ
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਕਾਂਗਰਸ ਨੂੰ ਅੰਦਰੂਨੀ ਕਲੇਸ਼ ਵਿਚਾਲੇ ਵੱਡਾ ਝਟਕਾ, ਸੀਨੀਅਰ ਆਗੂ ਸਾਥੀਆਂ ਸਣੇ 'ਆਪ' 'ਚ ਸ਼ਾਮਲ...
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਫਲਾਈਓਵਰ ਤੋਂ ਡਿੱਗੀ ਬੱਸ, 2 ਵਿਦਿਆਰਥੀਆਂ ਸਣੇ 3 ਦੀ ਮੌਤ; ਮੱਚਿਆ ਚੀਕ ਚੀਹਾੜਾ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕਾਂਗਰਸ ਪ੍ਰਧਾਨ ਪਰਗਟ ਸਿੰਘ ਅੱਜ ਰਾਹੁਲ ਗਾਂਧੀ ਨੂੰ ਮਿਲਣਗੇ, ਦਿੱਲੀ 'ਚ ਕਈ ਸੀਨੀਅਰ ਆਗੂ ਮਿਲ ਚੁੱਕੇ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਕੀ ਤੁਹਾਡੀ ਰਸੋਈ 'ਚ ਵੀ ਪਿਆ Everest ਦਾ ਜੀਰਾ? ਅਲਰਟ ਜਾਰੀ, ਤੁਰੰਤ ਚੈੱਕ ਕਰੋ ਆਹ ਬੈਚ ਨੰਬਰ; FSSAI ਨੇ ਕੀਤੀ ਵੱਡੀ ਕਾਰਵਾਈ
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
ਚੋਣਾਂ ਤੋਂ ਪਹਿਲਾਂ BJP ਦਾ ਵੱਡਾ ਐਲਾਨ, ਗੁਰਦਰਸ਼ਨ ਸਿੰਘ ਸੈਣੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ; ਦੇਖੋ ਲਿਸਟ 'ਚ...
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
6000 ਕਰੋੜ ਦੇ ਡਰੱਗ ਕੇਸ 'ਚ ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
ਅੰਮ੍ਰਿਤਸਰ 'ਚ ASI ਨੂੰ ਮਾਰੀ ਗੋਲੀ, ਡਿਊਟੀ ਤੋਂ ਘਰ ਪਰਤਣ ਵੇਲੇ ਹਮਲਾ; ਜਾਣੋ ਪੂਰਾ ਮਾਮਲਾ
Embed widget