ਪੜਚੋਲ ਕਰੋ

ਕੋਰੋਨਾ ਦੇ ਕਹਿਰ 'ਚ RBI ਦਾ ਵੱਡਾ ਖੁਲਾਸਾ! ਬੈਂਕ ਕਰਜ਼ ‘ਚ 6.52% ਤੇ ਬੈਂਕ ਡਿਪੋਜ਼ਿਟ 'ਚ 10.64% ਵਾਧਾ

ਬੈਂਕ ਕਰਜ਼ੇ ਇੱਕ ਸਾਲ ਪਹਿਲਾਂ ਨਾਲੋਂ 6.52 ਪ੍ਰਤੀਸ਼ਤ ਵਧ ਕੇ 102.52 ਲੱਖ ਕਰੋੜ ਰੁਪਏ ਹੋ ਗਏ ਹਨ। ਆਰਬੀਆਈ ਨੇ ਇਹ ਜਾਣਕਾਰੀ ਦਿੱਤੀ ਹੈ।

ਨਵੀਂ ਦਿੱਲੀ: ਰਿਜ਼ਰਵ ਬੈਂਕ (RBI) ਦੇ ਤਾਜ਼ਾ ਅੰਕੜਿਆਂ ਮੁਤਾਬਕ, 8 ਮਈ ਨੂੰ ਖਤਮ ਹੋਏ ਪੰਦਰਵਾੜੇ ਦੇ ਅੰਤ 'ਚ ਬੈਂਕ ਕਰਜ਼ੇ (bank loans) ਇੱਕ ਸਾਲ ਪਹਿਲਾਂ ਦੇ ਮੁਕਾਬਲੇ 6.52% ਵਧ ਕੇ 102.52 ਲੱਖ ਕਰੋੜ ਰੁਪਏ ਹੋ ਗਏ, ਜਦੋਂਕਿ ਬੈਂਕਾਂ ਵਿੱਚ ਜਮ੍ਹਾਂ (bank deposits) ਰਕਮ 10.64% ਵਧ ਕੇ 138.50 ਲੱਖ ਕਰੋੜ ਰੁਪਏ ਹੋ ਗਈ। ਇਸ ਤੋਂ ਪਹਿਲਾਂ 10 ਮਈ, 2019 ਨੂੰ ਖਤਮ ਹੋਏ ਪੰਦਰਵਾੜੇ ਵਿੱਚ ਬੈਂਕ ਦਾ ਕਰਜ਼ਾ 96.24 ਲੱਖ ਕਰੋੜ ਰੁਪਏ ਸੀ ਤੇ ਜਮ੍ਹਾ 125.17 ਲੱਖ ਕਰੋੜ ਰੁਪਏ ਸੀ। ਪਿਛਲੇ ਪੰਦਰਵਾੜੇ ਦੇ ਮੁਕਾਬਲੇ ਬੈਂਕ ਕਰਜ਼ਾ 21,010.36 ਕਰੋੜ ਰੁਪਏ ਘਟਾ ਕੇ 102.52 ਲੱਖ ਕਰੋੜ ਰੁਪਏ ਰਹਿ ਗਿਆ। ਇਹ ਰਕਮ ਪਿਛਲੇ ਹਫ਼ਤੇ 24 ਅਪਰੈਲ 2020 ਨੂੰ ਖ਼ਤਮ ਹੋਏ ਪੰਦਰਵਾੜੇ ਵਿੱਚ 102.73 ਲੱਖ ਕਰੋੜ ਰੁਪਏ ਸੀ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਕਿਹਾ ਕਿ ਜਨਤਕ ਖੇਤਰ ਦੇ ਬੈਂਕਾਂ ਨੇ ਐਮਐਸਐਮਈ, ਖੇਤੀਬਾੜੀ ਤੇ ਪ੍ਰਚੂਨ ਸਮੇਤ ਵੱਖ-ਵੱਖ ਸੈਕਟਰਾਂ ਲਈ 6.45 ਲੱਖ ਕਰੋੜ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ। ਇਹ ਮਨਜ਼ੂਰੀ 1 ਮਾਰਚ ਤੋਂ 15 ਮਈ ਤੱਕ ਦਿੱਤੀ ਗਈ ਸੀ। ਜਨਤਕ ਖੇਤਰ ਦੇ ਬੈਂਕਾਂ ਨੇ 8 ਮਈ ਤੱਕ 5.95 ਲੱਖ ਕਰੋੜ ਦਾ ਕਰਜ਼ਾ ਮਨਜ਼ੂਰ ਕੀਤਾ ਹੈ। ਪਬਲਿਕ ਸੈਕਟਰ ਦੇ ਬੈਂਕਾਂ ਨੇ ਹੁਣ ਤੱਕ 1.03 ਲੱਖ ਕਰੋੜ ਰੁਪਏ ਦੀ ਐਮਰਜੈਂਸੀ ਲੋਨ ਦੀ ਸਹੂਲਤ ਤੇ ਕਾਰਜਸ਼ੀਲ ਪੂੰਜੀ ਵਧਾ ਦਿੱਤੀ ਹੈ। ਇਹ ਵਿਸਥਾਰ 20 ਮਾਰਚ ਤੋਂ 15 ਮਈ ਦੀ ਮਿਆਦ ਵਿੱਚ ਹੋਇਆ ਸੀ। 8 ਮਈ ਤੱਕ 65,879 ਕਰੋੜ ਰੁਪਏ ਦੇ ਕਰਜ਼ੇ ਦੇ ਮੁਕਾਬਲੇ ਇਸ ਵਿਚ ਕਾਫ਼ੀ ਵਾਧਾ ਹੋਇਆ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ

ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ

Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ

Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰDiljit Dosanjh Shooting | Jatt & juliet 3 | Neeru Bajwa ਸ਼ੂਟਿੰਗ ਵੇਖ ਨਹੀਂ ਰੁਕੇਗਾ ਹਾੱਸਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ

ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?

Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ

Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ

Embed widget