ਪੜਚੋਲ ਕਰੋ

Home Loans: ਘਰ ਖਰੀਦਣ ਵਾਲਿਆਂ ਲਈ ਖੁਸ਼ਖਬਰੀ! ਇਸ ਬੈਂਕ ਨੇ ਆਪਣੇ ਹੋਮ ਲੋਨ ਦੀ ਵਿਆਜ ਦਰ 'ਚ ਕੀਤੀ ਕਟੌਤੀ

Home Loan: ਜੇਕਰ ਤੁਸੀਂ ਕਿਸੇ ਹੋਰ ਬੈਂਕ ਤੋਂ ਹੋਮ ਲੋਨ ਲਿਆ ਹੈ ਤਾਂ ਤੁਸੀਂ ਇਸਨੂੰ ਬੈਂਕ ਆਫ ਬੜੌਦਾ ਵਿੱਚ ਵੀ ਟ੍ਰਾਂਸਫਰ ਕਰ ਸਕਦੇ ਹੋ। ਅਜਿਹਾ ਕਰਨ ਨਾਲ, ਤੁਹਾਨੂੰ ਲਗਪਗ 6.5 ਪ੍ਰਤੀਸ਼ਤ ਦੀ ਵਿਆਜ ਦਰ 'ਤੇ ਕਰਜ਼ਾ ਮਿਲੇਗਾ।

Bank of Baroda Home Loan: ਜੇਕਰ ਤੁਸੀਂ ਜਲਦੀ ਹੀ ਆਪਣੇ ਸੁਪਨਿਆਂ ਦਾ ਘਰ ਖਰੀਦਣ ਦੀ ਯੋਜਨਾ ਬਣਾ ਰਹੇ ਹੋ, ਤਾਂ ਤੁਹਾਡੇ ਲਈ ਖੁਸ਼ਖਬਰੀ ਹੈ। ਬੈਂਕ ਆਫ ਬੜੌਦਾ ਆਪਣੇ ਗਾਹਕਾਂ ਲਈ ਸਸਤੇ ਹੋਮ ਲੋਨ ਦਾ ਆਫਰ ਲੈ ਕੇ ਆਇਆ ਹੈ। ਬੈਂਕ ਨੇ ਆਪਣੇ ਹੋਮ ਲੋਨ 'ਚ ਕਟੌਤੀ ਦਾ ਐਲਾਨ ਕੀਤਾ ਹੈ। ਇਹ ਨਵੀਂ ਵਿਆਜ ਦਰ 22 ਅਪ੍ਰੈਲ ਤੋਂ ਲਾਗੂ ਹੋ ਗਈ ਹੈ।

ਸਮੇਂ ਦੀ ਇੱਕ ਨਿਸ਼ਚਿਤ ਮਿਆਦ ਲਈ ਵਿਆਜ ਦਰ ਵਿੱਚ ਕਟੌਤੀ

ਦੱਸ ਦਈਏ ਕਿ ਜਿੱਥੇ ਬਾਕੀ ਬੈਂਕ ਆਪਣੇ ਲੋਨ ਦਰਾਂ ਵਧਾ ਰਹੇ ਹਨ, ਉੱਥੇ ਹੀ ਬੈਂਕ ਆਫ ਬੜੌਦਾ ਨੇ ਇਸ ਨੂੰ ਘਟਾਉਣ ਦਾ ਫੈਸਲਾ ਕੀਤਾ ਹੈ। ਹਾਲ ਹੀ 'ਚ ਬੈਂਕ ਨੇ ਆਪਣੇ MCLR ਨੂੰ ਵਧਾਉਣ ਦਾ ਐਲਾਨ ਕੀਤਾ ਸੀ। MCLR 'ਚ ਕਰੀਬ 0.05 ਫੀਸਦੀ ਦਾ ਵਾਧਾ ਹੋਇਆ। ਇਸ ਤੋਂ ਬਾਅਦ ਵੀ ਬੈਂਕ ਨੇ ਹੋਮ ਲੋਨ ਦੀਆਂ ਵਿਆਜ ਦਰਾਂ ਵਿੱਚ ਕਟੌਤੀ ਕੀਤੀ ਹੈ।

ਦੱਸ ਦੇਈਏ ਕਿ ਜੇਕਰ ਤੁਸੀਂ ਵਿਸ਼ੇਸ਼ ਛੋਟ ਦਾ ਲਾਭ ਲੈਣਾ ਚਾਹੁੰਦੇ ਹੋ, ਤਾਂ ਤੁਸੀਂ 30 ਜੂਨ 2022 ਤੋਂ ਪਹਿਲਾਂ ਇਸ ਆਫਰ ਦਾ ਲਾਭ ਲੈ ਸਕਦੇ ਹੋ। ਜੇਕਰ ਤੁਸੀਂ 30 ਜੂਨ 2022 ਤੱਕ ਬੈਂਕ ਵਿੱਚ ਹੋਮ ਲੋਨ ਲਈ ਅਪਲਾਈ ਕਰਦੇ ਹੋ, ਤਾਂ ਤੁਸੀਂ ਇਸ ਛੋਟ ਦਾ ਲਾਭ ਲੈ ਸਕਦੇ ਹੋ।

ਗਾਹਕਾਂ ਨੂੰ ਮਿਲੇਗਾ 6.5 ਫੀਸਦੀ 'ਤੇ ਹੋਮ ਲੋਨ

ਦੱਸ ਦੇਈਏ ਕਿ ਜੇਕਰ ਤੁਸੀਂ ਕਿਸੇ ਹੋਰ ਬੈਂਕ ਤੋਂ ਹੋਮ ਲੋਨ ਲਿਆ ਹੈ, ਤਾਂ ਤੁਸੀਂ ਇਸਨੂੰ ਬੈਂਕ ਆਫ ਬੜੌਦਾ ਵਿੱਚ ਵੀ ਟਰਾਂਸਫਰ ਕਰ ਸਕਦੇ ਹੋ। ਅਜਿਹਾ ਕਰਨ ਨਾਲ, ਤੁਹਾਨੂੰ ਲਗਪਗ 6.5 ਪ੍ਰਤੀਸ਼ਤ ਦੀ ਵਿਆਜ ਦਰ 'ਤੇ ਕਰਜ਼ਾ ਮਿਲੇਗਾ। ਇਸ ਦੇ ਨਾਲ ਹੀ ਤੁਹਾਨੂੰ ਪ੍ਰੋਸੈਸਿੰਗ ਫੀਸ 'ਤੇ ਵਿਸ਼ੇਸ਼ ਛੋਟ ਦਾ ਲਾਭ ਵੀ ਮਿਲੇਗਾ।

ਦੱਸ ਦਈਏ ਕਿ ਜੇਕਰ ਤੁਸੀਂ 22 ਅਪ੍ਰੈਲ 2022 ਤੋਂ 30 ਜੂਨ 2022 ਤੱਕ ਬੈਂਕ ਆਫ ਬੜੌਦਾ ਤੋਂ ਕੋਈ ਹੋਮ ਲੋਨ ਲੈਂਦੇ ਹੋ, ਤਾਂ ਅਜਿਹੀ ਸਥਿਤੀ ਵਿੱਚ ਬੈਂਕ ਤੁਹਾਡੇ ਤੋਂ ਕੋਈ ਪ੍ਰੋਸੈਸਿੰਗ ਫੀਸ ਨਹੀਂ ਲਵੇਗਾ।

ਬੈਂਕ ਆਫ ਬੜੌਦਾ ਦੇ ਜੀਐਮ ਐਚਟੀ ਸੋਲੰਕੀ ਨੇ ਦੱਸਿਆ ਕਿ ਕੁਝ ਸਮੇਂ ਤੋਂ ਰੀਅਲ ਅਸਟੇਟ ਵਿੱਚ ਉਛਾਲ ਹੈ। ਕੋਰੋਨਾ ਤੋਂ ਬਾਅਦ ਹੋਮ ਲੋਨ ਲੈਣ ਵਾਲਿਆਂ ਦੀ ਗਿਣਤੀ 'ਚ ਤੇਜ਼ੀ ਨਾਲ ਵਾਧਾ ਹੋਇਆ ਹੈ। ਇਸ ਨੂੰ ਦੇਖਦੇ ਹੋਏ ਬੈਂਕ ਨੇ ਫੈਸਲਾ ਕੀਤਾ ਹੈ ਕਿ ਇੱਕ ਨਿਸ਼ਚਿਤ ਮਿਆਦ ਲਈ ਸਸਤੀ ਵਿਆਜ ਦਰ ਦੀ ਪੇਸ਼ਕਸ਼ ਕਰਕੇ ਗਾਹਕਾਂ ਨੂੰ ਵੱਡਾ ਲਾਭ ਦੇਵੇਗਾ। ਇਸ ਨਾਲ ਗਾਹਕ ਜਲਦੀ ਤੋਂ ਜਲਦੀ ਆਪਣੇ ਘਰ ਦਾ ਸੁਪਨਾ ਪੂਰਾ ਕਰ ਸਕਣਗੇ।

ਇਹ ਵੀ ਪੜ੍ਹੋ: IPL 2022, DC vs RR: ਰਿਸ਼ਭ ਪੰਤ ਨੇ ਖੇਡ ਦੇ ਮੈਦਾਨ 'ਚ ਕੀਤਾ ਕੁਝ ਅਜਿਹਾ, ਆਖਰੀ ਓਵਰ ਵਿੱਚ ਨੋ ਬਾਲ ਨੂੰ ਲੈ ਕੇ ਹੋਇਆ ਡਰਾਮਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?

ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ

Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ

ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ

ABP Premium

ਵੀਡੀਓਜ਼

Kangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾਮੀਂਹ ਨੇ ਵਧਾਈ ਸੰਗਰੂਰ ਦੇ ਲੋਕਾਂ ਦੀ ਚਿੰਤਾ, ਸਰਕਾਰੀ ਦਫ਼ਤਰਾਂ ਨੂੰ ਵੀ ਪਈਆਂ ਭਾਜੜਾਂ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
Kangna Ranaut Slapped: ਅੰਮ੍ਰਿਤਪਾਲ ਸਿੰਘ ਨੇ CISF ਮਹਿਲਾ ਕਾਂਸਟੇਬਲ ਕੁਲਵਿੰਦਰ ਕੌਰ ਬਾਰੇ ਕਹੀ ਵੱਡੀ ਗੱਲ, ਜਾਣੋ ਕੀ ਕਿਹਾ ?
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
ਏਸ਼ੀਆ ਕੱਪ ਲਈ ਭਾਰਤੀ ਮਹਿਲਾ ਟੀਮ ਦਾ ਐਲਾਨ, ਟੀਮ ਦੀ ਪੰਜਾਬਣ ਹੱਥ ਕਮਾਨ, 15 ਖਿਡਾਰੀਆਂ ਨੂੰ ਮਿਲਿਆ ਮੌਕਾ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
Flood Alert: ਹਿਮਾਚਲ 'ਚ ਬਾਰਸ਼ ਕਰਕੇ ਨੱਕੋ-ਨੱਕ ਭਰੇ ਡੈਮ, ਬਿਆਸ ਕੱਢੇ ਵੱਸੇ ਪਿੰਡਾਂ ਲਈ ਅਲਰਟ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
ਸਾਕਾ ਨੀਲਾ ਤਾਰਾ ਦੇ ਜਸ਼ਨ ਮਨਾਉਣ ਤੇ ਲੱਡੂ ਵੰਡਣ ਕਰਕੇ ਹੋਇਆ ਸ਼ਿਵ ਸੈਨਾ ਲੀਡਰ 'ਤੇ ਹਮਲਾ! ‘ਆਪ’ ਸੰਸਦ ਮੈਂਬਰ ਨੇ ਕਹੀ ਵੱਡੀ ਗੱਲ
RBI ਨੇ PNB 'ਤੇ ਲਗਾਇਆ 1.31 ਕਰੋੜ ਦਾ ਜੁਰਮਾਨਾ, ਜਾਣੋ ਕੀ ਹੈ ਵਜ੍ਹਾ

58,999 ਰੁਪਏ ਦੇ iPhone 14 'ਤੇ 50 ਹਜ਼ਾਰ ਦਾ ਡਿਸਕਾਊਂਟ, ਤੁਰੰਤ ਖਰੀਦੋ

Amritpal Singh News: ਅੰਮ੍ਰਿਤਪਾਲ ਸਿੰਘ ਆਪਣੀ ਮਾਤਾ ਦੇ ਬਿਆਨ ਤੋਂ ਦੁਖੀ, ਬੋਲੇ...ਖਾਲਸੇ ਰਾਜ ਦਾ ਸੁਪਨਾ ਵੇਖਣਾ ਕੋਈ ਗੁਨਾਹ ਨਹੀਂ...

Fatty Liver Disease: ਦੇਸ਼ ਵਿੱਚ ਹਰ ਤੀਜਾ ਵਿਅਕਤੀ ਇਸ ਗੰਭੀਰ ਬਿਮਾਰੀ ਦਾ ਸ਼ਿਕਾਰ, ਜੇਕਰ ਤੁਹਾਡੇ ਵਿੱਚ ਵੀ ਇਹ ਲੱਛਣ ਹੋ ਜਾਓ ਸਾਵਧਾਨ

Embed widget