ਪੜਚੋਲ ਕਰੋ

Bank Strike : ਅਗਲੇ ਹਫ਼ਤੇ ਬੈਂਕ ਮੁਲਾਜ਼ਮ ਕਰਨਗੇ ਹੜਤਾਲ! ਬੈਂਕਿੰਗ ਸੇਵਾਵਾਂ ਹੋ ਸਕਦੀਆਂ ਹਨ ਪ੍ਰਭਾਵਿਤ

Bank Strike : ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ ਦੇ ਹੜਤਾਲ ਦੇ ਸੱਦੇ ਕਾਰਨ ਬੈਂਕਿੰਗ ਸੇਵਾਵਾਂ ਤੋਂ ਲੈ ਕੇ ਏਟੀਐਮ ਸੇਵਾ ਪ੍ਰਭਾਵਿਤ ਹੋ ਸਕਦੀ ਹੈ।

Bank Strike on 19th November : ਅਗਲੇ ਹਫਤੇ ਬੈਂਕ ਕਰਮਚਾਰੀਆਂ ਦੇ ਹੜਤਾਲ (Bank Employees On Strike) 'ਤੇ ਜਾਣ ਕਾਰਨ ਬੈਂਕਿੰਗ ਸੇਵਾਵਾਂ (Banking Services) ਪ੍ਰਭਾਵਿਤ ਹੋ ਸਕਦੀਆਂ ਹਨ। ਬੈਂਕ ਕਰਮਚਾਰੀ 19 ਨਵੰਬਰ 2022 ਨੂੰ ਹੜਤਾਲ 'ਤੇ ਰਹਿਣਗੇ। ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ  (All India Bank Employee Association) ਨੇ ਦੋ ਦਿਨਾਂ ਹੜਤਾਲ ਦਾ ਸੱਦਾ ਦਿੱਤਾ ਹੈ।

ਬੈਂਕ ਆਫ ਬੜੌਦਾ ( Bank Of Baroda) ਨੇ ਸਟਾਕ ਐਕਸਚੇਂਜ (Stock Exhanges) ਦੇ ਕੋਲ ਇੱਕ ਰੈਗੂਲੇਟਰੀ ਫਾਈਲਿੰਗ ਵਿੱਚ ਕਿਹਾ ਹੈ ਕਿ ਜਨਰਲ ਸਕੱਤਰ, ਆਲ ਇੰਡੀਆ ਬੈਂਕ ਇੰਪਲਾਈਜ਼ ਐਸੋਸੀਏਸ਼ਨ (AIBEA) ਨੇ ਭਾਰਤੀ ਬੈਂਕ ਐਸੋਸੀਏਸ਼ਨ  ( Indian Bank Association) ਨੂੰ ਹੜਤਾਲ 'ਤੇ ਜਾਣ ਦਾ ਨੋਟਿਸ ਜਾਰੀ ਕੀਤਾ ਹੈ। ਇਸ ਨੋਟਿਸ ਵਿੱਚ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ 19 ਨਵੰਬਰ 2022 ਨੂੰ ਹੜਤਾਲ ਕਰਨ ਦੀ ਗੱਲ ਕਹੀ ਹੈ।

ਬੈਂਕ ਨੇ ਕਿਹਾ ਹੈ ਕਿ ਹੜਤਾਲ ਵਾਲੇ ਦਿਨ ਬੈਂਕ ਸ਼ਾਖਾਵਾਂ ਅਤੇ ਦਫ਼ਤਰਾਂ ਵਿੱਚ ਕੰਮਕਾਜ ਜਾਰੀ ਰੱਖਣ ਲਈ ਸਾਰੇ ਢੁਕਵੇਂ ਕਦਮ ਚੁੱਕੇ ਜਾ ਰਹੇ ਹਨ। ਬੈਂਕ ਨੇ ਕਿਹਾ ਹੈ ਕਿ ਜੇ ਬੈਂਕ ਕਰਮਚਾਰੀ ਹੜਤਾਲ 'ਤੇ ਜਾਂਦੇ ਹਨ ਤਾਂ ਬੈਂਕ ਸ਼ਾਖਾਵਾਂ ਅਤੇ ਦਫਤਰਾਂ ਦਾ ਕੰਮ ਪ੍ਰਭਾਵਿਤ ਹੋ ਸਕਦਾ ਹੈ। 19 ਨਵੰਬਰ, 2022 ਸ਼ਨੀਵਾਰ ਨੂੰ ਪੈ ਰਿਹਾ ਹੈ। ਹਰ ਮਹੀਨੇ ਦੇ ਦੂਜੇ ਚੌਥੇ ਸ਼ਨੀਵਾਰ ਨੂੰ ਬੈਂਕ ਬੰਦ ਰਹਿੰਦਾ ਹੈ ਪਰ ਇਸ ਮਹੀਨੇ ਦੇ ਤੀਜੇ ਸ਼ਨੀਵਾਰ ਨੂੰ ਵੀ ਹੜਤਾਲ ਕਾਰਨ ਬੈਂਕਿੰਗ ਸੇਵਾਵਾਂ ਪ੍ਰਭਾਵਿਤ ਹੋਣਗੀਆਂ।

ਇਕ ਤਾਂ ਸ਼ਨੀਵਾਰ ਨੂੰ ਬੈਂਕਾਂ ਦੀ ਹੜਤਾਲ ਹੋਵੇਗੀ ਅਤੇ ਅਗਲੇ ਦਿਨ ਐਤਵਾਰ ਹੋਣ ਕਾਰਨ ਛੁੱਟੀ ਹੈ। ਅਜਿਹੇ ਵਿੱਚ ਆਮ ਲੋਕਾਂ ਨੂੰ ਬੈਂਕਾਂ ਦੇ ਏਟੀਐਮ ਵਿੱਚ ਦੋ ਦਿਨਾਂ ਤੱਕ ਕੈਸ਼ ਦੀ ਕਮੀ ਦਾ ਸਾਹਮਣਾ ਕਰਨਾ ਪੈ ਸਕਦਾ ਹੈ।

ਬੈਂਕ ਕਰਮਚਾਰੀ ਆਪਣੀਆਂ ਕਈ ਮੰਗਾਂ ਨੂੰ ਲੈ ਕੇ ਹੜਤਾਲ ਕਰ ਰਹੇ ਹਨ। ਜਿਸ 'ਚ ਬੈਂਕ ਯੂਨੀਅਨ 'ਚ ਸਰਗਰਮ ਬੈਂਕਾਂ ਖਿਲਾਫ਼ ਮੁੱਖ ਕਾਰਵਾਈ ਕੀਤੀ ਜਾ ਰਹੀ ਹੈ। ਬੈਂਕ ਯੂਨੀਅਨ ਦਾ ਕਹਿਣਾ ਹੈ ਕਿ ਬੈਂਕਰਾਂ ਨੂੰ ਜਾਣਬੁੱਝ ਕੇ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਬੈਂਕ ਯੂਨੀਅਨਾਂ ਨਾਲ ਜੁੜੇ ਬੈਂਕਰਾਂ ਦੀ ਛਾਂਟੀ ਜਾਂ ਬਰਖਾਸਤ ਕੀਤਾ ਜਾ ਰਿਹਾ ਹੈ।

 

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
 
ਇਹ ਵੀ ਪੜ੍ਹੋ:
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Advertisement
ABP Premium

ਵੀਡੀਓਜ਼

Jagjit Singh Dhallewal|Darshanpal|ਕਿਸਾਨਾਂ ਨੂੰ ਇਕੱਠੇ ਹੋਣ 'ਚ ਕਿਉਂ ਲੱਗ ਰਿਹਾ ਸਮਾਂ, ਦਰਸ਼ਨਪਾਲ ਨੇ ਖੌਲੇ ਰਾਜ਼Police Station Blast| ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮJagjit Singh Dhallewal | Shabad Kirtan | ਖਨੌਰੀ ਬਾਰਡਰ 'ਤੇ ਇਲਾਹੀ ਕੀਰਤਨ ਦਾ ਪ੍ਰਵਾਹSKM Meeting | Jagjit Singh Dhallewal | ਸੰਯੁਕਤ ਕਿਸਾਨ ਮੋਰਚਾ ਨੇ ਸੱਦੀ ਐਮਰਜੈਂਸੀ ਮੀਟਿੰਗ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
Farmer Protest: ਖ਼ਤਰੇ ਦੀ ਘੰਟੀ ! ਡੱਲੇਵਾਲ ਦਾ ਸਰੀਰ ਪੈਣ ਲੱਗਿਆ ਪੀਲਾ, ਕਿਸੇ ਵੇਲੇ ਵੀ ਵਾਪਰ ਸਕਦਾ 'ਭਾਣਾ', ਡਾਕਟਰਾਂ ਨੇ ਜਤਾਇਆ ਖ਼ਦਸ਼ਾ
One Nation One Election:  ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
One Nation One Election: ਬਿੱਲ ਪਾਸ ਹੋਣ 'ਤੇ ਵੀ 2034 ਤੋਂ ਪਹਿਲਾਂ ਦੇਸ਼ 'ਚ ਇੱਕੋ ਸਮੇਂ ਨਹੀਂ ਹੋ ਸਕਦੀਆਂ ਚੋਣਾਂ, ਜਾਣੋ ਕੀ ਹੈ ਵਜ੍ਹਾ ?
Ambani Adani Net Worth: ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
ਅੰਬਾਨੀ ਤੇ ਅਡਾਨੀ ਨੂੰ ਵੱਡਾ ਝਟਕਾ! ਸੁੱਕੀ ਰੇਤ ਵਾਂਗ ਉੱਡ ਗਈ ਦੌਲਤ, ਹੁਣ ਸਿਰਫ ਇੰਨਾ ਪੈਸਾ ਬਚਿਆ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Jalandhar News: ਜੇਕਰ ਤੁਹਾਡੇ ਘਰ ਵੀ ਲੱਗਾ ਗੈਸ ਗੀਜਰ ਤਾਂ ਹੋ ਜਾਓ ਸਾਵਧਾਨ! ਜਲੰਧਰ 'ਚ ਵਾਪਰੀ ਦਿਲ ਦਹਿਲਾ ਦੇਣ ਵਾਲੀ ਘਟਨਾ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Punjab News: ਪੰਜਾਬ 'ਚ ਸਿੱਖਿਆ ਵਿਭਾਗ ਹੋਇਆ ਸਖਤ, ਅਧਿਆਪਕਾਂ 'ਤੇ ਕਾਰਵਾਈ ਲਈ ਨਵੇਂ ਹੁਕਮ ਜਾਰੀ
Georgia Incident: ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਵਿਦੇਸ਼ 'ਚ 11 ਪੰਜਾਬੀਆਂ ਦੀ ਦਰਦਨਾਕ ਮੌ*ਤ, ਖੰਨਾ ਦੇ ਨੌਜਵਾਨ ਦੀ ਹਾਦਸੇ ਤੋਂ ਇੱਕ ਦਿਨ ਪਹਿਲਾਂ ਘਰ ਹੋਈ ਸੀ ਗੱਲ਼...
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਦੇ ਥਾਣੇ 'ਚ ਫਿਰ ਹੋਇਆ ਧਮਾਕਾ, ਤੜਕੇ-ਤੜਕੇ ਵਾਰਦਾਤ ਨੂੰ ਦਿੱਤਾ ਅੰਜਾਮ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
ਪੰਜਾਬ ਸਰਕਾਰ ਨੇ ਸੱਦੀ ਐਮਰਜੈਂਸੀ ਮੀਟਿੰਗ, ‘ਕੌਮੀ ਖੇਤੀ ਮਾਰਕੀਟਿੰਗ ਨੀਤੀ’ 'ਤੇ ਬਣਾਈ ਜਾਵੇਗੀ ਰਣਨੀਤੀ, ਕਿਸਾਨ ਵੀ ਹੋਏ ਚੌਕਸ
Embed widget