ਪੜਚੋਲ ਕਰੋ

Bank Update: ਘਰ ਬੈਠੇ SBI ਦੀ 24x7 ਬੈਂਕਿੰਗ ਸੇਵਾ ਸ਼ੁਰੂ, ਸਿਰਫ ਇੱਕ ਕਾਲ ਦੀ ਹੋਵੇਗੀ ਦੂਰੀ

SBI Bank Update: ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ (SBI) ਨੇ ਆਪਣੇ ਗਾਹਕਾਂ ਦਾ ਵਿਸ਼ਵਾਸ ਜਿੱਤਣ ਲਈ 24x7 ਬੈਂਕਿੰਗ ਸੇਵਾ ਸ਼ੁਰੂ ਕੀਤੀ ਹੈ।

SBI Bank Update: ਦੇਸ਼ ਦੇ ਸਭ ਤੋਂ ਵੱਡੇ ਬੈਂਕ ਸਟੇਟ ਬੈਂਕ ਆਫ ਇੰਡੀਆ (SBI) ਨੇ ਆਪਣੇ ਗਾਹਕਾਂ ਦਾ ਵਿਸ਼ਵਾਸ ਜਿੱਤਣ ਲਈ 24x7 ਬੈਂਕਿੰਗ ਸੇਵਾ ਸ਼ੁਰੂ ਕੀਤੀ ਹੈ। ਦੱਸ ਦੇਈਏ ਕਿ ਜੇਕਰ ਤੁਸੀਂ SBI ਬੈਂਕ ਅਕਾਊਂਟ ਦੀ ਵਰਤੋਂ ਕਰਦੇ ਹੋ ਤਾਂ ਇਹ ਖਬਰ ਤੁਹਾਡੇ ਕੰਮ ਦੀ ਸਾਬਤ ਹੋਵੇਗੀ। SBI ਨੇ ਆਪਣੇ ਗਾਹਕਾਂ ਨੂੰ ਫੋਨ 'ਤੇ ਲਗਭਗ ਸਾਰੀਆਂ ਬੈਂਕਿੰਗ ਸੇਵਾਵਾਂ ਪ੍ਰਦਾਨ ਕਰਨ ਲਈ ਇੱਕ ਟੋਲ-ਫ੍ਰੀ ਨੰਬਰ ਜਾਰੀ ਕੀਤਾ ਹੈ। ਇਸ ਨੰਬਰ ਦੇ ਜ਼ਰੀਏ ਤੁਹਾਡੇ ਬੈਂਕ ਅਕਾਊਂਟਸ ਨਾਲ ਜੁੜੀਆਂ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਘਰ ਬੈਠੇ ਹੀ ਹੱਲ ਹੋ ਜਾਣਗੀਆਂ।

SBI ਕਾਂਟੈਕਟ ਸੈਂਟਰ ਸਰਵਿਸ 
SBI ਨੇ ਆਪਣੇ ਗਾਹਕਾਂ ਨੂੰ 24x7 ਬੈਂਕਿੰਗ ਸੇਵਾ ਪ੍ਰਦਾਨ ਕਰਨ ਲਈ ਸੰਪਰਕ ਕੇਂਦਰ ਸੇਵਾ ਸ਼ੁਰੂ ਕੀਤੀ ਹੈ। ਤੁਹਾਨੂੰ ਬਸ ਦੋ ਨੰਬਰ 1800-1234 ਅਤੇ 1800-2100 ਆਸਾਨੀ ਨਾਲ ਯਾਦ ਰੱਖਣੇ ਪੈਣਗੇ। ਜਿਸ 'ਤੇ ਕਾਲ ਕਰਕੇ ਤੁਸੀਂ SBI ਖਾਤੇ ਨਾਲ ਸਬੰਧਤ ਸਵਾਲਾਂ ਦੇ ਜਵਾਬ ਕਿਸੇ ਵੀ ਸਮੇਂ ਅਤੇ ਕਿਤੇ ਵੀ ਪ੍ਰਾਪਤ ਕਰ ਸਕਦੇ ਹੋ। ਤੁਸੀਂ ਇਨ੍ਹਾਂ ਨੰਬਰਾਂ 'ਤੇ ਕਾਲ ਕਰਕੇ ਇਨ੍ਹਾਂ ਬੈਂਕਿੰਗ ਸੇਵਾਵਾਂ ਦਾ ਲਾਭ ਲੈ ਸਕਦੇ ਹੋ।

ਮਿਲੇਗੀ ਇਹ ਸਹੂਲਤ 
ਇਹਨਾਂ ਫ਼ੋਨ ਨੰਬਰਾਂ 'ਤੇ ਕਾਲ ਕਰਕੇ, ਤੁਹਾਡੇ ਬੈਂਕ ਖਾਤੇ ਦਾ ਬੈਲੇਂਸ, ਆਖਰੀ 5 ਲੈਣਦਾਰੀ ਦੀ ਜਾਣਕਾਰੀ, ATM ਕਾਰਡ ਨੂੰ ਬਲਾਕ ਕਰਾਉਣ ਜਿਹੇ ਕੰਮ ਤੁਸੀਂ ਆਸਾਨੀ ਨਾਲ ਕੰਮ ਕਰ ਸਕਦੇ ਹੋ। ਇਸ ਤੋਂ ਇਲਾਵਾ ATM ਕਾਰਡ ਨੂੰ ਬਲਾਕ ਕਰਨ ਤੋਂ ਬਾਅਦ ਤੁਸੀਂ ਨਵੇਂ ਕਾਰਡ ਲਈ ਬੇਨਤੀ ਵੀ ਦਰਜ ਕਰ ਸਕਦੇ ਹੋ। ਇੰਨਾ ਹੀ ਨਹੀਂ ਇਨ੍ਹਾਂ ਨੰਬਰਾਂ 'ਤੇ ਤੁਸੀਂ ATM ਕਾਰਡ ਦੀ ਡਿਸਪੈਚ ਸਟੇਟਸ ਵੀ ਜਾਣ ਸਕਦੇ ਹੋ ਅਤੇ ਨਾਲ ਹੀ ਚੈੱਕ ਬੁੱਕ ਦੀ ਡਿਸਪੈਚ ਸਟੇਟਸ ਵੀ ਜਾਣ ਸਕਦੇ ਹੋ। ਇਨ੍ਹਾਂ ਨੰਬਰਾਂ 'ਤੇ ਟੀਡੀਐੱਸ ਅਤੇ ਵਿਆਜ ਦੇ ਵੇਰਵਿਆਂ ਨਾਲ ਸਬੰਧਤ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget